ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ’ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ’ਤੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ।ਵੱਖ-ਵੱਖ ਅਖ਼ਬਾਰਾਂ ’ਚ ਛਪੀਆਂ ਖ਼ਬਰਾਂ ਅਨੁਸਾਰ ਕਿਊਬਕ ਸੂਬੇ ਦੇ ਮਾਂਟਰੀਅਲ ਸ਼ਹਿਰ ’ਚ ਇਕ ਸਿੱਖ ਬੀਬੀ ਅੰਮ੍ਰਿਤ …
Read More »Monthly Archives: August 2019
ਅੰਤਰਰਾਸ਼ਟਰੀ ਨਗਰ ਕੀਰਤਨ ਲਈ ਝਾਰਖੰਡ ਦੀਆਂ ਸੰਗਤਾਂ `ਚ ਉਤਸ਼ਾਹ
ਹਜ਼ਾਰੀ ਬਾਗ ਤੋਂ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧਦਾ ਹੋਇਆ ਝਾਰਖੰਡ ’ਚ ਪੈਂਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਜ਼ਾਰੀ ਬਾਗ ਤੋਂ ਧੰਨਬਾਦ ਲਈ ਰਵਾਨਾ ਹੋਇਆ। …
Read More »ਸ਼੍ਰੋਮਣੀ ਕਮੇਟੀ ਹੜ੍ਹ ਪ੍ਰਭਾਵਿਤਾਂ ਨੂੰ ਨਿਰੰਤਰ ਪਹੁੰਚਾ ਰਹੀ ਹੈ ਸਹਾਇਤਾ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ’ਚ ਹੜਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ …
Read More »ਸਰਕਾਰੀ ਗਊਸ਼ਾਲਾ `ਚ ਪ੍ਰਬੰਧਾਂ ਦੀ ਘਾਟ – ਅਮਨ ਅਰੋੜਾ
ਸੰਗਰੂਰ/ ਲੌਂਗੋਵਾਲ, 26 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੜਕਾਂ ਉਪਰ ਘੁੰਮ ਰਹੇ ਬੇਸਹਾਰਾ ਅਤੇ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਜ਼ਿਲ੍ਹੇ ਦੇ ਪਿੰਡ ਝਨੇੜੀ ਵਿਖੇ ਇੱਕੋ-ਇੱਕ ਸਰਕਾਰੀ ਗਊਸ਼ਾਲਾ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ ਅਤੇ ਮੌਜੂਦਾ ਸਰਕਾਰ ਉਤੇ ਗਊਸ਼ਾਲਾ ਦੇ ਪ੍ਰਬੰਧ …
Read More »550 ਸਾਲਾ ਪ੍ਰਕਾਸ਼ ਪੁਰਬ-506 ਪਿੰਡਾਂ ਵਿੱਚ ਬੂਟੇ ਲਗਾਉਣ ਦੀ ਪ੍ਰਕਿਰਿਆ ਮੁਕੰਮਲ – ਡੀ.ਸੀ
ਰਵਾਇਤੀ ਅਤੇ ਫ਼ਲਾਂ ਦੇ ਰੁੱਖਾਂ `ਤੇ ਆਧਾਰਿਤ 6 ਨਾਨਕ ਬਗੀਚੀਆਂ ਵੀ ਤਿਆਰ ਸੰਗਰੂਰ/ ਲੌਂਗੋਵਾਲ, 26 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜ਼ਿਲ੍ਹਾ ਸੰਗਰੂਰ ਦੇ ਸਾਰੇ ਪਿੰਡਾਂ `ੱਚ ਵਣ ਵਿਭਾਗ ਵਲੋਂ ਬੂਟੇ ਲਗਾਉਣ ਦੀ ਚੱਲ ਰਹੀ ਪ੍ਰਕਿਰਿਆ ਛੇਤੀ ਹੀ ਮੁਕੰਮਲ ਹੋਣ ਵਾਲੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ …
Read More »ਟੈਗੋਰ ਵਿਦਿਆਲਿਆ ਦੀਆਂ ਵਿਦਿਆਰਥਣਾਂ ਦਾ ਜ਼ੋਨ ਪੱਧਰੀ ਰੱਸਾਕਸ਼ੀ `ਚ ਪਹਿਲਾ ਸਥਾਨ
ਲੌਂਗੋਵਾਲ, 26 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ 65ਵੀਆਂ ਜ਼ੋਨ ਪੱਧਰੀ ਖੇਡਾਂ ਵਿੱਚ ਸਥਾਨਕ ਸੀਨੀਅਰ ਸੈਕੰਡਰੀ ਸਕੂਲ ਟੈਗੋਰ ਵਿਦਿਆਲਿਆ ਦੀਆਂ ਲੜਕੀਆਂ ਦੀਆਂ ਅੰਡਰ 14 ਅਤੇ ਅੰਡਰ 17 ਦੀਆਂ ਟੀਮਾਂ ਨੇ ਰੱਸਾਕਸ਼ੀ ਵਿਚ ਲਗਾਤਾਰ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।10 ਕੁੜੀਆਂ ਦੀ ਚੋਣ ਜਿਲ੍ਹਾ ਪੱਧਰ `ਤੇ ਹੋਣ …
Read More »ਹੜ੍ਹ ਪੀੜਤਾਂ ਲਈ ਭੇਜੀ ਗਈ ਰਾਹਤ ਸਮੱਗਰੀ
ਲੌਂਗੋਵਾਲ, 26 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੇ ਵੱਖ-ਵੱਖ ਹਿੱਸਿਆਂ ਦੀਆਂ ਸੰਗਤਾਂ ਵਲੋਂ ਹੜ੍ਹ ਪੀੜਤ ਵਿਆਕਤੀਆਂ ਲਈ ਰਸਦ, ਖਾਣ ਦੀਆਂ ਵਸਤਾਂ ਭੇਜਣ ਦੀ ਮੁਹਿੰਮ ਵਿੱਢੀ ਹੋਈ ਹੈ।ਇਸ ਸਬੰਧੀ ਪਿੰਡ ਸ਼ੇਰੋਂ ਗੁਰਦੁਆਰਾ ਸੰਤ ਅਤਰ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ` ਰਾਸ਼ਨ ਇਕੱਠਾ ਕਰਕੇ ਹੜ੍ਹ ਪੀੜਤਾਂ ਲਈ ਭੇਜਿਆ ਗਿਆ।ਇਸ ਮੌਕੇ ਸੰਤ …
Read More »ਡੇਂਗੂ ਦਾ ਲਾਰਵਾ ਪਾਏ ਜਾਣ `ਤੇ ਕੱਟੇ ਚਲਾਨ
ਐਂਟੀ ਲਾਰਵਾ ਦੀਆਂ 15 ਟੀਮਾਂ ਤਾਇਨਾਤ – ਡਿਪਟੀ ਕਮਿਸ਼ਨਰ ਅੰਮਿ੍ਤਸਰ, 26 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਡੇਂਗੂ ਬੁਖਾਰ ਦੇ ਮੱਛਰ ਦੀ ਰੋਕਥਾਮ ਵਾਸਤੇ ਸਿਹਤ ਵਿਭਾਗ ਦੇ ਉਦਮਾਂ ਸਦਕਾ ਡੇਂਗੂ ਬੁਖਾਰ ਤੇ ਕਾਬੂ ਕਾਬੂ ਪਾਉਣ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੁ ਬੁਖਾਰ ਦੇ ਟੈਸਟ ਅਤੇ ਸੁਪੋਰਟਿਵ ਇਲਾਜ ਮੁਫ਼ਤ ਕੀਤਾ …
Read More »ਬੀ.ਕੇ.ਯੂ ਏਕਤਾ ਉਗਰਾਹਾਂ ਵਲੋਂ ਧਾਂਦਰਾ ਇਕਾਈ ਦੇ ਅਹੁੱਦੇਦਾਰਾਂ ਦੀ ਚੋਣ
ਧੂਰੀ, 26 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਧਾਂਦਰਾ ਦੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।ਬਲਾਕ ਜਨਰਲ ਸਕੱਤਰ ਹਰਬੰਸ ਸਿੰਘ ਲੱਡਾ ਨੇ ਜਥੇਬੰਦੀ ਦੇ ਸੰਵਿਧਾਨ ਬਾਰੇ ਪਿੰਡ ਇਕਾਈ ਨੂੰ ਜਾਣੂ ਕਰਵਾਇਆ ਅਤੇ ਬਾਅਦ `ਚ ਕਮੇਟੀ ਬਣਾਈ। ਪਿੰਡ ਧਾਂਦਰਾ ਦੇ ਪ੍ਰਧਾਨ ਗੁਰਹੰਸ ਸਿੰਘ, ਜਨਰਲ ਸਕੱਤਰ ਕੁਲਦੀਪ ਸਿੰਘ, ਮੀਤ ਪ੍ਰਧਾਨ ਕਰਮਜੀਤ ਸਿੰਘ, ਖਜਾਨਚੀ ਸੁਰਿੰਦਰ …
Read More »ਕੇਂਦਰੀ ਸਭਾ (ਸੇਖੋਂ) ਵਲੋਂ “ਪੰਜਾਬੀ ਭਾਸ਼ਾ ਬਚਾਓ” ਕਾਨਫਰੰਸਾਂ ਕਰਵਾਉਣ ਦਾ ਫੈਸਲਾ
ਧੂਰੀ, 26 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਵਿਖੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਪੰਜਾਬ ਅਤੇ ਚੰਡੀਗੜ੍ਹ ਤੋਂ ਆਏ ਲੇਖਕਾਂ ਨੇ ਭਾਗ ਲਿਆ।ੳੁੱਘੇ ਪੰਜਾਬੀ ਸਾਹਿਤਕਾਰ ਨਿਰੰਜਣ ਤਸਨੀਮ ਅਤੇ ਭੁਪਿੰਦਰ ਜਗਰਾਓਂ ਦੀ ਚਾਚੀ ਸ਼੍ਰੀਮਤੀ ਨਸੀਬ ਕੌਰ ਦੀ ਹੋਈ ਮੌਤ …
Read More »
Punjab Post Daily Online Newspaper & Print Media