ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਗਲੇ ਆਦੇਸ਼ ਲਈ ਲਿਖਿਆ ਪੱਤਰ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੇ ਗਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਇਕੱਠਿਆਂ ਮਨਾਉਣ ਲਈ ਤਾਲਮੇਲ ਕਮੇਟੀ ਦੀ ਇਕੱਤਰਤਾ ’ਚ ਅੱਜ ਫੇਰ ਪੰਜਾਬ ਸਰਕਾਰ ਵੱਲੋਂ ਕੋਈ …
Read More »Daily Archives: September 7, 2019
ਅੰਤਰਰਾਸ਼ਟਰੀ ਨਗਰ ਕੀਰਤਨ ਰਾਏਪੁਰ ਲਈ ਰਵਾਨਾ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ, ਬਿਲਾਸਪੁਰ ਤੋਂ ਅਗਲੇ ਪੜਾਅ ਰਾਏਪੁਰ (ਛੱਤੀਸਗੜ੍ਹ) ਲਈ ਰਵਾਨਾ ਹੋ ਗਿਆ। …
Read More »ਸਮਰਾਲਾ ਹਲਕੇ ਦੀਆਂ ਸੜਕਾਂ ਦੀ ਮਾੜੀ ਹਾਲਤ ਲਈ ਜਿੰਮੇਵਾਰ ਸਿਆਸੀ ਨੇਤਾਵਾਂ ਦਾ ਸਮਾਜਿਕ ਬਾਈਕਾਟ ਹੋਵੇ – ਦਿਆਲਪੁਰਾ
ਸਮਰਾਲਾ, 7 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚੋਂ ਵਿਧਾਨ ਸਭਾ ਹਲਕਾ ਸਮਰਾਲਾ ਦੀ ਮਾੜੀ ਹਾਲਤ ਖਾਸ ਕਰਕੇ ਸੜਕਾਂ ਦੀ ਬੇਹੱਦ ਖਸਤਾ ਹਾਲਤ ਪੂਰੇ ਪੰਜਾਬ ਕੀ ਵਿਦੇਸ਼ਾਂ ਵਿੱਚ ਵੀ ਨਹੀਂ ਲੁਕੀ ਹੋਈ।ਜੇਕਰ ਸਮਰਾਲਾ ਹਲਕੇ ਦਾ ਕੋਈ ਪ੍ਰਵਾਸੀ ਵੀਰ ਪੰਜਾਬ ਆਉਣ ਵਾਰੇ ਸੋਚਦਾ ਹੈ ਤਾਂ ਸਭ ਤੋਂ ਪਹਿਲਾਂ ਫੋਨ ਕਰਕੇ ਇਹ ਪੁੱਛਦਾ ਹੈ ਕਿ …
Read More »ਪੀ. ਡੀ ਐਸ.ਏ ਵਲੋਂ ਖੇਤੀ ਟੈਕਨੋਕਰੇਟਾਂ ਦੀਆਂ ਮੰਗਾਂ ਸੰਬੰਧੀ ਸੂਬਾ ਪੱਧਰੀ ਇਕੱਤਰਤਾ
ਲੁਧਿਆਣਾ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਕਾਸ ਅਫਸਰਾਂ ਅਤੇ ਬਾਗਬਾਨੀ ਵਿਕਾਸ ਅਫਸਰਾਂ ਦੀ ਸਾਂਝੀ ਜਥੇਬੰਦੀ ਪਲਾਂਟ ਡਾਕਟਰ ਸਰਵਿਸਜ਼ ਐਸੋਸੀਏਸ਼ਨ (ਪੀ.ਡੀ.ਐਸ.ਏ) ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੁਖਬੀਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ।ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬ ਭਰ ਤੋਂ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ।ਸਾਰੇ ਆਗੂਆਂ ਨੇ ਕਿਹਾ ਏ.ਡੀ.ਓ ਅਤੇ ਐਚ.ਡੀ.ਓ ਦੀਆਂ …
Read More »ਖਾਲਸਾ ਕਾਲਜ ਦੇ ਵਿਦਿਆਰਥੀਆਂ ਦੇ ਯੂਨੀਵਰਸਿਟੀ ਨਤੀਜੇ ਸ਼ਾਨਦਾਰ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਇਮਤਿਹਾਨਾਂ ’ਚ ਬਾਜੀ ਮਾਰੀ।ਐਮ.ਐਸ.ਸੀ (ਕੰਪਿਊਟਰ ਸਾਇੰਸ)-ਫ਼ਾਈਨਲ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ (82.5%), ਗੁਰਲੀਨ ਕੌਰ (82.2%), ਸਿਮਲਜੋਤ ਕੌਰ (81.6), ਮਨਪ੍ਰੀਤ ਕੌਰ (79%) ਅਤੇ ਮਨਪ੍ਰੀਤ ਕੌਰ (77.5%) ਨੇ ਪਹਿਲੀਆਂ ਪੰਜ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਤਰ੍ਹਾਂ ਗੁਰਪ੍ਰੀਤ ਕੌਰ (80.3%), ਸਿਮਰਨ (78.9%) ਅਤੇ ਚੰਦਨਜੋਤ …
Read More »ਡਾ. ਅਵਤਾਰ ਸਿੰਘ ਨੇ ਖ਼ਾਲਸਾ ਕਾਲਜ ਵਿਖੇ ਕਾਮਰਸ ਤੇ ਬਿਜਨੈਸ ਐਡਮਿਨਸਟ੍ਰੇਸ਼ਨ ਵਿਭਾਗ ਮੁੱਖੀ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਡਾ. ਅਵਤਾਰ ਸਿੰਘ ਨੇ ਕਾਮਰਸ ਅਤੇ ਬਿਜ਼ਨੈਸ ਐਡਮਿਨਸਟ੍ਰੇਸ਼ਨ ਵਿਭਾਗ ਦੇ 7ਵੇਂ ਮੁਖੀ ਵਜੋਂ ਅਹੁੱਦਾ ਸੰਭਾਲਿਆ।ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਕਿਹਾ ਕਿ ਕਾਲਜ ਵਿਖੇ ਡਾ. ਅਵਤਾਰ ਸਿੰਘ 29 ਸਾਲ ਤੋਂ ਪੂਰੀ ਤਨਦੇਹੀ ਨਾਲ ਸੇਵਾ ਨਿਭਾਅ ਰਹੇ ਹਨ।ਇਸ ਸੇਵਾ ਦੌਰਾਨ ਉਹ ਵੱਖ-ਵੱਖ ਅਹੁੱਦਿਆਂ ਜਿਵੇਂ ਐਨ.ਸੀ.ਸੀ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ’ਚ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਬਾਣੀ ਦਾ ਪਾਠ ਕਰਨ ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਰਸ-ਭਿੰਨੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ। ਉਪਰੰਤ ਅਨੰਦ ਸਾਹਿਬ ਦਾ ਪਾਠ ਤੇ ਅਰਦਾਸ ਕੀਤੀ ਗਈ। ਪ੍ਰਿੰਸੀਪਲ ਡਾ. ਮਨਪ੍ਰੀਤ …
Read More »ਖ਼ਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਜਾਰੀ ਆਪਣੇ ਸੰਦੇਸ਼ ’ਚ ਅਧਿਆਪਕ ਵਰਗ ਨੂੰ ਆਪਣੇ …
Read More »ਅਗਲੇ 3 ਮਹੀਨਿਆਂ ਦੌਰਾਨ ਸਿੱਖਿਆ ਖੇਤਰ `ਚ ਲਿਆਂਦੀ ਜਾਵੇਗੀ ਵੱਡੀ ਤਬਦੀਲੀ – ਵਿਜੈ ਇੰਦਰ ਸਿੰਗਲਾ
ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹੇ ਦੇ 219 ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਦਾ ਸਨਮਾਨ ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਖੁਸ਼ਗਵਾਰ ਮਾਹੌਲ `ਚ ਜ਼ਿਲ੍ਹਾ ਸੰਗਰੂਰ ਦੇ 219 ਸਰਕਾਰੀ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕਾਂ, ਇੰਚਾਰਜਾਂ, ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ। ਬੀਤੇ ਅਕਾਦਮਿਕ ਵਰ੍ਹੇ ਦੌਰਾਨ …
Read More »ਜਿਲ੍ਹਾ ਮੈਜਿਸਟ੍ਰੇਟ ਵਲੋਂ ਕਲਰ ਟੀ.ਵੀ ਚੈਨਲ ’ਤੇ ਪ੍ਰਸਾਰਿਤ ਹੁੰਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਇੱਕ ਮਹੀਨੇ ਲਈ ਮੁਲਤਵੀ
ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਿਆਮ ਥੋਰੀ ਨੇ ਕਲਰ ਟੀ`ਵੀ ਚੈਨਲ ’ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਜਿਲ੍ਹਾ ਸੰਗਰੂਰ ਵਿੱਚ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਲਈ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈਟਵਰਕ (ਰੈਗੂਲੇਸ਼ਨ) ਐਕਟ 1995 ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ …
Read More »
Punjab Post Daily Online Newspaper & Print Media