Tuesday, November 24, 2026

Daily Archives: September 19, 2019

ਸੰਗੀਤ ਸ਼ਾਮ `ਚ ਤਬਲਾ ਵਾਦਨ `ਤੇ ਅਧਾਰਿਤ ਪੁਸਤਕ ਕੀਤੀ ਰਲੀਜ਼

ਡਾ. ਪ੍ਰਿੰਯਕਾ ਅਰੋੜਾ ਅਤੇ ਪ੍ਰੋਫੈਸਰ ਡਾ. ਗੁਰਪ੍ਰੀਤ ਕੌਰ ਨੇ ਕੀਤਾ ਉਪਰਾਲਾ ਅੰਮ੍ਰਿਤਸਰ, 19 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਸਿੱਧ ਤਬਲਾ ਵਾਦਕ ਸਿਧਾਰਥ ਚੈਟਰਜੀ ਦੀ ਅਗਵਾਈ ਹੇਠ `ਤਾਲਰੰਗ` ਦੇ ਬੈਨਰ ਹੇਠ ਭਾਰਤੀ ਸਾਸ਼ਤਰੀ ਸੰਗੀਤ ਨੂੰ ਸਮਰਪਿਤ `ਗੁਰੂਕੁਲ ਕੀ ਬੈਠਕ` ਦਾ ਆਯੋਜਨ ਕੀਤਾ ਗਿਆ।ਇਸ ਸੰਗੀਤ ਸ਼ਾਮ ਵਿੱਚ ਮੁੱਖ ਮਹਿਮਾਨ ਵਜੋ ਪੰਡਤ ਪ੍ਰਭਾਕਰ ਦਿਵਾਕਰ ਕਸ਼ਯਪ ਨੇ ਵਿਸ਼ੇਸ਼ ਤੌਰ `ਤੇ ਸਿਰਕਤ ਕੀਤੀ।ਮੁੱਖ …

Read More »

ਕੇ.ਟੀ ਕਲਾ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਕੇ.ਜੀ.ਐਨ ਵੈਲਫੇਅਰ ਐਂਡ ਕਲਚਰਲ ਸੁਸਾਇਟੀ, ਜੇ.ਕੇ.ਸੀ.ਸੀ.ਏ ਤੇ ਕੇ.ਟੀ ਕਲਾ ਵਲੋਂ 8 ਤੋਂ 18 ਸਾਲ ਉਮਰ ਗਰੁੱਪ ਦੇ ਬੱਚਿਆਂ ਦਰਮਿਆਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਕੇ.ਟੀ ਕਲਾ ਵਿਖੇ ਸੁਸਾਇਟੀ ਪ੍ਰਧਾਨ ਸੰਜੇ ਮਹਾਜਨ ਦੀ ਅਗਵਾਈ `ਚ ਹੋਏ ਮੁਕਾਬਲੇ ਵਿੱਚ 150 ਵਿਦਿਆਰਥੀਆਂ ਨੇ ਹਿੱਸਾ ਲਿਆ।              8 ਤੋਂ 13 ਸਾਲਾ ਉਮਰ ਗਰੁੱਪ ਚ` ਰਾਮ ਆਸ਼ਰਮ ਸੀਨੀ. …

Read More »

ਰੋਇੰਗ ਦੀ ਨੈਸ਼ਨਲ ਚੈਂਪੀਅਨਸ਼ਿਪ `ਚ ਤੀਸਰੇ ਸਥਾਨ `ਤੇ ਆਈ ਅਮਨਦੀਪ ਕੌਰ ਦਾ ਸਨਮਾਨ

ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਬਿਹਾਰ ਦੇ ਪਟਨਾ ਸਾਹਿਬ `ਚ ਹੋਈ ਰੋਇੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਚ ਰੱਤੋਕੇ ਸਕੂਲ ਦੀ ਵਿਦਿਆਰਥਣ ਰਹੀ ਅਮਨਦੀਪ ਕੌਰ ਨੇ ਰਾਸ਼ਟਰੀ ਪੱਧਰ `ਤੇ ਤੀਸਰਾ ਸਥਾਨ ਹਾਸਲ ਕੀਤਾ ਹੈ।ਜਿਸ ਦਾ ਰੱਤੋਕੇ ਸਕੂਲ ਪਹੁੰਚਣ `ਤੇ ਪਿੰਡ ਦੀ ਪੰਚਾਇਤ, ਸਕੂਲ ਮੈਨੇਜੈਂਟ ਕਮੇਟੀ ਅਤੇ ਹੋਰ ਪਤਵੰਤੇ ਸੱਜਣਾ ਨੇ ਭਰਵਾਂ ਸਵਾਗਤ ਕੀਤਾ।ਸਰਪੰਚ ਕੁਲਦੀਪ ਕੌਰ ਨੇ ਅਮਨ ਅਤੇ ਉਸ …

Read More »

ਗੁਰਵਿੰਦਰ ਗੰਢੂਆ ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਣੇ

ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਅਬੇ ਕੁਮਾਰ ਤੇ ਮੁਹੰਮਦ ਜਹਾਂਗੀਰ ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ `ਚ ਜਿਲ੍ਹੇ ਦੇ ਸੀਨੀਅਰ ਪੱਤਰਕਾਰ ਗੁਰਵਿੰਦਰ ਗੰਢੂਆ ਨੂੰ ਸਰਬਸੰਮਤੀ ਨਾਲ ਇੰਡੀਅਨ ਰਿਪੋਰਟਰ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਨਵ-ਨਿਯੁੱਕਤ ਪ੍ਰਧਾਨ ਗੁਰਵਿੰਦਰ ਗੰਢੂਆ ਨੇ ਕਿਹਾ ਕਿ ਉਹ ਐਸੋਸੀਏਸ਼ਨ ਦੇ ਨਿਯਮਾਂ ਦਾ ਇਮਾਨਦਾਰੀ ਨਾਲ ਪਾਲਣ ਕਰਨਗੇ …

Read More »

ਪੀ.ਆਰ.ਟੀ.ਸੀ ਕਰਮਚਾਰੀ ਦਲ ਦੀ ਮੀਟਿੰਗ ਦੌਰਾਨ ਅਹੁੱਦੇਦਾਰ ਚੁਣੇ

ਲੌਂਗੋਵਾਲ, 19 ਸਤੰਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੀ.ਆਰ.ਟੀ.ਸੀ ਕਰਮਚਾਰੀ ਦਲ ਦੀ ਜਰੂਰੀ ਮੀਟਿੰਗ ਦੌਰਾਨ ਪੀ.ਆਰ.ਟੀ.ਸੀ `ਚ ਠੇਕੇ `ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਵਾਉਣਾ, ਬਾਹਰੀ ਸੰਸਥਾ ਤੋਂ ਲੈ ਗਏ ਕਰਮਚਾਰੀਆਂ ਨੂੰ ਤੁਰੰਤ ਪੀ.ਆਰ.ਟੀ.ਸੀ ਵਿੱਚ ਠੇਕੇ `ਤੇ ਲਿਆ ਜਾਵੇ, 2004  ਤੋਂ ਬੰਦ ਪਈ ਪੈਨਸ਼ਨ ਨੂੰ ਲਾਗੂ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੀਆਂ ਰਹਿੰਦੀਆਂ ਡੀ.ਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਵਾਉਣ ਵਰਗੀਆਂ ਮੰਗਾਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ 50ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਅਕਾਦਮਿਕ, ਸਭਿਆਚਾਰਕ ਅਤੇ ਹੋਰ ਗਤੀਵਿਧੀਆਂ ਦੇ ਖੇਤਰ ਵਿਚ ਉਚ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ 50ਵਾਂ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਵਿਧਾਇਕ ਸੁਨੀਲ ਦੱਤੀ ਬਤੋਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਡਾ. ਰਮੇਸ਼ ਆਰਿਆ ਉਪ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਨੇ …

Read More »

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸਪੋਰਟਸ ਕਮੇਟੀ (ਵੂਮੈਨ) ਜੀ.ਐਨ.ਡੀ.ਯੂ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਜੀ.ਐਨ.ਡੀ.ਯੂ ਕੈਂਪਸ ਵਿਖੇ ਸੈਸ਼ਨ 2019-20 ਦੀ ਸਾਲਾਨਾ ਸਪੋਰਟਸ ਕਮੇਟੀ ਦੀ ਹੋਈ ਮੀਟਿੰਗ `ਚ ਸਪੋਰਟਸ ਕਮੇਟੀ (ਵੂਮੈਨ) ਦਾ ਪ੍ਰਧਾਨ ਚੁਣਿਆ ਗਿਆ ਹੈ। ਉਪ ਕੁਲਪਤੀ ਪ੍ਰੋ. (ਡਾ). ਜਸਪਾਲ ਸਿੰਘ ਸੰਧੂ ਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ …

Read More »

ਟੋਲ-ਮੁਕਤ ਹੋਵੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨ-ਇਸ਼ਨਾਨ ਯਾਤਰਾ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਰਕਾਰ ਪਾਸੋਂ ਕਰਤਾਰਪੁਰ ਸਾਹਿਬ ਲ਼ਾਂਘੇ ਦੀ ਸਰਵਿਸ ਚਾਰਜ਼ ਮੁਕਤ ਯਾਤਰਾ ਦੀ ਜਾਇਜ਼ ਮੰਗ ਦੇ ਨਾਲ ਭਾਰਤ ਸਰਕਾਰ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੀ ਧਾਰਮਿਕ ਯਾਤਰਾ ਟੋਲ ਟੈਕਸ ਮੁਕਤ ਕਰਨ ਸਬੰਧੀ ਤੁਰੰਤ ਫੈਸਲਾ ਕਰਨਾ ਚਾਹੀਦਾ ਹੈ।                ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਨੇ ਪਾਕਿਸਤਾਨ …

Read More »

ਵਿੱਤ ਮੰਤਰੀ ਬਾਦਲ ਦੀ ਅਗਵਾਈ `ਚ ਅੰਮ੍ਰਿਤਸਰ ਦੇ ਵਿਕਾਸ ਲਈ ਉੱਚ ਪੱਧਰੀ ਮੀਟਿੰਗ

ਸ਼ਹਿਰ ਲਈ 20 ਕਰੋੜ ਤੇ ਵਿਧਾਇਕਾਂ ਦੇ ਅਖਤਿਆਰੀ ਫੰਡ ਲਈ 50-50 ਲੱਖ ਜਾਰੀ ਕਰਨ ਦਾ ਐਲਾਨ ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਣ ਤੇ ਅੰਮ੍ਰਿਤਸਰ ਸ਼ਹਿਰ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੇ ਮਕਸਦ ਨਾਲ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ …

Read More »

Khalsa College Pays Homage to Dr. Khem Singh Gill

Amritsar, September 18 (Punjab Post Bureau) – Remembering its one of the most worthy students, the Khalsa College management today remembered `son of the soil’ Padma Bhushan awardee, legendry Agriculture scientists and former VC of PAU, Dr. Khem Singh Gill who passed on Tuesday. Apart from the mourn for two minutes for the departed soul, the students, teaching fraternity and …

Read More »