ਚੰਡੀਗੜ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਵਿਭਾਗਾਂ ਸਮੇਤ ਬੋਰਡ, ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ਨੂੰ ਵਾਤਾਵਰਣ, ਖੁਰਾਕ, ਪਾਣੀ ਅਤੇ ਖੇਤੀਬਾੜੀ ਖੇਤਰਾਂ ਵਿੱਚ ਵਿਸ਼ਲੇਸ਼ਨਾਤਮਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਬਾਇਓਟੈਕਨਾਲੌਜੀ ਇੰਕੁਬੇਟਰ (ਪੀ.ਬੀ.ਟੀ.ਆਈ) ਮੁਹਾਲੀ ਨੂੰ `ਸਟੇਟ ਏਜੰਸੀ` ਵਜੋਂ ਨੋਟੀਫਾਈ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ …
Read More »Monthly Archives: September 2019
ਗੁਰੂ ਨਾਨਕ ਸਾਹਿਬ ਦਾ ਉਪਦੇਸ਼ ਘਰ-ਘਰ ਪਹੁੰਚਾਉਣਾ ਜਰੂਰੀ – ਭਾਈ ਗੁਰਇਕਬਾਲ ਸਿੰਘ
2140 ਸਾਹਿਜ ਪਾਠਾਂ ਦੇ ਭੋਗ ਪਾਏ ਗਏ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ, ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅਤੇ ਸਤਿਨਾਮ ਟਰੱਸਟ ਵੱਲੋਂ 550 ਸਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ 2140 ਸਹਿਜ …
Read More »ਸਟੈਂਸਟਡ ਹਵਾਈ ਅੱਡੇ ਦੀ ਜਗ੍ਹਾ ਹੀਥਰੋ ਹਵਾਈ ਅੱਡੇ ਲਈ ਅੰਮ੍ਰਿਤਸਰ ਤੋਂ ਸ਼ੁਰੂ ਹੋਵੇ ਸੇਵਾ – ਔਜਲਾ
ਅੰਮ੍ਰਿਤਸਰ-ਲੰਡਨ ਹਵਾਈ ਸੇਵਾ ਸ਼ੁਰੂ ਹੋਣ ਦਾ ਐਮ.ਪੀ ਨੇ ਕੀਤਾ ਸਵਾਗਤ ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜੀ ਮੰਤਰਾਲੇ ਵਲੋਂ ਅੰਮ੍ਰਿਤਸਰ ਤੋਂ ਸਟੈਂਸਟਡ ਦਰਮਿਆਨ ਹਫਤੇ ਵਿੱਚ ਤਿੰਨ ਦਿਨ ਹਵਾਈ ਸੇਵਾ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਅਧੂਰੀ ਹਵਾਈ ਸੇਵਾ ਨਾਲ …
Read More »ਸਾਬਕਾ ਮੰਤਰੀ ਸੁਰਿੰਦਰ ਸਿੰਘ ਧੂਰੀ ਦੀ ਮੌਤ `ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੂਰਮਣੀਆਂ) – ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸਨ ਦੇ ਸਕੱਤਰ ਜਨਰਲ ਸੁਰਿੰਦਰ ਸਿੰਘ ਧੂਰੀ ਸਾਬਕਾ ਮੰਤਰੀ ਪੰਜਾਬ ਸਰਕਾਰ ਦੀ ਮੌਤ `ਤੇ ਫਾਉਡੇਸ਼ਨ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਾਂਈ ਮੀਆਂ ਮੀਰ ਫਾਉਡੇਸਨ ਦੇੇ ਅਹੁੱਦੇਦਾਰਾਂ ਦੀ ਇੱਕ ਸ਼ੋਕ ਸਭਾ ਫਾਉਡੇਸ਼ਨ ਦੇ ਮੁੱਖ ਦਫਤਰ ਬਰਾੜ ਹੋਸਟਲ ਸਾਹਮਣੇ ਖਾਲਸਾ ਕਾਲਜ ਵਿਖੇ ਹਰਭਜਨ ਸਿੰਘ ਬਰਾੜ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਵਲੋਂ ਸਵਾਗਤ
ਅਹਿਮਦਾਬਾਦ ਤੋਂ ਨਗਰ ਕੀਰਤਨ ਰਾਜਸਥਾਨ ਦੇ ਉਦੇਪੁਰ ਲਈ ਰਵਾਨਾ ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਬੀਤੀ ਰਾਤ ਅਹਿਮਦਾਬਾਦ ਵਿਖੇ ਪਹੁੰਚਣ ’ਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ।ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੁਪਾਨੀ ਨੇ ਵੀ ਵਿਸ਼ੇਸ਼ ਤੌਰ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਕਵੀਸ਼ਰੀ ਮੁਕਾਬਲੇ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 27 ਸਕੂਲਾਂ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਕਲਾ ਰਾਹੀਂ ਇਤਿਹਾਸ ਪੇਸ਼ ਕੀਤਾ।ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀ ਗਈ ਪੇਸ਼ਕਾਰੀ ਨੂੰ ਪਰਖਣ ਲਈ ਨਿਰਣਾਕਾਰ ਵਜੋਂ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਟਲ ਮਾਲਕ ਕਰਨਗੇ 250 ਕਮਰਿਆਂ ਦੀ ਸੇਵਾ
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਅਤੇ ਮੈਨੇਜਰ ਰਿਹਾਇਸ਼ ਸ. ਮੁਖਤਾਰ ਸਿੰਘ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ‘ਪੋਸ਼ਣ ਮਾਹ’ ਮਨਾਇਆ ਗਿਆ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੇਮੈਨ ਵਲੋਂ ਰਾਸ਼ਟਰੀ ਪੋਸ਼ਣ ਮਹੀਨਾ `ਪੋਸ਼ਣ ਮਾਹ` ਮਨਾਇਆ ਗਿਆ।ਵਿਦਿਆਰਥੀਆਂ ਨੂੰ ਤੰਦਰੁਸਤ ਜ਼ਿੰਦਗੀ ਜਿਉਣ ਲਈ ਮਨੁੱਖੀ ਸਰੀਰ ਲਈ ਪੋਸ਼ਣ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। 1 ਤੋਂ 30 ਸਤੰਬਰ ਤੱਕ ਮਨਾਏ ਜਾ ਰਹੇ ਇਸ ਪ੍ਰੋਗਰਾਮ ਦੇ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ …
Read More »ਕਰੰਟ ਲੱਗਣ ਨਾਲ ਖੇਤ ਮਜ਼ਦੂਰ ਦੀ ਮੌਤ
ਲੌਂਗੋਵਾਲ, 26 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਕਲਾਂ ਵਿਖੇ ਦਲਿਤ ਖੇਤ ਮਜ਼ਦੂਰ ਬੂਟਾ ਸਿੰਘ (40 ਸਾਲ) ਪੱਤਰ ਸੁਰਜੀਤ ਸਿੰਘ ਦੀ ਖੇਤ ਦੀ ਮੋਟਰ ਚਲਾਉਣ ਸਮੇਂ ਲੱਗੇ ਕਰੰਟ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਥਾਣਾ ਲੌਂਗੋਵਾਲ ਦੇ ਮੁੱਖੀ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਅੰਮ੍ਰਿਤ ਕੌਰ ਦੇ ਬਿਆਨਾਂ ਦੇ …
Read More »ਖ਼ਾਲਸਾ ਕਾਲਜ ਅਦਾਰਿਆਂ ਦੇ ਵਿਦਿਆਰਥੀਆਂ ਦਾ ਵੱਖ-ਵੱਖ ਗਤੀਵਿਧੀਆਂ ’ਚ ਸ਼ਾਨਦਾਰ ਸਥਾਨ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਪ੍ਰੀਖਿਆ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦੀ ਵਿਦਿਆਰਥਣ ਨੇ ਖੇਡਾਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ-ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ …
Read More »
Punjab Post Daily Online Newspaper & Print Media