Amritsar, Sept 9 (Punjab Post Bureau) – The students of DAV Public School Lawrence Road Celebrated Teachers Day with great zeal and fervor. They paid tribute to the great philosopher and educator Dr. Sarvepalli Radhakrishnan whose wish was to celebrate his birthday as Teachers’ Day. The students read out his vision about the role of teachers in nation building. A …
Read More »Daily Archives: September 9, 2019
ਰਾਮ ਜੇਠਮਲਾਨੀ ਨੇ ਮੁਸ਼ਕਲ ਸਮੇਂ ਸਿੱਖਾਂ ਦੀ ਕੀਤੀ ਸੀ ਮਦਦ – ਜੀ.ਕੇ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸੀਨੀਅਰ ਵਕੀਲ ਰਾਮ ਜੇਠਮਲਾਨੀ ਵਲੋਂ ਸਿੱਖਾਂ ਲਈ ਕੀਤੇ ਗਏ ਕੰਮਾਂ ਨੂੰ ਸਿੱਖ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰ ਸਕਦੇ।ਜੇਠਮਲਾਨੀ ਨੇ 1984 ਵਿੱਚ ਉਸ ਸਮੇਂ ਸਿੱਖਾਂ ਦੀ ਬਾਂਹ ਫੜੀ ਸੀ, ਜਦੋਂ ਸਿੱਖਾਂ ਨੂੰ ਕੋਈ ਵੇਖਣਾ ਵੀ ਨਹੀਂ ਚਾਹੁੰਦਾ ਸੀ।ਖ਼ਾਸਕਰ ਇੰਦਰਾ ਗਾਂਧੀ ਦੇ ਕਤਲ ਦੇ ਬਾਅਦ ਸਿੱਖਾਂ ਨੂੰ ਰਾਸ਼ਟਰ ਵਿਰੋਧੀ ਜਾਂ ਅੱਤਵਾਦੀ ਕਹਿ ਕੇ ਪ੍ਰਚਾਰਨ …
Read More »ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸੁਤੰਤਰਤਾ ਸੰਗਰਾਮੀ ਗੁਰਦਿਆਲ ਸਿੰਘ ਨੂੰ ਸ਼ਰਧਾਂਜਲੀਆਂ ਭੇਟ
ਸੰਗਰੂਰ/ਲੌਂਗੋਵਾਲ, 9 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗਰਾਮੀ ਸਵ. ਗੁਰਦਿਆਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ `ਚ ਰਾਜਨੀਤਕ, ਸਮਾਜਿਕ, ਧਾਰਮਿਕ ਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਵਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਪੰਜਾਬ ਸਰਕਾਰ ਤਰਫੋਂ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪਹੁੰਚ ਕੇ ਸਵ. ਗੁਰਦਿਆਲ …
Read More »ਫ਼ਸਲਾਂ ਦੇ ਖਰਾਬੇ ਲਈ ਗਿਰਦਾਵਰੀ ਪ੍ਰਕਿਰਿਆ ਦੀ ਐਸ.ਡੀ.ਐਮ ਮੂਨਕ ਵਲੋਂ ਅਚਨਚੇਤ ਪੜਤਾਲ
ਸਬੰਧਤ ਕਾਨੂੰਗੋਆਂ ਨੂੰ ਮੰਗਲਵਾਰ ਤੱਕ ਗਿਰਦਾਵਰੀ ਰਿਪੋਰਟ ਸੌਂਪਣ ਦੀ ਹਦਾਇਤ ਸੰਗਰੂਰ/ਲੌਂਗੋਵਾਲ, 9 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਮਹੀਨਿਆਂ ਦੌਰਾਨ ਹੋਏ ਭਾਰੀ ਬਾਰਿਸ਼ ਅਤੇ ਮੂਨਕ ਦੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਵਿੱਚ ਪਾੜ ਪੈ ਜਾਣ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਸਹੀ ਅਨੁਮਾਨ ਲਗਾਉਣ ਲਈ ਚੱਲ ਰਹੀ ਸਪੈਸ਼ਲ ਗਿਰਦਾਵਰੀ ਦੀ ਪ੍ਰਕਿਰਿਆ ਦੇ ਅੰਤਿਮ ਪੜਾਅ ਦਾ ਐਸ.ਡੀ.ਐਮ ਸੂਬਾ ਸਿੰਘ …
Read More »ਸੋਈ ਦੇ ਚੇਤਨ ਚੌਧਰੀ ਦੀ ਜਿੱਤ ਅਕਾਲੀ ਦਲ ਦੇ ਪੱਖ `ਚ ਹੋ ਰਹੇ ਬਦਲਾਅ ਦਾ ਇਸ਼ਾਰਾ – ਕਾਕਾ ਨਵਇੰਦਰਪ੍ਰੀਤ ਸਿੰਘ
ਲੌਂਗੋਵਾਲ, 9 ਸਤੰਬਰ (ਜਗਸੀਰ ਲੌਂਗੋਵਾਲ ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈਆਂ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ (ਸੋਈ) ਦੇ ਉਮੀਦਵਾਰ ਚੇਤਨ ਚੌਧਰੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ `ਤੇ ਸੂਬੇ ਭਰ ਵਿਚ ਖੁਸ਼ੀ ਦਾ ਆਲਮ ਹੈ।ਇਸ ਸਬੰਧੀ ਆਪਣਾ ਪ੍ਰਤੀਕਰਮ ਦਿੰਦੇ ਹੋਏ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਸੇਵਾਦਾਰ ਹਲਕਾ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਸਬੰਧੀ ਵਿਸ਼ੇਸ਼ ਸਮਾਗਮ
ਜੰਡਿਆਲਾ ਗੁਰੂ, 9 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਅਧਿਆਪਕ ਦਿਵਸ ਸਮਾਗਮ ਦੌਰਾਨ ਸਕੂਲ ਦੇ ਅਧਿਆਪਕਾਂ ਨੇ ਆਪਣੀ ਕਲਾ ਦਿਖਾਉਦਿਆਂ, ਗਿੱਧਾ, ਭੰਗੜਾ, ਸਕਿਟਾਂ, ਗੀਤ, ਖੇਡਾਂ ਵਿਚ ਭਾਗ ਲਿਆ।ਸ਼ੁਰੁਆਤ ਵਿੱਚ ਸ਼ਰਨਜੀਤ ਮੈਡਮ ਨੇ ਸ਼ਬਦ ਗਾਇਨ ਕੀਤਾ, ਉਪਰੰਤ ਸੁਖਚੈਨ ਸਿੰਘ (ਕੋਆਰਡੀਨੇਟਰ) ਨੇ ਅਧਿਆਪਕ ਦਿਵਸ `ਤੇ ਕਵਿਤਾ ਪੇਸ਼ ਕੀਤੀ।ਸੀਨਿਅਰ ਬਲਾਕ ਦੇ ਅਧਿਆਪਕਾਂ ਨੇ ਮੋਬਾਇਲ …
Read More »ਭਜਨ ਸਿੰਘ ਨਮਿਤ ਅੰਤਿਮ ਅਰਦਾਸ ਮੱਲ੍ਹੀਆਂ ਵਿਖੇ 13 ਸਤੰਬਰ ਨੂੰ
ਜੰਡਿਆਲਾ ਗੁਰੂ, 9 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੱਤਰਕਾਰ ਸੁਖਦੇਵ ਸਿੰਘ ਤੇ ਜਸਪਾਲ ਸਿੰਘ ਮੱਲ੍ਹੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਪਿਤਾ ਭਜਨ ਸਿੰਘ (82) ਸਾਬਕਾ ਫੋਜੀ ਮੱਲੀਆਂ ਦੀ ਸਕੂਟਰ `ਤੇ ਜਾਂਦੇ ਸਮੇਂ ਅਚਾਨਕ ਅਟੈਕ ਹੋਣ ਨਾਲ ਮੌਤ ਹੋ ਗਈ।ਉਹਨਾਂ ਨੇ ਫੌਜ ਦੀ ਨੌਕਰੀ ਸਮੇਂ ਉਹਨਾਂ ਨੇ 1965 ਅਤੇ 1971 ਦੀ ਜੰਗ ਲੜੀ।ਇਸ ਵਕਤ …
Read More »ਕੌਮਾਂਤਰੀ ਨਗਰ ਕੀਰਤਨ 5 ਨਵੰਬਰ ਨੂੰ ਸੁਲਤਾਨਪੁਰ ਲੋਧੀ `ਚ ਹੋਵੇਗਾ ਸੰਪਨ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਏਪੁਰ ’ਚ ਭਰਵਾਂ ਸਵਾਗਤ
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਛੱਤੀਸਗੜ੍ਹ ਦੇ ਸ਼ਹਿਰ ਰਾਏਪੁਰ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਈ ਰਵਾਇਤਾਂ ਅਨੁਸਾਰ ਸੰਗਤ ਦੀ ਭਰਵੀਂ ਸ਼ਮੂਲੀਅਤ ਦੌਰਾਨ ਗੋਂਦੀਆ (ਮਹਾਰਾਸ਼ਟਰ) ਲਈ …
Read More »ਪਹਿਲੇ ਪਾਤਸ਼ਾਹ ਨੇ ਲੋਕਾਈ ਨੂੰ ਕੁਰੂਕਸ਼ੇਤਰ ਵਿਖੇ ਸੱਚ ਧਰਮ ਦਾ ਉਪਦੇਸ਼ ਦਿੱਤਾ – ਲੌਂਗੋਵਾਲ
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਰੂਕਸ਼ੇਤਰ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਰਾਜ ਪੱਧਰੀ ਗੁਰਮਤਿ ਸਮਾਗਮ ਕਰਵਾਇਆ ਗਿਆ।ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ …
Read More »
Punjab Post Daily Online Newspaper & Print Media