Tuesday, November 24, 2026

Daily Archives: September 2, 2019

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜਮਸ਼ੇਦਪੁਰ ਦੀ ਸੰਗਤ ਵੱਲੋਂ ਭਰਵਾਂ ਸਵਾਗਤ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਵੱਖ-ਵੱਖ ਪੜਾਵਾਂ ਤੋਂ ਹੋਇਆ ਬੀਤੀ ਰਾਤ ਨਗਰ ਕੀਰਤਨ ਇਥੇ ਪਹੁੰਚਿਆ।ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੇ ਸ੍ਰੀ ਗੁਰੂ …

Read More »

ਫਿਲਮ ਪ੍ਰੋਡਿਊਸਰ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਗਤ ਪਾਸੋਂ ਮੰਗੀ ਮੁਆਫ਼ੀ

ਮਾਮਲਾ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਾਉਣ ਦਾ ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਿਲਮ ‘ਇਸ਼ਕ ਮਾਈ ਰਿਲੀਜਨ’ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ ’ਤੇ ਇਤਰਾਜ਼ ਪ੍ਰਗਟ ਕਰਨ ’ਤੇ ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਸਿੱਖ ਜਗਤ ਤੋਂ ਮੁਆਫ਼ੀ ਮੰਗ ਲਈ ਹੈ। ਦੱਸਣਯੋਗ ਹੈ …

Read More »

ਗੁਰਦੁਆਰਾ ਜੋਤੀ ਸਰੂਪ ਦੇ ਕਥਾਵਾਚਕ ’ਤੇ ਹਮਲੇ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਜੋਤੀ ਸਰੂਪ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕਥਾਵਾਚਕ ਭਾਈ ਅਤਰ ਸਿੰਘ ਦੀ ਬੀਤੀ ਰਾਤ ਪਿੰਡ ਝੰਜੇੜੀ ਵਿਖੇ ਕੁੱਝ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ …

Read More »

ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਅਮਿਤ ਵਿੱਜ ਨੇ ਲੋਕ ਨਿਰਮਾਣ ਵਿਭਾਗ ਨਾਲ ਕੀਤੀ ਮੀਟਿੰਗ

ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਪੰਜਾਬ ਸਰਕਾਰ ਵਲੋਂ ਹਲਕਾ ਪਠਾਨਕੋਟ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਸਹਿਰ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਆਪਣੇ ਦਫਤਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ …

Read More »

ਜਿਲ੍ਹਾ ਪਠਾਨਕੋਟ ਦੇ ਪਿੰਡ ਦਰਸੋਪੁਰ `ਚ ਜਿਲ੍ਹਾ ਪੱਧਰੀ ਪੋਸ਼ਣ ਪ੍ਰੋਗਰਾਮ ਦੀ ਸ਼ੁਰੂਆਤ

ਗਰਭਵਤੀ ਔਰਤਾਂ ਨੂੰ ਪੋਸ਼ਟਿਕ ਅਹਾਰ ਦੀਆਂ ਕਿੱਟਾਂ ਨਾਲ ਕੀਤਾ ਸਨਮਾਨਿਤ ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ –  ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸਤੰਬਰ 2019 ਦਾ ਮਹੀਨਾ ਜਿਲ੍ਹਾ ਪੱਧਰੀ ਪੋਸ਼ਣ ਦੇ ਤੋਰ ਤੇ ਮਨਾਇਆ ਜਾ ਰਿਹਾ ਹੈ।ਜਿਸ ਦੀ ਅੱਜ ਸੁਰੂਆਤ ਜਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਦਰਸੋਪੁਰ ਤੋਂ ਕੀਤੀ ਗਈ ਹੈ। ਅਜਿਹੇ ਪ੍ਰੋਗਰਾਮ ਕਰਵਾਉਣ ਦਾ ਸਰਕਾਰ ਦਾ ਇੱਕ …

Read More »

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 415ਵੇਂ ਪ੍ਰਕਾਸ਼ ਪੁਰਬ ਮੌਕੇ ਕੀਰਤਨ ਦਰਬਾਰ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 415ਵੇਂ ਪਹਿਲੇ ਪ੍ਰਕਾਸ਼ ਗੁਰਪੁਰਬ ਮੌਕੇ ਕੀਰਤਨ ਦਰਬਾਰ ਸਜਾਇਆ ਗਿਆ।ਇਸ ਪਾਵਨ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ। ਖ਼ਾਲਸਾ ਕਾਲਜ ਆਫ਼ …

Read More »

ਸ਼ਰਧਾ ਭਵਾਨਾ ਨਾਲ ਮਨਾਇਆ ਪ੍ਰਕਾਸ਼ ਦਿਹਾੜਾ

ਜੰਡਿਆਲਾ ਗੁਰੂ, 2 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧੀ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆਂ ਵਿਖੇ ਪਾਠ ਦੇ ਭੋਗ ਪਾਏ ਗਏ।ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦੀਪ ਸਿੰਘ ਨੇ ਅਰਦਾਸ ਕੀਤੀ।ਦੇਸੀ ਘਿਉ ਦੇ ਛੋਲੇ ਭਠੂਰੇ, ਕਚਾਲੂ, ਕੜਾਹ ਆਦਿ ਦਾ ਪ੍ਰਸ਼ਾਦ ਦੇ ਲੰਗਰ ਵਰਤਾਏ ਗਏ।ਇਸ ਮੌਕੇ ਪ੍ਰਭਜੋਤ ਸਿੰਘ, …

Read More »

ਸੜਕ ਹਾਦਸੇ `ਚ ਨੌਜਵਾਨ ਦੀ ਮੌਤ

ਲੌਂਗੋਵਾਲ, 2 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ `ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਤਾ ਲੱਗਾ ਕਿ ਲੌਂਗੋਵਾਲ ਦਾ ਨੌਜਵਾਨ ਹਰਿੰਦਰ ਸਿੰਘ ਹੈਪੀ ਜੋ ਕਿ ਪਸ਼ੂ ਪਾਲਣ ਵਿਭਾਗ ਵਿੱਚ ਸੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।ਮਿਲਜਾਣਕਾਰੀ ਅਨੁਸਾਰ ਬੀਤੀ ਰਾਤ ਉਹ ਸੰਗਰੂਰ ਤੋਂ ਆਪਣੇ ਪਿੰਡ ਲੌਂਗੋਵਾਲ ਆ ਰਿਹਾ ਸੀ ਤਾਂ ਪਿੰਡ ਬਹਾਦਰਪੁਰ ਦੇ ਨਜ਼ਦੀਕ ਬਠਿੰਡਾ, …

Read More »