Tuesday, November 24, 2026

Daily Archives: September 16, 2019

ਸਰਬ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ `ਚ ਹੁਣ ਤੱਕ ਬਣੇ 138000 ਬੀਮਾ ਕਾਰਡ – ਸੋਨੀ

ਸਮਾਰਟ ਸਿਟੀ ਪ੍ਰਾਜੈਕਟ ਤਹਿਤ 20 ਲੱਖ ਨਾਲ ਬਣਨ ਵਾਲੇ ਦੋ ਪਾਰਕਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –    ਪੰਜਾਬ ਸਰਕਾਰ ਵਲੋ ਸ਼ੁਰੂ ਕੀਤੀ ਗਈ ਸਰਬ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਜ਼ਿਲੇ੍ ਵਿਚ 138000 ਬੀਮਾ ਕਾਰਡ ਵੰਡੇ ਜਾ ਚੁੱਕੇ ਹਨ ਅਤੇ 470 ਲੋਕਾਂ ਨੇ ਇਸ ਯੋਜਨਾ ਦਾ ਲਾਭ ਵੀ ਪ੍ਰਾਪਤ ਕਰ ਲਿਆ ਗਿਆ ਹੈ।    …

Read More »

ਬੱਚਿਆਂ ਨੂੰ ਪੋਸ਼ਟਿਕ ਖੁਰਾਕ ਦੇਣੀ ਅਤਿ ਜ਼ਰੂਰੀ – ਹਰਦੀਪ ਕੌਰ

ਜੰਕ ਫੂਡ ਫੈਲਾਉਂਦਾ ਹੈ ਕਈ ਬਿਮਾਰੀਆਂ ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –    ਬੱਚਿਆਂ ਨੂੰ ਪੋਸ਼ਟਿਕ ਖੁਰਾਕ ਦੇਣੀ ਅਤਿ ਜ਼ਰਰੀ ਹੈ ਅਤੇ ਆਪਣੇ ਬੱਚਿਆਂ ਨੂੰ ਜੰਕ ਫੂਡ ਤੋ ਦੂਰ ਰੱਖਣਾ ਚਾਹੀਦਾ ਹੈ, ਕਿਉਕਿ ਜੰਕ ਫੂਡ ਬੱਚਿਆਂ ਵਿਚ ਕਈ ਤਰਾਂ ਦੀਆਂ ਬਿਮਾਰੀਆਂ ਫੈਲਾਉਂਦਾ ਹੈ।ਇਨਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੀਮਤੀ ਹਰਦੀਪ ਕੌਰ ਜ਼ਿਲਾ੍ ਪੋ੍ਰਗਰਾਮ ਅਫਸਰ ਨੇ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਬੇਰੀ …

Read More »

India Travel Mart (ITM) Amritsar concludes

Amritsar, September 16 (Punjab Post Bureau) – Three days Travel & Tourism Exhibition India Travel Mart (ITM) -2019 Amritsar concluded with overwhelming response from all over Amritsar and other nearby cities like Gurdaspur, Hoshiarpur, Ferozpur, Moga, Jalandhar, Ludhiana, Chandigarh, Mohali, Panchkula, Bathinda, Pathankot, Patiala and many more, this year Travel.             The three day exhibition showcased various tourist destinations at ITM Amritsar. The …

Read More »

ਸੀਨੀਅਰ ਕਾਂਗਰਸੀ ਆਗੂ ਤੇ ਮੈਂਬਰ ਬਲਾਕ ਸੰਮਤੀ ਜਸਪਾਲ ਕੌਰ ਦਰਜਨਾਂ ਸਾਥੀਆਂ ਸਮੇਤ ਆਪ `ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ `ਚ ਹੋਈ ਸ਼ਮੂਲੀਅਤ ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਉਸ ਸਮੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੁਨਾਮ ਤੋਂ `ਆਮ` ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦੀਆਂ ਸੇਵਾਵਾਂ ਅਤੇ ਪਾਰਟੀ ਦੀਆਂ ਲੋਕ ਹਿਤੂ ਨੀਤੀਆਂ ਨੂੰ ਦੇਖਦੇ ਹੋਏ ਕਈ ਦਰਜਨ ਲੋਕ ਕਾਂਗਰਸ ਪਾਰਟੀ ਨੂੰ ਛੱਡ ਆਪ …

Read More »

ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਦੀਆਂ ਵਿਦਿਆਰਥਣਾਂ ਦਾ ਸਾਫਟਬਾਲ `ਚ ਪਹਿਲਾ ਸਥਾਨ

ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੰਤਰ ਕਾਲਜ ਬੇਸਬਾਲ (ਲੜਕੇ) ਅਤੇ ਸੋਾਟਬਾਲ (ਲੜਕੀਆਂ) ਟੂਰਨਾਮੈਂਟ ਕਰਵਾਇਆ ਗਿਆ। ਜਿਸ ਦਾ ਉਦਘਾਟਨ ਪ੍ਰਿੰਸੀਪਲ ਡਾ. ਗੀਤਾ ਠਾਕਰ ਨੇ ਕੀਤਾ।ਅੰਤਰ-ਕਾਲਜ ਮੁਕਾਬਲਿਆਂ ਦਾ ਨਿਰੀਖਣ ਕਰਨ ਲਈ ਵਿਸ਼ੇਸ਼ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਨੁਮਾਇੰਦੇ ਅੰਤਰਰਾਸ਼ਟਰੀ ਖਿਡਾਰੀ ਸੁਖਦੇਵ ਸਿੰਘ ਔਲਖ ਪਹੁੰਚੇ। ਇਹਨਾਂ ਮੁਕਾਬਲਿਆਂ ਵਿਚ …

Read More »

ਰੈਲੀ `ਚ ਸ਼ਾਮਲ ਹੋ ਲਈ ਜਾ ਰਹੇ ਧਰਨਾਕਾਰੀਆਂ ਨੂੰ ਰਸਤੇ `ਚ ਰੋਕਣ `ਤੇ ਲਾਇਆ ਧਰਨਾ

ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਕੀਤੀ ਗਈ ਜ਼ਬਰਦਸਤ ਨਾਅਰੇਬਾਜ਼ੀ ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜੰਮੂ ਕਸ਼ਮੀਰ ਸੰਘਰਸ਼ ਹਮਾਇਤੀ ਕਮੇਟੀ ਪੰਜਾਬ ਦੇ ਸੱਦੇ `ਤੇ ਕਸ਼ਮੀਰੀ ਕੌਮ ਨਾਲ ਹੋ ਰਹੇ ਧੱਕੇ ਅਤੇ ਜਬਰ ਖਿਲਾਫ਼ ਮੋਹਾਲੀ ਵਿਖੇ ਰੈਲੀ ਕੀਤੀ ਜਾਣੀ ਸੀ।ਇਸ ਰੈਲੀ ਵਿੱਚ ਭਾਗ ਲੈਣ ਲਈ ਹਜ਼ਾਰਾਂ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਦੇ ਕਾਫ਼ਲੇ ਤਿਆਰ ਸਨ।ਪਰ ਕੇਂਦਰ ਸਰਕਾਰ ਦੇ ਇਸ਼ਾਰੇ …

Read More »

ਅਕਾਲ ਡਿਗਰੀ ਕਾਲਜ ਮਸਤੂਆਣਾ ਨੇ ਅੰਤਰ-ਕਾਲਜ ਬਾਸਕਟਬਾਲ `ਚ ਮਾਰੀ ਬਾਜ਼ੀ

ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਮਾਤਾ ਸੁੰਦਰੀ ਕਾਲਜ ਲੜਕੀਆਂ ਮਾਨਸਾ ਵਿਖੇ ਹੋਈ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ (ਲੜਕੀਆਂ) ਬਾਸਕਟਬਾਲ ਚੈਂਪੀਅਨਸਿਪ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਟੀਮ ਨੇ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਹੀ ਨਹੀਂ ਬਲਕਿ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।           ਇਸ ਜੇਤੂ ਟੀਮ ਦਾ ਕਾਲਜ ਪਹੁੰਚਣ ਤੇ ਕਾਲਜ ਪ੍ਰਿੰਸੀਪਲ …

Read More »

ਟੇਲਰਿੰਗ ਦੀ ਸਿਖਲਾਈ ਮਕੰਮਲ ਕਰਨ ਵਾਲੀਆਂ 20 ਸਿਖਿਆਰਥਣਾਂ ਨੂੰ ਸਰਟੀਫ਼ਿਕੇਟ ਦਿੱਤੇ

ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –   ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਨ ਬਡਰੁੱਖਾ ਵਿਖੇ ਗ਼ਰੀਬ ਲੜਕੇ-ਲੜਕੀਆਂ ਨੂੰ ਵੱਖ-ਵੱਖ ਕਿੱਤਾ ਮੁੱਖੀ ਕੋਰਸਾਂ ਦੀ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਡਾਇਰੈਕਟਰ ਆਰਸੈਟੀ ਬਡਰੁੱਖਾ ਸਰਵਣ ਕੁਮਾਰ ਨੇ ਦੱਸਿਆ ਕਿ ਲੇਡੀਜ਼ ਟੇਲਰਜ਼ ਦੀ ਸਿਖਲਾਈ ਲੈ ਕੇ ਕੋਰਸ ਪੂਰਾ ਕਰਨ ਵਾਲੀਆਂ 20 ਲੜਕੀਆਂ ਨੂੰ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ।ਉਨ੍ਹਾਂ ਕਿਹਾ ਕਿ ਆਰ.ਸੇਟੀ ਵਿਖੇ ਕਰਵਾਏ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਨੇ ਮਨਾਇਆ ‘ਹਿੰਦੀ ਦਿਵਸ’

ਅੰਮਿ੍ਤਸਰ, 16 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ। ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਨਿਗਰਾਨੀ ਹੇਠ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਕਰਵਾਏ ਸਮਾਰੋਹ ਮੌਕੇ ਡਾ. ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ, ਧਰਮਸ਼ਾਲਾ ਨੇ ਮੁੱਖ …

Read More »

ਸਿੱਖ ਧਰਮਾ ਇੰਟਰਨੈਸ਼ਨਲ ਵੱਲੋਂ ਜਪੁਜੀ ਸਾਹਿਬ ਦਾ 20 ਭਾਸ਼ਾਵਾਂ `ਚ ਕੀਤਾ ਜਾ ਰਿਹਾ ਹੈ ਅਨੁਵਾਦ

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ – ਡਾ. ਰੂਪ ਸਿੰਘ ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਮਰੀਕਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। …

Read More »