ਚੰਡੀਗੜ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜੋ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ।ਇਸ ਬੰਪਰ ਦਾ ਪਹਿਲਾ ਇਨਾਮ ਪੰਜ ਕਰੋੜ ਰੁਪਏ ਦਾ ਹੋਵੇਗਾ। ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜ ਕਰੋੜ ਦਾ ਪਹਿਲਾਂ ਇਨਾਮ ਦੋ ਜੇਤੂਆਂ ਨੂੰ (2.50-2.50 ਕਰੋੜ ਰੁਪਏ) ਦਿੱਤਾ …
Read More »Monthly Archives: September 2019
ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਲਈ ਸਕੂਲੀ ਸਿੱਖਿਆ ਅਹਿਮ – ਵਿਜੇ ਇਦਰ ਸਿੰਗਲਾ
ਸਕੂਲ ਸਿੱਖਿਆ ਮੰਤਰੀ ਵਲੋਂ 76 ਨੂੰ ਤਰਸ ਦੇ ਆਧਾਰ ’ਤੇ ਨਿਯੁੱਕਤੀ ਪੱਤਰ ਦਿੱਤੇ ਚੰਡੀਗੜ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸਕੂਲੀ ਸਿੱਖਿਆ ’ਤੇ ਪੂਰੀ ਤਰਾਂ ਧਿਆਨ ਕੇਂਦਰਿਤ ਕੀਤਾ ਹੋਇਆ ਹੈ, ਕਿਉਕਿ ਇਹ ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਅਤੇ ਬੱਚਿਆਂ ਦੇ ਭਵਿੱਖ ਦੀ ਬੁਨਿਆਦ ਰੱਖਣ ਲਈ ਬਹੁਤ ਅਹਿਮ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ …
Read More »ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਈ
ਕਿਸਾਨ ਯੂਨੀਅਨਾਂ ਨੂੰ ਬਿਜਲੀ ਚੋਰੀ ਰੋਕਣ ਤੇ ਧਰਤੀ ਹੇਠਲੇ ਪਾਣੀ ਦੀ ਸੰਭਾਲਣ `ਚ ਸਹਿਯੋਗ ਦੀ ਅਪੀਲ ਚੰਡੀਗੜ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕਿਸਾਨਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਪਾਸੋਂ ਬਿਜਲੀ ਚੋਰੀ ਰੋਕਣ ਅਤੇ ਤੇਜ਼ੀ ਨਾਲ ਥੱਲੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ …
Read More »ਬਦਨੌਰ ਵਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ
ਉਪ ਕੁਲਪਤੀਆਂ ਦੀ ਦੂਜੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ ਚੰਡੀਗੜ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਗਵਰਨਰ ਅਤੇ ਯੂ.ਟੀ ਚੰਡੀਗੜ ਦੇ ਪ੍ਰਸ਼ਾਸ਼ਕ ਵੀ.ਪੀ ਸਿੰਘ ਬਦਨੌਰ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆਪਣੇ ਆਲੇ-ਦੁਆਲੇ ਦੇ 5 ਜਾਂ ਵੱਧ ਪਿੰਡਾਂ ਦੀ ਚੋਣ ਕਰਕੇ ਉਹਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਅਤੇ ਯੂਨੀਵਰਸਿਟੀ ਸਮਾਜਿਕ ਜਿੰਮੇਵਾਰੀ ਦੇ …
Read More »ਮੁੱਖ ਮੰਤਰੀ ਵਲੋਂ ਅਵਾਰਾ ਪਸ਼ੂਆਂ ਦੀ ਵਧਦੀ ਸਮੱਸਿਆ ਦੇ ਹੱਲ ਲਈ ਕੈਬਿਨਟ ਸਬ-ਕਮੇਟੀ ਦਾ ਗਠਨ
ਚੰਡੀਗੜ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ `ਚ ਅਵਾਰਾ ਪਸ਼ੂਆਂ ਦੀ ਵਧਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜ ਮੈਂਬਰੀ ਕੈਬਿਨਟ ਸਬ-ਕਮੇਟੀ ਬਣਾਉਣ ਦਾ ਫ਼ੈਸਲਾ ਲਿਆ ਗਿਆ ਹੈ।ਉਨਾਂ ਨੇ ਹਰੇਕ ਡਿਪਟੀ ਕਮਿਸ਼ਨਰ ਨੂੰ ਸਮੱਸਿਆ ਦੇ ਹੱਲ ਲਈ ਵਾਧੂ ਗਊਸ਼ਾਲਾਵਾਂ ਖੋਲਣ ਲਈ 10-10 ਲੱਖ ਦੇਣ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਵੱਲੋਂ ਬਣਾਈ ਗਈ ਕੈਬਿਨਟ …
Read More »ਮੋਹਾਲੀ ਦੇ ਰੋਸ ਮੁਜਾਹਰੇ `ਤੇ ਬੇਵਜ੍ਹਾ ਪਾਬੰਦੀ ਲਾਏ ਜਾਣ ਦੀ ਤਰਕਸ਼ੀਲ ਸੁਸਾਈਟੀ ਵਲੋਂ ਨਿਖੇਧੀ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਈਟੀ ਪੰਜਾਬ ਨੇ ਮੋਦੀ ਸਰਕਾਰ ਵਲੋਂ ਕਸ਼ਮੀਰੀ ਲੋਕਾਂ ਉਤੇ ਕੀਤੇ ਜਾ ਰਹੇ ਜ਼ਬਰ-ਜ਼ੁਲਮ ਦੇ ਖ਼ਿਲਾਫ ਕਸ਼ਮੀਰ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਸੱਦੇ `ਤੇ ਮੋਹਾਲੀ ਦੇ ਰੋਸ ਮੁਜਾਹਰੇ `ਤੇ ਪੰਜਾਬ ਸਰਕਾਰ ਵਲੋਂ ਬੇਵਜ੍ਹਾ ਪਾਬੰਦੀ ਲਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਨਾਗਰਿਕਾਂ ਦੇ ਜਮਹੂਰੀ ਹੱਕਾਂ ਦੀ ਸਰਾਸਰ ਉਲੰਘਣਾ ਕਰਾਰ ਦਿੱਤਾ …
Read More »ਅਮਿਤ ਸ਼ਾਹ ਵਲੋਂ ’ਇਕ ਰਾਸ਼ਟਰ ਇਕ ਭਾਸ਼ਾ’ ਦੇ ਵਿਵਾਦਿਤ ਪ੍ਰਸਤਾਵ ਦਾ ਵਿਰੋਧ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ’ਇਕ ਰਾਸ਼ਟਰ ਇਕ ਭਾਸ਼ਾ’ ਦੇ ਵਿਵਾਦਿਤ ਪ੍ਰਸਤਾਵ ਪ੍ਰਤੀ ਦੱਖਣੀ ਰਾਜਾਂ ਤੋਂ ਬਾਅਦ ਉਤਰੀ ਰਾਜਾਂ ਤੋਂ ਵੀ ਉਠ ਰਹੀਆਂ ਵਿਰੋਧੀ ਸੁਰਾਂ ਤੇਜ਼ ਹੋ ਰਹੀਆਂ ਹਨ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼ਾਹ ਦੇ ਪ੍ਰਸਤਾਵ ਨੂੰ ਮੂਲੋਂ ਖਾਰਜ਼ ਕਰਦਿਆਂ ਇਕ ਵਿਸ਼ੇਸ਼ …
Read More »ਨਗਰ ਕੀਰਤਨ ਦੇ ਸਵਾਗਤ ਲਈ ਪਹੁੰਚੇ ਕੇਂਦਰੀ ਮੰਤਰੀ ਹੰਸਰਾਜ ਗੰਗਾਰਾਮ ਅਹੀਰ
ਨਿਜ਼ਾਮਾਬਾਦ ਤੋਂ ਹੈਦਰਾਬਾਦ ਲਈ ਰਵਾਨਾ ਹੋਇਆ ਨਗਰ ਕੀਰਤਨ ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਤੇਲੰਗਾਨਾ ਦੇ ਨਿਜ਼ਾਮਾਬਾਦ ਵਿਖੇ ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਅਗਲੇ ਪੜਾਅ ਹੈਦਰਾਬਾਦ ਲਈ ਖ਼ਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋ ਗਿਆ।ਹਰ ਰੋਜ਼ ਦੀ ਤਰ੍ਹਾਂ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ …
Read More »ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣ ਨੂੰ ਲੌਂਗੋਵਾਲ ਨੇ ਦੱਸਿਆ ਮੰਦਭਾਗਾ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਾਨ੍ਹਪੁਰ ਸਿੱਖ ਕਤਲੇਆਮ ਦੀਆਂ ਫਾਈਲਾਂ ਗੁੰਮ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਦੁੱਖ ਦੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਸਰਕਾਰੀ ਰਿਕਾਰਡ ਵਿੱਚੋਂ ਅਹਿਮ ਫਾਈਲਾਂ ਹੀ ਗੁੰਮ ਹੋ ਜਾਣ।ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ …
Read More »ਅਲੌਕਿਕ ਹੋਣਗੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ – ਡਾ. ਰੂਪ ਸਿੰਘ
ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 15 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ।ਜਿਸ ਵਿੱਚ ਸਕੱਤਰ ਮਹਿੰਦਰ …
Read More »
Punjab Post Daily Online Newspaper & Print Media