ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜਿਆ ਸੱਦਾ ਪੱਤਰ ਲੈ ਕੇ ਦੁਬਈ ਪਹੁੰਚੇ ਚੰਨੀ ਦੁਬਈ / ਚੰਡੀਗੜ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਵਿਚ ਸ਼ਾਮਿਲ ਹੋਣ ਲਈ ਦੁਨੀਆ ਭਰ ਵਿਚ ਵਸਦੇ ਨਾਨਕ ਨਾਮ ਲੇਵਾ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਇਸ ਲੜੀ ਦੀ ਸ਼ੁਰੁਆਤ ਕਰਦਿਆਂ ਪੰਜਾਬ …
Read More »Monthly Archives: September 2019
ਮੰਤਰੀ ਮੰਡਲ ਨੇ ਐਸ.ਸੀ ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ 72 ਸਾਲ ਤੱਕ ਵਧਾਈ
ਚੰਡੀਗੜ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਵਲੋਂ ਪੰਜਾਬ ਸਟੇਟ ਕਮਿਸ਼ਨ ਫਾਰ ਸ਼ਡਿਊਲ ਕਾਸਟਸ ਐਕਟ, 2004 ਵਿੱਚ ਸੋਧ ਕਰਦਿਆਂ ਚੇਅਰਮੈਨ ਦੀ ਉਮਰ ਹੱਦ 70 ਤੋਂ ਵਧਾ ਕੇ 72 ਸਾਲ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਸਟੇਟ …
Read More »ਈ-ਗਵਰਨੈਂਸ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਬਣਾਏਗੀ ਵਿਸ਼ੇਸ਼ ਆਈ.ਟੀ ਕਾਡਰ
ਚੰਡੀਗੜ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ‘ਡਿਜੀਟਲ ਪੰਜਾਬ’ ਮਿਸ਼ਨ ਤਹਿਤ ਆਪਣੇ ਅਹਿਮ ਪ੍ਰਾਜੈਕਟ ਈ-ਗਵਰਨੈਂਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਜਲਦ ਹੀ ਵਿਸ਼ੇਸ਼ ਆਈ.ਟੀ ਕਾਡਰ ਬਣਾਇਆ ਜਾਵੇਗਾ। ਵਿਸ਼ੇਸ਼ ਕਾਡਰ ਨੂੰ ਬਣਾਉਣ ਦਾ ਫੈਸਲਾ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। …
Read More »ਸਰਬ ਸਿਹਤ ਬੀਮਾ ਯੋਜਨਾ ਤਹਿਤ ਜ਼ਿਲੇ `ਚ ਹੁਣ ਤੱਕ ਬਣੇ 138000 ਬੀਮਾ ਕਾਰਡ – ਸੋਨੀ
ਸਮਾਰਟ ਸਿਟੀ ਪ੍ਰਾਜੈਕਟ ਤਹਿਤ 20 ਲੱਖ ਨਾਲ ਬਣਨ ਵਾਲੇ ਦੋ ਪਾਰਕਾਂ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋ ਸ਼ੁਰੂ ਕੀਤੀ ਗਈ ਸਰਬ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਜ਼ਿਲੇ੍ ਵਿਚ 138000 ਬੀਮਾ ਕਾਰਡ ਵੰਡੇ ਜਾ ਚੁੱਕੇ ਹਨ ਅਤੇ 470 ਲੋਕਾਂ ਨੇ ਇਸ ਯੋਜਨਾ ਦਾ ਲਾਭ ਵੀ ਪ੍ਰਾਪਤ ਕਰ ਲਿਆ ਗਿਆ ਹੈ। …
Read More »ਬੱਚਿਆਂ ਨੂੰ ਪੋਸ਼ਟਿਕ ਖੁਰਾਕ ਦੇਣੀ ਅਤਿ ਜ਼ਰੂਰੀ – ਹਰਦੀਪ ਕੌਰ
ਜੰਕ ਫੂਡ ਫੈਲਾਉਂਦਾ ਹੈ ਕਈ ਬਿਮਾਰੀਆਂ ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੱਚਿਆਂ ਨੂੰ ਪੋਸ਼ਟਿਕ ਖੁਰਾਕ ਦੇਣੀ ਅਤਿ ਜ਼ਰਰੀ ਹੈ ਅਤੇ ਆਪਣੇ ਬੱਚਿਆਂ ਨੂੰ ਜੰਕ ਫੂਡ ਤੋ ਦੂਰ ਰੱਖਣਾ ਚਾਹੀਦਾ ਹੈ, ਕਿਉਕਿ ਜੰਕ ਫੂਡ ਬੱਚਿਆਂ ਵਿਚ ਕਈ ਤਰਾਂ ਦੀਆਂ ਬਿਮਾਰੀਆਂ ਫੈਲਾਉਂਦਾ ਹੈ।ਇਨਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੀਮਤੀ ਹਰਦੀਪ ਕੌਰ ਜ਼ਿਲਾ੍ ਪੋ੍ਰਗਰਾਮ ਅਫਸਰ ਨੇ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਬੇਰੀ …
Read More »India Travel Mart (ITM) Amritsar concludes
Amritsar, September 16 (Punjab Post Bureau) – Three days Travel & Tourism Exhibition India Travel Mart (ITM) -2019 Amritsar concluded with overwhelming response from all over Amritsar and other nearby cities like Gurdaspur, Hoshiarpur, Ferozpur, Moga, Jalandhar, Ludhiana, Chandigarh, Mohali, Panchkula, Bathinda, Pathankot, Patiala and many more, this year Travel. The three day exhibition showcased various tourist destinations at ITM Amritsar. The …
Read More »ਸੀਨੀਅਰ ਕਾਂਗਰਸੀ ਆਗੂ ਤੇ ਮੈਂਬਰ ਬਲਾਕ ਸੰਮਤੀ ਜਸਪਾਲ ਕੌਰ ਦਰਜਨਾਂ ਸਾਥੀਆਂ ਸਮੇਤ ਆਪ `ਚ ਸ਼ਾਮਲ
ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ ਦੀ ਅਗਵਾਈ `ਚ ਹੋਈ ਸ਼ਮੂਲੀਅਤ ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਨੂੰ ਉਸ ਸਮੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਸੁਨਾਮ ਤੋਂ `ਆਮ` ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦੀਆਂ ਸੇਵਾਵਾਂ ਅਤੇ ਪਾਰਟੀ ਦੀਆਂ ਲੋਕ ਹਿਤੂ ਨੀਤੀਆਂ ਨੂੰ ਦੇਖਦੇ ਹੋਏ ਕਈ ਦਰਜਨ ਲੋਕ ਕਾਂਗਰਸ ਪਾਰਟੀ ਨੂੰ ਛੱਡ ਆਪ …
Read More »ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਦੀਆਂ ਵਿਦਿਆਰਥਣਾਂ ਦਾ ਸਾਫਟਬਾਲ `ਚ ਪਹਿਲਾ ਸਥਾਨ
ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲ ਕਾਲਜ ਆਫ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੰਤਰ ਕਾਲਜ ਬੇਸਬਾਲ (ਲੜਕੇ) ਅਤੇ ਸੋਾਟਬਾਲ (ਲੜਕੀਆਂ) ਟੂਰਨਾਮੈਂਟ ਕਰਵਾਇਆ ਗਿਆ। ਜਿਸ ਦਾ ਉਦਘਾਟਨ ਪ੍ਰਿੰਸੀਪਲ ਡਾ. ਗੀਤਾ ਠਾਕਰ ਨੇ ਕੀਤਾ।ਅੰਤਰ-ਕਾਲਜ ਮੁਕਾਬਲਿਆਂ ਦਾ ਨਿਰੀਖਣ ਕਰਨ ਲਈ ਵਿਸ਼ੇਸ਼ ਮਹਿਮਾਨ ਵਜੋਂ ਯੂਨੀਵਰਸਿਟੀ ਦੇ ਨੁਮਾਇੰਦੇ ਅੰਤਰਰਾਸ਼ਟਰੀ ਖਿਡਾਰੀ ਸੁਖਦੇਵ ਸਿੰਘ ਔਲਖ ਪਹੁੰਚੇ। ਇਹਨਾਂ ਮੁਕਾਬਲਿਆਂ ਵਿਚ …
Read More »ਰੈਲੀ `ਚ ਸ਼ਾਮਲ ਹੋ ਲਈ ਜਾ ਰਹੇ ਧਰਨਾਕਾਰੀਆਂ ਨੂੰ ਰਸਤੇ `ਚ ਰੋਕਣ `ਤੇ ਲਾਇਆ ਧਰਨਾ
ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਕੀਤੀ ਗਈ ਜ਼ਬਰਦਸਤ ਨਾਅਰੇਬਾਜ਼ੀ ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜੰਮੂ ਕਸ਼ਮੀਰ ਸੰਘਰਸ਼ ਹਮਾਇਤੀ ਕਮੇਟੀ ਪੰਜਾਬ ਦੇ ਸੱਦੇ `ਤੇ ਕਸ਼ਮੀਰੀ ਕੌਮ ਨਾਲ ਹੋ ਰਹੇ ਧੱਕੇ ਅਤੇ ਜਬਰ ਖਿਲਾਫ਼ ਮੋਹਾਲੀ ਵਿਖੇ ਰੈਲੀ ਕੀਤੀ ਜਾਣੀ ਸੀ।ਇਸ ਰੈਲੀ ਵਿੱਚ ਭਾਗ ਲੈਣ ਲਈ ਹਜ਼ਾਰਾਂ ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਦੇ ਕਾਫ਼ਲੇ ਤਿਆਰ ਸਨ।ਪਰ ਕੇਂਦਰ ਸਰਕਾਰ ਦੇ ਇਸ਼ਾਰੇ …
Read More »ਅਕਾਲ ਡਿਗਰੀ ਕਾਲਜ ਮਸਤੂਆਣਾ ਨੇ ਅੰਤਰ-ਕਾਲਜ ਬਾਸਕਟਬਾਲ `ਚ ਮਾਰੀ ਬਾਜ਼ੀ
ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਮਾਤਾ ਸੁੰਦਰੀ ਕਾਲਜ ਲੜਕੀਆਂ ਮਾਨਸਾ ਵਿਖੇ ਹੋਈ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ (ਲੜਕੀਆਂ) ਬਾਸਕਟਬਾਲ ਚੈਂਪੀਅਨਸਿਪ ਵਿੱਚ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਟੀਮ ਨੇ ਜਿੱਤ ਪ੍ਰਾਪਤ ਕਰਕੇ ਕਾਲਜ ਦਾ ਨਾਮ ਹੀ ਨਹੀਂ ਬਲਕਿ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਜੇਤੂ ਟੀਮ ਦਾ ਕਾਲਜ ਪਹੁੰਚਣ ਤੇ ਕਾਲਜ ਪ੍ਰਿੰਸੀਪਲ …
Read More »
Punjab Post Daily Online Newspaper & Print Media