Tuesday, November 24, 2026

Daily Archives: September 17, 2019

ਸਹੋਦਿਆ ਸਕੂਲ ਕੰਪਲੈਕਸ ਵਲੋਂ ਸੇਂਟ ਸੋਲਜਰ ਸਕੂਲ ਦੇ ਟੀਚਰਾਂ ਦਾ ਸਨਮਾਨ

ਜੰਡਿਆਲਾ ਗੁਰੂ, 17 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਹੋਦਿਆ ਸਕੂਲ ਕੰਪਲੈਕਸ ਵੱਲੋਂ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਕੰਪਿਊਟਰ ਵਿਭਾਗ ਅਧਿਆਪਕ ਕੁਲਦੀਪ ਸਿੰਘ ਨੂੰ ਬੈਸਟ ਟੀਚਰ ਦਾ ਐਵਾਰਡ ਦਿੱਤਾ ਗਿਆ ਹੈ।ਸ੍ਰੀ ਰਾਮ ਆਸ਼ਰਮ ਸਕੂਲ਼ ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੁਲਦੀਪ ਸਿੰਘ ਨੂੰ ਮੋਮੈਂਟੋ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ …

Read More »

ਸਰਕਾਰੀ ਮੈਡੀਕਲ ਕਾਲਜਾਂ `ਚ ਖਾਲੀ ਆਸਾਮੀਆਂ ਛੇਤੀ ਭਰੀਆਂ ਜਾਣਗੀਆਂ – ਸੋਨੀ

ਸਰਕਾਰੀ ਹਸਪਤਾਲਾਂ ਵਿਚ ਹੋਣਗੇ ਮਰੀਜਾਂ ਦੇ ਸਾਰੇ ਟੈਸਟ ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਅਤੇ ਇਸ ਦੇ ਨਾਲ-ਨਾਲ ਇੰਨਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਕੇ ਹਰੇਕ ਤਰਾਂ ਦੇ ਡਾਕਟਰੀ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਨ ਦੀ …

Read More »

10 ਅਕਤੂਬਰ ਨੂੰ ਸ਼ੁਰੂ ਹੋਣਗੇ ਜਿਲ੍ਹਾ ਪੱਧਰ ਦੇ ਬਾਲ ਸਾਹਿਤ ਕੁਇਜ਼ ਮੁਕਾਬਲੇ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਭਾਸ਼ਾ ਵਿਭਾਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਿਲ੍ਹਾ ਪੱਧਰ ਤੇ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।ਇਹ ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ 2019 ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਘਿਓ ਮੰਡੀ ਵਿਖੇ ਹੋਣਗੇ।          ਇਸ ਸਬੰਧੀ ਜਾਣਕਾਰੀ …

Read More »

ਦਲੀਆ, ਚਾਵਲ, ਛੋਲਿਆਂ ਦੀ ਦਾਲ ਅਤੇ ਫਲ ਦੇ ਕੇ ਗਰਭਵਤੀ ਮਾਵਾਂ ਦੀ ਗੋਦ ਭਰਾਈ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀਆਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋਸ਼ਣ ਮਾਹ ਅਧੀਨ ਵਾਰਡ ਕੌਂਸਲਰ ਸੁਖਦੇਵ ਸਿੰਘ ਚਾਹਲ ਵਲੋਂ ਗਰਭਵਤੀ ਔਰਤਾਂ, ਤੇ ਨਰਸਿੰਗ ਮਾਵਾਂ ਨੂੰ ਦਲੀਆ ਚਾਵਲ, ਛੋਲਿਆਂ ਦੀ ਦਾਲ ਅਤੇ ਫਲ ਦੇ ਕੇ ਗਰਭਵਤੀ ਮਾਵਾਂ ਦੀ ਗੋਦ ਭਰਾਈ ਅਤੇ 6 ਮਹੀਨੇ ਉਪਰ ਦੇ ਬੱਚਿਆਂ ਨੂੰ ਅੰਨਪਰਾਸਤ ਕਰਵਾਇਆ।ਜਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ …

Read More »

DAV Public School observes World Ozone Day

Amritsar, Sept 17 (Punjab Post Bureau) – The students of DAV Public School Lawrence Road conducted a special assembly on World Ozone Day. This day was desinged by the United Nation General Assembly as the International Day for the Presevation of the Ozone Layer.                 The students of the school spoke about the importance of the Ozone Layer and the …

Read More »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਸਾਲਾਨਾ ਧੰਨਵਾਦ ਤੇ ਮਲ੍ਹਮ ਡੱਬੀ ਬਖਸ਼ਿਸ਼ ਦਿਵਸ ਮਨਾਇਆ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਿਛਲੇ 22 ਸਾਲਾਂ ਤੋਂ ਗਰੀਬ, ਅਨਾਥ ਅਤੇ ਲੋੜਵੰਦ ਰੋਗੀਆਂ ਨੂੰ ਆਪਣੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਰਾਹੀਂ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਹਰ ਸਾਲ ਦੀ ਤਰ੍ਹਾਂ ਸਾਲਾਨਾ ਧੰਨਵਾਦ ਦਿਵਸ ਅਤੇ ਮਲ੍ਹਮ ਡੱਬੀ ਬਖਸ਼ਿਸ਼ ਦਿਵਸ ਗੁਰਦੁਆਰਾ ਗੁਰੂ …

Read More »

Dr. Pushpinder Walia Principal BBK DAV College elected President Sports Committee (Women) GNDU

Amritsar, Sept 17 (Punjab Post Bureau) – Dr. Pushpinder Walia Principal BBK DAV College for Women has been elected as President, Sports Committee (Women), GNDU for the session 2019-20 in Annual Sports Committee Meeting held at GNDU campus.            Expressing her gratitude to the Vice-Chancellor Prof. (Dr.) Jaspal Singh Sandhu and the university authorities, Dr. Pushpinder Walia said that BBK …

Read More »

Veer Nari Meet at Amritsar on September 21

Jalandhar, Sep 17 (Punjab Post Bureau) – The Panther Division is organizing the Veer Nari Sanmelan at New Amritsar Military Station Khasa to encourage and honor the brave women Veer Naries of Amritsar and Taran-Taran districts and to remember their greatest sacrifice of bravery. The representatives of the Army and civil administration will meet them and help them in solving …

Read More »

ਗੁਰਮਖੀ ਲਿੱਪੀ ਅਤੇ ਪੰਜਾਬੀ ਭਾਸ਼ਾ ਪੰਜਾਬ ਤੇ ਪੰਜਾਬੀਆਂ ਦੀ ਸਾਹ ਰਗ – ਜਥੇਦਾਰ ਹਰਪ੍ਰੀਤ ਸਿੰਘ

ਕਿਹਾ ਸਾਹਿਤਕਾਰ ਤੇਜਵੰਤ ਸਿੰਘ ਨਾਲ ਦੁਰਵਿਹਾਰ ਕਰਨ ਵਾਲੇ ਮੁਆਫ਼ੀ ਮੰਗਣ ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਭਾਸ਼ਾ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ਹਿੰਦੀ ਦਿਵਸ ਸਮਾਗਮ ਮੌਕੇ ਕੁੱਝ ਸ਼ਰਾਰਤੀ ਲੋਕਾਂ ਵਲੋਂ ਪੰਜਾਬੀ ਭਾਸ਼ਾ ਦੀ ਵਿਵਹਾਰਿਕਤਾ ਦੇ ਮੁੱਦੇ `ਤੇ ਸ਼੍ਰੋਮਣੀ ਲੇਖਕ ਡਾ: ਤੇਜਵੰਤ ਸਿੰਘ ਨਾਲ ਬੇਲੋੜਾ ਉਲਝਣਾ ਅਤੇ ਦੁਰਵਿਹਾਰ ਕਰਨਾ ਬਹੁਤ ਹੀ ਮੰਦਭਾਗੀ, ਦਿਲ ਨੂੰ ਦੁੱਖ ਦੇਣ ਵਾਲੀ ਅਤੇ …

Read More »