Tuesday, November 24, 2026

Daily Archives: September 7, 2019

ਅੰਤਰਰਾਸ਼ਟਰੀ ਨਗਰ ਕੀਰਤਨ ਕੱਟਕ ਭੁਵਨੇਸ਼ਵਰ ਤੋਂ ਸੰਬਲਪੁਰ ਲਈ ਰਵਾਨਾ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਕੱਟਕ ਭੁਵਨੇਸ਼ਵਰ ਤੋਂ ਅਗਲੇ ਪੜਾਅ ਸੰਬਲਪੁਰ (ਉੜੀਸਾ) ਲਈ ਰਵਾਨਾ ਹੋ ਗਿਆ।ਬੀਤੀ ਰਾਤ ਕੱਟਕ ਭੁਵਨੇਸ਼ਵਰ ਵਿਖੇ ਪਹੁੰਚਣ ਸਮੇਂ ਵੱਡੀ ਗਿਣਤੀ `ਚ ਸੰਗਤਾਂ ਮੌਜੂਦ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸ਼੍ਰੋਮਣੀ ਕਮੇਟੀ …

Read More »

ਪੋਸਣ ਅਭਿਆਨ ਅਧੀਨ ਕਰਵਾਏ ਸਮਾਰੋਹ ਵਿੱਚ ਪਹੁੰਚੇ ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ

ਹਰੇਕ ਲਾਭਪਾਤਰੀ ਨੂੰ ਮਿਲੇ ਉਸ ਦਾ ਬਣਦਾ ਅਧਿਕਾਰ- ਸ੍ਰੀਮਤੀ ਜਸਵਿੰਦਰ ਪਠਾਨਕੋਟ, 7 ਸਤੰਬਰ  (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਤੰਬਰ 2019 ਦਾ ਪੂਰਾ ਮਹੀਨਾ ਪੋਸ਼ਣ ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਰਕਸ਼ਾਪ ਲਗਾਈ ਗਈ।ਸ੍ਰੀਮਤੀ ਜਸਵਿੰਦਰ ਕੁਮਾਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਮੁੱਖ ਮਹਿਮਾਨ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਵਿਸ਼ੇਸ਼ …

Read More »

ਜੰਡਿਆਲਾ ਗੁਰੂ ਪੁਲਿਸ ਵਲੋਂ 24 ਘੰਟਿਆਂ `ਚ ਚੋਰ ਗ੍ਰਿਫ਼ਤਾਰ

ਜੰਡਿਆਲਾ ਗੁਰੂ, 7 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) -ਰਾਤ ਸਮੇਂ ਚੋਰਾਂ ਵਲੋਂ ਮੁੱਖ ਰੋਡ `ਤੇ ਪੈਂਦੀਆਂ ਫੋਟੋਗ੍ਰਾਫਰਾਂ ਦੀਆਂ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ।ਦੁਕਾਨਾਂ ਦੇ ਸ਼ਟਰਾਂ ਦੇ ਤਾਲੇ ਤੋੜ ਇਕ ਦੁਕਾਨ ਵਿੱਚੋਂ ਦੋ ਲੱਖ ਪੰਜਾਹ ਹਜ਼ਾਰ ਦਾ ਸਮਾਨ ਤੇ ਨਗਦੀ ਚੋਰੀ ਹੋਣ ਦੇ ਮਾਮਲੇ `ਚ ਪੁਲਿਸ ਨੇ ਇਕ ਦਿਨ ਵਿੱਚ ਹੀ ਚੋਰਾਂ ਨੂੰ ਕਾਬੂ ਕਰਨ `ਚ ਵੱਡੀ ਸਫਲਤਾ ਹਾਸਲ …

Read More »

ਗ੍ਰੇਸ ਪਬਲਿਕ ਸਕੂਲ `ਚ ਅਧਿਆਪਕ ਦਿਵਸ ਮਨਾਇਆ ਗਿਆ

ਜੰਡਿਆਲਾ ਗੁਰੂ, 6 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੋਰਾਨ ਕਵਿਤਾਵਾਂ, ਤੇ ਗੀਤ ਆਦਿ ਵੀ ਪੇਸ਼ ਕੀਤੇ ਗਏ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।  

Read More »

ਗੰਦੇ ਪਾਣੀ ਤੇ ਚਿੱਕੜ ਨਾਲ ਭਰੀਆਂ ਟੁੱਟੀਆਂ ਗਲੀਆਂ ਤੋਂ ਤੰਗ ਤੇ ਪ੍ਰੇਸ਼ਾਨ ਹਨ ਨਗਰ ਵਾਸੀ

ਜੰਡਿਆਲਾ ਗੁਰੂ, 7 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਇੱਕ ਪਾਸੇ ਹਾਕਮ ਧਿਰ ਸਰਕਾਰ ਵਿਕਾਸ ਦੇ ਦਾਅਵਿਆਂ ਦਾ ਢੰਡੋਰਾ ਪਿੱਟ ਰਹੀ ਹੈ, ਦੂਸਰੇ ਪਾਸੇ ਸ਼ਹਿਰ ਵਾਸੀ ਗੰਦੇ ਪਾਣੀ ਤੇ ਚਿੱਕੜ ਨਾਲ ਭਰੀਆਂ ਟੁੱਟੀਆਂ ਗਲੀਆਂ ਤੋਂ ਡਾਢੈ ਤੰਗ ਤੇ ਪ੍ਰੇਸ਼ਾਨ ਹਨ।ਇਹ ਵੀ ਚਰਚਾ ਹੈ ਕਿ ਸ਼ਹਿਰ ਨੂੰ ਰੁਸ਼ਨਾਉਣ ਲਈ 50 ਐਲ.ਡੀ ਲਾਈਟਾਂ ਆਈਆਂ ਸਨ, ਪਰ ਇਹਨਾਂ ਵਿਚੋਂ 3 ਦਰਜਨ ਦੇ …

Read More »

ਅਕੇਡੀਆ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ

ਸੰਗਰੂਰ/ ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਦੇ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕਸ਼ਿਕਾ ਅਰੋੜਾ ਵਲੋਂ ਸੁੰਦਰ ਡਾਂਸ ਪੇਸ਼ ਕੀਤਾ ਗਿਆ।ਉਪਰੰਤ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਨੇ ਸਮੂਹ ਗਾਣ ਪੇਸ਼ ਕੀਤਾ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਤਿੰਦਰ ਸਿੰਘ ਵਲੋਂ ਇੱਕ ਮੈਸ਼ਅਪ ਡਾਂਸ …

Read More »

ਰਾਜ ਪੱਧਰੀ ਲਾਅਨ ਟੈਨਿਸ ਚੈਂਪੀਅਨਸ਼ਿਪ ਲਈ ਸੰਗਰੂਰ ਦੇ 15 ਖਿਡਾਰੀਆਂ ਦੀ ਚੋਣ

9 ਖਿਡਾਰੀ ਰਣਬੀਰ ਕਲੱਬ ਦੇ ਲਾਅਨ ਟੈਨਿਸ ਕੋਰਟ ਤੋਂ ਸਿੱਖਿਅਤ – ਘਨਸ਼ਿਆਮ ਥੋਰੀ ਸੰਗਰੂਰ/ ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਾਜ ਪੱਧਰੀ ਲਾਅਨ ਟੈਨਿਸ ਚੈਂਪੀਅਨਸ਼ਿਪ ਲਈ ਸੰਗਰੂਰ ਜ਼ਿਲ੍ਹੇ ਦੇ 15 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।ਜਿਸ ਵਿੱਚੋਂ 9 ਖਿਡਾਰੀ ਰਣਬੀਰ ਕਲੱਬ ਦੇ ਲਾਅਨ ਟੈਨਿਸ ਕੋਰਟ ਵਿਖੇ ਸਿਖਲਾਈ ਹਾਸਲ ਕਰ ਰਹੇ ਹਨ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਡਿਪਟੀ ਕਮਿਸ਼ਨਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸ਼ਬਦ ਸੰਧਿਆ` ਵਿਸ਼ੇ `ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਸਭਿਆਚਾਰਕ ਵਿਭਾਗ ਵੱਲੋਂ ਤਿਆਰ ਕੀਤੇ ਪੋ੍ਰਗਰਾਮਾਂ ਦੇ ਕੈਲੰਡਰ ਅਨੁਸਾਰ ਸੰਗੀਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਸ਼ਬਦ ਸੰਧਿਆ” ਇਕ ਵਿਸ਼ੇਸ਼ ਪ੍ਰੋਗਰਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਖੇ ਆਯੋਜਿਤ ਕਰਵਾਇਆ ਗਿਆ ।                  ਇਸ ਪ੍ਰੋਗਰਾਮ …

Read More »

ਰਾਸਾ ਵੱਲੋਂ ਵਿਰਸਾ ਵਿਹਾਰ `ਚ ਮਨਾਇਆ ਗਿਆ ਅਧਿਆਪਕ ਦਿਵਸ

ਬੱਚਿਆਂ ਦਾ ਭਵਿੱਖ ਅਧਿਆਪਕਾਂ ‘ਤੇ ਨਿਰਭਰ – ਸੋਨੀ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲਾਂ ਦੀ ਸਥਾਨਕ ਇਕਾਈ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ।ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਅੰਮ੍ਰਿਤਸਰ ਦੇ ਕਰੀਬ 100 ਤੋਂ ਜਿਆਦਾ ਨਿੱਜੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਮੌਜੂਦ …

Read More »

ਪਟਾਖਾ ਫੈਕਟਰੀ ਧਮਾਕੇ ਦੇ ਜਖਮੀਆਂ ਦਾ ਹਾਲ-ਚਾਲ ਪੁੱਛਣ ਗੁਰੂ ਨਾਨਕ ਦੇਵ ਹਸਪਤਾਲ ਪੁੱਜੇ ਸੋਨੀ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –  ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਬਟਾਲਾ ਵਿਖੇ ਪਟਾਖਾ ਫੈਕਟਰੀ `ਚ ਹੋਏ ਧਮਾਕੇ ਦੌਰਾਨ ਜਖਮੀ ਹੋਏ ਵਿਅਕਤੀਆਂ ਦਾ ਹਾਲ ਚਾਲ ਪੁੱਛਣ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪੁੱਜੇ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਧਮਾਕੇ ਦੌਰਾਨ ਜਿੰਨਾਂ ਵਿਅਕਤੀਆਂ ਦੀਆਂ  ਮੌਤਾਂ ਹੋਈਆਂ ਹਨ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਿੱਤੇ …

Read More »