Tuesday, November 24, 2026

Daily Archives: September 11, 2019

ਹਰਿਆਣਾ ਦੇ ਹੋਂਦ ਚਿੱਲੜ ਕਤਲੇਆਮ ਬਾਰੇ ਸਿੱਟ ਦਾ ਹੋਵੇ ਗਠਨ – ਦਮਦਮੀ ਟਕਸਾਲ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੇਂਦਰੀ ਗ੍ਰਹਿ ਵਿਭਾਗ ਵਲੋਂ ਨਵੰਬਰ 1984 ਦੌਰਾਨ ਕਾਂਗਰਸੀ ਆਗੂ ਅਤੇ ਮੱਧ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਕਮਲ ਨਾਥ ਦੀ ਭੂਮਿਕਾ ਸਮੇਤ ਦਿੱਲੀ ਵਿਚ ਹੋਏ ਸਿੱਖ ਕਤਲੇਆਮ ਨਾਲ ਸੰਬੰਧਿਤ 7 ਕੇਸਾਂ ਨੂੰ ਮੁੜ ਤੋਂ ਖੋਲਣ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) …

Read More »

ਕੈਂਟਰਬਰੀ ਦੇ ਮੁਖੀ ਜਸਟਿਨ ਪੋਰਟਲ ਵੈਲਬੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਂਟਰਬਰੀ ਦੇ ਮੁਖੀ (ਆਰਚ ਬਿਸ਼ਪ) ਜਸਟਿਨ ਪੋਰਟਲ ਵੈਲਬੀ ਆਪਣੀ ਪਤਨੀ ਕੈਲੋਰੀਨ ਵੈਲਬੀ, ਗੁਰੂ ਨਾਨਕ ਨਿਕਸ਼ਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਆਦਿ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ। ਜਸਟਿਨ ਪੋਰਟਲ …

Read More »

ਨਗਰ ਕੀਰਤਨ ਜੱਬਲਪੁਰ ਤੋਂ ਅਗਲੇ ਪੜਾਅ ਸਾਗਰ ਲਈ ਹੋਇਆ ਰਵਾਨਾ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੱਧ ਪ੍ਰਦੇਸ਼ ਸੂਬੇ ਅੰਦਰ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਠ ਸੂਬਿਆਂ ਅੰਦਰ ਵੀ ਸੰਗਤ ਵਿਚ ਭਰਵਾਂ ਉਤਸ਼ਾਹ ਪਾਇਆ ਗਿਆ ਹੈ। ਇਸੇ ਦੌਰਾਨ ਵੱਖ-ਵੱਖ ਪੜਾਵਾਂ …

Read More »

ਹਾਈਕੋਰਟ ਦੇ ਮਾਨਯੋਗ ਜੱਜ ਜੀ.ਐਸ ਆਹਲੂਵਾਲੀਆ ਸਨਮਾਨਿਤ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਸ਼ਮੂਲੀਅਤ ਸਮੇਂ ਜੱਬਲਪੁਰ ਵਿਖੇ ਹਾਈਕੋਰਟ ਦੇ ਮਾਨਯੋਗ ਜੱਜ ਸਰਦਾਰ ਜੀ.ਐਸ ਆਹਲੂਵਾਲੀਆ ਅਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਵਧੀਕ ਸਕੱਤਰ ਪ੍ਰਤਾਪ ਸਿੰਘ।  

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੇ ਅਭਿਨੰਦਨ ਨੇ ਜਿੱਤਿਆ ਸੋਨੇ ਦਾ ਤਗਮਾ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀ ਅਭਿਨੰਦਨ ਸਿੰਘ ਨੇ 24-25 ਅਗਸਤ ਨੂੰ ਭੂਟਾਨ ਵਿਖੇ ਹੋਏ ‘ਇੰਡੋ-ਭੂਟਾਨ ਹਾਰਡ ਬਾਈ ਪੋਲੋ’ ਮੁਕਾਬਲਿਆਂ ਵਿੱਚ ਭਾਰਤੀ ਟੀਮ `ਚ ਖੇਡ ਕੇ ਸੋਨੇ ਦਾ ਤਗਮਾ ਹਾਸਲ ਕਰਕੇ ਦੇਸ਼, ਪ੍ਰਾਂਤ ਅਤੇ ਸਕੂਲ ਦਾ ਨਾਂ …

Read More »

ਪੰਜਾਬ ਸਰਕਾਰ ਪੈਨਸ਼ਨਰਾਂ ਨਾਲ ਅੜੀਅਲ ਵਤੀਰਾ ਤਿਆਗੇ -ਸਿਕੰਦਰ ਸਿੰਘ

ਸਮਰਾਲਾ, 11 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) –  ਪੰਜਾਬ ਰਾਜ ਪਾਵਰਕਾਰਪੋਰੇਸ਼ਨ ਲਿਮ: ਦੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਕਮੇਟੀ ਸਮਰਾਲਾ ਦੀ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪਾਵਰ ਕਾਮ ਦੇੇ ਰਿਟਾਇਰਡ ਮੁਲਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਨਾਲ ਕੀਤੇ ਜਾ ਧੱਕੇ ਅਤੇ ਅੜੀਅਲ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।ਦੁੱਖੀ ਹੋਏ ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ …

Read More »

ਜਸਪਾਲ ਸ਼ੇਰਾ ਦੀ ਮਾਤਾ ਦੀਆਂ ਭੇਟਾਂ ‘ਦਰਾਂ ਤੇ ਪਿੱਪਲੀ’ ਰਲੀਜ਼

ਸਮਰਾਲਾ, 11 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਸਿੰਘ) –  ਪੰਜਾਬ ਦੇ ਉਭਰ ਰਹੇ ਗਾਇਕ ਜਸਪਾਲ ਸ਼ੇਰਾ ਨੇ ਧਾਰਮਿਕ ਖੇਤਰ ਵਿੱਚ ਆਪਣੀਆਂ ਪੈੜਾਂ ਛੱਡਣੀਆਂ ਸ਼ੁਰੂ ਕਰ ਦਿੱਤੀਆਂ ਹਨ।ਉਸ ਨੇ ਮਾਤਾ ਦੀਆਂ ਭੇਟਾਂ ਵਾਲੀ ਨਵੀਂ ਕੈਸਿਟ ‘ਦਰਾਂ ਤੇ ਪਿੱਪਲੀ’ ਇੱਕ ਸਾਦੇ ਸਮਾਗਮ ਦੌਰਾਨ ਰਲੀਜ਼ ਕੀਤੀ।ਜਿਸ ਵਿੱਚ ਬਾਬਾ ਮਨਜੋਤ ਸਿੰਘ ਗਰੇਵਾਲ ਨੀਲੋਂ ਪੁੱਲ ਵਾਲਿਆਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਕੇ ਇਸ ਕੈਸਿਟ ਦੀ …

Read More »

ਸੂਬਾ ਪੱਧਰੀ ਅਧਿਆਪਕ ਦਿਵਸ `ਤੇ ਅਮਰਜੀਤ ਪੁਰੇਵਾਲ ਦਾ ਸਨਮਾਨ

ਗੁਰਦਾਸਪੁਰ, 11 ਸਤੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਦਿਵਸ ਸਾਲ 2019 ਦੇ ਸੰਬੰਧ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੇ ਆਡੀਟੋਰੀਅਮ ਵਿੱਚ ਸਟੇਟ ਪੱਧਰ ਦੇ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਇਸ ਪ੍ਰੋਗਰਾਮ ਵਿੱਚ ਸਿੱਖਿਆ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਵਾਲੇ 55 ਅਧਿਆਪਕਾਂ ਨੂੰ …

Read More »

ਵਿਧਾਇਕ ਅਮਿਤ ਵਿੱਜ ਨੇ ਸਿਵਲ ਹਸਪਤਾਲ `ਚ ਡੇਂਗੂ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਵਿਧਾਇਕ ਅਮਿਤ ਵਿੱਜ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ ਗਿਆ ਅਤੇ ਸਿਵਲ ਹਸਪਤਾਲ ਦੀ ਕਾਰਗੁਜਾਰੀ ਦੇਖੀ ਗਈ।ਉਨ੍ਹਾਂ ਵੱਲੋਂ ਵਿਸ਼ੇਸ ਤੋਰ `ਤੇ ਡੇਂਗੂ ਨੂੰ ਲੈ ਕੇ ਸਿਵਲ ਹਸਪਤਾਲ ਪਠਾਨਕੋਟ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਡੇਂਗੂ ਵਾਰਡ ਦਾ ਵੀ ਨਿਰੀਖਣ ਕੀਤਾ ਗਿਆ।     ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ …

Read More »

ਸਿਵਲ ਹਸਪਤਾਲ `ਚ ਮੁਫ਼ਤ ਹੋਣਗੇ ਕਾਲਾ ਪੀਲੀਆ ਦੇ ਮਰੀਜ਼ਾਂ ਦੇ ਟੈਸਟ – ਡਾ. ਨੈਨਾ ਸਲਾਥੀਆਂ

ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਹੈਪੇਟਾਈਟਸ ਕੰਟਰੋਲ ਰਿਲੀਫ਼ ਫੰਡ ਯੋਜਨਾ ਤਹਿਤ ਪੰਜਾਬ ਵਿੱਚ ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਸੀ, ਲੇਕਿਨ ਮਰੀਜਾਂ ਨੂੰ ਵਾਇਰਲ ਲੋਡ ਟੈਸਟ ਦੇ ਲਈ ਪੈਸੇ ਖਰਚ ਕਰਨੇ ਪੈਂਦੇ ਸਨ। ਡਾ. ਨੈਨਾ ਸਲਾਥੀਆਂ ਨੇ ਦੱਸਿਆ ਕਿ ਹੁਣ ਸਿਹਤ ਵਿਭਾਗ ਦੇ ਨਵੇਂ ਨੋਟੀਫਿਕੇਸ਼ਨ ਤਹਿਤ ਕਾਲਾ ਪੀਲੀਆ ਦੇ ਮਰੀਜਾਂ ਨੂੰ ਵਾਇਰਲ ਲੋਡ ਟੈਸਟ ਦੇ ਲਈ …

Read More »