Tuesday, November 24, 2026

Monthly Archives: September 2019

ਬੇਨਜੀਰ ਭੁਟੋ ਦੇ ਕਸਬੇ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪੁੱਜਾ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨੀ ਸਿੰਧ ਸੂਬੇ ਦੇ ਕਸਬਾ ਲਾੜਕਿਆਨਾ ਤੋਂ 40 ਪਾਕਿਸਤਾਨੀ ਗੁਰੂ ਨਾਨਕ ਨਾਮ ਲੇਵਾ ਸਿੱਖ ਸ਼ਰਧਾਲੂਆਂ ਦਾ ਜਥਾ ਭਾਈ ਲਛਮਣ ਸਿੰਘ ਅਤੇ ਭਾਈ ਮਨਤਾਰ ਸਿੰਘ ਦੀ ਅਗਵਾਈ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪੁੱਜਾ।            ਭਾਈ ਲਛਮਣ ਸਿੰਘ ਤੇ ਭਾਈ ਮਨਤਾਰ ਸਿੰਘ ਨੇ ਗੁਰਦੁਆਰਾ ਬੁਰਜ ਅਕਾਲੀ ਬਾਬਾ …

Read More »

SBP group starts donation drive at different places

Chandigarh, Sept 20 (Punjab Post Bureau) – Rreal estate developer of Tricity SBP group takes initiative for the wellbeing of lower segment of society by conducting a donation drive at various places in the Tricity and its periphery. The group known for its quality affordable homes across Tricity has been working for the upliftment of society with different measures.                The …

Read More »

ਔਰੰਗਾਬਾਦ ਤੋਂ ਪੂਨੇ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਂਰਾਸ਼ਟਰ ਦੇ ਔਰੰਗਾਬਾਦ ਤੋਂ ਪੂਨੇ ਲਈ ਰਵਾਨਾ ਹੋ ਗਿਆ। ਇਸ ਦੌਰਾਨ ਸੰਗਤ ਦੀ ਭਰਵੀਂ ਸ਼ਮੂਲੀਅਤ ਵਿਚ ਗੁਰਦੁਆਰਾ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਔਰੰਗਾਬਾਦ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ।ਸ੍ਰੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਭਵਨ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ

ਗੁਰੂ ਸਾਹਿਬ ਨੇ ਮਨੁੱਖ ਨੂੰ ਸੰਕੀਰਨਤਾ ਦੀਆਂ ਵਲਗਣਾਂ ’ਚੋਂ ਕੱਢਿਆ- ਪ੍ਰੋ. ਬਡੂੰਗਰ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸਿਟੀ ਸੈਂਟਰ ਸਥਿਤ ਗੁਰੂ ਨਾਨਕ ਭਵਨ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਅੰਮ੍ਰਿਤਸਰ ਅਤੇ ਤਰਨ ਤਾਰਨ ਨਾਲ ਸਬੰਧਤ ਕਾਲਜਾਂ ਦੇ 1200 …

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਿਰਕਤ ਕਰਨਗੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ- ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤਾ ਗਿਆ ਸੱਦਾ ਕੀਤਾ ਪ੍ਰਵਾਨ ਨਵੀਂ ਦਿੱਲੀ / ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ 12 ਨਵੰਬਰ ਦੇ ਮੁੱਖ ਸਮਾਗਮ ਵਿਚ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਸ਼ਿਰਕਤ ਕਰਨਗੇ।ਇਸ ਸਬੰਧੀ ਉਨ੍ਹਾਂ …

Read More »

ਦਮਦਮੀ ਟਕਸਾਲ ਨੇ 22 ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਲਈ ਰਾਸ਼ਟਰਪਤੀ ਨੂੰ ਕੀਤੀ ਅਪੀਲ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਖੁਸ਼ੀ ਦੇ ਮੌਕੇ ਸਜ਼ਾਵਾਂ ਪੂਰੀਆਂ ਕਰ ਚੁਕੇ 22 ਸਿੱਖ ਕੈਦੀਆਂ ਨੂੰ ਭਾਰਤੀ ਸੰਵਿਧਾਨ ਦੇ ਅਨੁਛੇਦ 72 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤੁਰੰਤ ਰਿਹਾਅ ਕਰਨ …

Read More »

‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੀ ਬਾਣੀ ਦਾ ਉਦੇਸ਼ ਮਨੁੱਖ ਨੂੰ ਸਚਿਆਰ ਬਣਾਉਣਾ – ਪ੍ਰੋ. ਬਡੂੰਗਰ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਨਾਨਕ ਕਾਲਜ ਬਟਾਲਾ (ਗੁਰਦਾਸਪੁਰ) ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਗੁਰੂ ਨਾਨਕ ਬਾਣੀ ’ਚ ਮਾਨਵੀ ਅਧਿਕਾਰਾਂ ਦੀ ਪੇਸ਼ਕਾਰੀ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਦੌਰਾਨ …

Read More »

ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦਾ ਅਸਥਾਨ ਬਿਲਕੁੱਲ ਸੁਰੱਖਿਅਤ- ਲੌਂਗੋਵਾਲ

ਸੰਗਤ ਨਿੱਜੀ ਹਿੱਤਾਂ ਖਾਤਿਰ ਕੂੜ ਪ੍ਰਚਾਰ ਕਰਨ ਵਾਲਿਆਂ ਤੋਂ ਸੁਚੇਤ ਰਹੇ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਬਿਲਕੁੱਲ ਸੁਰੱਖਿਅਤ ਹਨ ਅਤੇ ਇਸ ਦੇ ਨੁਕਸਾਨ ਸਬੰਧੀ ਕੀਤਾ ਜਾ ਰਿਹਾ ਪ੍ਰਚਾਰ ਗੁੰਮਰਾਹਕੁੰਨ …

Read More »

ਤਖ਼ਤ ਸ੍ਰੀ ਹਜ਼ੂਰ ਸਾਹਿਬ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਔਰੰਗਾਬਾਦ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ।ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ …

Read More »

ਹਾਕੀ ਲੀਗ ਮੁਕਾਬਲਿਆਂ ਦੇ ਦੌਰਾਨ ਖਿਡਾਰੀਆਂ ਨੇ ਵਹਾਇਆ ਖੂਨ-ਪਸੀਨਾ

ਪਾਖਰਪੁਰਾ ਤੇ ਹੋਰਨਾਂ ਟੀਮਾਂ ਨੇ ਜਿੱਤੇ ਆਪੋ ਆਪਣੇ ਮੈਚ ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਸੰਧੂ) – ਪਿੰਡ ਪਾਖਰਪੁਰਾ ਵਿਖੇ ਚੱਲ ਰਹੇ ਹਾਕੀ ਲੀਗ ਮੁਕਾਬਲਿਆਂ ਦੇ ਦੂਜੇ ਦਿਨ ਦਾ ਸ਼ੁਭਆਰੰਭ ਉਘੇ ਖੇਡ ਪ੍ਰਮੋਟਰ ਤੇ ਸਾਬਕਾ ਮੈਂਬਰ ਪੰਚਾਇਤ ਗੁਰਸ਼ਰਨ ਸਿੰਘ ਮਾਨਾ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਕੇ ਕੀਤਾ।ਪਿੰਡ ਦੀ ਸਰਪੰਚ ਭਜਨ ਕੌਰ, ਉਘੇ ਖੇਡ ਪ੍ਰਮੋਟਰ ਰਣਜੀਤ ਸਿੰਘ ਹੁੰਦਲ ਪਾਖਰਪੁਰਾ, ਕੁਲਜੀਤ ਸਿੰਘ ਹੁੰਦਲ …

Read More »