ਮੁਹਾਲੀ, 11 ਸਤੰਬਰ (ਪੰਜਾਬ ਪੋਸਟ ਬਿਊਰੋ)- ਪਾਵਰਕਾਮ ਐਡ ਟ੍ਰਸਾਂਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਵੱਡੇ ਡੈਪੂਟੇਸਨ ਦੀ ਪ੍ਰਸਾਸ਼ਨ ਵਲੋਂ ਵਧੀਕ ਕਿਰਤ ਕਮਿਸ਼ਨਰ ਪੰਜਾਬ ਨਾਲ ਗੱਲਬਾਤ ਕਰਵਾਈ ਗਈ।ਗੱਲਬਾਤ ਕਰਨ `ਤੇ ਮਿਤੀ 16-09-2019 ਨੂੰ ਵਧੀਕ ਕਿਰਤ ਕਮਿਸ਼ਨਰ ਪੰਜਾਬ ਤੇ ਪਾਵਰਕਾਮ ਮਨੇਜਮੈੰਟ ਨਾਲ ਮੀਟਿੰਗ ਫਿਕਸ ਕਰਵਾਈ ਗਈ ਤੇ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਬਲਿਹਾਰ ਸਿੰਘ, …
Read More »Daily Archives: September 11, 2019
ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਵੱਖ-ਵੱਖ ਮੁਕਾਬਲੇ ਜਿਮਨਾਸਟਿਕ ਅਤੇ ਤਾਈਕਵਾਂਡੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਜਿਮਨਾਸਟਿਕ ਮੁਕਾਬਲੇ ’ਚ ਵਿਦਿਆਰਥੀਆਂ ਨੇ 12 ਸੋਨੇ, 7 ਸਿਲਵਰ ਅਤੇ 17 ਕਾਂਸੀ ਦੇ ਤਗਮੇ ਜਿੱਤੇ।ਜਦ ਕਿ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੁਆਰਾ ਲਾਂਚ ਕੀਤੀ ਗਈ ‘ਫਿੱਟ ਇੰਡੀਆ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਵਿੱਢੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਰੀਰਿਕ ਕਸਰਤ ਕਰਨ ਅਤੇ ਪ੍ਰੋਟੀਨ ਭਰਪੂਰ ਖ਼ੁਰਾਕ ਲੈਣ ’ਤੇ ਜੋਰ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਲੌਂਗੋਵਾਲ, 11 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਟਰੱਸਟ ਦੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ, ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਟਰੱਸਟੀ ਮੈਂਬਰ ਮੈਡਮ ਹਰਜਿੰਦਰ ਕੌਰ, ਕੁਲਵਿੰਦਰ ਸਿੰਘ ਅਤੇ ਕਰਨੈਲ ਸਿੰਘ ਹਾਜ਼ਰ ਸਨ।ਪਿ੍ੰਸੀਪਲ ਢਿੱਲੋਂ ਨੇ ਟੀਚਰਾਂ ਨੂੰ ਅਧਿਆਪਕ ਦਿਹਾੜੇ ਦੀ ਵਧਾਈ ਦਿੰਦੇ ਹੋਏ ਅੱਗੇ ੇ ਹੋਰ ਜ਼ਿਆਦਾ ਮਿਹਨਤ ਕਰਨ ਅਤੇ ਬੱਚਿਆਂ …
Read More »ਅੰਮ੍ਰਿਤਸਰ-ਜਲੰਧਰ-ਫਿਲੌਰ ਸੜਕ ਦਾ ਨਾਂ ਮਹਾਰਾਜਾ ਰਣਜੀਤ ਸਿੰਘ ਮਾਰਗ ਰੱਖਣ ਦੀ ਮੰਗ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਅੰਮ੍ਰਿਤਸਰ ਤੋਂ ਫਲੌਰ ਤੀਕ ਬਰਾਸਤਾ ਜਲੰਧਰ, ਫਗਵਾੜਾ ਜਾਂਦੀ ਸੜਕ ਦਾ ਨਾਂ ਮਹਾਰਾਜਾ ਰਣਜੀਤ ਸਿੰਘ ਮਾਰਗ ਰੱਖਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿੱਚ ਮੰਚ ਆਗੂ ਨੇ ਕਿਹਾ ਕਿ ਇਹ ਸੜਕ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਈ ਸੀ, ਇਸ …
Read More »`ਤਕਨਾਲੋਜੀ ਦੀ ਵਰਤੋਂ ਕਰਦਿਆਂ ਸਮਾਜਿਕ ਮੱਦਿਆਂ ਦੇ ਹੱਲ` ਸੰਭਵ – ਸਮੀਰ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਆਈ.ਟੀ ਕੰਪਨੀ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐਸ) ਵਲੋਂ ਗੁਰੂੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਡਿਜੀਟਲ ਇੰਪੈਕਟ ਸਕੁਐਰ” ਵਿਸ਼ੇ ਉਤੇ ਸੈਮੀਨਾਰ ਕੀਤਾ ਗਿਆ।ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਪਲੇਸਮੈਂਟ ਵਿਭਾਗ ਦੁਆਰਾ ਕੀਤਾ ਗਿਆ ਸੀ ਜਿਸਦਾ ਉਦੇਸ਼ ਨੌਜਵਾਨ ਇੰਜੀਨੀਅਰਾਂ ਨੂੰ ਤਕਨਾਲੋਜੀ ਦੀ ਵਰਤੋਂ ਨਾਲ ਰੋਜ਼ਾਨਾ ਜ਼ਿੰਦਗੀ ਦੇ ਮਸਲਿਆਂ ਨੂੰ ਹੱਲ ਕਰਨ ਲਈ ਉਤਸ਼ਾਹਤ ਕਰਨਾ ਸੀ। ਕੰਪਿਉਂਟਰ ਇੰਜੀਨੀਅਰਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਵਿਸ਼ਵ ਫਿਜ਼ੀੳਥੈਰੇਪੀ ਦਿਵਸ` ਮਨਾਇਆ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂੂ ਨਾਨਕ ਦੇਵ ਯੂੂਨੀਵਰਸਿਟੀ ਦੇ ਐਮ.ਵਾਈ.ਏ.ਐਸ-ਜੀ.ਐਨ.ਡੀ.ਯੂ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਵਿਭਾਗ ਦੇ ਵਿਦਿਆਰਥੀਆਂ ਵਲੋਂ ਫਿਜ਼ੀੳਥੈਰੇਪੀ ਦਿਵਸ ਮਨਾਇਆ ਗਿਆ।ਇਸ ਪੋ੍ਰਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਐਮਰਜੈਂਸੀ ਮੌਕੇ ਵਰਤੇ ਜਾ ਸਕਣ ਵਾਲੇ ਸਹੀ ਤਰੀਕਿਆਂ ਬਾਰੇ ਜਾਗਰੂੁਕ ਕਰਨਾ ਸੀ। ਐਮ.ਪੀ.ਟੀ (ਸਪੋਰਟਸ ਫਿਜ਼ੀਓਥੈਰੇਪੀ) ਦੇ ਵਿਦਿਆਰਥੀਆਂ ਨੇ ਸਕਿੱਟਾਂ ਅਤੇ ਨਾਟਕਾਂ ਜਰੀਏ ਸਪੋਰਟਸ ਫਿਜ਼ੀਓਥੈਰੇਪਿਸਟ ਦੀ ਭੂੂਮਿਕਾ ਬਾਰੇ …
Read More »ਫਿਜੀਓਥਰੈਪੀ ਨਾਲ ਸੰਭਵ ਹੈ ਅਨੇਕਾਂ ਬਿਮਾਰੀਆਂ ਦਾ ਇਲਾਜ – ਸੋਨੀ
ਅੰੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਰਟ ਗੈਲਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਫਿਜੀਓਥਰੈਪੀ ਦਿਵਸ ਮਨਾਇਆ ਗਿਆ।ਇਸ ਸਮਾਗਮ ਵਿੱਚ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਫਿਜੀਓਥਰੈਪੀ ਨਾਲ ਅਨੇਕਾਂ ਬਿਮਾਰੀਆਂ ਦਾ ਇਲਾਜ ਸੰਭਵ ਹੈ ਅਤੇ ਇਸ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਾਗਕਲਾਂ ਵਿਖੇ ਲੱਗਾ ਕਿਸਾਨ ਮੇਲਾ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਤੰਬਰ ਮਹੀਨੇ ਦੌਰਾਨ ਆਯੋਜਿਤ ਹੋਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਜੋਂ ਅੱਜ ਪਹਿਲਾ ਕਿਸਾਨ ਮੇਲਾ ਅੰਮ੍ਰਿਤਸਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਲਗਾਇਆ ਗਿਆ।ਮੇਲੇ ਦਾ ਉਦਘਾਟਨ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿਲੋਂ ਪਦਮ ਸ੍ਰੀ ਐਵਾਰਡੀ ਅਤੇ ਪੀ.ਏ.ਯੂ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਦਰਸ਼ਨ ਸਿੰਘ …
Read More »ਝੋਨਾ/ਬਾਸਮਤੀ ਪਕਾਉਣ ਲਈ ਨਾ ਕੀਤੀ ਜਾਵੇ ਪੈਰਾਕੁਏਟ ਡਾਈਕਲੋਰਾਈਡ ਸਪਰੇਅ – ਡਾ: ਛੀਨਾ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ/ਬਾਸਮਤੀ ਦੀ ਫਸਲ ਨੰੂ ਚੰਗੀ ਤਰਾ ਪਕਾ ਕੇ ਅਤੇ ਸੁਕਾ ਕੇ ਹੀ ਮੰਡੀ ਵਿੱਚ ਵਿਕਰੀ ਲਈ ਲਿਆਉਣ ਤਾਂ ਜੋ ਉਹਨਾਂ ਨੰੂ ਫਸਲ ਦਾ ਸਹੀ ਮੁੱਲ ਮਿਲ ਸਕੇ।ਇਹ ਵੇਖਣ ਵਿੱਚ ਆਇਆ ਹੈ ਕਿ ਕੁੱਝ ਕਿਸਾਨ ਜਿੰਨਾਂ ਨੇ …
Read More »
Punjab Post Daily Online Newspaper & Print Media