ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਹਿਮਦਗੜ੍ਹ ਵਿਖੇ ਆਯੋਜਿਤ ਮੈਗਾ ਰੋਜ਼ਗਾਰ ਮੇਲੇ ਦੌਰਾਨ ਲੋੜਵੰਦਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਵੱਖ-ਵੱਖ ਕੰਪਨੀਆਂ ਦੁਆਰਾ 565 ਉਮੀਦਵਾਰਾਂ ਦੀ ਕੀਤੀ ਗਈ ਇੰਟਰਵਿਊ ਵਿੱਚੋਂ 509 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦੌਰਾਨ 694 ਉਮੀਦਵਾਰਾਂ ਵੱਲੋਂ ਰਜਿਸਟਰੇਸ਼ਨ ਕਰਵਾਈ ਗਈ। ਐਸ.ਡੀ.ਐਮ ਨੇ ਦੱਸਿਆ ਕਿ ਵੱਡੀ …
Read More »Daily Archives: September 14, 2019
ਪੰਜਾਬ ਪੱਧਰੀ ਲਈ ਪੈਰਾਮਾਊਂਟ ਪਬਲਿਕ ਸਕੀਲ ਦੇ ਖਿਡਾਰੀਆਂ ਦੀ ਹੋਈ ਚੋਣ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – 65ਵੀਆਂ ਪੰਜਾਬ ਸਕੂਲ ਗੇਮਜ਼ ਦੇ ਜਿਲ੍ਹਾ ਪੱਧਰੀ ਸ਼ੂਟਿੰਗ ਤੇ ਫੈਂਸਿੰਗ ਖੇਡ ਮੁਕਾਬਲੇ ਸੰਗਰੂਰ ਵਿਖੇ ਕਰਵਾਏ ਗਏ।ਫੈਂਸਿੰਗ ਟਿੱਪੀ ਗਰੁੱਪ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੀ ਖਿਡਾਰਣ ਪ੍ਰਭਕੀਰਤ ਕੌਰ ਨੇ ਗੋਲਡ ਮੈਡਲ ਅਤੇ ਓਪਨ ਸਾਈਟ ਰਾਈਫਲ ਈਵੈਂਟ ਵਿੱਚ ਅੰਡਰ-19 (ਮੁੰਡੇ) ਸਤਿੰਦਰ ਸਿੰਘ ਚਹਿਲ ਨੇ ਚਾਂਦੀ ਦਾ ਮੈਡਲ, ਅੰਡਰ-17 (ਮੁੰਡੇ) ਜਸਪ੍ਰੀਤ ਸਿੰਘ ਨੇ ਕਾਂਸੀ ਮੈਡਲ, …
Read More »ਸ੍ਰੀ ਗਣੇਸ਼ ਉਤਸਵ ਮਨਾਇਆ ਗਿਆ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼੍ਰੀ ਦੁਰਗਾ ਮੰਦਰ ਵਿਖੇਂ ਭਗਵਾਨ ਸ੍ਰੀ ਗਣੇਸ਼ ਦਾ ਉਤਸਵ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸੰਬੰਧ ਵਿਚ ਕਸਬਾ ਨਿਵਾਸੀਆਂ ਵੱਲੋਂ ਦੁਰਗਾ ਮੰਦਰ ਵਿਖੇ ਭਗਵਾਨ ਸ਼੍ਰੀ ਗਣੇਸ਼ ਜੀ ਦੀ ਮੂਰਤੀ ਸਥਾਪਿਤ ਕੀਤੀ ਗਈ।ਜਿਸ ਦਾ ਸੈਂਕੜੇ ਸ਼ਰਧਾਲੂਆਂ ਵਲੋਂ ਸ਼ੋਭਾ ਯਾਤਰਾ ਦੇ ਰੂਪ ਵਿਚ ਪਿੰਡ ਕੁੱਬੇ ਵਿਚਲੀ ਨਹਿਰ ਵਿਚ ਵਿਸਰਜਨ ਕੀਤਾ …
Read More »ਸਾਬਕਾ ਕੌਂਸਲਰ ਜਗਰੂਪ ਸਿੰਘ ਬਰਾੜ ਦਾ ਬੇਟਾ ਪਰਿਵਾਰ ਸਮੇਤ ਕੈਨੇਡਾ ਲਈ ਹੋਇਆ ਰਵਾਨਾ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਜ਼ਦੀਕੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਟਕਸਾਲੀ ਆਗੂ ਸਾਬਕਾ ਕੌਂਸਲਰ ਜਗਰੂਪ ਸਿੰਘ ਬਰਾੜ ਦੇ ਸਪੁੱਤਰ ਜਗਜੀਤ ਸਿੰਘ ਬਰਾੜ ਆਪਣੇ ਪਰਿਵਾਰ ਸਮੇਤ ਅੱਜ ਕੈਨੇਡਾ ਲਈ ਰਵਾਨਾ ਹੋ ਗਏ ਹਨ।ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਦਲਜੀਤ ਸਿੰਘ ਸਿੱਧੂ, ਡਾਇਰੈਕਟਰ ਗੁਰਤੇਜ ਸਿੰਘ ਬਾਜਵਾ, ਕਰਮਜੀਤ ਸਿੰਘ ਬਰਾੜ, ਭੋਲਾ ਸਿੰਘ, …
Read More »ਅਕੇਡੀਆ ਵਰਲਡ ਸਕੂਲ ਜਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ `ਚ ਅੱਵਲ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਬੀਤੇ ਦਿਨੀ ਗੁਰੂ ਤੇਗ ਬਹਾਦਰ ਸਕੂਲ ਬਰੜਵਾਲ, ਧੂਰੀ ਵਿਖੇ ਅੰਡਰ-14 ਮੁੰਡਿਆਂ ਅਤੇ ਕੁੜੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ ਗਏ।ਜਿਹਨਾਂ ਵਿਚ ਅਕੇਡੀਆ ਵਰਲਡ ਸਕੂਲ ਨੇ ਜਿੱਤ ਹਾਸਿਲ ਕੀਤੀ।ਇਸ ਮੁਕਾਬਲੇ ਵਿੱਚ ਸੰਗਰੂਰ ਜਿਲ੍ਹੇ ਦੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਨੇ ਅਲੱਗ-ਅਲੱਗ ਵਰਗ ਵਿੱਚ ਭਾਗ ਲਿਆ।ਅਕੇਡੀਆ ਸਕੂਲ ਦੇ ਵਿਦਿਆਰਥੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਵਾਨੀਗੜ੍ਹ ਜੋਨ ਤੋਂ …
Read More »ਪਹਿਲਾਂ ਹੀ ਵਿੱਤੀ ਨੁਕਸਾਨ ਝੱਲ ਰਹੇ ਵਪਾਰੀਆਂ ਲਈ ਹੋਰ ਸੰਕਟ ਪੈਦਾ ਨਾ ਕਰੇ ਸਰਕਾਰ- ਜਗਜੀਤ ਆਹੂਜਾ
ਲੌਂਗੋਵਾਲ, 14 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ਦੇ ਲਿਫਾਫੇ ਚੁੱਕ ਕੇ ਚਲਾਨ ਕੱਟੇ ਜਾ ਰਹੇ ਹਨ।ਪਰ ਸਰਕਾਰ ਇਹ ਗੱਲ ਨਹੀਂ ਸਮਝਦੀ ਕਿ ਜਿਨ੍ਹਾਂ ਦੁਕਾਨਦਾਰਾਂ ਕੋਲ ਲਿਫਾਫਿਆਂ ਦਾ ਸਟਾਕ ਪਿਆ ਹੈ, ਦੁਕਾਨਦਾਰ ਉਸ ਸਟਾਕ ਦਾ ਉਹ ਕੀ ਕਰਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਿਆਨਾ ਐਸੋਸੀਏਸ਼ਨ ਸੁਨਾਮ ਦੇ ਚੇਅਰਮੈਨ ਜਗਜੀਤ ਸਿੰੰਘ ਆਹੂਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਦੁਕਾਨਦਾਰਾਂ …
Read More »MP Gurjeet Aujla inaugurates India Travel Mart 2019 in Amritsar
Amritsar, September 14 (Punjab Post Bureau) – Member of Parliament Gurjeet Singh Aujla inaugurated India’s Leading Travel, Tourism Exhibition IndiaTravel Mart- (ITM) alongwith delegates from different states tourism boards like Punjab Tourism, Rajasthan Tourism, Gujarat Tourism, Bihar Tourism, Goa Tourism, West Bengal Tourism and travel agents, tour operators and nearby cities at Holiday Inn at Amritsar. After two successful shows in …
Read More »ਅੰਤਰ-ਵਿਭਾਗੀ ਸ਼ਤਰੰਜ ਮੁਕਾਬਲਿਆਂ ਵਿਚ ਕੰਪਿਊਟਰ ਸਾਇੰਸ ਵਿਭਾਗ ਦੇ ਲੜਕਿਆਂ ਨੇ ਬਾਜ਼ੀ ਮਾਰੀ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਸ਼ਤਰੰਜ (ਲੜਕੇ/ਲੜਕੀਆਂ) ਦਾ ਮੁਕਾਬਲਾ ਯੂਨੀਵਰਸਿਟੀ ਕੈਂਪਸ ਵਿਖੇ ਕਰਾਵਾਇਆ ਗਿਆ।ਇਸ ਮੁਕਾਬਲੇ ਵਿਚ ਲਗਭਗ 17 ਲੜਕੇ ਅਤੇ 15 ਲੜਕੀਆਂ ਦੀਆਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਲੜਕਿਆਂ ਦੇ ਮੁਕਾਬਲਿਆਂ ਵਿਚ ਕੰਪਿਉਟਰ ਸਾਇੰਸ ਵਿਭਾਗ ਨੇ ਪਹਿਲੀ ਪੋਜੀਸ਼ਨ ਹਾਸਲ ਕੀਤੀ, ਯੂਨੀਵਰਸਿਟੀ ਸਕੂਲ ਆਫ ਬਿਜ਼ਨਸ …
Read More »GNDU organized Inter-Department Chess Competition
Amritsar, September 14 (Punjab Post Bureau) – Inter-Department Chess (Boys/Girls) Competition of Guru Nanak Dev University was organized at the University Campus. About 17 boys & 15 girls teams were participated in this competition. In these competitionsComputer Science Department was winner, University Business School was Runner-up and Department of Architect remained Third in Boys section. Similarly in girls section, girls …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 268 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੌਣ
ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਜਿੱਥੇ ਖੇਡਾਂ, ਸਭਿਆਚਾਰ ਅਤੇ ਸਵੱਛਤਾ ਵਿਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ ਉਥੇ ਹੀ ਹੁਣ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਦਿਵਾਉਣ ਲਈ ਵਿਸ਼ੇਸ਼ ਪਲੇਸਮੈਂਟ ਸ਼ੁਰੂ ਕੀਤੀ ਹੈ ਜਿਸ ਅਧੀਨ ਗੁੜਗਾਉਂ ਦੀ ਪ੍ਰਸਿੱਧ ਮਲਟੀਨੈਸ਼ਨਲ ਕੰਸਲਟੈਂਸੀ ਕੰਪਨੀ ਅਰਨਸਟ ਐਂਡ ਯੰਗ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ …
Read More »
Punjab Post Daily Online Newspaper & Print Media