ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸਭਨਾਂ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਵਾਉਣ ਅਤੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਦਾ ਮੁਫ਼ਤ ਪ੍ਰਬੰਧ ਕਰਵਾਉਣ, ਲੜਕੀਆਂ ਲਈ ਪੀ.ਐਚ.ਡੀ ਤੱਕ ਦੀ ਸਿੱਖਿਆ ਮੁਫਤ ਕਰਵਾਉਣ, ਸਭਨਾਂ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਮਿੰਨੀ ਬੱਸਾਂ `ਚ ਬੱਸ ਪਾਸ …
Read More »Daily Archives: September 16, 2019
ਕੌਮੀ ਲੋਕ ਅਦਾਲਤ `ਚ 919 ਕੇਸਾਂ ਦਾ ਰਾਜੀਨਾਮੇ ਤਹਿਤ ਨਿਪਟਾਰਾ
ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ, ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ ਕੋਮੀ ਲੋਕ ਅਦਾਲਤ ਸੰਗਰੂਰ ਹੈਡ ਕੁਆਟਰ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਲਗਾਈਆਂ ਗਈਆਂ। ਨਿਤਿਕਾ ਵਰਮਾ ਸਿਵਲ ਜੱਜ (ਸੀਨੀਅਰ …
Read More »ਬਹੁਜਨ ਸਮਾਜ ਪਾਰਟੀ ਵਲੋਂ ਸੁਨਾਮ ਵਿਖੇ ਘੜਾ ਭੰਨ ਪ੍ਰਦਰਸ਼ਨ
ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਹਲਕਾ ਸੁਨਾਮ ਵਲੋਂ ਲੇਬਰ ਚੌਕ ਸੁਨਾਮ ਵਿੱਚ ਪਾਰਟੀ ਹਾਈਕਮਾਂਡ ਪੰਜਾਬ ਪ੍ਰਧਾਨ ਡਾ. ਜਸਵੀਰ ਸਿੰਘ ਗੜ੍ਹੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ, ਭਾਜਪਾ, ਆਰ.ਐਸ.ਐਸ, ਅਕਾਲੀ ਦਲ, ਕੇਜ਼ਰੀਵਾਲ ਦੀਆਂ ਸਰਕਾਰਾਂ ਦੇ ਪਾਪਾਂ ਦੇ ਨੱਕੋ ਨੱਕ ਭਰੇ ਘੜਿਆ ਨੂੰ ਚੌਰਾਹੇ ਵਿੱਚ ਭੰਨਿਆ ਗਿਆ।ਜਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਡਾ. ਹਰਬੰਸ ਸਿੰਘ ਲੌਂਗੋਵਾਲ ਨੇ …
Read More »
Punjab Post Daily Online Newspaper & Print Media