Tuesday, November 24, 2026

Daily Archives: September 3, 2019

ਪੰਜਾਬ ਸਰਕਾਰ ਤੇ ਬਰਮਿੰਘਮ ਯੂਨੀਵਰਸਿਟੀ ਸੂਬੇ ’ਚ ਖੇਡਾਂ ਨੂੰ ਉਭਾਰਨ ਵਾਸਤੇ ਮਿਲ ਕੇ ਕੰਮ ਕਰਨਗੇ-ਰਾਣਾ ਸੋਢੀ

ਬ੍ਰਿਟਿਸ਼ ਹਾਈ ਕਮਿਸ਼ਨਰ ਐਂਡਰਿਊ ਆਇਰ ਉਚ ਪੱਧਰੀ ਵਫਦ ਨਾਲ ਰਾਣਾ ਸੋਢੀ ਨੂੰ ਮਿਲੇ ਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਇੰਗਲੈਂਡ ਦੀ ਬਰਮਿੰਘਮ ਯੂਨੀਵਰਸਿਟੀ ਪੰਜਾਬ ਸੂਬੇ ਵਿੱਚ ਖੇਡ ਹੁਨਰ ਨੂੰ ਉਭਾਰ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਗੀ ਅਤੇ ਇਸ ਨੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਪਟਿਆਲਾ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਯੂਨੀਵਰਸਿਟੀ ਦੇ ਅਕਾਦਮਿਕ ਪ੍ਰੋਗਰਾਮ ਨੂੰ ਬਨਾਉਣ …

Read More »

ਜਾਨੀਆ ਚਾਹਲ ਵਿਖੇ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਮੁਕੰਮਲ

80 ਪਿੰਡਾਂ ਦੇ 2200 ਮਨਰੇਗਾ ਕਾਮਿਆਂ ਨੇ ਪਾਇਆ ਯੋਗਦਾਨ ਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਹੜਾਂ ਦੀ ਕ੍ਰੋਪੀ ਦਾ ਸਾਹਮਣਾ ਕਰਦਿਆਂ ਪਿੰਡ ਜਾਨੀਆ ਚਾਹਲ ਵਿਖੇ ਸਤਲੁਜ ਦਰਿਆ ਵਿਚ ਪਏ 500 ਫੁੱਟ ਚੌੜੇ ਪਾੜ ਨੂੰ ਪੂਰਨ ਦਾ ਕੰਮ ਸੋਮਵਾਰ ਸਵੇਰੇ ਮੁਕੰਮਲ ਕਰਕੇ ਇਕ ਵੱਡੀ ਸਫਲਤਾ ਹਾਸਲ ਕੀਤੀ ਗਈ।ਭਾਰਤੀ ਫੌਜ ਦੇ ਇੰਜੀਨੀਅਰਾਂ ਦੀ ਰਹਿਨੁਮਾਈ ਹੇਠ ਡਰੇਨੇਜ ਵਿਭਾਗ ਦੇ ਠੋਸ ਯਤਨਾਂ ਸਦਕਾ …

Read More »

15ਵੀਂ ਵਿਧਾਨ ਸਭਾ ਦਾ 8ਵਾਂ ਸਮਾਗਮ ਉਠਾਇਆ

ਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸਮਾਗਮ 30 ਅਗਸਤ ਤੋਂ ਉਠਾ ਦਿੱਤਾ ਗਿਆ ਹੈ।ਉਨਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਦਾ 8ਵਾਂ ਸਮਾਗਮ, ਜੋ ਕਿ 6 ਅਗਸਤ 2019 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, …

Read More »

5ਵਾਂ ਮੈਗਾ ਰੋਜ਼ਗਾਰ ਮੇਲਾ 9 ਤੋਂ 30 ਸਤੰਬਰ ਤੱਕ

ਪ੍ਰਾਈਵੇਟ ਖੇਤਰ `ਚ 2.10 ਲੱਖ ਨੌਕਰੀਆਂ ਤੇ ਇੱਕ ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ੇ ਦੀ ਕੀਤੀ ਜਾਵੇਗੀ ਪੇਸ਼ਕਸ਼ – ਚੰਨੀ ਚੰਡੀਗੜ, 2 ਸਤੰਬਰ (ਪੰਜਾਬ ਪਸੋਟ ਬਿਊਰੋ) – ਪੰਜਾਬ ਸਰਕਾਰ ਵੱਲੋਂ 9 ਸਤੰਬਰ ਤੋਂ 30 ਸਤੰਬਰ, 2019 ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਾਏ ਜਾਣਗੇ, ਇੰਨਾਂ ਮੇਲਿਆਂ ਵਿੱਚ ਪ੍ਰਾਈਵੇਟ ਖੇਤਰ ’ਚ 2.10 ਲੱਖ ਨੌਕਰੀਆਂ ਦੀ ਪੇਸ਼ਕਸ਼ ਦੇ ਨਾਲ ਨਾਲ 1 ਲੱਖ ਨੌਜਵਾਨਾਂ …

Read More »

ਸਤਨਾਮ ਸਿੰਘ ਗੰਡੀਵਿੰਡ ਪੰਜਾਬ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਸੀਟੂ ਦੇ ਮੁੱਖ ਸਲਾਹਕਾਰ ਬਣੇ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਕੇਦਰੀ ਬੱਸ ਸਟੈਂਡ ‘ਤੇ ਪੰਜਾਬ ਸਟੇਟ ਟਰਾਂਸਪੋਰਟ ਵਰਕਰਜ ਯੂਨੀਅਨ ਦੀ ਇਕ ਭਰਵੀ ਮੀਟਿੰਗ ਸੂਬਾ ਪ੍ਰਧਾਨ ਦਿਲਬਾਗ ਸਿੰਘ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਿਥੇ ਨਿੱਜੀ ਟਰਾਂਸਪੋਰਟ ਕੰਪਨੀਆਂ ਵਿੱਚ ਕੰਮ ਕਰਦੇ ਮੁਲਾਜਮਾਂ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਲੇਬਰ ਵਿਭਾਗ ਵਲੋਂ ਕਾਮਿਆਂ ਪ੍ਰਤੀ …

Read More »

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਹੜ੍ਹ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ ਦੀ ਦੂਜੀ ਖੇਪ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਸਤਿਲੁਜ ਦਰਿਆ ਅਤੇ ਸਰਸਾ, ਸਵਾਣ, ਸੌਖੱਡ ਨਦੀਆਂ ਦੀ ਹੜ੍ਹ ਮਾਰ ਹੇਠ ਆਏ ਖੇਤਰ ਦੇ ਪਿੰਡ ਰਣਜੀਤਪੁਰਾ, ਪੱਤਣ, ਤਰਖਾਣ ਵੜੀ, ਟਕੋਟ, ਖੇੜੀ ਆਦਿ ਪਿੰਡਾਂ ਨੂੰ ਮੰਦਹਾਲੀ ਦਾ ਜੀਵਨ ਜਿਊਣ ਲਈ ਮਜ਼ਬੂਰ ਕਰ ਦਿੱਤਾ ਹੈ।ਪਾਣੀ ਦੀ ਮਾਰ ਹੇਠ ਦੱਬੇ ਇਹ ਪਿੰਡ ਖੁਸ਼ਹਾਲ ਜਿੰਦਗੀ ਤੋਂ ਬਦਤਰ ਜੀਵਨ ਵਾਲੇ ਹੋ ਗਏ ਹਨ।ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ …

Read More »

Doctors in the country teamed up for face rejuvenation symposium

Amandeep Group of Hospitals and RM Aesthetics organized National symposium Amritsar, Sept. 2 (Punjab Post Bureau) – Whereas previously,people were not so conscious of their health, now the present generation is very much aware about body. Now everyone wants to beautify themselves, but the tensions of life have wiped out people’s faces ahead of time. Plastic and cosmetic surgery plays …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਐਜੂਕੇਸ਼ਨ ਪਲਾਨੇਟ ਵੈਲਫੇਅਰ ਸੋਸਾਇਟੀ ਵਲੋਂ ਖੂਨਦਾਨ ਕੈਂਪ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ –  ਅਮਨ) – ਐਜੂਕੇਸ਼ਨ ਪਲਾਨੇਟ ਵੈਲਫੇਅਰ ਸੋਸਾਇਟੀ ਵਲੋਂ ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਖੂਨਦਾਨ ਕੈਂਪ ਲਗਾਇਆ ਗਿਆ।ਪ੍ਰਿੰਸੀਪਲ ਅੰਜ਼ਨਾ ਗੁਪਤਾ ਨੇ ਸੋਸਾਇਟੀ ਦੇ ਮੈਂਬਰਾਂ ਦੇ ਖੂਨਦਾਨ ਕਰਨ ਦੇ ਜਜ਼ਬੇ ਨੂੰ ਬਹੁਤ ਸਲਾਹਿਆ।ਸੋਸਾਇਟੀ ਦੇ ਜਨਰਲ ਸਕੱਤਰ ਸ਼ਮਾ ਅਰੋੜਾ ਜੁਨੇਜਾ ਨੇ ਖੁਦ ਵੀ  ਖੂਨਦਾਨ ਕਰਕੇ ਨਾਰੀ ਸ਼ਕਤੀ ਦਾ ਪ੍ਰਮਾਣ ਦਿੱਤਾ।ਖੂਨਦਾਨੀਆਂ ਨੂੰ ਸਰਟੀਫਿਕੇਟ ਤੇ ਥੈਂਕਯੂ ਕਾਰਡ ਦੇ ਕੇ ਸਨਮਾਨਿਤ ਕੀਤਾ …

Read More »