Tuesday, November 24, 2026

Monthly Archives: September 2019

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਗਿਆਨਕ ਚੇਤਨਾ ਪ੍ਰੀਖਿਆ ਕਰਵਾਈ ਗਈ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਵਿਗਿਆਨਕ ਚੇਤਨਾ ਪ੍ਰੀਖਿਆ-2019 ਕਰਵਾਈ ਗਈ ਸੀ।ਪੂਰੇ ਪੰਜਾਬ ’ਚੋਂ ਲਗਪਗ 18000 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ, ਜਿਸ ’ਚੋਂ 200 ਵਿਦਿਆਰਥੀਆਂ ਦੀ ਮੈਰਿਟ ਸੂਚੀ ’ਚੋਂ ਕਾਲਜ ਦੀ ਵਿਦਿਆਰਥਣ ਅਮਨਪ੍ਰੀਤ ਕੌਰ +1 ਸਾਇੰਸ ਨੇ ਸਥਾਨ ਹਾਸਲ ਕਰਦਿਆਂ ਤਰਕਸ਼ੀਲ ਸੁਸਾਇਟੀ ਦੀ ਗੋਪਾਲਪੁਰਾ ਇਕਾਈ …

Read More »

ਅਧਿਆਪਕ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦੇ ਧਾਰਨੀ ਬਣਾਉਣ – ਡਾ. ਕਾਹਲੋਂ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਦਾ ਧਾਰਨੀ ਬਣਾਉਣ ਦੇ ਮੱਕਸਦ ਲਈ ਸਾਇੰਸ ਅਧਿਆਪਕਾਂ ਦੀ ਦੋ ਹਫਤਿਆਂ ਦੀ ਸਮਾਪਤ ਹੋਈ  ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕੇ.ਐਸ ਕਾਹਲੋਂ ਨੇ ਕਿਹਾ ਕਿ ਅੱਜ ਭਾਵੇਂ ਵਿਦਿਆਰਥੀ ਬਹੁਤ ਸਾਰੀਆਂ ਸਮਾਜਿਕ ਕੁਰੀਤੀਆਂ ਨੂੰ ਤਿਆਗ ਰਹੇ ਹਨ।ਪਰ ਫਿਰ ਵੀ ਉਨ੍ਹਾਂ ਨੂੰ ਵਿਗਿਆਨਕ …

Read More »

35 ਲੱਖ ਦੀ ਲਾਗਤ ਨਾਲ ਲੱਗਣਗੇ 4 ਟਿਊਬਵੈਲ – ਸੋਨੀ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 49 ਵਿੱਚ ਪੈਂਦੇ ਇਲਾਕੇ ਰਾਮਬਾਗ ਵਿਖੇ ਨਵੇਂ ਲੱਗਣ ਵਾਲੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕੀਤੀ ।      ਸੋਨੀ ਨੇ ਦੱਸਿਆ ਕਿ ਵਾਰਡ ਨੰ: 49 ਵਿੱਚ 4 ਟਿਊਬਵੈਲ  ਲਗਾਏ ਜਾਣੇ ਸਨ ਜਿੰਨਾਂ ਵਿੱਚੋਂ ਅੱਜ ਪਹਿਲੇ ਟਿਊਬਵੈਲ ਦਾ ਕੰਮ ਸ਼ੁਰੂ ਕਰਵਾ ਦਿੱਤਾ …

Read More »

ਕਿਸੇ ਵੀ ਸਮਾਗਮ ਲਈ ਐਨ.ਓ.ਸੀ ਪ੍ਰਾਪਤ ਕਰਨ ਲਈ ਸਿੰਗਲ ਵਿੰਡੋ ਸਿਸਟਮ ਲਾਗੂ – ਡਿਪਟੀ ਕਮਿਸ਼ਨਰ

ਐਨ.ਓ.ਸੀ ਅਪਲਾਈ ਕਰਨ ਲਈ ਸੱਤ ਦਿਨ ਦਾ ਸਮਾਂ ਨਿਰਧਾਰਤ – ਪੁਲਿਸ ਕਮਿਸ਼ਨਰ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮਿ੍ਰਤਸਰ ਜਿਲੇ੍ ਵਿੱਚ ਕਈ ਤਰ੍ਹਾਂ ਦੇ ਵੱਡੇ ਸਮਾਗਮਾਂ ਦਾ ਆਯੋਜਨ ਵੱਖ ਵੱਖ ਸੁਸਾਇਟੀਆਂ ਵੱਲੋਂ ਕੀਤਾ ਜਾਂਦਾ ਹੈ।ਇਨ੍ਹਾਂ ਸਮਾਗਮਾਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਪ੍ਰਬੰਧ ਜਿਲ੍ਹਾ ਪ੍ਰਸਾਸ਼ਨ ਵੱਲੋਂ ਕੀਤੇ ਜਾਣੇ ਹੁੰਦੇ ਹਨ।ਸਮਾਗਮਾਂ ਦੀ ਸੁਰੱਖਿਆ ਸਬੰਧੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ  ਸਿੰਘ …

Read More »

ਪੋਸ਼ਣ ਮਾਹ ਨੂੰ ਜਨ ਅੰਦੋਲਨ ਬਣਾਉਣ ਦੀ ਲੋੜ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲੇ੍ਹ ਵਿੱਚ ਇਕ ਸਤੰਬਰ ਤੋਂ 30 ਸਤੰਬਰ ਤੱਕ ਪੋਸ਼ਣ ਮਾਹ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਮੁਕਸਦ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਂਵਾਂ, ਕਿਸ਼ੋਰੀਆਂ ਨੂੰ ਪੌਸ਼ਟਿਕ ਆਹਾਰ ਸਬੰਧੀ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਵਿੱਚ ਖੂਨ ਦੀ ਕਮੀ ਨੂੰ ਦੂਰ ਕਰਨਾ ਹੈ।      ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ ਵੱਲੋਂ ਸਬੰਧਤ …

Read More »

ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਵਾਲੀਬਾਲ ਵੱਲੋਂ ਵਾਲੀਬਾਲ ਮੁਕਾਬਲੇ 27 ਸਤੰਬਰ ਤੋਂ

ਰਾਣਾ ਗੁਰਮੀਤ ਸਿੰਘ ਸੋਢੀ ਹੋਣਗੇ ਮੁੱਖ ਮਹਿਮਾਨ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵਲੋਂ ਜੱਲਿਆਂਵਾਲਾ ਬਾਗ ਸਾਕੇ ਦੇ 100 ਸਾਲ ਮੁਕੰਮਲ ਹੋਣ ’ਤੇ ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਵਾਲੀਬਾਲ ਵੱਲੋਂ ਵਾਲੀਬਾਲ ਦੇ ਮੁਕਾਬਲੇ  ਕਰਵਾਏ ਜਾਣਗੇ।ਇਹ ਮੁਕਾਬਲੇ 27 ਸਤੰਬਰ ਤੋਂ 3 ਅਕਤੂਬਰ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਲਟੀਪਰਪਜ਼ ਜਿਮਨੇਜੀਅਮ ਇਨਡੋਰ ਹਾਲ …

Read More »

DAV holds an Interactive Session

Amritsar, Sept. 21 (Punjab Post Bureau) – Under the aegis of Alumni Management Company DAV Public School, Lawrence Road held an interactive session in its premises. The main objective of the session was to bring together all the alumni of DAV Educational Institutions and build a community of all those who are a part of DAV Mr. Manoj Mittal an …

Read More »

ਡੀ.ਏ.ਵੀ ਪਬਲਿਕ ਸਕੂਲ `ਚ ਇੰਟਰਐਕਟਿਵ ਸੈਸ਼ਨ ਅਯੋਜਿਤ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਸਾਬਕਾ ਵਿਦਿਆਰਥੀ ਮਿਲਾਪ ਪ੍ਰੋਗਰਾਮ ਤਹਿਤ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਇੱਕ ਇੰਟਰਐਕਟਿਵ ਸੈਸ਼ਨ ਅਯੋਜਿਤ ਕੀਤਾ ਗਿਆ।ਇਸ ਦਾ ਮੁੱਖ ਉਦੇਸ਼ ਡੀ.ਏ.ਵੀ. ਵਿੱਦਿਅਕ ਸੰਸਥਾਵਾਂ ਤੋਂ ਪੜ੍ਹੇ ਸਾਬਕਾ ਵਿਦਿਆਰਥੀਆਂ ਨੂੰ ਇੱਕ-ਦੂਜੇ ਦੇ ਸੰਪਰਕ ਵਿੱਚ ਲਿਆਉਣਾ ਸੀ।ਡੀ.ਏ.ਵੀ ਯੁਨਾਇਟਡ ਦੇ ਸੰਸਥਾਪਕ ਅਤੇ ਨਿਰਦੇਸ਼ਕ ਕਾਰੋਬਾਰੀ ਮਨੋਜ ਮਿੱਤਲ ਪ੍ਰੋਹਰਾਮ ਦੇ ਮੁੱਖ ਮਹਿਮਾਨ ਸਨ।ਜਦਕਿ ਪੰਜਾਬ ਜ਼ੋਨ `ਏ` ਦੇ ਖੇਤਰੀ …

Read More »

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ `ਤੇ ਉਪ ਚੋਣ 21 ਅਕਤੂਬਰ ਨੂੰ

ਚੰਡੀਗੜ੍ਹ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰਾ ਤੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੇ ਨਾਲ ਵੱਖ-ਵੱਖ ਸੂਬਿਆਂ ਵਿੱਚ 64 ਸੀਟਾਂ `ਤੇ ਉਪ ਚੋਣਾਂ ਦਾ ਵੀ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨ ਕੀਤਾ ਗਿਆ ਹੈ।ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਵਲੋਂ ਕੀਤੇ ਗਏ ਐਲਾਨ ਮੁਤਾਬਿਕ ਅਰੁਣਾਚਲ ਪ੍ਰਦੇਸ਼ `ਚ ਇੱਕ ਸੀਟ, ਅਸਾਮ ਵਿੱਚ ਚਾਰ, ਬਿਹਾਰ `ਚ ਇੱਕ, ਛੱਤੀਸਗੜ੍ਹ `ਚ ਇੱਕ, ਗੁਜਰਾਤ `ਚ ਚਾਰ, …

Read More »

Assembly poll in Maharashtra and Haryana on 21st Oct. 2019- Sunil Arora

New Delhi, Sept. 21 (Punjab Post Bureau) – The Chief Election Commissioner Shri Sunil Arora announcing the dates for the Elections to the Legislative Assemblies of Haryana and Maharashtra 2019 and the Schedule for the bye-elections to fill the casual vacancies in the Parliamentary Constituencies & State Legislative Assemblies of various States/UTs, in New Delhi. The Election Commissioners Shri Ashok …

Read More »