ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਰੋਗਲਾ ਜਿਲ੍ਹਾ ਸੰਗਰੂਰ ਵਾਸੀ ਰਘਬੀਰ ਸਿੰਘ ਮਾਨ ਅਤੇ ਕਿਰਨਪਾਲ ਕੌਰ ਮਾਨ ਨੂੰ ਹੋਣਹਾਰ ਸਪੁੱਤਰ ਇਸ਼ਮਾਨ ਸਿੰਘ ਮਾਨ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Daily Archives: September 5, 2019
ਅਧਿਆਪਕ ਦਿਵਸ ਮੌਕੇ ਸਿਖਿਆ ਮੰਤਰੀ ਸਿੰਗਲਾ ਵਲੋਂ 55 ਅਧਿਆਪਕ ਸਟੇਟ ਐਵਾਰਡ ਨਾਲ ਸਨਮਾਨਿਤ
ਮੋਹਾਲੀ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਦਿਵਸ ਮੌਕੇ ਮੋਹਾਲੀ ਵਿੱਖੇ ਆਯੋਜਿਤ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਦੌਰਾਨ ਮਾਨਯੋਗ ਸਿਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਵਲੋਂ 55 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਆਪਣੇ ਸੰਬੋਧਨ ਵਿੱਚ ਸਿੰਗਲਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਵਿੱਚ ਨੈਤਿਕ ਗੁਣ ਪੈਦਾ ਕਰਨ ਦੇ ਉਪਰਾਲੇ ਕਰਨ।ਉਨਾਂ ਕਿਹਾ ਕਿ ਸਿੱਧੇ ਭਰਤੀ ਕੀਤੇ …
Read More »State level Workshop on ‘Poshan Maah’ by Social Security, Women & Child Development Department
People’s movement needed to root out scourge of malnutrition- Aruna Chaudhary Chandigarh, September 5 (Punjab Post Bureau) – “A people’s movement is the need of the hour to spread awareness about good nutrition for mother an childrenin particular.” These views were expressed by the Social Security, Women and Child Development Minister, Mrs. Aruna Chaudhary here today during a State level …
Read More »Vigilance nabs Pspcl employee taking bribe
Chandigarh, September 5 (Punjab Post Bureau) – State Vigilance Bureau today arrested meter reader of PSPCL for taking bribe of Rs. 7,000. Disclosing this here an official spokesperson of the Vigilance Bureau said meter reader Jaspal Singh posted at PSPCL sub-division Dharmkot, Moga district was arrested on the complaint of Gursewak Singh of Village Jindra, district Moga. The complaint has approached …
Read More »Capt. Launches Website, Mobile App, Social Media platforms dedicated to 550th Prakash Purb
Chandigarh, September 5 (Punjab Post Bureau) – Punjab Chief Minister Captain Amarinder Singh on Thursday launched a website, a mobile app and various social media platforms dedicated to the 550th Prakash Purb of Sri Guru Nanak Dev Ji. The platforms are aimed at providing an interactive and engaging experience to the devotees seeking information related to ongoing activities and …
Read More »ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ
ਕਿਹਾ ਸਕੂਲਾਂ ਦੇ ਬਨਿਆਦੀ ਢਾਂਚੇ ਤੇ ਸਿੱਖਿਆ ਦੇ ਮਿਆਰ `ਚ ਲਿਆਂਦੀ ਜਾਵੇਗੀ ਇਨਕਲਾਬੀ ਤਬਦੀਲੀ ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ਵਿਚ ਮਿਆਰੀ ਅਤੇ ਕਦਰਾ-ਕੀਮਤਾਂ ਅਧਾਰਿਤ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਉਦੇਸ਼ਾਂ ਨੂੰ ਅੱਗੇ ਖੜਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਸਮਾਰਟ ਸਕੂਲ ਨੀਤੀ 2019-20 ਜਾਰੀ ਕੀਤੀ।ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਮੌਜੂਦਾ …
Read More »ਕੈਪਟਨ ਅਮਰਿੰਦਰ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ, ਮੋਬਾਈਲ ਐਪ ਤੇ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ
ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਲਾਂਚ ਕੀਤੇ। ਸੂਚਨਾ ਤਕਨਾਲੋਜੀ ਦੇ ਇਨਾਂ ਪਲੇਟਫਾਰਮਾਂ ਨੂੰ ਲਾਂਚ ਕਰਨ ਦਾ ਮਕਸਦ ਚੱਲ ਰਹੀਆਂ ਗਤੀਵਿਧੀਆਂ ਅਤੇ ਇਸ ਸਾਲ ਨਵੰਬਰ ਮਹੀਨੇ ਹੋਣ …
Read More »ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ 12 ਤੇ 13 ਸਤੰਬਰ ਨੂੰ ਪੰਜਾਬ ਦੌਰੇ `ਤੇ
ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗਠਿਤ ਕੀਤੀ ਅੰਤਰ ਮੰਤਰਾਲਿਆਂ ਦੀ ਇੱਕ ਟੀਮ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਦੋ ਰੋਜ਼ਾ ਦੌਰਾ ਕਰੇਗੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਇਸ ਸਬੰਧੀ ਜਾਣਕਾਰੀ …
Read More »ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਧਿਆਪਕ ਦਿਵਸ ਮੌਕੇ ਸੈਮੀਨਾਰ
ਵਿਦਿਆਰਥੀਆਂ ਨੂੰ ਪੈਰਾ-ਲੀਗਲ ਵਲੰਟੀਅਰ ਵਜੋਂ ਕੰਮ ਕਰਨ ਲਈ ਕੀਤਾ ਉਤਸ਼ਾਹਿਤ ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਦਿਵਸ ਮੌਕੇ ਪੰਜਾਬ ਰਾਜ ਕਾਨੰਨੀ ਸੇਵਾਵਾਂ ਅਥਾਰਟੀ ਵੱਲੋਂ ਆਰਮੀ ਇੰਸਟੀਟਿਊਟ ਆਫ ਲਾਅ ਮੋਹਾਲੀ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਪੰਜਾਬ ਰਾਜ ਕਾਨੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਡਾ. ਮਨਦੀਪ ਮਿੱਤਲ ਨੇ 250 ਵਿਦਿਆਰਥੀਆਂ ਆਪਣਾ ਨਿਸ਼ਾਨਾ ਮਿਥ ਕੇ ਨਿਰੰਤਰ ਕੰਮ …
Read More »ਸੰਗਰੂਰ ਵਿਖੇ ਬੇਸਹਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ 10 ਮੈਂਬਰੀ ਟੀਮ ਬਣਾਈ
5 ਦਿਨਾਂ ਅੰਦਰ 66 ਬੇਸਹਾਰਾ ਪਸ਼ੂ ਫੜ ਕੇ ਗਊਸ਼ਾਲਾ ਪਹੁੰਚਾਏ ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੇਸਹਾਰਾ ਪਸ਼ੂ ਧੰਨ ਕਾਰਨ ਵਾਪਰਣ ਵਾਲੇ ਸੜਕ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਧਿਕਾਰੀਆਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਤੁਰੰਤ ਢੁੱਕਵੀ ਕਾਰਵਾਈ ਅਮਲ ’ਚ ਲਿਆਉਣ ਦੇ ਸਖ਼ਤ ਆਦੇਸ਼ ਜਾਰੀ …
Read More »
Punjab Post Daily Online Newspaper & Print Media