Tuesday, November 24, 2026

Daily Archives: September 15, 2019

ਸ਼੍ਰੋਮਣੀ ਕਮੇਟੀ 24 ਸਤੰਬਰ ਨੂੰ ਮਨਾਏਗੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ – ਲੌਂਗੋਵਾਲ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧ ਵਿਚ 24 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਿਰਤ ਦੇ ਪ੍ਰੇਰਿਕ ਵਜੋਂ …

Read More »

ਜੀ.ਬੀ.ਪੀ ਗਰੁੱਪ ਵਲੋਂ ਲੁਧਿਆਣਾ ’ਚ ਇਨਵੈਸਟਰਜ਼ ਮੀਟ ਦਾ ਆਯੋਜਨ

ਲੁਧਿਆਣਾ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ਦੇ ਨਾਮਵਰ ਰੀਅਲ ਅਸਟੇਟ ਡਿਵੈਲਪਰ ਜੀ.ਬੀ.ਪੀ ਨੇ ਮਸ਼ੀਨ ਟੂਲਜ਼ ਅਤੇ ਅਲਾਈਡ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ ਲਈ ਇੱਕ ਨਿਵੇਸ਼ਕ ਮੀਟ ਆਯੋਜਿਤ ਕੀਤੀ। ਰੀਅਲ ਇਸਟੇਟ ਸੈਕਟਰ ਦੇ ਬਾਰੇ ’ਚ ਗੱਲਬਾਤ ਦੌਰਾਨ ਨਿਵੇਸ਼ਕਾਂ ਨੂੰ ਇਸ ਖੇਤਰ ’ਚ ਨਿਵੇਸ਼ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।            ਜੀ.ਬੀ.ਪੀ ਗਰੁੱਪ ਤੋਂ ਅਨੁਪਮ ਗੁਪਤਾ ਨੇ ਜੀ.ਬੀ.ਪੀ ਗਰੁੱਪ ਦੀਆਂ ਪਰਿਯੋਜਨਾਵਾਂ …

Read More »

GBP Group organizes investors meet in Ludhiana

Ludhiana, Sept 15 (Punjab Post Bureau) – Gupta Builders and Promoters (GBP) and Punjab organized an investor’s meet for eminent personalities of Machine Tools and Allied Industry Association. Group discussion was held about the real estate sector during the meet. Anupam Gupta from GBP Group explained about GBP Group, its projects, expansion plans and investment prospects. Presenting the token of …

Read More »

Rajasthan Tourism Road Show during India Travel Exhibition

Amritsar, September 15 (Punjab Post Bureau) – Rajasthan Tourism organized a Road Show during the three days India Travel Mart exhibition here in Amritsar.          In a press relaease ICM PR Madam Amanpreet Kaur said that geographically a largest State of the country Rajasthan is also the richest repository of living traditions and art forms. It’s is treasure trove of …

Read More »

ਪੁਰੀ `ਚ ਗੁਰੂ ਨਾਨਕ ਸਾਹਿਬ ਦੇ ਆਰਤੀ ਉਚਾਰਨ ਦਾ ਸਥਾਨ ਟੁੱਟਣ `ਤੇ ਜੀ.ਕੇ ਨੇ ਲਿਖਿਆ ਪੱਤਰ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਜਗਨਨਾਥ ਪੁਰੀ ਮੰਦਿਰ ਦੇ ਨੇੜੇ ਗੁਰੂ ਨਾਨਕ ਦੇਵ ਜੀ ਵਲੋਂ ਅਕਾਲ ਪੁਰਖ ਦੀ ਵਡਿਆਈ ਵਿੱਚ ਉਚਾਰਨ ਕੀਤੀ ਗਈ ਆਰਤੀ ਵਾਲੇ ਸਥਾਨ `ਤੇ, ਉੜੀਸਾ ਸਰਕਾਰ ਵਲੋਂ ਵਾਧੂ ਥਾਂ ਮੱਲਣ ਦੇ ਨਾਂਅ `ਤੇ ਬੁਲਡੋਜ਼ਰ ਚਲਾਉਣ ਦੇ ਕਾਰਨ ਸਿੱਖਾਂ ਵਿੱਚ ਰੋਸ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਮਸਲੇ …

Read More »

ਜਿਲ੍ਹਾ ਅੰਮ੍ਰਿਤਸਰ ਦਿਹਾਤੀ `ਚ ਰੋਸ ਰੈਲੀਆਂ `ਤੇ ਮੁੰਕਮਲ ਰੋਕ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੇ ਜਿਲ੍ਹਾ ਪੁਲਿਸ ਮੁਖੀ ਦਿਹਾਤੀ ਦੇ ਅਧਿਕਾਰ ਖੇਤਰ ਅਧੀਨ `ਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਮਾਰਨ, ਮੀਟਿੰਗਾਂ …

Read More »

ਪੋਸ਼ਨ ਮੁਹਿੰਮ ਨੂੰ ਘਰ ਘਰ ਦਾ ਹਿੱਸਾ ਬਣਾਵਾਂਗੇ – ਵਿਕਾਸ ਸੋਨੀ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲੇ੍ ਅੰਦਰ ਇਕ ਸਤੰਬਰ ਤੋ ਚਲਾਈ ਜਾ ਰਹੀ ਪੋਸ਼ਨ ਮੁਹਿੰਮ ਸਫਲਤਾਪੂਰਵਕ ਢੰਗ ਨਾਲ ਚਲ ਰਹੀ ਹੈ ਅਤੇ ਇਹ ਮੁਹਿੰਮ ਇਕ ਜਨਅੰਦੋਲਨ ਦਾ ਰੂਪ ਲੈ ਰਹੀ ਹੈ। ਇਸ ਮੁਹਿੰਮ ਨੂੰ ਸ਼ਹਿਰ ਦਾ ਸਾਰੇ ਕੋਸਲਰਾਂ ਦਾ ਸਾਥ ਵੀ ਮਿਲ ਗਿਆ ਹੈ।         ਪੋਸ਼ਨ ਮੁਹਿੰਮ ਦੀ ਸਫਲਤਾ ਲਈ ਕੇਦਰੀ ਵਿਧਾਨ ਸਭਾ ਹਲਕੇ ਅੰਦਰ …

Read More »

ਟ੍ਰੈਫਿਕ ਨਿਯਮਾਂ ਦੀ ਅਣਦੇਖੀ ਬਣਦੀ ਹੈ ਹਾਦਸੇ ਦਾ ਕਾਰਨ

ਸੜਕਾਂ `ਤੇ ਘੁੰਮ ਰਹੇ ਅਵਾਰਾ ਪਸ਼ੂਆਂ ਲਈ ਯੋਗ ਪ੍ਰਬੰਧ ਕਰਨਾ ਇੱਕ ਵੱਡੀ ਲੋੜ ਧੂਰੀ, 15 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਾਡੇ ਦੇਸ਼ ਵਿੱਚ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ।ਹਰ ਰੋਜ਼ ਹਰ ਅਖਬਾਰ ਦੇ ਮੁੱਖ ਪੰਨੇ ਉਪਰ ਇੱਕ ਜਾਂ ਦੋ ਸੜਕ ਹਾਦਸਿਆਂ ਦੀਆਂ ਵੱਡੀਆਂ ਖਬਰਾਂ ਲੱਗੀਆਂ ਹੁੰਦੀਆਂ ਹਨ ਜਿਸ ਵਿੱਚ ਕਈ-ਕਈ ਮੌਤਾਂ ਅਤੇ ਕਈ ਗੰਭੀਰ …

Read More »

ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਉੜੀਸਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ਦੇ ਪੁਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਨਾਲ ਸਬੰਧਤ ਅਸਥਾਨ ਨੂੰ ਢਾਹੇ ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁੱਝ ਮੱਠ ਢਾਹੇ ਜਾਣ ਦੀਆਂ ਖਬਰਾਂ …

Read More »

ਖਾਮਗਾਉਂ ਵਿਖੇ ਮੁਸਲਮਾਨ ਭਾਈਚਾਰੇ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਅੰਤਰਰਾਸ਼ਟਰੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਾਮਗਾਉਂ ਤੋਂ ਅਗਲੇ ਪੜਅ ਨਾਗਪੁਰ ਲਈ ਰਵਾਨਾ ਹੋ ਗਿਆ ਹੈ।ਇਥੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ।ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾ ਵਿਚਾਰਾਂ ਹੋਈਆਂ। ਇਸ ਮੌਕੇ …

Read More »