Tuesday, November 24, 2026

Daily Archives: September 24, 2019

ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਲਾਲੋ ਜੀ ਦੇ ਜਨਮ ਦਿਹਾੜਾ

ਗਿਆਨੀ ਜਗਤਾਰ ਸਿੰਘ, ਗਿ. ਰਘਬੀਰ ਸਿੰਘ, ਗਿ.ਰਣਜੀਤ ਸਿੰਘ ਗੌਹਰ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਦੇ ਉਪਰਾਲੇ ਸਦਕਾ ਸ਼੍ਰੋਮਣੀ ਕਮੇਟੀ …

Read More »

ਅੰਮ੍ਰਿਤਸਰ ਵਿੱਚ ਭੂਚਾਲ ਦੇ ਜਬਦਸਤ ਝਟਕੇ ਮਹਿਸੂਸ ਕੀਤੇ ਗਏ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿੱਚ ਅੱਜ ਸਾਢੇ ਚਾਰ ਵਜੇ ਦੇ ਕਰੀਬ ਭੂਚਾਲ ਦੇ ਜਬਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਨਾਲ ਜ਼ਮੀਨ ਕਈ ਸਕਿੰਟ ਹਿੱਲੀ।ਕਾਫੀ ਥਾਵਾਂ `ਤੇ ਲੋਕ ਦਫਤਰਾਂ ਤੇ ਘਰਾਂ ਵਿਚੋਂ ਬਾਹਰ ਆ ਗਏ।ਭੁਚਾਲ ਦੇ ਆਉਣ `ਤੇ ਮੋਬਾਇਲਾਂ ਦੀਆਂ ਘੰਟੀਆਂ ਵੱਜਣ ਲੱਗ ਪਈਆਂ ਤੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ `ਤੇ ਇਤਲਾਹ ਦੇੇਂਦੇ ਨਜ਼ਰ ਆਏ। …

Read More »