Tuesday, November 24, 2026

Daily Archives: September 13, 2019

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਵਿਦੇਸ਼ ਤੋਂ ਲਿਆਉਣ ਸਮੇਂ ਮਰਯਾਦਾ ਦੀ ਉਲੰਘਣਾ ਬਰਦਾਸ਼ਤਯੋਗ ਨਹੀਂ

ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਮਾਮਲਾ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੋਸ਼ਲ ਮੀਡੀਆ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਦਾ ਸਖ਼ਤ ਨੋਟਿਸ ਲਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਹਾਜ਼ਰ-ਨਾਜ਼ਰ ਗੁਰੂ ਹਨ, ਜਿਨ੍ਹਾਂ ਦਾ ਸਤਿਕਾਰ ਕਰਨਾ ਸਭ ਦਾ …

Read More »

ਲੌਂਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਣ ਦੀ ਕੀਤੀ ਅਪੀਲ

 ਤਾਲਮੇਲ ਕਮੇਟੀ ਦੀ 17 ਸਤੰਬਰ ਨੂੰ ਮੁੜ ਸੱਦੀ ਬੈਠਕ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਸਾਂਝੇ ਸਮਾਗਮਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ …

Read More »

ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਲਈ ਉਤਸ਼ਾਹਤ ਕਰਨ ਸਕੂਲ ਪ੍ਰਬੰਧਕ – ਲੌਂਗੋਵਾਲ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਤੇ ਮੁਖੀਆਂ ਨੂੰ ਕਿਹਾ ਹੈ ਕਿ ਉਹ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਕਦਰਾਂ-ਕੀਮਤਾਂ ਤੇ ਨੈਤਿਕ ਸਿੱਖਿਆ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ।ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਦੇਣ ਲਈ ਦੇਸ਼ …

Read More »

ਸਾਰਗੜ੍ਹੀ ਦੇ ਸ਼ਹੀਦਾਂ ਦੀ ਯਾਦ `ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) –    ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਭਾਈ ਬਲਵੰਤ ਸਿੰਘ ਨੇ ਅਰਦਾਸ …

Read More »

ਬਿਦੀਸ਼ਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਨਗਰ ਕੀਰਤਨ ਦਾ ਬੀਤੀ ਰਾਤ ਮੱਧ ਪ੍ਰਦੇਸ਼ ਦੇ ਭੋਪਾਲ ਪੁੱਜਣ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।ਸੰਗਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨੀ ਸਿੰਘਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਤੇ ਵਧੀਕ ਸਕੱਤਰ ਪ੍ਰਤਾਪ ਸਿੰਘ ਆਦਿ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ …

Read More »

ਗੁਰੂ ਨਗਰੀ ਦੀ ਅਦਾਕਾਰਾ ਜਾਨਵੀ ਮਲਹੋਤਰਾ ਨੇ ਬੱਚਿਆਂ ਨਾਲ ਮਨਾਇਆ ਜਨਮ ਦਿਨ

ਤਿੰਨ ਬਾਲੀਵੁੱਡ ਫਿਲਮਾਂ ’ਚ ਕਰ ਚੁੱਕੀ ਹੈ ਅਦਾਕਾਰੀ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਅਮਨ) – ਸਥਾਨਕ ਗਲੀ ਬਾਂਕੇ ਬਿਹਾਰੀ ਸਥਿਤ ਡਰੀਮਜ਼ ਡਾਂਸ ਅਕੈਡਮੀ ਦੀ ਕੋਰਿਓਗ੍ਰਾਫਰ ਜਾਨਵੀ ਮਲਹੋਤਰਾ ਨੇ ਅਕੈਡਮੀ ਦੇ ਬੱਚਿਆਂ ਨਾਲ ਆਪਣੇ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।ਸਿੰਗਿੰਗ ਰਿਆਲਟੀ ਸ਼ੋਅ ਰਾਈਜਿੰਗ ਸਟਾਰ ਤੋਂ ਆਪਣੀ ਪਛਾਣ ਬਣਾ ਚੁੱਕੀ ਬਟਾਲਾ ਰੋਡ ਵਾਸੀ ਜਾਨਵੀ ਮਲਹੋਤਰਾ ਬਾਲੀਵੁੱਡ ਦੀਆਂ ਤਿੰਨ ਫਿਲਮਾਂ ਨਮਸਤੇ ਇੰਗਲੈਂਡ, …

Read More »