ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਖ਼ਾਲਸਾ ਕਾਲਜ ਦੇ ਸਾਂਝੇ ਯਤਨਾਂ ਸਦਕਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਡਾ. ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫ਼ਸਰ ਦੀ ਯੋਗ ਅਗਵਾਈ ਹੇਠ 8 ਰੋਜ਼ਾ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ …
Read More »Monthly Archives: September 2019
ਕਰੋੜਾਂ ਦੀ ਲਾਗਤ ਨਾਲ ਪਟਿਆਲਾ `ਚ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਸਥਾਪਿਤ – ਖੇਡ ਮੰਤਰੀ ਰਾਣਾ ਸੋਢੀ
ਸੰਗਰੂਰ ਵਿਖੇ 31ਵੀਂ ਨੌਰਥ ਜ਼ੋਨ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦਾ ਉਦਘਾਟਨ ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਅੰਦਰ ਖੇਡ ਗਤੀਵਿਧੀਆਂ ਨੂੰ ਵਿਆਪਕ ਪੱਧਰ `ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਸਥਾਪਤ ਕੀਤੀ ਗਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੇਡਾਂ, ਯੁਵਕ …
Read More »ਪੀ.ਟੀ.ਸੀ ਰਨਰਅੱਪ ਗੁਰਪ੍ਰੀਤ ਸਿੰਘ ਦਾ ਆਪਣੇ ਜੱਦੀ ਪਿੰਡ ਨਮੋਲ ਪਹੁੰਚਣ `ਤੇ ਭਰਵਾਂ ਸਵਾਗਤ
ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬੀ ਚੈਨਲ ਪੀ ਟੀ ਸੀ ਵਲੋਂ ਕਰਵਾਈ ਗਈ ਮਿਸਟਰ ਪੰਜਾਬ ਪ੍ਰਤੀਯੋਗਤਾ ਵਿੱਚ ਨੇੜਲੇ ਪਿੰਡ ਨਮੋਲ ਦੇ ਸੈਂਕਡ ਰਨਰਅੱਪ ਰਹੇ ਗੁਰਪ੍ਰੀਤ ਸਿੰਘ ਦਾ ਉਸ ਦੇ ਜੱਦੀ ਪਿੰਡ ਨਮੋਲ ਵਿਖੇ ਪਹੁੰਚਣ `ਤੇ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਕਿਸਾਨ ਗੁਰਮੇਲ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਦਾ ਆਪਣੇ ਪਿੰਡ ਪਹੁੰਚਣ `ਤੇ ਵੱਡੀ ਗਿਣਤੀ `ਚ …
Read More »ਪੀ.ਐਸ.ਯੂ (ਰੰਧਾਵਾ) ਵਲੋਂ ਵਿੱਦਿਅਕ ਸੰਸਥਾਵਾਂ `ਚ ਰੈਲੀਆਂ ਤੇ ਮੀਟਿੰਗਾਂ ਕਰਨ ਦਾ ਐਲਾਨ
ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸਭਨਾਂ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਵਾਉਣ ਅਤੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਦਾ ਮੁਫ਼ਤ ਪ੍ਰਬੰਧ ਕਰਵਾਉਣ, ਲੜਕੀਆਂ ਲਈ ਪੀ.ਐਚ.ਡੀ ਤੱਕ ਦੀ ਸਿੱਖਿਆ ਮੁਫਤ ਕਰਵਾਉਣ, ਸਭਨਾਂ ਸਰਕਾਰੀ ਅਤੇ ਪ੍ਰਾਈਵੇਟ ਸਮੇਤ ਮਿੰਨੀ ਬੱਸਾਂ `ਚ ਬੱਸ ਪਾਸ …
Read More »ਕੌਮੀ ਲੋਕ ਅਦਾਲਤ `ਚ 919 ਕੇਸਾਂ ਦਾ ਰਾਜੀਨਾਮੇ ਤਹਿਤ ਨਿਪਟਾਰਾ
ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ, ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ ਕੋਮੀ ਲੋਕ ਅਦਾਲਤ ਸੰਗਰੂਰ ਹੈਡ ਕੁਆਟਰ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਲਗਾਈਆਂ ਗਈਆਂ। ਨਿਤਿਕਾ ਵਰਮਾ ਸਿਵਲ ਜੱਜ (ਸੀਨੀਅਰ …
Read More »ਬਹੁਜਨ ਸਮਾਜ ਪਾਰਟੀ ਵਲੋਂ ਸੁਨਾਮ ਵਿਖੇ ਘੜਾ ਭੰਨ ਪ੍ਰਦਰਸ਼ਨ
ਲੌਂਗੋਵਾਲ, 15 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਹਲਕਾ ਸੁਨਾਮ ਵਲੋਂ ਲੇਬਰ ਚੌਕ ਸੁਨਾਮ ਵਿੱਚ ਪਾਰਟੀ ਹਾਈਕਮਾਂਡ ਪੰਜਾਬ ਪ੍ਰਧਾਨ ਡਾ. ਜਸਵੀਰ ਸਿੰਘ ਗੜ੍ਹੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਂਗਰਸ, ਭਾਜਪਾ, ਆਰ.ਐਸ.ਐਸ, ਅਕਾਲੀ ਦਲ, ਕੇਜ਼ਰੀਵਾਲ ਦੀਆਂ ਸਰਕਾਰਾਂ ਦੇ ਪਾਪਾਂ ਦੇ ਨੱਕੋ ਨੱਕ ਭਰੇ ਘੜਿਆ ਨੂੰ ਚੌਰਾਹੇ ਵਿੱਚ ਭੰਨਿਆ ਗਿਆ।ਜਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਡਾ. ਹਰਬੰਸ ਸਿੰਘ ਲੌਂਗੋਵਾਲ ਨੇ …
Read More »ਸ਼੍ਰੋਮਣੀ ਕਮੇਟੀ 24 ਸਤੰਬਰ ਨੂੰ ਮਨਾਏਗੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ – ਲੌਂਗੋਵਾਲ
ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧ ਵਿਚ 24 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕਿਰਤ ਦੇ ਪ੍ਰੇਰਿਕ ਵਜੋਂ …
Read More »ਜੀ.ਬੀ.ਪੀ ਗਰੁੱਪ ਵਲੋਂ ਲੁਧਿਆਣਾ ’ਚ ਇਨਵੈਸਟਰਜ਼ ਮੀਟ ਦਾ ਆਯੋਜਨ
ਲੁਧਿਆਣਾ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ਦੇ ਨਾਮਵਰ ਰੀਅਲ ਅਸਟੇਟ ਡਿਵੈਲਪਰ ਜੀ.ਬੀ.ਪੀ ਨੇ ਮਸ਼ੀਨ ਟੂਲਜ਼ ਅਤੇ ਅਲਾਈਡ ਇੰਡਸਟਰੀ ਐਸੋਸੀਏਸ਼ਨ ਦੇ ਮੈਂਬਰਾਂ ਲਈ ਇੱਕ ਨਿਵੇਸ਼ਕ ਮੀਟ ਆਯੋਜਿਤ ਕੀਤੀ। ਰੀਅਲ ਇਸਟੇਟ ਸੈਕਟਰ ਦੇ ਬਾਰੇ ’ਚ ਗੱਲਬਾਤ ਦੌਰਾਨ ਨਿਵੇਸ਼ਕਾਂ ਨੂੰ ਇਸ ਖੇਤਰ ’ਚ ਨਿਵੇਸ਼ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਜੀ.ਬੀ.ਪੀ ਗਰੁੱਪ ਤੋਂ ਅਨੁਪਮ ਗੁਪਤਾ ਨੇ ਜੀ.ਬੀ.ਪੀ ਗਰੁੱਪ ਦੀਆਂ ਪਰਿਯੋਜਨਾਵਾਂ …
Read More »GBP Group organizes investors meet in Ludhiana
Ludhiana, Sept 15 (Punjab Post Bureau) – Gupta Builders and Promoters (GBP) and Punjab organized an investor’s meet for eminent personalities of Machine Tools and Allied Industry Association. Group discussion was held about the real estate sector during the meet. Anupam Gupta from GBP Group explained about GBP Group, its projects, expansion plans and investment prospects. Presenting the token of …
Read More »Rajasthan Tourism Road Show during India Travel Exhibition
Amritsar, September 15 (Punjab Post Bureau) – Rajasthan Tourism organized a Road Show during the three days India Travel Mart exhibition here in Amritsar. In a press relaease ICM PR Madam Amanpreet Kaur said that geographically a largest State of the country Rajasthan is also the richest repository of living traditions and art forms. It’s is treasure trove of …
Read More »
Punjab Post Daily Online Newspaper & Print Media