Tuesday, November 24, 2026

Monthly Archives: September 2019

ਖ਼ਾਲਸਾ ਕਾਲਜ ਵਿਖੇ ‘ਇਨੋਵੇਸ਼ਨਸ ਐਂਡ ਐਪਲੀਕੇਸ਼ਨ ਇੰਨ ਮੈਥੇਮੈਟਿਕਸ”’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਗਣਿਤ ਵਿਭਾਗ ਵਲੋਂ ਦੂਸਰਾ ਨੈਸ਼ਨਲ ਸੈਮੀਨਾਰ ‘ਇਨੋਵੇਸ਼ਨਸ ਐਂਡ ਐਪਲੀਕੇਸ਼ਨ ਇੰਨ ਮੈਥੇਮੈਟਿਕਸ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ  ਸਿੰਘ ਦੇ ਸਹਿਯੋਗ ਨਾਲ ਕਰਵਾਏ ਸੈਮੀਨਾਰ ’ਚ ਸਾਊਥ ਏਸ਼ੀਅਨ ਯੂਨੀਵਰਸਿਟੀ ਦਿੱਲੀ ਦੇ ਪ੍ਰੋ. ਕਪਿਲ ਸ਼ਰਮਾ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੇ ਪ੍ਰੋ. ਵਿਕਰਮਜੀਤ ਸਿੰਘ ਨੇ ਮੁੱਖ ਬੁਲਾਰੇ …

Read More »

ਸਰਕਾਰੀ ਸਕੂਲਾਂ `ਚ ਵਿਦਿਆਰਥੀਆਂ ਦੇ ਦਾਖਲੇ ਦੇ ਵਾਧੇ ਲਈ ਸਮਾਜ ਦਾ ਸਹਿਯੋਗ ਜਰੂਰੀ- ਡੀ.ਈ.ਓ

ਗੁਣਾਤਮਿਕ ਸਿੱਖਿਆ ਨੂੰ ਲੈ ਕੇ ਸੀ.ਐਚ.ਟੀ ਤੇ ਬਲਾਕ ਸਿੱਖਿਆ ਅਫਸਰਾਂ ਦਾ ਸੈਮੀਨਾਰ ਅੰਮ੍ਰਿਤਸਰ, 22 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਕਰਨ ਤੇ ਹੋਰਨਾਂ ਨੀਤੀਆਂ ਨੂੰ ਹੇਠਲ਼ੇ ਪੱਧਰ ਤੱਕ ਲਾਗੂ ਕਰਨ ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਬਲਾਕ ਸਿੱਖਿਆ ਅਫਸਰਾਂ ਤੇ ਸੀ.ਐਚ.ਟੀ ਦਾ ਜ਼ਿਲ੍ਹਾ ਪੱਧਰੀ ਸੈਮੀਨਾਰ ਸਲਵਿੰਦਰ ਸਿੰਘ ਸਮਰਾ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ …

Read More »

ਜ਼ਿਲ੍ਹਾ ਪੱਧਰੀ ਫੁਟਬਾਲ ਮੁਕਾਬਲਿਆਂ `ਚ ਗੁਰਦਾਸਪੁਰ ਚੈਂਪੀਅਨ ਬਣਿਆ ਭੁੱਲਰ ਸਕੂਲ

ਕੋਚ ਪ੍ਰਭਜੋਤ ਸਿੰਘ ਤੇ ਪ੍ਰਿੰਸੀਪਲ ਰਵਿੰਦਰ ਪਾਲ ਸਿੰਘ ਚਾਹਲ ਨੂੰ ਮਿਲੀਆਂ ਵਧਾਈਆਂ ਬਟਾਲਾ, 22 ਸਤੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਕਰਵਾਏ ਗਏ ਉਮਰ ਵਰਗ 19 ਦੇ ਖੇਡ ਮੁਕਾਬਲਿਆਂ ਦੌਰਾਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਭੁੱਲਰ ਦਾ ਮੁਕਾਬਲਾ ਨੌਸ਼ਹਿਰਾ ਮੱਝਾ ਸਿੰਘ ਸਕੂਲ ਨਾਲ ਹੋਇਆ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਜੇਤੂ ਰਿਹਾ।           ਉਮਰ ਵਰਗ …

Read More »

ਸਰਕਾਰੀ ਆਈ.ਟੀ.ਆਈ ਲੋਪੋਕੇ ਵਿਖੇ ਮੈਗਾ ਰੋਜ਼ਗਾਰ ਮੇਲਾ 23 ਨੂੰ – ਡਿਪਟੀ ਡਾਇਰੈਕਟਰ

ਅੰਮ੍ਰਿਤਸਰ, 22ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ੍ਹ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਿਮ੍ਰੰਤਸਰ  ਵਲੋਂ ਮੈਗਾ ਰੋਜ਼ਗਾਰ ਮੇਲਾ ਸਰਕਾਰੀ ਆਈ.ਟੀ.ਆਈ ਲੋਪੋਕੇ ਵਿਖੇ 23  ਸਤੰਬਰਨੂੰ ਆਯੋਜਿਤ ਕੀਤਾ ਜਾ ਰਿਹਾ ਹੈ।      ਜ਼ਿਲਾ੍ਹ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 42 ਨਾਮੀ ਕੰਪਨੀਆਂ ਵਲੋਂ …

Read More »

‘Veer Naris’ of Amritsar and Tarn Taran Felicitated

Jalandhar, Sept. 22 Punjab Post Bureau) – The Panther Division of the army organised a Veer Nari meet to felicitate widows of martyred & disabled soldiers  from Amritsar and Tarn Taran districts at New Khasa Military Station on Saturday. Representatives of the civil administration and the police assured them that their grievances, pertaining to civil and legal issues, will be …

Read More »

ਔਜਲਾ ਦੇ ਯਤਨਾਂ ਨੂੰ ਪਿਆ ਬੂਰ, ਪੱਟੀ-ਮੱਖੂ ਰੇਲ ਲਾਈਨ ਦਾ ਕੰਮ ਹੋਇਆ ਅਰੰਭ

ਰੇਲਵੇ ਲਾਈਨ ਦੇ ਕੰਮ ਲਈ ਸੂਬਾ ਸਰਕਾਰ ਨੇ 40 ਕਰੋੜ ਕੀਤੇ ਜਾਰੀ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਪੱਟੀ-ਮੱਖੂ ਰੇਲਵੇ ਲਿੰਕ ਲਾਈਨ ਨੂੰ ਲੈ ਕੇ ਸਮੇਂ-ਸਮੇਂ `ਤੇ ਲੋਕ ਸਭਾ ਦੇ ਅੰਦਰ ਤੇ ਬਾਹਰ ਕੀਤੇ ਯਤਨ ਸੱਚ ਹੁੰਦੇ ਦਿਖਾਈ ਦਿੱਤੇ ਜਦ ਪੰਜਾਬ ਸਰਕਾਰ ਵਲੋਂ ਪੱਟੀ-ਮੱਖੂ ਰੇਲਵੇ ਲਈਨ ਦੇ ਕੰਮ ਨੂੰ …

Read More »

ਖ਼ਾਲਸਈ ਜਾਹੋ ਜਲਾਲ ਨਾਲ ਪੂਣੇ ਤੋਂ ਅੱਗੇ ਰਵਾਨਾ ਅੰਤਰਰਾਸ਼ਟਰੀ ਨਗਰ ਕੀਰਤਨ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਣੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ ਨਵੀਂ ਮੁੰਬਈ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ …

Read More »

ਜਨਮ ਦਿਨ ਮੁਬਾਰਕ – ਮਿਨਾਲੀ ਵਰਮਾ

ਲੌਂਗੋਵਾਲ, 21 ਸਤੰਬਰ (ਪੰਜਾਬ ਪੋਸਟ  – ਜਗਸੀਰ ਲੌਂਗੋਵਾਲ) – ਭਵਾਨੀਗੜ੍ਹ (ਸੰਗਰੂਰ) ਵਾਸੀ ਪਿਤਾ ਬਲਜੀਤ ਸਿੰਘ ਤੇ ਮਾਤਾ ਸਿਮਰਨ ਕੌਰ ਵਲੋਂ ਹੋਣਹਾਰ ਬੇਟੀ ਮਨਾਲੀ ਵਰਮਾ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਨੀਲੋਂ ਪੁੱਲ `ਤੇ 20ਵਾਂ ਜੋੜ ਮੇਲਾ, ਸਲਾਨਾ ਭੰਡਾਰਾ ਤੇ ਸਭਿਆਚਾਰਕ ਮੇਲਾ ਸੰਪਨ

ਸਮਰਾਲਾ, 21 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 20ਵਾਂ ਸਲਾਨਾ ਭੰਡਾਰਾ, ਜੋੜ ਮੇਲਾ ਅਤੇ ਸਭਿਆਚਾਰਕ ਮੇਲਾ ਸੰਤ ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ `ਤੇ ਸ਼ਰਧਾ ਨਾਲ ਮਨਾਇਆ ਗਿਆ।ਮੇਲੇ ਦੇ ਮੁੱਖ ਪ੍ਰਬੰਧਕ ਮਾਤਾ ਸਤਨਾਮ ਕੌਰ ਗਰੇਵਾਲ …

Read More »

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਕੱਢੀ ਨਸ਼ਾ ਵਿਰੋਧੀ ਰੈਲੀ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ  ਮਾਲ ਰੋਡ ਵਿਖੇ ਮਨੁੱਖਤਾ ਨੂੰ ਨਸ਼ਿਆਂ ਤੋਂ ਸੁਚੇਤ ਕਰਨ ਅਤੇ ਗੁਰੂ ਸਾਹਿਬਾਨ ਦੇ ਦੱਸੇ-ਸੁੱਚੇ ਸੁੱਚੇ ਆਦਰਸ਼ ਮਾਰਗ ਦਰਸ਼ਨ ‘ਤੇ ਚੱਲਣ ਲਈ ਪ੍ਰੇਰਿਤ ਕਰਨ ਦੇ ਮਕਸਦ ਤਹਿਤ ‘ਨਸ਼ਾ ਵਿਰੋਧੀ ਰੈਲੀ’ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮਾਲ ਰੋਡ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਰੈਲੀ ਵਿਚ ਭਾਗ ਲਿਆ …

Read More »