ਫਿਰੋਜਪੁਰ ਦੇ ਡਿਪਟੀ ਕਮਿਸ਼ਨਰ ਨੇ ਕੀਤੀ ਇੱਛਾ ਪੂਰੀ ਫਿਰੋਜ਼ਪੁਰ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਲੋਕੋਮਟਰ ਨਾਮ ਦੀ ਗੰਭੀਰ ਬਿਮਾਰੀ ਤੋਂ ਪੀੜਤ 15 ਸਾਲਾਂ ਦੀ ਦਸਵੀਂ ਕਲਾਸ ਦੀ ਟੌਪਰ ਵਿਦਿਆਰਥਣ ਅਨਮੋਲ ਬੇਰੀ ਦੀ ਡੀ.ਸੀ ਬਣਨ ਦੀ ਇੱਛਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇਸ ਸਪੈਸ਼ਲ ਬੱਚੀ ਨੂੰ ਇੱਕ ਦਿਨ ਦਾ ਡੀ.ਸੀ ਹੋਣ ਦਾ ਅਹਿਸਾਸ ਕਰਵਾ ਕੇ ਪੂਰੀ ਕੀਤੀ।2 ਫੁੱਟ …
Read More »Monthly Archives: September 2019
ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ
ਚੰਡੀਗੜ੍ਹ, 13 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੇ ਵੋਟਰ ਵੈਰੀਫੀਕੇਸ਼ਨ ਪ੍ਰੋਗਰਾਮ ਅਧੀਨ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਆਨਲਾਇਨ ਵੋਟਰ ਵੈਰੀਫੀਕੇਸ਼ਨ ਸਬੰਧ ਜਾਣੂ ਕਰਵਾਇਆ ਗਿਆ। ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਗੁਰਪਾਲ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਏ ਜਾਗਰੂਕਤਾ ਪ੍ਰੋਗਰਾਮ `ਚ ਕਈ ਸਿਆਸੀ ਪਾਰਟੀਆ …
Read More »A rare honour for DAV Public Student
Amritsar, Sept 13 (Punjab Post Bureau) – It was a matter of great pride for DAV Public School, Lawrence Road as Khyati, a student of Std–XII of the school was invited to 9th Gyan Utsav –National Youth Summit – 2019 for her performance. The summit was organised by Paavan Chintan Dhara Ashram under the guidance of Shri Guru Pawan …
Read More »7 ਸਾਲ ਤੋਂ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਮਾਨਸਾ ਦੇ ਕਿਸਾਨ ਨੂੰ ਮਿਲਿਆ ਕੌਮੀ ਐਵਾਰਡ
ਪਰਾਲੀ ਨਾ ਸਾੜਨ ਵਾਲੇ ਸਨਮਾਨੇ ਗਏ ਪੰਜਾਬ ਦੇ 10 ਕਿਸਾਨ ਭੀਖੀ/ਮਾਨਸਾ, 13 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦੇ ਪਿੰਡ ਘਰਾਂਗਣਾ ਦੇ ਕਿਸਾਨ ਬਲਵਿੰਦਰ ਸਿੰਘ ਸਿੱਧੂ ਨੂੰ ਪਿਛਲੇ 6-7 ਸਾਲਾਂ ਤੋਂ ਵਾਤਾਵਰਣ ਪੱਖੀ ਤਰੀਕੇ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਅਤੇ ਪਰਾਲੀ ਨਾ ਸਾੜਨ ਲਈ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।ਸੇਵਾਮੁਕਤ ਪਟਵਾਰੀ ਬਲਵਿੰਦਰ ਸਿੰਘ ਪੰਜਾਬ ਦੇ …
Read More »ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਝੋਨੇ ਦੀ ਪਰਾਲੀ ਸਾੜਨ `ਤੇ ਲਾਈ ਪਾਬੰਦੀ – ਛੀਨਾ
ਪਰਾਲੀ ਨੂੰ ਅੱਗ ਲਾਉਣ ਵਾਲਿਆਂ ਤੋਂ ਵਸੂਲੇ ਜਾਣਗੇ ਜੁਰਮਾਨੇ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਲੋਂ ਝੋਨੇ ਦੀ ਪਰਾਲੀ ਸਾੜਨ `ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਇਹਨਾਂ ਹੁਕਮਾਂ ਅਨੁਸਾਰ ਸਕੱਤਰ ਖੇਤੀਬਾੜੀ ਪੰਜਾਬ ਕਾਹਨ ਸਿੰਘ ਪੰਨੂ ਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ: ਸੁਤੰਤਰ ਕੁਮਾਰ ਐਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ …
Read More »ਅਧਿਆਪਕ ਪੋਸ਼ਣ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ – ਡਿਪਟੀ ਕਮਿਸ਼ਨਰ
ਮਾਲ ਰੋਡ ਸਕੂਲ ਵਿਖੇ ਸ਼ਹਿਰ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲਾਂ ਦਾ ਸੈਮੀਨਾਰ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰ ਦੇ ‘ਪੋਸ਼ਣ ਅਭਿਆਨ’ ਤਹਿਤ ਪਹਿਲੀ ਸਤੰਬਰ ਤੋਂ 30 ਸਤੰਬਰ ਤੱਕ ਮਨਾਏ ਜਾ ਰਹੇ ‘ਪੋਸ਼ਣ ਮਾਹ’ ਨੂੰ ਸਫਲ ਬਣਾਉਣ ਲਈ ਅਤੇ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਇਕ ਸੈਮੀਨਾਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਵੱਖ-ਵੱਖ ਮੁਕਾਬਲੇ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਲੋਗਨ, ਸ਼ਬਦ ਗਾਇਨ, ਕਵੀਸ਼ਰੀ ਅਤੇ ਧਾਰਮਿਕ ਗੀਤ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਸੀਨੀਅਰ ਵਰਗ ਅਤੇ ਜੂਨੀਅਰ ਵਰਗ ਦੀਆਂ ਟੀਮਾਂ ਬਣਾਈਆਂ ਗਈਆਂ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਪ੍ਰਿੰਸੀਪਲ …
Read More »13 ਲੱਖ ਰੁਪਏ ਮਹੀਨਾ ਹੋਇਆ ਗੁਰੂ ਨਾਨਕ ਦੇਵ ਹਸਪਤਾਲ `ਚ ਆਕਸੀਜਨ ਦਾ ਖਰਚਾ – ਮੈਡੀਕਲ ਸੁਪਰਡੈਂਟ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਾਨਕ ਦੇਵ ਹਸਪਤਾਲ ਜਿਥੇ ਕਿ ਬੈਡ ਸਮਰੱਥਾ 1200 ਤੋਂ ਵੀ ਵੱਧ ਹੈ, ਦਾ ਮੈਡੀਕਲ ਆਕਸੀਜਨ ਦਾ ਖਰਚਾ 12.76 ਲੱਖ ਰੁਪਏ ਪ੍ਰਤੀ ਮਹੀਨਾ ਨੂੰ ਪੁੱਜ ਚੁੱਕਾ ਹੈ।ਜਦਕਿ ਰਜਿੰਦਰਾ ਮੈਡੀਕਲ ਕਾਲਜ ਪਟਿਆਲਾ ਦਾ ਇਸੇ ਅਰਸੇ ਦੌਰਾਨ ਖਰਚਾ 9 ਕੁ ਲੱਖ ਰੁਪਏ ਪ੍ਰਤੀ ਮਹੀਨਾ ਹੈ। ਮੈਡੀਕਲ ਸੁਪਰਡੈਂਟ ਜੀ.ਐਸ ਕੁਲਾਰ ਨੇ ਦੱਸਿਆ ਕਿ ਹਸਪਤਾਲ …
Read More »Short Term Course on Research Methodology inaugurated at GNDU
Amritsar, September 12 (Punjab Post Bureau) – A One-Week Short Term Course on Research Methodology was inaugurated at the new building of the UGC- Human Resource Development Centre (HRDC) of the Guru Nanak Dev University. As many as 45 University and College teachers including budding Research Scholars pertaining to a multiplicity of academic disciplines from Punjab and other far-flung states of …
Read More »ਜੀ.ਐਨ.ਡੀ.ਯੂ ਵਿਖੇ ਖੋਜ ਕਾਰਜ ਪ੍ਰਣਾਲੀ ਬਾਰੇ ਸ਼ਾਰਟ ਟਰਮ ਕੋਰਸ ਸ਼ੁਰੂ
ਤਕਨਾਲੋਜੀ ਮਨੁੱਖੀ ਬੁੱਧੀ ਦਾ ਬਦਲ ਨਹੀਂ ਹੋ ਸਕਦੀ – ਪੋ੍: ਠੁਕਰਾਲ ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਐਂਡ ਇਨਵਾਰਨਮੈਂਟਲ ਸਾਇੰਸਜ ਦੇ ਅਮੀਰੇਟਸ ਪੋ੍ਰਫੈਸਰ ਅਤੇ ਸਾਬਕਾ ਡਾਇਰੈਕਟਰ ਰਿਸਰਚ ਪ੍ਰੋਫੈਸਰ ਏ.ਕੇ ਠੁਕਰਲ ਨੇ ਇਸ ਸਮੇਂ ਦੇਸ਼ ਵਿਚ ਉਚੇਰੀ ਸਿਖਿਆ ਦੇ ਖੇਤਰ ਵਿੱਚ ਖੋਜ ਦੀ ਘਾਟ `ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅਧਿਆਪਕਾਂ ਨੂੰ ਸੱਦਾ …
Read More »
Punjab Post Daily Online Newspaper & Print Media