ਅੰਮ੍ਰਿਤਸਰ, ਸਤੰਬਰ 23 (ਪੰਜਾਬ ਪੋਸਟ – ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਰਣਜੀਤ ਐਵਨਿਊ-ਈ ਬਲਾਕ ਦੀਆਂ ਵੱਖ-ਵੱਖ ਸੜਕਾਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ।ਸੜਕ `ਤੇ ਲੁੱਕ ਪਾਉਣ ਵਾਲੀ ਮਸ਼ੀਨ ਨੂੰ ਸ਼ੁਰੂ ਕਰਨ ਸਮੇਂ ਦੇ ਨਾਲ ਸਬੰਧਤ ਵਾਰਡ ਕੌਂਸਲਰ ਹਰਪਨ ਔਜਲਾ, ਐਕਸੀਅਨ ਬਿਕਰਮ ਸਿੰਘ ਅਤੇ ਇਲਾਕਾ ਵਾਸੀ ਦੁਕਾਨਦਾਰ ਵੀ ਮੌਜੂਦ ਸਨ।ਚੇਅਰਮੈਨ ਬੱਸੀ ਨੇ ਕਿਹਾ ਕਿ ਰਣਜੀਤ ਐਵਨਿਊ-ਈ …
Read More »Daily Archives: September 23, 2019
ਵਿਧਾਨ ਸਭਾ ਹਲਕਾ ਪੱਛਮੀ ਦੀ ਭਾਜਪਾ ਟੀਮ ਨੇ ਯਤੀਮਖ਼ਾਨੇ `ਚ ਫਲ ਤੇ ਜਰੂਰਤ ਦਾ ਸਮਾਨ ਵੰਡਿਆ
ਅੰਮ੍ਰਿਤਸਰ, ਸਤੰਬਰ 23 (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮ ਦਿਨ ਸਬੰਧੀ ਮਨਾਏ ਜਾ ਰਹੇ ਸੇਵਾ-ਹਫ਼ਤੇ ਦੌਰਾਨ ਵਿਧਾਨ ਸਭਾ ਹਲਕਾ ਪੱਛਮੀ ਦੇ ਭਾਜਪਾ ਵਰਕਰਾਂ ਨੇ ਮਿਲ ਕੇ ਜਿਲਾ ਭਾਜਪਾ ਸਕੱਤਰ ਮੀਨੂ ਸਹਿਗਲ ਦੀ ਅਗਵਾਈ `ਚ ਪੁਤਲੀਘਰ ਸਥਿਤ ਸੈਂਟਰਲ ਖਾਲਸਾ ਯਤੀਮਖ਼ਾਨਾ ਵਿਖੇ ਫਲ ਅਤੇ ਖਾਣ-ਪੀਣ ਦਾ ਸਮਾਨ ਵੰਡਿਆ ਗਿਆ।ਜਿਸ ਦੌਰਾਨ ਪ੍ਰਦੇਸ਼ ਭਾਜਪਾ ਸਕੱਤਰ ਰਾਕੇਸ਼ ਗਿੱਲ ਅਤੇ …
Read More »ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ `ਚ ਮਝੈਲ ਅੱਵਲ
ਅੰਡਰ 14 ਤੇ 17 ਦੇ ਕਈ ਵਰਗਾਂ `ਚ ਮਾਝੇ ਦੇ ਮੁੰਡੇ ਤੇ ਕੁੜੀਆਂ ਜੇਤੂ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੈਸ਼ਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਬੀੜ ਬਾਬਾ ਬੁੱਢਾ ਸਾਹਿਬ ਪਬਲਿਕ ਸਕੂਲ ਵਿਖੇ ਹੋ ਰਹੀ ਰਾਜ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਹੋਏ ਵੱਖ-ਵੱਖ ਈਵੈਂਟ ਵਿਚੋਂ ਮਾਝੇ ਦੇ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਨ੍ਹਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਉਤਰ ਪ੍ਰਦੇਸ਼ ਦੇ ਕਾਨ੍ਹਪੁਰ ਵਿਖੇ ਬੀਤੀ ਰਾਤ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਸਿੰਘ ਸਭਾ ਕਾਨ੍ਹਪੁਰ, ਸਮੂਹ ਸਭਾ ਸੁਸਾਇਟੀਆਂ ਤੇ ਗੁਰਦੁਆਰਾ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮੁੰਬਈ ਦੀਆਂ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਬੇਲਾਪੁਰ ਨਵੀਂ ਮੁੰਬਈ ਵਿਖੇ ਪੁੱਜਾ, ਜਿਥੇ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਸ਼ਰਧਾ ਪ੍ਰਗਟਾਈ। ਰਾਤ ਸਮੇਂ ਨਗਰ ਕੀਰਤਨ ਇਥੇ ਪੁੱਜਣ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਅਤੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉਠਿਆ।ਅੱਜ ਇਥੋਂ ਨਗਰ …
Read More »ਕਾਨ੍ਹਪੁਰ ਸਿੱਖ ਕਤਲੇਆਮ ਸਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਲੌਂਗੋਵਾਲ ਦੀ ਅਗਵਾਈ `ਚ ਮਿਲਿਆ ਵਫਦ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇੱਕ ਉੱਚ ਪੱਧਰੀ ਵਫਦ ਨੂੰ 1984 ਦੇ ਕਾਨ੍ਹਪੁਰ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਭਰੋਸਾ ਦਿੱਤਾ ਹੈ ਕਿ ਇੱਕ ਹਫਤੇ ਵਿਚ ਗਵਾਹਾਂ ਦੇ ਬਿਆਨ ਦਰਜ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਿੱਟ ਨੇ ਬੰਦ ਪਏ ਕੇਸ ਮੁੜ ਖੋਲ੍ਹਣ …
Read More »ਸ਼੍ਰੋਮਣੀ ਕਮੇਟੀ ਨੂੰ ਸਟੇਟ ਜੀ.ਐਸ.ਟੀ ਰਿਫੰਡ ਵਜੋਂ ਇੱਕ ਪੈਸਾ ਵੀ ਨਹੀਂ ਮਿਲਿਆ- ਲੌਂਗੋਵਾਲ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸੂਬੇ ਦੇ ਬਾਕੀ ਤਖਤ ਸਾਹਿਬਾਨ ਦੇ ਲੰਗਰ ’ਤੇ ਸੂਬਾ ਜੀ.ਐਸ.ਟੀ ਵਾਪਸ ਕਰਨ ਦਾ ਵਾਅਦਾ ਪੂਰਾ ਨਾ ਕਰਨ ’ਤੇ ਪੰਜਾਬ ਸਰਕਾਰ ਦੀ ਸਖਤ ਨਿਖੇਧੀ ਕੀਤੀ ਹੈ।ਮੁੱਖ ਮੰਤਰੀ ਵੱਲੋਂ ਕੀਤੇ ਗਏ ਦਾਅਵੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਮਾਤਾ ਭਾਗ ਕੌਰ ਜੀ ਦੀ ਤੌਹੀਨ ਕਰਨ ਵਾਲੇ ਗਾਇਕ ਦਾ ਕਸੂਰ ਮੁਆਫੀਯੋਗ ਨਹੀਂ – ਸ਼੍ਰੋਮਣੀ ਕਮੇਟੀ
ਗੁਰਦਾਸ ਮਾਨ ਨੂੰ ਕੀਤੀ ਗਲਤੀ ’ਤੇ ਤੁਰੰਤ ਮੁਆਫੀ ਮੰਗਣ ਲਈ ਕਿਹਾ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਭਾਵਾਨਵਾਂ ਦੁਖਾਉਣ ਦੇ ਮਾਮਲੇ ਵਿਚ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇੱਕ ਬਿਆਨ ਰਾਹੀਂ ਦੱਸਿਆ ਹੈ ਕਿ ਇਸ ਗਾਇਕ ਦੇ ਇੱਕ ਗੀਤ ਵਿਚ ਸਿੱਖ …
Read More »PM Modi addressed United Nations Climate Action Summit- 2019 in New York
New Delhi/ New York, Sept 23 (Punjab Post Bureau) – The Prime Minister Shri Narendra Modi addressing at the (United Nations) Climate Action Summit- 2019 in New York USA on September 23, 2019.
Read More »‘ਹਾਉਡੀ ਮੋਦੀ’ ਸਮਾਗਮ ਸਮੇਂ ਅਮਰੀਕਾ `ਚ ਪ੍ਰਵਾਸੀ ਭਾਰਤੀਆਂ ਨੂੰ ਮੋਦੀ ਨੇ ਕੀਤਾ ਸੰਬੋਧਨ
ਨਵੀਂ ਦਿੱਲੀ/ ਹਿਊਸਟਨ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ 22 ਸਤੰਬਰ 2019 ਨੂੰ ਅਮਰੀਕਾ ਦੇ ਹਿਊਸਟਨ ਵਿਖੇ ‘ਹਾਉਡੀ ਮੋਦੀ’ ਸਮਾਗਮ ਸਮੇਂ ਪ੍ਰਵਾਸੀ ਭਾਰਤੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ।ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਦਿਖਾਈ ਦੇ ਰਹੇ ਹਨ।
Read More »
Punjab Post Daily Online Newspaper & Print Media