Tuesday, November 24, 2026

Monthly Archives: September 2019

ਕਾਲੀ ਸੂਚੀ ਖਤਮ ਹੋਣੀ ਚੰਗੀ ਗੱਲ, ਪਹਿਲਾਂ ਲੈਣਾ ਚਾਹੀਦਾ ਸੀ ਫੈਸਲਾ – ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਕਾਲੀ ਸੂਚੀ ਵਿੱਚ ਦਰਜ 312 ਵਿਅਕਤੀਆਂ ਦੇ ਨਾਮ ਤੇ ਲੱਗੀ ਪਾਬੰਦੀ ਖਤਮ ਕਰਨ ਦੀ ਕਾਰਵਾਈ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਇਹ ਕਾਰਜ ਸਰਕਾਰ ਨੂੰ ਬਹੁਤ ਪਹਿਲਾਂ ਕਰ ਲੈਣਾ ਚਾਹੀਦਾ ਸੀ ।ਦੇਰ ਨਾਲ ਮਿਲਿਆ ਇਨਸਾਫ ਵੀ ਇਨਸਾਫ ਨਹੀ ਰਹਿ ਜਾਂਦਾ ਫਿਰ …

Read More »

ਜਲੰਧਰ `ਚ ਹੋਣ ਵਾਲੀ ਫੌਜੀ ਭਰਤੀ ਦੀ ਲਿਖਤੀ ਪੀ੍ਰਖਿਆ ਹੁਣ 26 ਅਕਤੂਬਰ ਨੂੰ

ਜਲੰਧਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਜਲੰਧਰ ਵਿੱਚ ਹੋਣ ਵਾਲੀ ਫੌਜੀ ਭਰਤੀ ਦੀ ਲਿਖਤੀ ਪ੍ਰੀਖਿਆ ਹੁਣ 26 ਅਕਤੂਬਰ 2019 ਨੂੰ ਹੋਵੇਗੀ।ਸੂਚਨਾ ਅਫਸਰ ਜਲੰਧਰ ਡਿਫੈਂਸ ਗਗਨਦੀਪ ਕੌਰ ਵਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ 1 ਤੋਂ 11 ਅਗਸਤ 2019 ਤੱਕ ਫੌਜ ਦੀ ਹੋਈ ਭਰਤੀ ਰੈਲੀ `ਚ ਸਾਰੇ ਮੈਡੀਕਲ ਫਿੱਟ ਉਮੀਦਵਾਰ 20 ਤੋਂ 24 ਸਤੰਬਰ 2019 ਤੱਕ ਆਪਣੀਆਂ 4 ਪਾਸਪੋਰਟ ਸਾਈਜ ਫੋਟੋ ਨਾਲ …

Read More »

Common Entrance Exam (CEE) for Army Recruitment now on Oct. 26

Jalandhar, September 15 (Punjab Post Bureau) –  ​The date of Common Entrance Examination (CEE) for Army recruitment at Jalandhar Cantt has been changed to 26th October 2019.  In a press release PRO (Def) Jalandhar Mrs. Gagandeep Kaur said that Candidates who were successful after being declared medically fit in the recruitment rally conducted at Jalandhar Cantt with effect from 1 …

Read More »

ਵਾਤਾਵਰਣ ਦੀ ਸੰਭਾਲ ਤੇ ਪਰਾਲੀ ਨਾ ਸਾੜਨ ਸਬੰਧੀ ਵਰਕਸ਼ਾਪ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੇੈਨ.ਐਸ.ਐਸ. ਵਿਭਾਗ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਅੱਜ ਪਰਾਲੀ ਸਾੜਨ ਵਿਰੁੱਧ ਅਤੇ ਵਾਤਾਵਰਣ ਦੀ ਸੰਭਾਲ ਕਰਨ ਸਬੰਧੀ ਯੂਨੀਵਰਸਿਟੀ ਨਾਲ ਐਫੀਲੀਏੇਟਿਡ ਕਾਲਜਾਂ ਦੇ ਅੇੈਨ.ਐਸ.ਐਸ ਪੋ੍ਰਗਰਾਮ ਅਫ਼ਸਰਾਂ ਦੀ ਟ੍ਰੇਨਿੰਗ ਵਰਕਸ਼ਾਪ ਆਯੋਜਿਤ ਕੀਤੀ ਗਈ।ਜਿਸ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਤੋਂ …

Read More »

ਕਾਲੀ ਸੂਚੀ ’ਚੋਂ 312 ਸਿੱਖਾਂ ਦੇ ਨਾਂ ਹਟਾਉਣ `ਤੇ ਲੌਂਗੋਵਾਲ ਵਲੋਂ ਕੇਂਦਰ ਸਰਕਾਰ ਦਾ ਸਵਾਗਤ

ਕਿਹਾ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈ ਫੀਸ ਜਾਇਜ਼ ਨਹੀਂ ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 312 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਹਟਾਉਣ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਉਨ੍ਹਾਂ ਆਖਿਆ ਕਿ ਇਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ, ਜਿਸ ਨਾਲ ਸਮੁੱਚੇ ਸਿੱਖ ਭਾਈਚਾਰੇ `ਚ …

Read More »

ਇਮਰਾਨ ਖਾਨ ਦਿੱਲੀ ਕਮੇਟੀ ਵੱਲੋਂ ਨਨਕਾਣਾ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਕਰਨ ਸਵਾਗਤ- ਦਮਦਮੀ ਟਕਸਾਲ

ਗੁ. ਕਰਤਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤੀ ਜਾਣ ਵਾਲੀ ਸੋਨੇ ਦੀ ਪਾਲਕੀ ਦਾ ਕੀਤਾ ਨਰੀਖਣ ਨਵੀਂ ਦਿੱਲੀ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 13 ਅਕਤੂਬਰ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਏ ਜਾਣ ਵਾਲੇ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਅਗਲੇ ਪੜਾੳ ਲਈ ਰਵਾਨਾ

ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਇੰਦੌਰ ਤੋਂ ਅੱਗੇ ਮਹਾਰਾਸ਼ਟਰ ਦੇ ਜ਼ਿਲ੍ਹਾ ਬੁਲਡਾਨਾ ’ਚ ਪੈਂਦੇ ਖਾਮਗਾਉਂ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਬੀਤੇ …

Read More »

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਮਤਿ ਸਮਾਗਮ

  ਅੰਮ੍ਰਿਤਸਰ, 14 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ `ਚ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਵਿਖੇ ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ …

Read More »

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਮਨਾਇਆ ਹਿੰਦੀ ਦਿਵਸ

ਸਮਰਾਲਾ, 14 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਹਿੰਦੀ ਭਾਸ਼ਾ ਨੂੰ ਸਮਰਪਿਤ ਪ੍ਰਭਾਵਸ਼ਾਲੀ ਪਰ ਸਾਦਾ ਸਮਾਗਮ ਦੌਰਾਨ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੇ ਮਹੱਤਵ ਅਤੇ ਵਿਸ਼ਵ ਵਿੱਚ ਹਿੰਦੀ ਭਾਸ਼ਾ ਦੇ ਵਧਦੇ ਪ੍ਰਭਾਵ ਬਾਰੇ ਮਹੱਤਵਪੂਰਣ ਜਾਣਕਾਰੀ ਦਿੱਤੀ ਅਤੇ ਸਕੂਲ ਵਿਦਿਆਰਥੀਆਂ ਦੇ …

Read More »

ਹਲਕਾ ਪਠਾਨਕੋਟ `ਚ ਚੱਲ ਰਹੇ ਵਿਕਾਸ ਕਾਰਜ ਜਲਦ ਪੂਰੇ ਕੀਤੇ ਜਾਣਗੇ – ਵਿਧਾਇਕ ਅਮਿਤ ਵਿੱਜ

ਪਠਾਨਕੋਟ, 14 ਸਤੰਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਖੇਤਰ ਵਿੱਚ ਜੋ ਵੀ ਵਿਕਾਸ ਕਾਰਜ ਚੱਲ ਰਹੇ ਹਨ ਉਹ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਕੋਈ ਵੀ ਪ੍ਰੇਸਾਨੀ ਨਾ ਹੋਵੇ।ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਨ ਸਭਾ ਹਲਕਾ ਪਠਾਨਕੋਟ ਨੇ ਆਪਣੇ ਦਫਤਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ …

Read More »