ਰੇਲਵੇ ਲਾਈਨ ਦੇ ਕੰਮ ਲਈ ਸੂਬਾ ਸਰਕਾਰ ਨੇ 40 ਕਰੋੜ ਕੀਤੇ ਜਾਰੀ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਪੱਟੀ-ਮੱਖੂ ਰੇਲਵੇ ਲਿੰਕ ਲਾਈਨ ਨੂੰ ਲੈ ਕੇ ਸਮੇਂ-ਸਮੇਂ `ਤੇ ਲੋਕ ਸਭਾ ਦੇ ਅੰਦਰ ਤੇ ਬਾਹਰ ਕੀਤੇ ਯਤਨ ਸੱਚ ਹੁੰਦੇ ਦਿਖਾਈ ਦਿੱਤੇ ਜਦ ਪੰਜਾਬ ਸਰਕਾਰ ਵਲੋਂ ਪੱਟੀ-ਮੱਖੂ ਰੇਲਵੇ ਲਈਨ ਦੇ ਕੰਮ ਨੂੰ …
Read More »Daily Archives: September 21, 2019
ਖ਼ਾਲਸਈ ਜਾਹੋ ਜਲਾਲ ਨਾਲ ਪੂਣੇ ਤੋਂ ਅੱਗੇ ਰਵਾਨਾ ਅੰਤਰਰਾਸ਼ਟਰੀ ਨਗਰ ਕੀਰਤਨ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਣੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ ਨਵੀਂ ਮੁੰਬਈ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ …
Read More »ਜਨਮ ਦਿਨ ਮੁਬਾਰਕ – ਮਿਨਾਲੀ ਵਰਮਾ
ਲੌਂਗੋਵਾਲ, 21 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਵਾਨੀਗੜ੍ਹ (ਸੰਗਰੂਰ) ਵਾਸੀ ਪਿਤਾ ਬਲਜੀਤ ਸਿੰਘ ਤੇ ਮਾਤਾ ਸਿਮਰਨ ਕੌਰ ਵਲੋਂ ਹੋਣਹਾਰ ਬੇਟੀ ਮਨਾਲੀ ਵਰਮਾ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਨੀਲੋਂ ਪੁੱਲ `ਤੇ 20ਵਾਂ ਜੋੜ ਮੇਲਾ, ਸਲਾਨਾ ਭੰਡਾਰਾ ਤੇ ਸਭਿਆਚਾਰਕ ਮੇਲਾ ਸੰਪਨ
ਸਮਰਾਲਾ, 21 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 20ਵਾਂ ਸਲਾਨਾ ਭੰਡਾਰਾ, ਜੋੜ ਮੇਲਾ ਅਤੇ ਸਭਿਆਚਾਰਕ ਮੇਲਾ ਸੰਤ ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ `ਤੇ ਸ਼ਰਧਾ ਨਾਲ ਮਨਾਇਆ ਗਿਆ।ਮੇਲੇ ਦੇ ਮੁੱਖ ਪ੍ਰਬੰਧਕ ਮਾਤਾ ਸਤਨਾਮ ਕੌਰ ਗਰੇਵਾਲ …
Read More »ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਕੱਢੀ ਨਸ਼ਾ ਵਿਰੋਧੀ ਰੈਲੀ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਮਨੁੱਖਤਾ ਨੂੰ ਨਸ਼ਿਆਂ ਤੋਂ ਸੁਚੇਤ ਕਰਨ ਅਤੇ ਗੁਰੂ ਸਾਹਿਬਾਨ ਦੇ ਦੱਸੇ-ਸੁੱਚੇ ਸੁੱਚੇ ਆਦਰਸ਼ ਮਾਰਗ ਦਰਸ਼ਨ ‘ਤੇ ਚੱਲਣ ਲਈ ਪ੍ਰੇਰਿਤ ਕਰਨ ਦੇ ਮਕਸਦ ਤਹਿਤ ‘ਨਸ਼ਾ ਵਿਰੋਧੀ ਰੈਲੀ’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮਾਲ ਰੋਡ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਰੈਲੀ ਵਿਚ ਭਾਗ ਲਿਆ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਗਿਆਨਕ ਚੇਤਨਾ ਪ੍ਰੀਖਿਆ ਕਰਵਾਈ ਗਈ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਵਿਗਿਆਨਕ ਚੇਤਨਾ ਪ੍ਰੀਖਿਆ-2019 ਕਰਵਾਈ ਗਈ ਸੀ।ਪੂਰੇ ਪੰਜਾਬ ’ਚੋਂ ਲਗਪਗ 18000 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ, ਜਿਸ ’ਚੋਂ 200 ਵਿਦਿਆਰਥੀਆਂ ਦੀ ਮੈਰਿਟ ਸੂਚੀ ’ਚੋਂ ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਕੌਰ +1 ਸਾਇੰਸ ਨੇ ਸਥਾਨ ਹਾਸਲ ਕਰਦਿਆਂ ਤਰਕਸ਼ੀਲ ਸੁਸਾਇਟੀ ਦੀ ਗੋਪਾਲਪੁਰਾ ਇਕਾਈ …
Read More »ਅਧਿਆਪਕ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਾਉਣ – ਡਾ. ਕਾਹਲੋਂ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦਾ ਧਾਰਨੀ ਬਣਾਉਣ ਦੇ ਮੱਕਸਦ ਲਈ ਸਾਇੰਸ ਅਧਿਆਪਕਾਂ ਦੀ ਦੋ ਹਫਤਿਆਂ ਦੀ ਸਮਾਪਤ ਹੋਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕੇ.ਐਸ ਕਾਹਲੋਂ ਨੇ ਕਿਹਾ ਕਿ ਅੱਜ ਭਾਵੇਂ ਵਿਦਿਆਰਥੀ ਬਹੁਤ ਸਾਰੀਆਂ ਸਮਾਜਿਕ ਕੁਰੀਤੀਆਂ ਨੂੰ ਤਿਆਗ ਰਹੇ ਹਨ।ਪਰ ਫਿਰ ਵੀ ਉਨ੍ਹਾਂ ਨੂੰ ਵਿਗਿਆਨਕ …
Read More »35 ਲੱਖ ਦੀ ਲਾਗਤ ਨਾਲ ਲੱਗਣਗੇ 4 ਟਿਊਬਵੈਲ – ਸੋਨੀ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 49 ਵਿੱਚ ਪੈਂਦੇ ਇਲਾਕੇ ਰਾਮਬਾਗ ਵਿਖੇ ਨਵੇਂ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕੀਤੀ । ਸੋਨੀ ਨੇ ਦੱਸਿਆ ਕਿ ਵਾਰਡ ਨੰ: 49 ਵਿੱਚ 4 ਟਿਊਬਵੈਲ ਲਗਾਏ ਜਾਣੇ ਸਨ ਜਿੰਨਾਂ ਵਿੱਚੋਂ ਅੱਜ ਪਹਿਲੇ ਟਿਊਬਵੈਲ ਦਾ ਕੰਮ ਸ਼ੁਰੂ ਕਰਵਾ ਦਿੱਤਾ …
Read More »ਕਿਸੇ ਵੀ ਸਮਾਗਮ ਲਈ ਐਨ.ਓ.ਸੀ ਪ੍ਰਾਪਤ ਕਰਨ ਲਈ ਸਿੰਗਲ ਵਿੰਡੋ ਸਿਸਟਮ ਲਾਗੂ – ਡਿਪਟੀ ਕਮਿਸ਼ਨਰ
ਐਨ.ਓ.ਸੀ ਅਪਲਾਈ ਕਰਨ ਲਈ ਸੱਤ ਦਿਨ ਦਾ ਸਮਾਂ ਨਿਰਧਾਰਤ – ਪੁਲਿਸ ਕਮਿਸ਼ਨਰ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮਿ੍ਰਤਸਰ ਜਿਲੇ੍ ਵਿੱਚ ਕਈ ਤਰ੍ਹਾਂ ਦੇ ਵੱਡੇ ਸਮਾਗਮਾਂ ਦਾ ਆਯੋਜਨ ਵੱਖ ਵੱਖ ਸੁਸਾਇਟੀਆਂ ਵੱਲੋਂ ਕੀਤਾ ਜਾਂਦਾ ਹੈ।ਇਨ੍ਹਾਂ ਸਮਾਗਮਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਪ੍ਰਬੰਧ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੀਤੇ ਜਾਣੇ ਹੁੰਦੇ ਹਨ।ਸਮਾਗਮਾਂ ਦੀ ਸੁਰੱਖਿਆ ਸਬੰਧੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ …
Read More »ਪੋਸ਼ਣ ਮਾਹ ਨੂੰ ਜਨ ਅੰਦੋਲਨ ਬਣਾਉਣ ਦੀ ਲੋੜ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲੇ੍ਹ ਵਿੱਚ ਇਕ ਸਤੰਬਰ ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਮੁਕਸਦ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਂਵਾਂ, ਕਿਸ਼ੋਰੀਆਂ ਨੂੰ ਪੌਸ਼ਟਿਕ ਆਹਾਰ ਸਬੰਧੀ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਵਿੱਚ ਖੂਨ ਦੀ ਕਮੀ ਨੂੰ ਦੂਰ ਕਰਨਾ ਹੈ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ ਵੱਲੋਂ ਸਬੰਧਤ …
Read More »
Punjab Post Daily Online Newspaper & Print Media