ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵ-ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਦਿੱਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ …
Read More »Daily Archives: September 16, 2019
ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਤੋਂ ਤੇਲੰਗਾਨਾ ਲਈ ਰਵਾਨਾ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਨਾਗਪੁਰ ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।ਨਾਗਪੁਰ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਮਗਰੋਂ ਅਰਦਾਸ ਨਾਲ ਨਗਰ ਕੀਰਤਨ ਦੀ ਅੱਗੇ ਰਵਾਨਗੀ ਹੋਈ। ਦੱਸਣਯੋਗ ਹੈ ਕਿ ਨਗਰ ਕੀਰਤਨ ਹੁਣ ਮਹਾਰਾਸ਼ਟਰ ਤੋਂ ਬਾਅਦ ਤੇਲੰਗਾਨਾ …
Read More »Vigilance Nabs 8 officials, 1 private person in 9 bribery cases during August
Chandigarh, September 16 (Punjab Post Bureau) – State Vigilance Bureau, during its ongoing crusade against corruption, has been able to nab 8 employees and 1 private person red handed while accepting bribes in 9 different trap cases during the month of August, which includes 2 police personnel, 1 employee of revenue department and 5 from other departments. Disclosing this, …
Read More »Punjab Govt. appeals farmers to shun unhealthy practice of stubble burning as reverence to 550th Prakash Purb
Chandigarh, September 16 (Punjab Post Bureau) – Urging the farmers to refrain from burning Paddy stubble, the Punjab Government on Sunday appealed to the farmers to follow the philosophy of Sri Guru Nanak Dev ji in reverence of 550th Prakash Purb celebrations of first Sikh Guru. Noting that reckless burning of paddy straw causes irreversible damage to the texture …
Read More »Balbir Singh Sidhu launches three-day Polio Vaccination Drive for migratory population
Around 10 Lakh Children to be immunized across the State Chandigarh, September 16 (Punjab Post Bureau) – The Health and Family Welfare Minister Mr. Balbir Singh Sidhu on Sunday launched the three-day Sub-national immunization day (SNID) drive specially for the migratory population by administering drops of oral polio vaccine (OPV) to children below five years at a state-level function in …
Read More »ਗੋਪਾਲਪੁਰਾ ਵਿਖੇ ਫਲ਼ਦਾਰ ਬੂਟੇ ਲਾ ਕੇ `ਬਾਗ ਗੁਰੂ ਨਾਨਕ` ਦੀ ਸ਼ੁਰੂਆਤ
ਕੱਥੂਨੰਗਲ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਥੋਂ ਨੇੜਲੇ ਪਿੰਡ ਗੋਪਾਲਪੁਰਾ ਦੇ ਵਾਟਰ ਵਰਕਸ ਵਿਖੇ ਕਰੀਬ 125 ਫਲ਼ਦਾਰ ਬੂਟੇ ਲਗਾ ਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ `ਬਾਗ ਗੁਰੂ ਨਾਨਕ` ਸਥਾਪਿਤ ਕੀਤਾ ਗਿਆ। ਇਸ ਬਾਗ ਲਈ ਗੁਰੂ ਨਾਨਕ ਮੈਡੀਕੋਜ਼ ਸਾਹਮਣੇ ਗੁਰੂ ਰਾਮਦਾਸ ਹਸਪਤਾਲ ਓਠੀਆਂ ਦੇ ਮਾਲਕ ਗੁਰਪ੍ਰੀਤ ਸਿੰਘ ਸਿੱਧੂ ਮਜਵਿੰਡ ਅਤੇ ਸੇਵਾਮੁਕਤ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਕੋਰਟ ਕੰਪਲੈਕਸ ਮਲਿਕਪੁਰ `ਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ।ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਵਿਚ 9 ਕੋਰਟਾਂ ਦੇ ਬੈਂਚ ਬਣਾਏ ਗਏ।ਇਹ ਬੈਂਚ ਜਿਲ੍ਹਾ …
Read More »ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਕਰਵਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਖ਼ਾਲਸਾ ਕਾਲਜ ਦੇ ਸਾਂਝੇ ਯਤਨਾਂ ਸਦਕਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਡਾ. ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫ਼ਸਰ ਦੀ ਯੋਗ ਅਗਵਾਈ ਹੇਠ 8 ਰੋਜ਼ਾ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ …
Read More »ਕਰੋੜਾਂ ਦੀ ਲਾਗਤ ਨਾਲ ਪਟਿਆਲਾ `ਚ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਸਥਾਪਿਤ – ਖੇਡ ਮੰਤਰੀ ਰਾਣਾ ਸੋਢੀ
ਸੰਗਰੂਰ ਵਿਖੇ 31ਵੀਂ ਨੌਰਥ ਜ਼ੋਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਅੰਦਰ ਖੇਡ ਗਤੀਵਿਧੀਆਂ ਨੂੰ ਵਿਆਪਕ ਪੱਧਰ `ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਸਥਾਪਤ ਕੀਤੀ ਗਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਡਾਂ, ਯੁਵਕ …
Read More »ਪੀ.ਟੀ.ਸੀ ਰਨਰਅੱਪ ਗੁਰਪ੍ਰੀਤ ਸਿੰਘ ਦਾ ਆਪਣੇ ਜੱਦੀ ਪਿੰਡ ਨਮੋਲ ਪਹੁੰਚਣ `ਤੇ ਭਰਵਾਂ ਸਵਾਗਤ
ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬੀ ਚੈਨਲ ਪੀ ਟੀ ਸੀ ਵਲੋਂ ਕਰਵਾਈ ਗਈ ਮਿਸਟਰ ਪੰਜਾਬ ਪ੍ਰਤੀਯੋਗਤਾ ਵਿੱਚ ਨੇੜਲੇ ਪਿੰਡ ਨਮੋਲ ਦੇ ਸੈਂਕਡ ਰਨਰਅੱਪ ਰਹੇ ਗੁਰਪ੍ਰੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਨਮੋਲ ਵਿਖੇ ਪਹੁੰਚਣ `ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਕਿਸਾਨ ਗੁਰਮੇਲ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਦਾ ਆਪਣੇ ਪਿੰਡ ਪਹੁੰਚਣ `ਤੇ ਵੱਡੀ ਗਿਣਤੀ `ਚ …
Read More »
Punjab Post Daily Online Newspaper & Print Media