Tuesday, November 24, 2026

Monthly Archives: September 2019

ਪੈਨਸ਼ਨਰਾਂ ਵਲੋਂ ਸਰਕਾਰ ਦੇ ਭੱਦੇ ਵਤੀਰੇ ਖਿਲ਼ਾਫ 25, 26 ਤੇ 27 ਸਤੰਬਰ ਨੂੰ ਭੁੱਖ ਹੜਤਾਲ ਦਾ ਐਲਾਨ

ਜ਼ਿਮਨੀ ਚੋਣਾਂ `ਚ ਸਰਕਾਰ ਵਿਰੁੱਧ ਕੀਤਾ ਜਾਵੇਗਾ ਧੂਆਂਧਾਰ ਪ੍ਰਚਾਰ – ਪ੍ਰੇਮ ਸਾਗਰ ਸ਼ਰਮਾ ਸਮਰਾਲਾ, 17 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀ ਮਹਿੰਦਰ ਸਿੰਘ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ ਇੱਕ ਰਾਜ ਪੱਧਰੀ ਮੀਟਿੰਗ ਉਪਰੰਤ ਤਿੰਨ ਕਨਵੀਨਰਾਂ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਅਤੇ ਠਾਕਰ ਸਿੰਘ ਫਤਿਹਗੜ੍ਹ ਸਾਹਿਬ ਨੇ ਦਸਿਆ ਕਿ ਸਰਕਾਰ ਦੇ ਭੱਦੇ ਵਤੀਰੇ ਤੋਂ ਤੰਗ …

Read More »

ਸ੍ਰੀ ਗੁਰੂ ਰਾਮ ਦਾਸ ਵੈਲਫੇਅਰ ਸੋਸਾਇਟੀ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਰਾਮਦਾਸ ਜੀ ਵੈਲਫੇਅਰ ਸੁਸਾਇਟੀ ਵਲੋਂ ਸ਼ਿਵਾਲਾ ਕਲੋਨੀ ਪਾਰਕ ਦੇ `ਚ ਲੋੜਵੰਦ ਪਰਿਵਾਰਾ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ।ਮਸ਼ਹੂਰ ਕਾਮੇਡੀਅਨ ਸੁਰਿੰਦਰ ਫ਼ਰਿਸ਼ਤਾ ਉਰਫ ਘੁੱਲੇ ਸ਼ਾਹ, ਗੀਤਕਾਰ ਕਾਲਾ ਨਿਜ਼ਾਮਪੁਰਾ, ਵਾਰਡ ਨੰਬਰ 50 ਤੋਂ ਕੌਸਲਰ ਰਾਜਬੀਰ ਕੌਰ ਧਰਮ ਪਤਨੀ ਸਵਰਗੀ ਗੁਰਦੀਪ ਪਹਿਲਵਾਨ, ਪਰਸ਼ੋਤਮ ਲਾਲ ਇਸ ਸਮੇਂ ਮੌਜੂਦ ਸਨ।             ਸੰਸਥਾ ਦੇ ਗੁਰਵਿੰਦਰ ਸਿੰਘ ਨੇ ਦੱਸਿਆ …

Read More »

ਜਿਲ੍ਹਾ ਪਠਾਨਕੋਟ `ਚ ਮੈਗਾ ਰੁਜ਼ਗਾਰ ਮੇਲੇ 20, 24 ਅਤੇ 26 ਸਤੰਬਰ ਨੂੰ – ਏ.ਡੀ.ਸੀ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ `ਚ 20 ਸਤੰਬਰ ਤੋਂ 26 ਸਤੰਬਰ ਤੱਕ 5ਵੇਂ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਅਤੇ ਬੇਰੋਜਗਾਰ ਨੋਜਵਾਨਾਂ ਨੂੰ ਅਪੀਲ ਹੈ ਕਿ ਲਗਾਏ ਜਾਣ ਵਾਲੇ ਰੁਜਗਾਰ ਮੇਲਿਆਂ ਵਿੱਚ ਭਾਗ ਲੈਣ ਅਤੇ ਰੁਜਗਾਰ ਪ੍ਰਾਪਤ ਕਰਨ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ 20 ਸਤੰਬਰ ਨੂੰ ਅਮਨ ਭੱਲਾ ਕਾਲਜ ਵਿੱਚ ਲਗਾਏ ਜਾਣ ਵਾਲੇ ਰੁਜਗਾਰ …

Read More »

ਜਿਲਾ ਪਠਾਨਕੋਟ ਵਿਖੇ ਮਾਇਗ੍ਰੇਟਰੀ ਪਲਸ ਪੋਲਿੳ ਬੂੰਦਾਂ ਪਿਲਾਈਆਂ ਗਈਆਂ

ਪਠਾਨਕੋਟ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਥੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲੇ੍ਹ `ਚ ਚੱਲ ਰਹੇ ਤਿੰਨ ਰੋਜ਼ਾ (15,16 / 17 ਸਤੰਬਰ 2019) ਮਾਈਗਰੇਟੀ ਮਾਇਗ੍ਰੇਟਰੀ ਪਲਸ ਪੋਲੀਓ ਰਾਊਂਡ ਦੇ ਦੂਸਰੇ ਦਿਨ  0 ਤੋ 5 ਸਾਲ ਦੇ 1493  ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਡਾ. ਕਿਰਨ ਬਾਲਾ ਜਿਲਾ ਟੀਕਾਕਰਨ …

Read More »

ਸਹੋਦਿਆ ਸਕੂਲ ਕੰਪਲੈਕਸ ਵਲੋਂ ਸੇਂਟ ਸੋਲਜਰ ਸਕੂਲ ਦੇ ਟੀਚਰਾਂ ਦਾ ਸਨਮਾਨ

ਜੰਡਿਆਲਾ ਗੁਰੂ, 17 ਸਤੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਹੋਦਿਆ ਸਕੂਲ ਕੰਪਲੈਕਸ ਵੱਲੋਂ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਤੇ ਕੰਪਿਊਟਰ ਵਿਭਾਗ ਅਧਿਆਪਕ ਕੁਲਦੀਪ ਸਿੰਘ ਨੂੰ ਬੈਸਟ ਟੀਚਰ ਦਾ ਐਵਾਰਡ ਦਿੱਤਾ ਗਿਆ ਹੈ।ਸ੍ਰੀ ਰਾਮ ਆਸ਼ਰਮ ਸਕੂਲ਼ ਅੰਮ੍ਰਿਤਸਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੁਲਦੀਪ ਸਿੰਘ ਨੂੰ ਮੋਮੈਂਟੋ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ …

Read More »

ਸਰਕਾਰੀ ਮੈਡੀਕਲ ਕਾਲਜਾਂ `ਚ ਖਾਲੀ ਆਸਾਮੀਆਂ ਛੇਤੀ ਭਰੀਆਂ ਜਾਣਗੀਆਂ – ਸੋਨੀ

ਸਰਕਾਰੀ ਹਸਪਤਾਲਾਂ ਵਿਚ ਹੋਣਗੇ ਮਰੀਜਾਂ ਦੇ ਸਾਰੇ ਟੈਸਟ ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਐਲਾਨ ਕੀਤਾ ਕਿ ਸਰਕਾਰੀ ਮੈਡੀਕਲ ਕਾਲਜਾਂ ਵਿਚ ਖਾਲੀ ਪਈਆਂ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ ਅਤੇ ਇਸ ਦੇ ਨਾਲ-ਨਾਲ ਇੰਨਾਂ ਦਾ ਮੁੱਢਲਾ ਢਾਂਚਾ ਵਿਕਸਤ ਕਰਕੇ ਹਰੇਕ ਤਰਾਂ ਦੇ ਡਾਕਟਰੀ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਨ ਦੀ …

Read More »

10 ਅਕਤੂਬਰ ਨੂੰ ਸ਼ੁਰੂ ਹੋਣਗੇ ਜਿਲ੍ਹਾ ਪੱਧਰ ਦੇ ਬਾਲ ਸਾਹਿਤ ਕੁਇਜ਼ ਮੁਕਾਬਲੇ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਇਰੈਕਟਰ ਭਾਸ਼ਾ ਵਿਭਾਗ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਿਲ੍ਹਾ ਪੱਧਰ ਤੇ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ।ਇਹ ਜਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ 2019 ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਘਿਓ ਮੰਡੀ ਵਿਖੇ ਹੋਣਗੇ।          ਇਸ ਸਬੰਧੀ ਜਾਣਕਾਰੀ …

Read More »

ਦਲੀਆ, ਚਾਵਲ, ਛੋਲਿਆਂ ਦੀ ਦਾਲ ਅਤੇ ਫਲ ਦੇ ਕੇ ਗਰਭਵਤੀ ਮਾਵਾਂ ਦੀ ਗੋਦ ਭਰਾਈ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀਆਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੋਸ਼ਣ ਮਾਹ ਅਧੀਨ ਵਾਰਡ ਕੌਂਸਲਰ ਸੁਖਦੇਵ ਸਿੰਘ ਚਾਹਲ ਵਲੋਂ ਗਰਭਵਤੀ ਔਰਤਾਂ, ਤੇ ਨਰਸਿੰਗ ਮਾਵਾਂ ਨੂੰ ਦਲੀਆ ਚਾਵਲ, ਛੋਲਿਆਂ ਦੀ ਦਾਲ ਅਤੇ ਫਲ ਦੇ ਕੇ ਗਰਭਵਤੀ ਮਾਵਾਂ ਦੀ ਗੋਦ ਭਰਾਈ ਅਤੇ 6 ਮਹੀਨੇ ਉਪਰ ਦੇ ਬੱਚਿਆਂ ਨੂੰ ਅੰਨਪਰਾਸਤ ਕਰਵਾਇਆ।ਜਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ …

Read More »

DAV Public School observes World Ozone Day

Amritsar, Sept 17 (Punjab Post Bureau) – The students of DAV Public School Lawrence Road conducted a special assembly on World Ozone Day. This day was desinged by the United Nation General Assembly as the International Day for the Presevation of the Ozone Layer.                 The students of the school spoke about the importance of the Ozone Layer and the …

Read More »