Tuesday, November 24, 2026

Monthly Archives: September 2019

MGNREGA wages pendency would be cleared within 2-3 days- Tript Bajwa

Chandigarh, September 12 (Punjab Post Bureau) – The Punjab Rural Development & Panchayats Minister Mr. Tript Rajinder Singh Bajwa has said that MGNREGA wages pendency would be cleared within next 2-3 days. In press statement issued here today he said that the delay for the clearance of pendency of MGNREGA wages was at the level of Government of India and …

Read More »

Water Supply and Sanitation Minister inspected Progress of various projects at Sultanpur Lodhi

 Total project cost of various schemes is Rs. 13.65 crore Chandigarh, September 12 (Punjab Post Bureau) – In connection with the celebrations of   550th Parkash Purb of Guru Nanak Dev ji, The Water Supply & Sanitation Department (WSSD) has been entrusted the important task of   making the whole event Open Defecation Free by putting in place huge infrastructure and manpower which include setting of …

Read More »

ਪਵਨ ਦੀਵਾਨ ਨੇ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁੱਦਾ ਸੰਭਾਲਿਆ

ਮੁਨੀਸ਼ ਤਿਵਾੜੀ, ਰਾਣਾ ਕੇ.ਪੀ ਸਿੰਘ ਅਤੇ ਸੁੰਦਰ ਸ਼ਾਮ ਅਰੋੜਾ ਰਹੇ ਮੌਜੂਦ ਚੰਡੀਗੜ੍ਹ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ ਅਹੁੱਦਾ ਸੰਭਾਲ ਲਿਆ।ਸਾਬਕਾ ਕੇਂਦਰੀ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮੁਨੀਸ਼ ਤਿਵਾੜੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ …

Read More »

ਦਮਦਮੀ ਟਕਸਾਲ ਵਲੋਂ ਮਾਤਾ ਸੁੰਦਰੀ ਕਾਲਜ ਦਿੱਲੀ ਵਿਖੇ ਅੰਤਰਰਾਸ਼ਟਰੀ ਸੈਮੀਨਾਰ 14 ਨੂੰ

ਅੰਮ੍ਰਿਤਸਰ, 11 ਸਤੰਬਰ  (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਅਤੇ ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ 14 ਸਤੰਬਰ 2019 ਨੂੰ ਮਾਤਾ ਸੰੁਦਰੀ ਕਾਲਜ ਫਾਰ ਵੁਮੈਨ ਨਵੀਂ ਦਿੱਲੀ ਵਿਖੇ `ਦਮਦਮੀ ਟਕਸਾਲ ਦਾ ਅਤੀਤ ਅਤੇ ਵਰਤਮਾਨ` ਵਿਸ਼ੇ `ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ …

Read More »

ਗੁਰਦੁਆਰਾ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਸਤੰਬਰ ਨੂੰ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਲੰਘੀ 7 ਸਤੰਬਰ ਤੋਂ ਇਨ੍ਹਾਂ ਸਮਾਗਮਾਂ ਦੀ ਆਰੰਭਤਾ ਹੋ ਚੁੱਕੀ ਹੈ, ਜੋ ਸ੍ਰੀ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਮੱਧ ਪ੍ਰਦੇਸ਼ ਦੇ ਸਾਗਰ ਤੋਂ ਅੱਗੇ ਰਵਾਨਾ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਮੱਧ ਪ੍ਰਦੇਸ਼ ਦੇ ਸ਼ਹਿਰ ਸਾਗਰ ਵਿਖੇ ਵਿਸ਼ਰਾਮ ਮਗਰੋਂ ਅੱਜ ਭੋਪਾਲ ਲਈ ਰਵਾਨਾ ਹੋ ਗਿਆ।ਸਾਗਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ …

Read More »

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਕਾਰਵਾਈ ਹੋਵੇ- ਲੌਂਗੋਵਾਲ

ਸ਼੍ਰੋਮਣੀ ਕਮੇਟੀ ਨੇ ਸਾਈਬਰ ਕਰਾਈਮ ਵਿਭਾਗ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਧਰਮ ਦੀਆਂ ਰਵਾਇਤਾਂ ਨੂੰ ਸੱਟ ਮਾਰਨ ਦੇ ਚਲਨ ਦਾ ਸਖ਼ਤ ਨੋਟਿਸ ਲਿਆ ਹੈ।ਹਾਲ ਹੀ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਕ ਵੀਡੀਓ ਜਿਸ ਵਿਚ ਸਿੱਖ ਰਵਾਇਤਾਂ ਦੀ ਤੌਹੀਨ ਕੀਤੀ ਗਈ ਹੈ ਬਾਰੇ ਲੌਂਗੋਵਾਲ …

Read More »

ਸਵ: ਗੁਰਵਿੰਦਰ ਸਿੰਘ ਗੋਲਡੀ ਯਾਦਗਾਰੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਧਨੌਲੇ ਦੇ ਗੱਭਰੂਆਂ ਨੇ ਮਨਾਣੇ ਦੀਆਂ ਗੋਡਣੀਆਂ ਲਵਾ ਕੇ ਜਿੱਤਿਆ ਕਬੱਡੀ ਕੱਪ ਸ਼ਮਰਾਲਾ, 12 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਮੁਸ਼ਕਾਬਾਦ ਵਿਖੇ ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵ: ਗੁਰਵਿੰਦਰ ਸਿੰਘ ਗੋਲਡੀ ਦੀ ਯਾਦ ਵਿਚ ਦੋ ਰੋਜਾ ਤੀਜਾ ਕਬੱਡੀ ਟੂਰਨਾਮੈਂਟ ਪਿੰਡ ਮੁਸ਼ਕਾਬਾਦ ਵਿਖੇ ਅਮਿੱਟ ਯਾਦਾਂ ਛੱਡਦਾ …

Read More »

ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ – ਲੌਂਗੋਵਾਲ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਪੜ੍ਹਦੇ ਕਸ਼ਮੀਰੀ ਵਿਦਿਆਰਥੀਆਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਨ੍ਹਾਂ ਬੱਚਿਆਂ ਨੂੰ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਣ ਤੇ ਆਰਥਿਕ ਮਦਦ ਦਿੱਤੀ ਗਈ ਹੈ ਅਤੇ ਅਗੋਂ ਵੀ ਜੋ ਲੋੜ ਮਹਿਸੂਸ ਕਰਨਗੇ ਸਹਾਇਤਾ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ …

Read More »