ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਗੁਰ-ਇਤਿਹਾਸ ਨਾਲ ਸਬੰਧਤ ਲਿਖਤੀ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ 45 ਸਕੂਲਾਂ ਦੇ 225 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। …
Read More »Daily Archives: September 22, 2019
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰਾਂ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕਰ ਕੇ ਚੌਥੇ ਪਾਤਸ਼ਾਹ ਜੀ ਦੇ 15 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ।ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ …
Read More »ਡਾ. ਜਸਬੀਰ ਸਿੰਘ ਸਰਨਾ ਦੀ ਪੁਸਤਕ ਪ੍ਰੋ. ਬਡੂੰਗਰ ਵਲੋਂ ਲੋਕ ਅਰਪਣ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਵਿਦਵਾਨ ਡਾ. ਜਸਬੀਰ ਸਿੰਘ ਸਰਨਾ ਦੀ ਪੁਸਤਕ ‘ਗੁਰੂ ਨਾਨਕ ਸਾਹਿਬ ਦਾ ਅਰਬ ਦੇਸ਼ਾਂ ਦਾ ਸਫਰਨਾਮਾ’ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਲੋਕ ਅਰਪਣ ਕੀਤੀ ਗਈ।ਉਨ੍ਹਾਂ ਨੇ ਇਹ ਪੁਸਤਕ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਭਵਨ ਸ੍ਰੀ ਅੰਮ੍ਰਿਤਸਰ ਵਿਖੇ ਕਰਵਾਏ ਗਏ …
Read More »ਖ਼ਾਲਸਾ ਕਾਲਜ ਵਿਖੇ ਕਵੀ ਦਰਬਾਰ ਕਰਵਾਇਆ
ਕਾਲਜ ਸਿਮਰਤੀਆਂ ਸਿਰਜਣ ਦੀ ਜਰਖ਼ੇਜ਼ ਭੂਮੀ ਹੁੰਦੀ ਐ – ਡਾ. ਸੁਰਜੀਤ ਪਾਤਰ ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆ ਕੇ ਮੈਨੂੰ ਆਪਣੇ ਕਾਲਜ ਦੇ ਦਿਨ ਯਾਦ ਆ ਗਏ, ਜਦੋਂ ਅਸੀਂ ਇੱਥੇ ਅਜ਼ੀਮ ਸ਼ਾਇਰਾਂ ਨੂੰ ਸੁਣਨ ਆਉਂਦੇ ਸੀ।ਵਿਦਿਆਰਥੀ ਅੱਜ ਸਾਨੂੰ ਸੁਣਨ ਆਏ ਨੇ, ਉਮੀਦ ਹੈ ਇਹ ਸਾਡਾ ਇਤਿਹਾਸ ਦੁਹਰਾਉਣਗੇ, ਸਾਨੂੰ ਆਪਣੇ ਚੇਤਿਆਂ ਵਿਚ ਯਾਦ ਰੱਖਣਗੇ। …
Read More »ਖ਼ਾਲਸਾ ਕਾਲਜ ਵਿਖੇ ‘ਇਨੋਵੇਸ਼ਨਸ ਐਂਡ ਐਪਲੀਕੇਸ਼ਨ ਇੰਨ ਮੈਥੇਮੈਟਿਕਸ”’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਗਣਿਤ ਵਿਭਾਗ ਵਲੋਂ ਦੂਸਰਾ ਨੈਸ਼ਨਲ ਸੈਮੀਨਾਰ ‘ਇਨੋਵੇਸ਼ਨਸ ਐਂਡ ਐਪਲੀਕੇਸ਼ਨ ਇੰਨ ਮੈਥੇਮੈਟਿਕਸ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ’ਚ ਸਾਊਥ ਏਸ਼ੀਅਨ ਯੂਨੀਵਰਸਿਟੀ ਦਿੱਲੀ ਦੇ ਪ੍ਰੋ. ਕਪਿਲ ਸ਼ਰਮਾ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੇ ਪ੍ਰੋ. ਵਿਕਰਮਜੀਤ ਸਿੰਘ ਨੇ ਮੁੱਖ ਬੁਲਾਰੇ …
Read More »ਸਰਕਾਰੀ ਸਕੂਲਾਂ `ਚ ਵਿਦਿਆਰਥੀਆਂ ਦੇ ਦਾਖਲੇ ਦੇ ਵਾਧੇ ਲਈ ਸਮਾਜ ਦਾ ਸਹਿਯੋਗ ਜਰੂਰੀ- ਡੀ.ਈ.ਓ
ਗੁਣਾਤਮਿਕ ਸਿੱਖਿਆ ਨੂੰ ਲੈ ਕੇ ਸੀ.ਐਚ.ਟੀ ਤੇ ਬਲਾਕ ਸਿੱਖਿਆ ਅਫਸਰਾਂ ਦਾ ਸੈਮੀਨਾਰ ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਕਰਨ ਤੇ ਹੋਰਨਾਂ ਨੀਤੀਆਂ ਨੂੰ ਹੇਠਲ਼ੇ ਪੱਧਰ ਤੱਕ ਲਾਗੂ ਕਰਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਬਲਾਕ ਸਿੱਖਿਆ ਅਫਸਰਾਂ ਤੇ ਸੀ.ਐਚ.ਟੀ ਦਾ ਜ਼ਿਲ੍ਹਾ ਪੱਧਰੀ ਸੈਮੀਨਾਰ ਸਲਵਿੰਦਰ ਸਿੰਘ ਸਮਰਾ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ …
Read More »ਜ਼ਿਲ੍ਹਾ ਪੱਧਰੀ ਫੁਟਬਾਲ ਮੁਕਾਬਲਿਆਂ `ਚ ਗੁਰਦਾਸਪੁਰ ਚੈਂਪੀਅਨ ਬਣਿਆ ਭੁੱਲਰ ਸਕੂਲ
ਕੋਚ ਪ੍ਰਭਜੋਤ ਸਿੰਘ ਤੇ ਪ੍ਰਿੰਸੀਪਲ ਰਵਿੰਦਰ ਪਾਲ ਸਿੰਘ ਚਾਹਲ ਨੂੰ ਮਿਲੀਆਂ ਵਧਾਈਆਂ ਬਟਾਲਾ, 22 ਸਤੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਕਰਵਾਏ ਗਏ ਉਮਰ ਵਰਗ 19 ਦੇ ਖੇਡ ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੁੱਲਰ ਦਾ ਮੁਕਾਬਲਾ ਨੌਸ਼ਹਿਰਾ ਮੱਝਾ ਸਿੰਘ ਸਕੂਲ ਨਾਲ ਹੋਇਆ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਜੇਤੂ ਰਿਹਾ। ਉਮਰ ਵਰਗ …
Read More »ਸਰਕਾਰੀ ਆਈ.ਟੀ.ਆਈ ਲੋਪੋਕੇ ਵਿਖੇ ਮੈਗਾ ਰੋਜ਼ਗਾਰ ਮੇਲਾ 23 ਨੂੰ – ਡਿਪਟੀ ਡਾਇਰੈਕਟਰ
ਅੰਮ੍ਰਿਤਸਰ, 22ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ੍ਹ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਿਮ੍ਰੰਤਸਰ ਵਲੋਂ ਮੈਗਾ ਰੋਜ਼ਗਾਰ ਮੇਲਾ ਸਰਕਾਰੀ ਆਈ.ਟੀ.ਆਈ ਲੋਪੋਕੇ ਵਿਖੇ 23 ਸਤੰਬਰਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਜ਼ਿਲਾ੍ਹ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 42 ਨਾਮੀ ਕੰਪਨੀਆਂ ਵਲੋਂ …
Read More »‘Veer Naris’ of Amritsar and Tarn Taran Felicitated
Jalandhar, Sept. 22 Punjab Post Bureau) – The Panther Division of the army organised a Veer Nari meet to felicitate widows of martyred & disabled soldiers from Amritsar and Tarn Taran districts at New Khasa Military Station on Saturday. Representatives of the civil administration and the police assured them that their grievances, pertaining to civil and legal issues, will be …
Read More »
Punjab Post Daily Online Newspaper & Print Media