ਲੌਂਗੋਵਾਲ, 16 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਨ ਬਡਰੁੱਖਾ ਵਿਖੇ ਗ਼ਰੀਬ ਲੜਕੇ-ਲੜਕੀਆਂ ਨੂੰ ਵੱਖ-ਵੱਖ ਕਿੱਤਾ ਮੁੱਖੀ ਕੋਰਸਾਂ ਦੀ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਡਾਇਰੈਕਟਰ ਆਰਸੈਟੀ ਬਡਰੁੱਖਾ ਸਰਵਣ ਕੁਮਾਰ ਨੇ ਦੱਸਿਆ ਕਿ ਲੇਡੀਜ਼ ਟੇਲਰਜ਼ ਦੀ ਸਿਖਲਾਈ ਲੈ ਕੇ ਕੋਰਸ ਪੂਰਾ ਕਰਨ ਵਾਲੀਆਂ 20 ਲੜਕੀਆਂ ਨੂੰ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ।ਉਨ੍ਹਾਂ ਕਿਹਾ ਕਿ ਆਰ.ਸੇਟੀ ਵਿਖੇ ਕਰਵਾਏ …
Read More »Monthly Archives: September 2019
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ਨੇ ਮਨਾਇਆ ‘ਹਿੰਦੀ ਦਿਵਸ’
ਅੰਮਿ੍ਤਸਰ, 16 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਹਿੰਦੀ ਦਿਵਸ’ ਮਨਾਇਆ ਗਿਆ। ਖ਼ਾਲਸਾ ਕਾਲਜ ਦੇ ਹਿੰਦੀ ਵਿਭਾਗ ਵਲੋਂ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਨਿਗਰਾਨੀ ਹੇਠ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਕਰਵਾਏ ਸਮਾਰੋਹ ਮੌਕੇ ਡਾ. ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ, ਸੈਂਟਰਲ ਯੂਨੀਵਰਸਿਟੀ, ਧਰਮਸ਼ਾਲਾ ਨੇ ਮੁੱਖ …
Read More »ਸਿੱਖ ਧਰਮਾ ਇੰਟਰਨੈਸ਼ਨਲ ਵੱਲੋਂ ਜਪੁਜੀ ਸਾਹਿਬ ਦਾ 20 ਭਾਸ਼ਾਵਾਂ `ਚ ਕੀਤਾ ਜਾ ਰਿਹਾ ਹੈ ਅਨੁਵਾਦ
550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ – ਡਾ. ਰੂਪ ਸਿੰਘ ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮਾਂ ਵਿਚ ਅਮਰੀਕਾ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਨਗੀਆਂ। …
Read More »ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵ-ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਦਿੱਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਤੋਂ ਤੇਲੰਗਾਨਾ ਲਈ ਰਵਾਨਾ
ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਨਾਗਪੁਰ ਤੋਂ ਤੇਲੰਗਾਨਾ ਦੇ ਨਿਜ਼ਾਮਾਬਾਦ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ।ਨਾਗਪੁਰ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਮਗਰੋਂ ਅਰਦਾਸ ਨਾਲ ਨਗਰ ਕੀਰਤਨ ਦੀ ਅੱਗੇ ਰਵਾਨਗੀ ਹੋਈ। ਦੱਸਣਯੋਗ ਹੈ ਕਿ ਨਗਰ ਕੀਰਤਨ ਹੁਣ ਮਹਾਰਾਸ਼ਟਰ ਤੋਂ ਬਾਅਦ ਤੇਲੰਗਾਨਾ …
Read More »Vigilance Nabs 8 officials, 1 private person in 9 bribery cases during August
Chandigarh, September 16 (Punjab Post Bureau) – State Vigilance Bureau, during its ongoing crusade against corruption, has been able to nab 8 employees and 1 private person red handed while accepting bribes in 9 different trap cases during the month of August, which includes 2 police personnel, 1 employee of revenue department and 5 from other departments. Disclosing this, …
Read More »Punjab Govt. appeals farmers to shun unhealthy practice of stubble burning as reverence to 550th Prakash Purb
Chandigarh, September 16 (Punjab Post Bureau) – Urging the farmers to refrain from burning Paddy stubble, the Punjab Government on Sunday appealed to the farmers to follow the philosophy of Sri Guru Nanak Dev ji in reverence of 550th Prakash Purb celebrations of first Sikh Guru. Noting that reckless burning of paddy straw causes irreversible damage to the texture …
Read More »Balbir Singh Sidhu launches three-day Polio Vaccination Drive for migratory population
Around 10 Lakh Children to be immunized across the State Chandigarh, September 16 (Punjab Post Bureau) – The Health and Family Welfare Minister Mr. Balbir Singh Sidhu on Sunday launched the three-day Sub-national immunization day (SNID) drive specially for the migratory population by administering drops of oral polio vaccine (OPV) to children below five years at a state-level function in …
Read More »ਗੋਪਾਲਪੁਰਾ ਵਿਖੇ ਫਲ਼ਦਾਰ ਬੂਟੇ ਲਾ ਕੇ `ਬਾਗ ਗੁਰੂ ਨਾਨਕ` ਦੀ ਸ਼ੁਰੂਆਤ
ਕੱਥੂਨੰਗਲ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਇਥੋਂ ਨੇੜਲੇ ਪਿੰਡ ਗੋਪਾਲਪੁਰਾ ਦੇ ਵਾਟਰ ਵਰਕਸ ਵਿਖੇ ਕਰੀਬ 125 ਫਲ਼ਦਾਰ ਬੂਟੇ ਲਗਾ ਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ `ਬਾਗ ਗੁਰੂ ਨਾਨਕ` ਸਥਾਪਿਤ ਕੀਤਾ ਗਿਆ। ਇਸ ਬਾਗ ਲਈ ਗੁਰੂ ਨਾਨਕ ਮੈਡੀਕੋਜ਼ ਸਾਹਮਣੇ ਗੁਰੂ ਰਾਮਦਾਸ ਹਸਪਤਾਲ ਓਠੀਆਂ ਦੇ ਮਾਲਕ ਗੁਰਪ੍ਰੀਤ ਸਿੰਘ ਸਿੱਧੂ ਮਜਵਿੰਡ ਅਤੇ ਸੇਵਾਮੁਕਤ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ
ਪਠਾਨਕੋਟ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਕੋਰਟ ਕੰਪਲੈਕਸ ਮਲਿਕਪੁਰ `ਚ ਨੈਸ਼ਨਲ ਲੋਕ ਅਦਾਲਤ ਲਗਾਈ ਗਈ।ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਵਿਚ 9 ਕੋਰਟਾਂ ਦੇ ਬੈਂਚ ਬਣਾਏ ਗਏ।ਇਹ ਬੈਂਚ ਜਿਲ੍ਹਾ …
Read More »
Punjab Post Daily Online Newspaper & Print Media