Tuesday, November 24, 2026

Daily Archives: September 12, 2019

550 ਸਾਲਾ ਮਹਾਨ ਗੁਰਮਤਿ ਸਮਾਗਮ ਦੀ ਸ਼ੁਰੂਆਤ ਅੱਜ ਤੋਂ

ਲੌਂਗੋਵਾਲ, 12 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਕੀ ਸਮਾਧ ਸਲਾਈਟ ਲੌਂਗੋਵਾਲ ਵਿਖੇਂ ਅੱਜ ਤੋਂ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਭੈਣੀ ਜੱਸਾ ਨੇ ਕਿਹਾ ਕਿ ਇਹ ਸਮਾਗਮ ਰਾਤ ਦੇ ਛੇ ਵਜੇ ਤੋਂ ਲੈ …

Read More »

ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਮੈਗਾ ਰੋਜ਼ਗਾਰ ਮੇਲੇ ਦੌਰਾਨ 469 ਉਮੀਦਵਾਰਾਂ ਦੀ ਚੋਣ- ਡੀ.ਸੀ

ਅਗਲਾ ਰੋਜ਼ਗਾਰ ਮੇਲਾ ਰਾਮਗੜ੍ਹੀਆ ਭਵਨ ਅਹਿਮਦਗੜ੍ਹ ਵਿਖੇ 13 ਸਤੰਬਰ ਨੂੰ ਲੌਂਗੋਵਾਲ, 12 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਦੇਸ਼ ਭਗਤ ਕਾਲਜ ਬਰੜਵਾਲ (ਧੂਰੀ) ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਰਜਿਸਟਰਡ ਹੋਏ 855 ਬਿਨੇਕਾਰਾਂ ਵਿਚੋਂ 469 ਬਿਨੇਕਾਰਾਂ ਦੀ ਚੋਣ ਪ੍ਰਾਈਵੇਟ ਖੇਤਰਾਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੀ ਗਈ। ਮੇਲੇ ਦੌਰਾਨ ਦੋ ਦਰਜਨ ਦੇ …

Read More »

ਗੋਬਿੰਦ ਸਿੰਘ ਲੌਂਗੋਵਾਲ ਵਲੋਂ ਬਲਾਕ ਸੰਮਤੀ ਦੀ ਉਪ ਚੇਅਰਮੈਨ ਦਾ ਸਨਮਾਨ

ਲੌਂਗੋਵਾਲ, 11 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਾਕ ਸੰਮਤੀ ਸੁਨਾਮ ਦੀ ਹੋਈ ਚੋਣ ਦੌਰਾਨ ਅਕਾਲੀ ਦਲ (ਬ) ਦੀ ਸ੍ਰੀਮਤੀ ਸਰਬਜੀਤ ਕੌਰ ਨਮੋਲ ਨੂੰ ਉਪ ਚੇਅਰਮੈਨ ਚੁਣਿਆ ਗਿਆ ਹੈ।ਜਿਨ੍ਹਾਂ ਨੂੰ ਆਪਣੀ ਰਿਹਾਇਸ `ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਂਬਰ ਜਰਨਲ ਕੌਸਲ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਸਰਪੰਚ ਬਿੰਦਰਪਾਲ ਨਮੋਲ, …

Read More »

Three days India Travel Mart (ITM) starts in Amritsar from Sept 13

Amritsar, Sept 12 (Punjab Post Bureau) – The three day Travel & Tourism Exhibition will start from September 13 from 11.00 AM – 7.00 PM at Hotel Holiday Inn, B – Block  Ranjit Avenue. Punjab is the biggest market when it comes to Travel and Tourism sector. Many International Tourism Boards, State Tourism Departments, Airlines, Cruise Liners, Hoteliers, Travel Agents …

Read More »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਅੰਤਰ ਧਰਮ ਸੰਵਾਦ ਅਤੇ ਸੁੂਝ” ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਵਿਚ ਵੱਖ-ਵੱਖ ਵਿਦਵਾਨਾਂ ਵਲੋਂ ਇਕ ਸੁਰ ਵਿਚ ਕਿਹਾ ਗਿਆ ਕਿ ਅੱਜ ਸਮੱੂਚੀ ਮਾਨਵਤਾ ਨੂੰ ਜੋ ਸਮੱਸਿਆਵਾਂ ਦਰਪੇਸ਼ ਹਨ, ਉਨ੍ਹਾਂ ਦੇ ਹੱਲ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਰਾਹ `ਸੰਵਾਦ` ਵਿਚ ਹੀ ਹਨ।ਪੰਜਾਬ ਸਰਕਾਰ ਦੇ …

Read More »

National Seminar on Interfaith Dialogue and Understanding held at GNDU

Amritsar, September 12 (Punjab Post Bureau) –  A one-day National Seminar on Interfaith Dialogue and Understanding was hosted by Guru Nanak Dev University here today in the Sri Guru Granth Sahib Bhawan auditorium of the University. This Seminar was organized by Centre on Studies in Sri Guru Granth Sahib of the University with the collaboration of Punjab government was Dedicated to the …

Read More »

ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਕੋਰਸਾਂ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –  ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਅੰਮਿ੍ਤਸਰ ਵਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਕੰਪਿਊਟਰ ਕੋਰਸਾਂ ਦਾ ਨਵਾ ਸੈਸ਼ਨ 2019-20 ਸ਼ੁਰੂ ਹੈ।ਜਿਸ ਵਿੱਚ ਬੀ.ਐਸ.ਸੀ (ਆਈ.ਟੀ), ਐਮ.ਐਸ.ਸੀ (ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ  ਕੋਰਸ ਸ਼ਾਮਿਲ ਹਨ। ਇਹ ਕੋਰਸ ਐਕਸ …

Read More »

ਸਤੰਬਰ ਮਹੀਨੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਏ.ਡੀ.ਸੀ (ਡੀ) ਵਲੋਂ ਮੀਟਿੰਗਾਂ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸਤੰਬਰ ਮਹੀਨੇ ਵਿੱਚ ਲੱਗਣ ਵਾਲੇ ਮੇਗਾ ਰੋਜ਼ਗਾਰ ਮੇਲਿਆਂ ਦੇ ਸਬੰਧ ਵਿੱਚ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਸ਼ੇਸ਼ ਸਾਰੰਗਲ ਵਲੋਂ ਕੀਤੀ ਗਈ।ਮੀਟਿੰਗ ਅੰਮ੍ਰਿਤਸਰ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਅਦਾਰਿਆਂ …

Read More »

ਜਿਲ੍ਹਾ ਪੱਧਰ ਦੇ ਬਾਲ ਸਹਿਤ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਹੋਣਗੇ ਸ਼ੁਰੂ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਭਾਸ਼ਾ ਵਿਭਾਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਿਲ੍ਹਾ ਪੱਧਰ ਤੇ ਬਾਲ ਸਹਿਤ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।ਇਹ ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ  ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਘਿਓ ਮੰਡੀ ਵਿਖੇ ਹੋਣਗੇ।        ਡਾ. ਭੁਪਿੰਦਰ ਸਿੰਘ  ਜ਼ਿਲ੍ਹਾ …

Read More »

ਨਾਮਧਾਰੀ ਸ਼ਹੀਦੀ ਸਮਾਰਕ ਸ਼ਹੀਦਾਂ ਵਾਲਾ ਬੋਹੜ ਨੇੜੇ ਅਗਨ ਸ਼ਸ਼ਤਰ ਅਤੇ ਤੇਜ਼ਧਾਰ ਹਥਿਆਰ ਆਦਿ ਲੈ ਕੇ ਚੱਲਣ `ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਜਗਮੋਹਨ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰੀ ਖੇਤਰ ਵਿੱਚ 15 ਸਤੰਬਰ ਨੂੰ ਨਾਮਧਾਰੀ ਸ਼ਹੀਦੀ ਸਮਾਰਕ ਸ਼ਹੀਦਾਂ ਵਾਲਾ ਬੋਹੜ ਨੇੜੇ ਕੰਪਨੀ ਬਾਗ ਅੰਮ੍ਰਿਤਸਰ ਵਿਖੇ ਸਤਿਗੁਰੂ ਉਦੇ ਸਿੰਘ ਹਾਜ਼ਰੀ ਵਿੱਚ ਮਹਾਨ ਸ਼ਹੀਦੀ ਸਮਾਗਮ …

Read More »