Tuesday, November 24, 2026

Daily Archives: September 9, 2019

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਮੁੰਬਈ `ਚ ਸਮਾਗਮ ਤੇ ਸੈਮੀਨਾਰ 19 ਅਕਤੂਬਰ ਨੂੰ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸੂਬਿਆਂ ਅੰਦਰ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਤਹਿਤ ਇੱਕ ਵਿਸ਼ੇਸ਼ ਸਮਾਗਮ ਮੁੰਬਈ ਵਿਖੇ 19 ਅਕਤੂਬਰ ਨੂੰ ਹੋਵੇਗਾ।ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ਦੇ ਪ੍ਰਤੀਨਿਧ ਸਿੱਖਾਂ ਨਾਲ ਇਕੱਤਰਤਾ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੀ ਧਰਮ …

Read More »

ਪਾਕਿਸਤਾਨ ਲਾਂਘੇ ਦੀ ਫ਼ੀਸ ਰੱਦ ਕਰੇ – ਬਾਬਾ ਹਰਨਾਮ ਸਿੰਘ ਖ਼ਾਲਸਾ

ਮਹਿਤਾ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਨੂੰ ਕਰਤਾਰਪੁਰ ਲਾਂਘੇ ਰਾਹੀਂ ਗੁਰਦਵਾਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂ ਤੋਂ 20 ਡਾਲਰ (1400 ਰੁਪੈ) ਫ਼ੀਸ ਵਸੂਲਣ ਦੇ ਪ੍ਰਸਤਾਵ `ਤੇ ਮੁੜ ਵਿਚਾਰ ਕਰਦਿਆਂ ਇਸ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।               ਪ੍ਰੋ: ਸਰਚਾਂਦ …

Read More »

ਤਰਕਸ਼ੀਲ ਸੁਸਾਇਟੀ ਵਲੋਂ ਜੀਵ ਉਤਪਤੀ ਵਿਸ਼ੇ `ਤੇ ਸੈਮੀਨਾਰ ਅਤੇ ਇਨਾਮ ਵੰਡ ਸਮਾਰੋਹ

ਲੌਂਗੋਵਾਲ, 9 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਭਾਈ ਮਤੀ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਲੌਂਗੋਵਾਲ ਵਲੋਂ ਜੀਵ ਦੀ ਉਤਪਤੀ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਸਰਦਾਰ ਜੋਧਾ ਸਿੰਘ (ਰਿਸਰਚ ਸਕਾਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਮੁੱਖ ਬੁਲਾਰੇ ਦੇ ਤੌਰ `ਤੇ ਸ਼ਿਰਕਤ ਕੀਤੀ।ਸੁਸਾਇਟੀ ਦੇ ਸੂਬਾਈ ਆਗੂ ਮਾਸਟਰ ਬਲਬੀਰ ਚੰਦ ਲੌਂਗੋਵਾਲ ਨੇ ਸਮਾਜ …

Read More »