Tuesday, November 24, 2026

Daily Archives: September 9, 2019

ਕੈਪਟਨ ਅਮਰਿੰਦਰ ਸੁਪਰੀਮ ਕੋਰਟ ਵਲੋਂ ਚਾਰ ਮਹੀਨਿਆਂ ਦੇ ਦਿੱਤੇ ਸਮੇਂ `ਚ ਹਰਿਆਣਾ ਨਾਲ ਐਸ.ਵਾਈ.ਐਲ ਦੇ ਸੁਖਾਵੇਂ ਹੱਲ ਲਈ ਆਸਵੰਦ

ਬੈਂਸ ਖਿਲਾਫ ਕੇਸ ਮੇਰੇ ਹੁਕਮਾਂ ’ਤੇ ਹੀ ਦਰਜ ਹੋਇਆ – ਮੁੱਖ ਮੰਤਰੀ ਐਸ.ਏ.ਐਸ ਨਗਰ (ਮੁਹਾਲੀ), 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਸ ਗੱਲ `ੁਤੇ ਪੂਰਨ ਆਸ ਪ੍ਰਗਟਾਈ ਕਿ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ) ਨਹਿਰ ਮਸਲੇ ਦਾ ਸੁਖਾਵਾਂ ਹੱਲ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਜ਼ਰੀਏ ਨਿਕਲ ਆਵੇਗਾ।           ਅੱਜ ਇਥੇ ਡਿਜ਼ੀਟਲ ਜਾਂਚ …

Read More »

ਜੇਲ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜ਼ੀਹ – ਸੁਖਜਿੰਦਰ ਰੰਧਾਵਾ

ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਵਾਂਗੇ ਜੇਲ ਵਿਕਾਸ ਬੋਰਡ ਬਣਾਉਣ ਤੇ ਜੇਲ ਮੈਨੁਅਲ ਮਾਡਲ ਡਰਾਫ਼ਟ ’ਤੇ ਚਰਚਾ ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ‘ਆਧੁਨਿਕ ਸਮੇਂ ਦੀਆਂ ਮੰਗਾਂ ਦੇ ਮੱਦੇਨਜ਼ਰ ਪੰਜਾਬ ਵਿਚਲੀਆਂ ਜੇਲਾਂ ਦਾ ਮੌਜੂਦਾ ਢਾਂਚਾ ਇੱਕ ਵੱਡੀ ਤਬਦੀਲੀ ਲਈ ਪੂਰੀ ਤਰਾਂ ਤਿਆਰ ਹੈ।ਜੇਲ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।’ ਇਹ ਗੱਲ ਪੰਜਾਬ ਦੇ ਸਹਿਕਾਰਤਾ ਤੇ ਜੇਲਾਂ …

Read More »

ਪੰਜਾਬ ਸਰਕਾਰ ਇੱਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਦੀ ਪ੍ਰਕਿਰਿਆ `ਚ – ਚਰਨਜੀਤ ਚੰਨੀ

ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਇੱਕ ਲੱਖ ਤੋਂ ਵੀ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਦੀ ਪ੍ਰੀਕਿਆ ਲਈ ਲੋੜੀਂਦੀ ਕਾਰਵਾਈ ਪੂਰੀ ਕਰ ਚੁੱਕੀ ਹੈ ਤੇ ਜਲਦ ਹੀ ਭਰਤੀਆਂ ਸ਼ੁਰੂ ਕੀਤੀਆਂ ਜਾਣਗੀਆਂ। ਕੁਝ ਵਿਭਾਗਾਂ ਲਈ ਤਾਂ ਇਸ਼ਤਿਹਾਰ ਵੀ ਜਾਰੀ ਹੋ ਚੁੱਕੇ ਹਨ।ਇਹ ਭਰਤੀਆਂ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਜਾਵੇਗੀਆਂ।ਇਹ ਜਾਣਕਾਰੀ ਰਾਜ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ …

Read More »

ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ, ਕੰਮ 3 ਮਹੀਨਿਆਂ ਵਿਚ ਹੋਵੇਗਾ ਮੁਕੰਮਲ

ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਭਰ ਵਿਚ 7ਵੀਂ ਆਰਥਿਕ ਗਣਨਾ ਦਾ ਕੰਮ ਅੱਜ ਤੋਂ ਮੁਕੰਮਲ ਰੂਪ ਵਿਚ ਸ਼ੁਰੂ ਹੋ ਚੁੱਕਾ ਹੈ ਜਿਸ ਵਿਚ ਸਾਰੇ ਆਰਥਿਕ ਅਦਾਰਿਆਂ ਦੀ ਕਾਰਜਸ਼ੀਲਤਾ ਅਤੇ ਢਾਂਚਾਗਤ ਪਹਿਲੂਆਂ ਦੀ ਵਿਸਥਾਰਪੂਰਵਕ ਸੂਚਨਾ ਇਕੱਠੀ ਕੀਤੀ ਜਾਵੇਗੀ।ਆਰਥਿਕ ਗਣਨਾ ਵੱਖ-ਵੱਖ ਸੰਗਠਨਾਂ ਅਤੇ ਅਦਾਰਿਆਂ ਦੀਆਂ ਗਤੀਵਿਧੀਆਂ, ਭੂਗੋਲਿਕ ਸਥਿਤੀਆਂ, ਆਰਥਿਕ ਕਾਰਜ, ਮਲਕੀਅਤ ਅਤੇ ਕੰਮ ਕਰ ਰਹੇ ਵਿਅਕਤੀਆਂ ਆਦਿ ਬਾਰੇ ਵਡਮੁੱਲੀ …

Read More »

550ਵਾਂ ਪ੍ਰਕਾਸ਼ ਪੁਰਬ ਮਨਾਉਣ ਬਾਰੇ ਸ਼ੋ੍ਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਨੂੰ ਕੀਤਾ ਮੁੱਢੋਂ ਰੱਦ

ਮੁੱਖ ਮੰਤਰੀ ਅਮਰਿੰਦਰ ਵਲੋਂ ਸ਼ੋ੍ਮਣੀ ਕਮੇਟੀ ਨੂੰ ਸਰਕਾਰ ਨਾਲ ਮਿਲ ਕੇ ਪ੍ਰਕਾਸ਼ ਪੁਰਬ ਮਨਾਉਣ ਦੀ ਅਪੀਲ ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ੋ੍ਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਂਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ …

Read More »

11 ਘਿਓ ਉਤਪਾਦਕ ਇਕਾਈਆਂ ਦੇ ਲਾਇਸੈਂਸ ਰੱਦ – ਪੰਨੂ

ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਫੂਡ ਸੇਫਟੀ ਦੀਆਂ ਟੀਮਾਂ ਨੇ ਵਾਜਿਬ ਲਾਇਸੈਂਸ ਤੋਂ ਬਿਨਾਂ ਭੋਜਨ ਪਕਾਉਣ ਵਾਲੇ ਮਾਧਿਅਮ (ਕੁਕਿੰਗ ਮੀਡੀਅਮ) ਦਾ ਉਤਪਾਦਨ ਕਰਨ ਵਾਲੀਆਂ 11 ਘਿਓ ਉਤਪਾਦਕ ਇਕਾਈਆਂ ਦਾ ਪਰਦਾਫਾਸ਼ ਕਰਕੇ ਲਾਇਸੈਂਸ ਰੱਦ ਕੀਤੇ ਹਨ।ਇਹ ਜਾਣਕਾਰੀ ਫੂਡ ਤੇ ਡਰੱਗ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਕੇ.ਐਸ ਪੰਨੂ ਨੇ ਦਿੱਤੀ।          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਨੂ ਨੇ ਦੱਸਿਆ ਕਿ ਘਿਓ …

Read More »

ਐਮ.ਪੀ ਔਜਲਾ ਨੇ ਡੇਅਰੀ ਕੰਪਲੈਕਸ ਦੇ ਪਸ਼ੂ ਹਸਪਤਾਲ ਲਈ 5 ਲੱਖ ਦੇਣ ਦਾ ਕੀਤਾ ਐਲਾਨ

ਡੇਅਰੀ ਕੰਪਲੈਕਸ ਵਿਖੇ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਦੌਰਾਨ ਔਜਲਾ ਤੇ ਵਿਕਾਸ ਸੋਨੀ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਡੇਅਰੀ ਕੰਪਲੈਕਸ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਜਿੱਤ ਦੇ ਸ਼ੁਕਰਾਨੇ ਵਜੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਨਤਮਸਤਕ ਹੋਣ ਪੁੱਜੇ. ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਤੇ …

Read More »

ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੁਸਾਇਟੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ `ਚ ਫੋਗਿੰਗ ਕਾਰਵਾਈ

ਭੀਖੀ, 9 ਸਤੰਬਰ (ਪੰਜਾਬ ਪੋਸਟ – ਕਮਲ ਜਿੰਦਲ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਮੁੱਖੀ ਗਿਆਨੀ ਹਰਜਿੰਦਰ ਸਿੰਘ ਭੀਖੀ ਅਤੇ ਸੁਖਚੈਨ ਸਿੰਘ ਅਤਲਾ ਜਰਨਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਸਾਇਟੀ ਵਲੋਂ ਪੰਜਾਬ ਵਿੱਚ ਆਏ ਹੜਾਂ ਤੋਂ ਬਾਅਦ ਜਮਾਂ ਹੋਏ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਬਚਾਅ ਲਈ ਹੜ੍ਹ ਪ੍ਰਭਾਵਿਤ ਜਲੰਧਰ ਜਿਲ੍ਹੇ …

Read More »

ਕਾਨੂੰਨੀ ਅਥਾਰਟੀ ਨੇ ਮੁਫ਼ਤ ਸਹਾਇਤਾ ਸੇਵਾਵਾਂ ਤਹਿਤ ਕੈਂਪ ਲਗਾਇਆ

ਭੀਖੀ, 9 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਇਥੋਂ ਨੇੜਲੇ ਪਿੰਡ ਮੂਲਾ ਸਿੰਘ ਵਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਅਥਾਰਟੀ ਮਾਨਸਾ ਵਲੋਂ ਸ਼੍ਰੀਮਤੀ ਮਨਦੀਪ ਪੰਨੂੰ ਜ਼ਿਲ੍ਹਾ ਜੱਜ ਤੇ ਸ਼ੈਸਨ ਜੱਜ ਮਾਨਸਾ ਦੀ ਅਗਵਾਈ ਹੇਠ ਅਮਨਦੀਪ ਸਿੰਘ ਜ਼ਿਲ੍ਹਾ ਸਕੱਤਰ ਅਤੇ ਚੀਫ ਜੁਡੀਸੀਅਲ ਜੱਜ ਦੇ ਸਹਿਯੋਗ ਸਦਕਾ ਪਿੰਡ ਨਿਵਾਸੀਆਂ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।ਇਸ ਦੌਰਾਨ ਐਡਵੋਕੇਟ ਅੰਗਰੇਜ਼ ਸਿੰਘ ਕਲੇਰ ਨੇ ਆਪਣੇ ਵਿਚਾਰਾਂ …

Read More »

Four DAV Students bag NTSE National level Scholarship

Amritsar, Sept 9 (Punjab Post Bureau) – It’s a matter of great pride for DAV Public School  Lawrence Road that four students  of Class – XI, Vandit  Khanna , Chaitanya  Gupta , Vanshita  and Ritvik  Chauhan have baged the  reputed  National Talent  Search Examination Final Level Scholarship organised by NCERT.            Regional Officer Punjab  Zone  – A Dr. (Mrs.) Neelam …

Read More »