ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਅਤੇ ਪੰਜਾਬ ਖੇਡ ਵਿਭਾਗ ਵੱਲੋਂ ਜੱਲਿਆਂਵਾਲਾ ਬਾਗ ਸਾਕਾ ਦੇ 100 ਸਾਲ ਮੁਕੰਮਲ ਹੋਣ ’ਤੇ ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ ਵੱਲੋਂ 27 ਸਤੰਬਰ ਤੋਂ 3 ਅਕਤੂਬਰ 2019 ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਹਾਲ ਵਿੱਚ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਸ਼ਿਵੁਦਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਵਲੋਂ …
Read More »Daily Archives: September 7, 2019
ਡੇਅਰੀ ਉਦਮ ਸਿਖਲਾਈ ਲਈ ਕੋਸਲਿੰਗ 16 ਸਤੰਬਰ ਨੂੰ – ਡਿਪਟੀ ਡਾਇਰੈਕਟਰ ਡੇਅਰੀ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 23 ਸਤੰਬਰ ਤੋਂ 24 ਅਕਤੂਬਰ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਅੰਮਿ੍ਤਸਰ ਵਿਖੇ ਚਲਾਇਆ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ ਹੋਣ, …
Read More »ਰਿਸ਼ਟ-ਪੁਸ਼ਟ ਜੀਵਨ ਲਈ ਘਰ-ਘਰ ਲਗਾਓ ਸੁਹੰਜਣਾ ਦਾ ਬੂਟਾ – ਸੁਰਜੀਤ ਸਹੋਤਾ
300 ਤੋਂ ਜ਼ਿਆਦਾ ਰੋਗਾਂ ਲਈ ਲਾਭਕਾਰੀ ਹੈ ਸੁਹੰਜਣਾ- ਹਰਦਿਆਲ ਸਿੰਘ ਘਰਿਆਲਾ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਪੋਸ਼ਣ ਮੁਹਿੰਮ ਸਤੰਬਰ ਮਹੀਨੇ ਚਲਾਈ ਜਾ ਰਹੀ ਹੈ, ਜਿਸ ਤਹਿਤ ਘਰ-ਘਰ ਪੌਸ਼ਟਿਕ ਭੋਜਨ ਬਾਰੇ ਜਾਗਰੂਕਤਾ ਚਲਾਈ ਜਾ ਰਹੀ ਹੈ। ਜੰਗਲਾਤ ਵਿਭਾਗ ਵੱਲੋਂ ਬੂਟੇ ਲਗਾ ਕੇ ਸ਼ੁਧ ਵਾਤਾਵਰਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਜੰਗਲਾਤ ਵਿਭਾਗ ਦੇ ਜ਼ਿਲ੍ਹਾ …
Read More »ਵਿਰਾਸਤ ਨੂੰ ਸੰਭਾਲਣ ਲਈ ਜਿਲ੍ਹਾ ਅੰਮ੍ਰਿਤਸਰ ਨੂੰ ਮਿਲਿਆ ਦੇਸ਼ ਵਿੱਚੋਂ ਪਹਿਲਾ ਸਥਾਨ
ਪਿੱਤਲ ਦੇ ਭਾਂਡਿਆਂ ਦਾ ਕੰਮ ਸੰਯੁਕਤ ਰਾਸ਼ਟਰ ਦੀ ਸਭਿਆਚਾਰਕ ਸੂਚੀ ਵਿੱਚ ਸ਼ਾਮਿਲ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਆਪਣੀ ਵਿਰਾਸਤ ਨੂੰ ਸਾਂਭਣ, ਵਿਕਸਤ ਕਰਨ ਅਤੇ ਅੱਗੇ ਤੋਰਨ ਲਈ ਕੀਤੇ ਗਏ ਕੰਮ ਬਦਲੇ ਅੰਮਿ੍ਤਸਰ ਜ਼ਿਲ੍ਹੇ ਨੂੰ ਦੇਸ਼ ਭਰ ਵਿਚੋਂ ਪਹਿਲਾ ਸਥਾਨ ਮਿਲਿਆ ਹੈ।ਨਵੀਂ ਦਿੱਲੀ ਵਿਖੇ ਵਿਗਿਆਨ ਭਵਨ ਵਿਚ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ …
Read More »ਅਧਿਆਪਕ ਦਿਵਸ ਮੌਕੇ ਪੁਲਿਸ ਅਧਿਕਾਰੀਆਂ ਨੇ ਸਕੂਲੀ ਬੱਚਿਆਂ ਨਾਲ ਪਾਈ ਸਾਂਝ
ਬੱਚਿਆਂ ਨੂੰ ਚੰਗੀ ਖੁਰਾਕ ਖਾਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਧਿਆਪਕ ਦਿਵਸ `ਤੇ ਪੰਜਾਬ ਪੁਲਿਸ ਵੱਲੋਂ ਸਕੂਲੀ ਬੱਚਿਆਂ ਤੇ ਅਧਿਆਪਕਾਂ ਨਾਲ ਸਾਂਝ ਪਾਉਂਦੇ ਹੋਏ ਵੱਖ-ਵੱਖ ਸਕੂਲਾਂ ਵਿੱਚ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਗਿਆ।ਇੰਸਪੈਕਟਰ ਅਨੂਪ ਸੈਣੀ ਇੰਚਾਰਜ ਸਾਂਝ ਕੇਂਦਰ ਉਤਰੀ ਨੇ ਦੱਸਿਆ ਕਿ ਕਮਿਸ਼ਨਰ ਐਸ. ਸ੍ਰੀਵਾਸਤਵ ਅਤੇ ਏ.ਡੀ.ਸੀ.ਪੀ ਹੈਡਕੁਆਰਟਰ ਸਰਤਾਜ …
Read More »
Punjab Post Daily Online Newspaper & Print Media