Tuesday, November 24, 2026

Monthly Archives: September 2019

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਬਾਅਦ ਦੁਪਹਿਰ ਅਫ਼ਸੋਸ ਵਜੋਂ ਬੰਦ ਰਹੇ ਸ਼੍ਰੋਮਣੀ ਕਮੇਟੀ ਦਫ਼ਤਰ ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅੱਜ ਸਵੇਰੇ ਅਕਾਲ ਚਲਾਣਾ ਗਏ।ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਮਾ ਸਮਾਂ ਗ੍ਰੰਥੀ ਅਤੇ ਫਿਰ ਮੁੱਖ ਗ੍ਰੰਥੀ ਵੀ ਰਹੇ।ਜਥੇਦਾਰ ਗਿਆਨੀ ਪੂਰਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …

Read More »

ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਕਾਰਨ ਕਸਬੇ `ਚ ਸੋਗ

ਲੌਂਗੋਵਾਲ, 25 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) –  ਕਸਬੇ ਦੇ ਗਰੀਬ ਪਰਿਵਾਰ ਨਾਲ ਸਬੰਧਤ ਗਗਨਦੀਪ ਸਿੰਘ ਪੁੱਤਰ ਗਰਜੰਟ ਸਿੰਘ ਪੱਤੀ ਦੁੱਲਟ ਅਤੇ ਲਖਵਿੰਦਰ ਸਿੰਘ ਪੁੱਤਰ ਸ਼ੀਬੁ ਸਿੰਘ ਦੀ ਭਿਆਨਕ ਸੜਕ ਹਾਦਸੇ `ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਥਾਣਾ ਚੀਮਾ ਦੇ ਮੁਖੀ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਮ੍ਰਿਤਕ ਦੇ ਪਿਤਾ ਗੁਰਜੰਟ ਸਿੰਘ ਅਤੇ ਮ੍ਰਿਤਕ ਲਖਵਿੰਦਰ …

Read More »

ਸੜਕ `ਤੇ ਪਾਏ ਗੀਟਿਆਂ ਤੋਂ ਮੋਟਰਸਾਈਕਲ ਤਿਲਕਿਆ – ਨੋਜਵਾਨ ਦੀ ਹੋਈ ਮੌਤ

ਭੀਖੀ, 25 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਸੜਕ `ਤੇ ਪਾਏ ਗੀਟਿਆਂ ਤੋਂ ਮੋਟਰਸਾਈਕਲ ਦੇ ਤਿਲਕ ਜਾਣ ਨਾਲ ਪਿੰਡ ਬੀਰ ਖੁੁਰਦ ਦੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ (25) ਪੁੱਤਰ ਮਿੱਠਾ ਸਿੰਘ ਬੀਤੀ ਰਾਤ ਮੋਟਰਸਾਈਕਲ `ਤੇ ਹੋਡਲਾ ਕਲਾਂ ਤੋਂ ਆਪਣੇ ਪਿੰਡ ਆ ਰਿਹਾ ਸੀ।ਸੜਕ `ਤੇ ਪੱਥਰ ਦੇ ਗੀਟੇ ਪਏ ਹੋਣ ਕਾਰਨ …

Read More »

ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਅਕਾਲ ਚਲਾਣਾ ਕੌਮ ਲਈ ਵੱਡਾ ਘਾਟਾ – ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪੰਥ ਦੀ ਮਹਾਨ ਸ਼ਖਸ਼ੀਅਤ ਗਿਆਨੀ ਪੂਰਨ ਸਿੰਘ (ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਅਕਾਲ ਚਲਾਣੇ `ਤੇ ਪ੍ਰੀਵਾਰ ਨਾਲ ਦਿੱਲੀ ਹਮਦਰਦੀ ਜਤਾਉਂਦਿਆਂ ਕਿਹਾ ਕਿ ਸਿੰਘ ਸਾਹਿਬ ਬਹੁਤ ਹੀ ਉਚੇ-ਸੁੱਚੇ ਜੀਵਨ, …

Read More »

ਹਰਬਲ ਦਵਾਈਆਂ ਦੀ ਵਰਤੋਂ ਮੁੜ ਪ੍ਰਸਿੱਧੀ ਪ੍ਰਾਪਤ ਕਰ ਰਹੀਆਂ ਹਨ – ਪੋ੍: ਹਰਦੀਪ ਸਿੰਘ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਦੇ ਡੀਨ ਪ੍ਰੋਫੈਸਰ ਡਾ. ਹਰਦੀਪ ਸਿੰਘ ਨੇ ਕਿਹਾ ਕਿ ਅਲੋਪੈਥਿਕ ਦਵਾਈਆਂ ਨਾਲ ਵੱਖ ਵੱਖ ਬਿਮਾਰੀਆਂ ਦੇ ਇਲਾਜ਼ ਲਈ ਹਰਬਲ ਦਵਾਈਆਂ ਦੀ ਵਰਤੋਂ ਮੁੜ ਪ੍ਰਸਿੱਧੀ ਅਤੇ ਫਾਰਮੇਸੀ ਦੇ ਵਿਸ਼ੇ ਵਿੱਚ ਇੱਕ ਵੱਖਰੇ ਅਨੁਸ਼ਾਸਨ ਢੰਗ ਦੇ ਨਾਲ-ਨਾਲ ਅੰਤਰ ਅਨੁਸ਼ਾਸਨੀ ਪਹੁੰਚ ਦੀ ਵੀ ਮਹੱਤਤਾ ਵੱਧ ਰਹੀ …

Read More »

ਆਈ.ਟੀ.ਆਈ ਲੋਪੋਕੇ ਵਿਖੇ ਰੁਜ਼ਗਾਰ ਮੇਲਾ – 1051 ਬੇਰੁਜਗਾਰਾਂ ਨੂੰ ਮਿਲਿਆ ਰੁਜਗਾਰ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) -ਪੰਜਾਬ ਸਰਕਾਰ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਅੱਜ ਲੋਪੋਕੇ ਤਹਿਸੀਲ ਅਜਨਾਲਾ ਦੇ ਆਈ:ਟੀ:ਆਈ ਕਾਲਜ ਵਿਖੇ ਮੈਗਾ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਮੇਲੇ ਵਿੱਚ 27 ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 1051 ਬੇਰੁਜਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ।      ਇਸ ਮੇਲੇ ਦਾ ਉਦਘਾਟਨ ਕਰਦਿਆਂ ਦਿਲਰਾਜ ਸਿੰਘ ਸਰਕਾਰੀਆ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਨੇ ਕਿਹਾ …

Read More »

ਸੜਕਾਂ ਤੇ ਘੁੰਮ ਰਹੀਆਂ ਅਵਾਰਾ ਗਊਆਂ ਦਾ ਮਸਲਾ ਜਲਦ ਹੋਵੇਗਾ ਹੱਲ – ਉਪ ਚੇਅਰਮੈਨ

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਵਲੋਂ ਗਊਸ਼ਲਾਵਾਂ ਦਾ ਦੌਰਾ ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –     ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕਮਲਜੀਤ ਸਿੰਘ ਚਾਵਲਾ ਅਤੇ ਮੈਂਬਰ ਦੀਪਕ ਕਨੋਜੀਆ ਵੱਲੋਂ ਪਿੰਜਰ ਪੋਲ ਗਊਸ਼ਾਲਾ ਘਿਓ ਮੰਡੀ ਅਤੇ ਬਾਬਾ ਭੌੜੀ ਵਾਲਾ ਗਊਸ਼ਾਲਾ ਲੋਹਗੜ੍ਹ ਦਾ ਦੌਰਾ ਕੀਤਾ ਗਿਆ।ਚਾਵਲਾ ਨੇ ਦੱਸਿਆ ਕਿ ਇਸ ਦੌਰੇ ਦਾ ਮੁੱਖ ਮਕਸਦ ਗਊਸ਼ਾਲਾਵਾਂ ਨੂੰ …

Read More »

ਕਬਾੜ ਧਮਾਕੇ ਦੀ ਜਾਂਚ ਦੌਰਾਨ ਸਭ ਪਹਿਲੂਆਂ ਨੂੰ ਧਿਆਨ `ਚ ਰੱਖਿਆ ਜਾਵੇਗਾ – ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਨੇ ਧਮਾਕੇ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ.ਸੀ.ਪੀ ਅਤੇ ਹੋਰ ਸੀਨੀਅਰ ਅਧਿਕਾਰੀ, ਜੋ ਕਿ ਇਲਾਕੇ `ਚ ਡਿਊਟੀ ਨਾਲ ਸਬੰਧਤ ਨਹੀਂ ਹਨ, ਨੂੰ ਸਾਰੀ ਘਟਨਾ ਦੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ, ਤਾਂ ਜੋ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।ਉਨਾਂ ਹਦਾਇਤ ਕੀਤੀ ਕਿ …

Read More »

ਪੰਜਾਬ ਸਰਕਾਰ ਵਲੋਂ ਪੱਟੀ-ਮੱਖੂ ਰੇਲ ਲਿੰਕ ਲਈ 40 ਕਰੋੜ ਜਾਰੀ – ਸੋਨੀ

ਪੰਜਾਬ ਵਪਾਰ ਮੰਡਲ ਨੇ ਸੋਨੀ ਦਾ ਕੀਤਾ ਧੰਨਵਾਦ ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) –     ਪੰਜਾਬ ਸਰਕਾਰ ਵੱਲੋਂ ਪੱਟੀ-ਮੱਖੂ ਰੇਲ ਲਾਈਨ ਨੂੰ ਮੁਕੰਮਲ ਕਰਨ ਲਈ ਜਮੀਨ ਐਕਵਾਇਰ ਕਰਨ ਸਬੰਧੀ 40 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।ਇਸ ਰੇਲ ਲਿੰਕ ਬਣਨ ਨਾਲ ਅੰਮ੍ਰਿਤਸਰ-ਮੁੰਬਈ ਦਰਮਿਆਨ 240 ਕਿਲੋਮੀਟਰ ਦਾ ਸਫਰ ਘਟ ਜਾਵੇਗਾ, ਜਿਸ ਨਾਲ ਸਰਹੱਦੀ ਖੇਤਰ ਅਤੇ ਸਨਅਤ ਨੂੰ ਇਸ …

Read More »

ਆਈਲੈਟਸ (IELTS ) ਦੀਆਂ ਕੋਚਿੰਗ ਕਲਾਸਾਂ 1 ਅਕਤੂਬਰ ਤੋਂ ਸ਼ੁਰੂ – ਲੈਫ. ਕਰਨਲ ਵੜੈਚ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅਨੁਸਾਰ  ਇਸ ਦਫਤਰ `ਚ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾਂ ਅਤੇ ਸਿਵਲੀਅਨ ਵਿਦਿਆਰਥੀਆਂ ਲਈ ਆਈਲੈਟਸ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।     ਲੈਫ਼ ਜਨਰਲ ਨੇ ਦੱਸਿਆ ਕਿ ਇਹ ਕਲਾਸਾਂ ਸਰਕਾਰ ਵੱਲੋਂ …

Read More »