ਧੂਰੀ, 7 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਤਹਿਸੀਲ ਕੰਪਲੈਕਸ ਧੂਰੀ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੀਤ ਸਿੰਘ ਤਹਿਸੀਲਦਾਰ ਧੂਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਣ-ਅਧਿਕਾਰਤ ਪਲਾਟਾਂ, ਬਿਲਡਿੰਗਾਂ ਅਤੇ ਕਲੋਨੀਆਂ ਨੂੰ ਰੇਗੂਲਰਾਈਜ਼ ਕਰਨ ਸਬੰਧੀ ਨਵੇਂ ਨਿਯਮਾਂ ਅਨੁਸਾਰ ਜੇਕਰ ਕੋਈ ਵਿਅਕਤੀ 2 ਕਨਾਲ ਤੋਂ ਘੱਟ ਜ਼ਮੀਨ/ਚਾਹੀ ਵਿੱਚੋਂ ਕੋਈ ਪਲਾਟ ਜਾਂ ਘੱਟ ਰਕਬੇ ਦੀ ਰਜਿਸਟਰੀ ਕਰਵਾਉਂਦਾ ਹੈ ਤਾਂ …
Read More »Daily Archives: September 7, 2019
ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ
ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਜਖੇਪਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਡਾ. ਰਮਨਦੀਪ ਕੌਰ ਐਸ.ਯੂ.ਐਸ ਕਾਲਜ, ਪ੍ਰਿੰਸੀਪਲ ਮਨਦੀਪ ਕੌਰ ਗਿੱਲ ਤੋਲਾਵਾਲ, ਮੈਡਮ ਸੀਮਾ ਪਰਾਸ਼ਰ ਸੁਨਾਮ, ਹਰਦੇਵ ਸਿੰਘ ਕਾਮਰਸ ਪ੍ਰੋਫੈਸਰ, ਡੀ.ਪੀ ਪਰਮਿੰਦਰ ਸਿੰਘ, ਪੂਜਾ ਗੁਪਤਾ, ਸਿੰਪਲ ਬੱਤਰਾ, ਅਨੀਤਾ ਕਾਂਸਲ, ਮੈਡਮ ਵੀਨਾ ਰਾਣੀ, ਅਭਿਸ਼ੇਕ ਕੁਮਾਰ ਅਤੇ ਸ਼ਿਵ ਕੁਮਾਰ ਨੂੰ ਉਨ੍ਹਾਂ ਵਲੋਂ ਕੀਤੇ …
Read More »ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ
ਸੰਗਰੂਰ / ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੁਨਾਮ (ਮੇਨ) ਵਲੋਂ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਜੀ ਦਾ ਜਨਮ ਦਿਵਸ ਅਧਿਆਪਕ ਦਿਵਸ ਵਜੋਂ ਸਥਾਨਕ ਅਪੋਲੋ ਸਟੱਡੀ ਸੈਂਟਰ ਵਿਖੇ ਮਨਾਇਆ ਗਿਆ।ਇੱਕ ਸਮਾਗਮ `ਚ ਰਵਿੰਦਰ ਸਿੰਘ ਚੀਮਾ ਪ੍ਰਧਾਨ ਆੜਤੀਆ ਐਸੋਸੀਏਸ਼ਨ ਨੇ ਮੁੱਖ ਮਹਿਮਾਨ ਅਤੇ ਪਰਮਜੀਤ ਸਿੰਘ ਆਨੰਦ ਸਾਬਕਾ ਜੋਨ ਚੇਅਰਮੈਨ ਲਾਇਨਜ਼ ਕਲੱਬ ਨੇ ਵਿਸ਼ੇਸ਼ ਮਹਿਮਾਨ ਵਜੋਂ …
Read More »ਸੜਕ ਸੁਰੱਖਿਆ ਇੱਕ ਗੰਭੀਰ ਚੁਣੌਤੀ – ਏ.ਡੀ.ਸੀ.ਪੀ ਦਿਲਬਾਗ ਸਿੰਘ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨੌਜਵਾਨ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਅ ਵਿਭਾਗ ਵਿਖੇ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਸੜਕ ਸੁਰੱਖਿਆ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦੇ ਮੁੱਖ ਮਹਿਮਾਨ ਏ.ਡੀ.ਸੀ.ਪੀ ਦਿਲਬਾਗ ਸਿੰਘ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਬੇਨਤੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਗਿਆਨ ਦੀ ਵਿਦਵਤਾ ਵਿਸ਼ੇ `ਤੇ ਦੋ ਹਫਤੇ ਦੀ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੈਂਟਰ ਆਫ਼ ਲਰਨਿੰਗ ਐਂਡ ਪੈਡੋਗੋਗਿਕ ਸਟੱਡੀ ਦੇ ਸਹਿਯੋਗ ਨਾਲ ਉਚੇਰੀ ਸਿਖਿਆ ਦੇ ਅਦਾਰਿਆਂ ਦੀ ਵਿਗਿਆਨ ਦੀ ਵਿਦਵਤਾ ਪ੍ਰੋਗਰਾਮ ਸਬੰਧੀ ਜਾਗਰੂਕਤਾ ਵਿਸ਼ੇ `ਤੇ ਦੋ ਹਫਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਆਯੋਜਿਤ ਕਾਰਵਾਈ ਜਾ ਰਹੀ ਹੈ।ਇਸ ਵਰਕਸ਼ਾਪ ਦਾ ਉਦੇਸ਼ ਭਾਰਤ …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਹਲਾ ਦਰਜ਼ੇ ਦੀਆਂ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਖਿੱਤੇ ਦੀਆਂ ਮੋਢੀ ਯੂਨੀਵਰਸਿਟੀਆਂ ਵਿਚ ਸ਼ਾਮਿਲ ਹੈ ਅਤੇ ਯੂਨੀਵਰਸਿਟੀ ਵਿਚ ਚੱਲ ਰਹੇ ਵੱਖ-ਵੱਖ ਕੋਰਸ ਕਰਨ ਉਪਰੰਤ ਨੌਕਰੀਆਂ ਵਾਸਤੇ ਵਿਦਿਆਰਥੀਆਂ ਦੀ ਨਾ ਕੇਵਲ ਦੇਸ਼ ਬਲਕਿ ਵਿਦੇਸ਼ਾਂ ਵਿਚ ਵੀ ਵੱਡੀ ਮੰਗ ਹੈ।ਯੂਨੀਵਰਸਿਟੀ ਦੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਆਪਣੀ ਰਸਮੀ ਪੜ੍ਹਾਈ ਮੁਕੰਮਲ ਹੋਣ ਤੋਂ ਪਹਿਲਾਂ ਹੀ ਬਹੁਤ ਸਾਰੀਆਂ ਰਾਸ਼ਟਰੀ …
Read More »ਸਚਖੰਡ ਸ੍ਰੀ ਦਰਬਾਰ ਸਾਹਿਬ ਨਤਸਮਸਤਕ ਹੋਏ ਨਵਨਿਯੁੱਕਤ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਤੇ ਬੈਕਵਰਡ ਕਲਾਸ ਲੈਂਡ ਡਿਵੈਲਪਮੈਂਟ ਤੇ ਫਾਈਨਾਂਸ ਕਾਰਪੋਰੇਸ਼ਨ ਦੇ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ ਅਹੁੱਦਾ ਸੰਭਾਲਣ ਉਪਰੰਤ ਸਚਖੰਡ ਸੀ੍ਰ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿਖੇ ਨਤਮਸ਼ਤਕ ਹੋਏ।ਉਨ੍ਹਾ ਨੇ ਪ੍ਰਮਾਤਮਾ ਦਾ ਸੁਕਰਾਨਾ ਕਰਦੇ ਹੋਏ ਗੁਰੁ ਘਰ ਦਾ ਅਸ਼ੀਰਵਾਦ ਹਾਸਲ ਕੀਤਾ।ਠੇਕੇਦਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸੂਚਨਾ ਕੇਂਦਰ ਦੇ …
Read More »ਕੌਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਸੀਨੀ. ਵਾਈਸ ਚੇਅਰਮੈਨ ਬਣੇ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੌਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਦਾ ਸੀਨੀਅਰ ਵਾਈਸ ਚੇਅਰਮੈਨ ਬਣਨ ਉਪਰੰਤ ਅੱਜ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਨਿਵਾਸ ਅਸਥਾਨ ਵਿਖੇ ਪੁੱਜੇ।ਸੋਨੀ ਵਲੋਂ ਕੌਸਲਰ ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਨੂੰ ਮੁਬਾਰਕਬਾਦ ਦਿੱਤੀ। ਰਾਜ ਕੰਵਲ ਪ੍ਰਿਤਪਾਲ ਸਿੰਘ ਲੱਕੀ ਨੇ ਕਿਹਾ ਕਿ ਉਹ ਸੋਨੀ …
Read More »ਅਧਿਆਪਕ ਅਮਰਜੀਤ ਸਿੰਘ ਦਾ ਰਾਸ਼ਟਰਪਤੀ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨ
ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਪ੍ਰਾਪਤੀ ਲਈ ਦਿੱਤੀਆਂ ਸ਼ੁੱਭ ਕਾਮਨਾਵਾਂ ਭੀਖੀ/ਮਾਨਸਾ, 7 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਲਈ ਮਾਣ ਵਾਲੀ ਗੱਲ ਹੈ ਕਿ ਅਧਿਆਪਕ ਦਿਵਸ `ਤੇ ਮਾਨਸਾ ਜ਼ਿਲ੍ਹੇ ਦੇ 9 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ।ਜਿਨ੍ਹਾਂ ਵਿਚੋਂ ਅਧਿਆਪਕ ਅਮਰਜੀਤ ਸਿੰਘ ਨੂੰ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵਲੋਂ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ …
Read More »Prime Minister Lauds the efforts of India’s Space Scientists
Encourages them to remain hopeful and continue working hard on India’s Space Programme New Delhi, Sept 7 (Punjab Post Bureau) – Even as the Chandrayan 2 Mission lost its communication with the Control Centre at the ISRO headquarters, Prime Minister Narendra Modi who was witnessing the descent of the Chandrayan 2 along with the ISRO Scientists at Bengaluru said “India …
Read More »
Punjab Post Daily Online Newspaper & Print Media