ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਰਾਜਿਸਥਾਨ ਦੇ ਕੋਟਾ ਸਥਿਤ ਗੁਰਦੁਆਰਾ ਅਗੰਮਗੜ੍ਹ ਸਾਹਿਬ ਤੋਂ ਅਗਲੇ ਪੜਾਅ ਪੁਸ਼ਕਰ ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਗੀ ਹੋਈ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ …
Read More »Daily Archives: September 29, 2019
ਗੁਰਦਾਸ ਮਾਨ ਵਲੋਂ ਪੰਜਾਬੀ ਨਾਲ ਕਮਾਏ ਧ੍ਰੋਹ ਪ੍ਰਤੀ ਸ਼ੋ੍ਮਣੀ ਕਮੇਟੀ ਦਾ ਸਟੈਂਡ ਸਪੱਸ਼ਟ – ਡਾ. ਰੂਪ ਸਿੰਘ
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮਾਨ ਨੂੰ ਸਿਰੋਪਾ ਦੇਣ ਦੀ ਜਾਂਚ ਦੇ ਆਦੇਸ਼ ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗਾਇਕ ਗੁਰਦਾਸ ਮਾਨ ਨੂੰ ਸਿਰੋਪਾ ਦੇਣ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਦਾਸ ਮਾਨ ਵੱਲੋਂ ਪੰਜਾਬੀ …
Read More »550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ 4 ਅਕਤੂਬਰ ਨੂੰ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇਕਜੁੱਟਤਾ ਨਾਲ ਮਨਾਉਣ ਲਈ ਤਾਲਮੇਲ ਕਮੇਟੀ ਦੀ ਅਗਲੀ ਇਕੱਤਰਤਾ ਬੁਲਾਈ ਗਈ ਹੈ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 4 ਅਕਤੂਬਰ ਨੂੰ ਸਵੇਰੇ 10:00 ਵਜੇ ਹੋਵੇਗੀ। ਇਕੱਤਰਤਾ ਵਿਚ ਪੰਜਾਬ ਸਰਕਾਰ ਤਰਫੋਂ ਨੁਮਾਇੰਦਿਆਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ …
Read More »ਅਮਰੀਕਾ `ਚ ਸਿੱਖ ਪੁਲਿਸ ਅਫਸਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਹਿਊਸਟਨ ਵਿੱਚ ਪਹਿਲੇ ਸਿੱਖ ਪੁਲਿਸ ਅਫਸਰ ਸੰਦੀਪ ਸਿੰਘ ਧਾਲੀਵਾਲ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸ਼ੋ੍ਰਮਣੀ ਕਮੇਟੀ ਵੱਲੋਂ ਕਰੜੇ ਸ਼ਬਦਾਂ ਵਿਚ ਨਖੇਧੀ ਕੀਤੀ ਗਈ ਹੈ।ਇਸ ਮੰਦਭਾਗੀ ਘਟਨਾ ਨੂੰ ਦੇਸ਼ ਵਿਦੇਸ਼ ਅੰਦਰ ਵੱਸਦੇ ਸਿੱਖਾਂ ਲਈ ਸਦਮੇ ਵਾਲੀ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …
Read More »ਨੇਪਾਲ ਪੁੱਜੇ ਲੌਂਗੋਵਾਲ ਤੇ ਗਿ. ਹਰਪ੍ਰੀਤ ਸਿੰਘ ਦਾ ਭਾਰਤੀ ਸਵਾਗਤ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੇਪਾਲ ਵਿਚ ਹੋ ਰਹੇ ਗੁਰਮਤਿ ਸਮਾਗਮ ਅਤੇ ਸੈਮੀਨਾਰ ਵਿਚ ਸ਼ਮੂਲੀਅਤ ਲਈ ਕਾਠਮੰਡੂ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਥਾਨਕ ਭਾਰਤੀ ਅੰਬੈਸਡਰ ਮਨਜੀਵ ਸਿੰਘ ਪੁਰੀ …
Read More »550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਨੂੰ ਦਿੱਤਾ ਸੱਦਾ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਸ੍ਰੀ ਕੇਪੀ ਸ਼ਰਮਾ ਓਲੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਦਾ ਸੱਦਾ ਦਿੱਤਾ।ਲੌਂਗੋਵਾਲ ਜੋ ਨੇਪਾਲ ਅੰਦਰ ਭਾਰਤੀ ਦੂਤਾਵਾਸ ਵੱਲੋਂ ਕਾਠਮੰਡੂ ’ਚ ਰੱਖੇ ਇੱਕ …
Read More »ਸੁਲਤਾਨਪੁਰ ਲੋਧੀ ਵਿਖੇ ਦਮਦਮੀ ਟਕਸਾਲ ਵਲੋਂ ਸ਼ੁੱਧ ਪਾਠ ਬੋਧ ਸਮਾਗਮ ਦੀ ਆਰੰਭਤਾ 1 ਅਕਤੂਬਰ ਨੂੰ
ਸੁਲਤਾਨਪੁਰ ਲੋਧੀ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਸ਼੍ਰੀ ਸੁਲਤਾਨਪੁਰ ਸਾਹਿਬ ਲੋਧੀ ਦੇ ਗੁਰਦੁਆਰਾ ਹੱਟ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਕਰਾਇਆ ਜਾ ਰਿਹਾ ਹੈ, ਜਿਸ ਦੀ ਆਰੰਭਤਾ ਮਿਤੀ 1 ਅਕਤੂਬਰ ਨੂੰ ਹੋਵੇਗੀ। ਦਮਦਮੀ ਟਕਸਾਲ ਦੇ ਮੁਖੀ …
Read More »ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਸਨਮਾਨਿਤ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਦਿਆਰਥੀਆਂ ਨੂੰ ਸਮਾਜ ਵਿਚ ਫੈਲੇ ਅੰਧ ਵਿਸ਼ਵਾਸ਼ਾਂ, ਵਹਿਮਾਂ ਅਤੇ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕ ਕਰਨ ਲਈ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਰਾਸ਼ਟਰੀ ਬਾਲ ਸ਼ਿਕਸ਼ਾ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਇਸਲਾਮਾਬਾਦ ਦੇ ਵਿਦਿਆਰਥੀਆਂ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਜਥੇਬੰਦਕ ਮੁਖੀ …
Read More »ਸ਼ਹੀਦੇ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਜੰਮੂ-ਕਸ਼ਮੀਰ ਵਿੱਚ ਜਮਹੂਰੀਅਤ ਦੀ ਬਹਾਲੀ’ ਸੈਮੀਨਾਰ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਵਲੋਂ ਵੱਖ-ਵੱਖ ਰਾਜਸੀ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਕੇ ਸ਼ਹੀਦੇ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸੈਮੀਨਾਰ ‘ਜੰਮੂ-ਕਸ਼ਮੀਰ ਵਿੱਚ ਜਮਹੂਰੀਅਤ ਦੀ ਬਹਾਲੀ’ ਵਿਸ਼ੇ `ਤੇ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ’ਚ ਵਿਸ਼ੇਸ਼ ਤੌਰ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਨੇ ਕਿਹਾ …
Read More »ਨੈਸ਼ਨਲ ਕਾਲਜ ਦੇ ਐਨ.ਐਸ.ਐਸ ਦੇ ਵਲੰਟੀਅਰਾਂ ਵਲੋਂ ਪਲਾਸਟਿਕ ਹਟਾਓ ਰੈਲੀ ਕੱਢੀ ਗਈ
ਭੀਖੀ, 29 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਐਨ.ਐਸ.ਐਸ ਦੇ 450 ਵਲੰਟੀਅਰਾਂ ਦੇ ਗਰੁੱਪਾਂ ਨੂੰ ਕਾਲਜ ਕਮੇਟੀ ਸਕੱਤਰ ਮਾਸਟਰ ਜਗਦੀਪ ਸਿੰਘ ਮਿੱਤਲ ਨੇ ਹਰੀ ਝੰਡੀ ਦੇ ਕੇ ਵਾਤਾਵਰਣ ਬਚਾਓ ਚੇਤਨਾ ਰੈਲੀ ਕੱਢਣ ਲਈ ਰਵਾਨਾ ਕੀਤਾ। ਕਾਲਜ ਵਲੰਟੀਅਰਾਂ ਵੱਲੋ ਵਾਤਾਵਰਣ ਜਾਗਰੂਕਤਾ ਚੇਤਨਾ ਮੁਹਿੰਮ ਦੇ ਅਧੀਨ ਇਲਾਕੇ ਦੀਆਂ ਵੱਖ-ਵੱਖ ਗਲੀਆਂ ਅਤੇ ਬਜ਼ਾਰਾਂ ਵਿੱਚ ਜਾ ਕੇ ਲੋਕਾਂ …
Read More »
Punjab Post Daily Online Newspaper & Print Media