Tuesday, November 24, 2026

Monthly Archives: September 2019

ਸਹੋਦਿਯਾ ਸਕੂਲਜ਼ ਕੰਪਲੈਕਸ ਦੇ ਪ੍ਰਿੰਸੀਪਲਾਂ ਦਾ ਸਨਮਾਨ ਸਮਾਰੋਹ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ) – ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਅਤੇ ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਸਨਮਾਨ ਸਮਾਰੋਹ ‘ਸਾਡਾ ਪਿੰਡ’ ਵਿਖੇ ਆਯੋਜਿਤ ਕੀਤਾ ਗਿਆ।ਅੰਮ੍ਰਿਤਸਰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਇਸ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਦੇ ਪਹੁੰਚਣ `ਤੇ ਸਾਡਾ ਪਿੰਡ ਦੇ ਮੈਨੇਜਿੰਗ ਡਾਇਰੈਕਟਰ ਇਸ਼ਗੰਭੀਰ, ਸੀ.ਈ.ਓ ਸ਼੍ਰੀਮਤੀ ਵੰਦਨਾ ਗੰਭੀਰ, ਸਹੋਦਿਯਾ ਸਕੂਲਜ਼ …

Read More »

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁੱਕਤ ਹੋਣ ’ਤੇ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦਿੱਤੀ ਵਧਾਈ

ਸੇਵਾ ਸੰਭਾਲ ਮੌਕੇ ਲੌਂਗੋਵਾਲ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ ਹੋਣ ’ਤੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੀ ਅੱਜ ਹੋਈ …

Read More »

ਬਾਲਾਘਾਟ ਵਿਖੇ ਸੰਗਤਾਂ ਵਲੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਅਗਲੇ ਪੜਾਅ ਜੱਬਲਪੁਰ (ਮੱਧ ਪ੍ਰਦੇਸ਼) ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਇਆ।ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਪ੍ਰਤੀ ਵੀ ਸੰਗਤਾਂ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦਾ ਪਾਲਣ ਕਰੇ ਪੰਜਾਬ ਸਰਕਾਰ – ਲੌਂਗੋਵਾਲ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਸਬੰਧੀ ਦਿੱਤੇ ਬਿਆਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਬਿਆਨ ਆਪਾ-ਵਿਰੋਧੀ ਹੈ, ਕਿਉਂਕਿ ਇਕ ਪਾਸੇ …

Read More »

ਐਗਰੀਗੇਟਰ ਕੰਪਨੀਆਂ ਰਾਹੀਂ ਆਨਲਾਈਨ ਭੋਜਨ ਸਪਲਾਇਰ 31 ਅਕਤੂਬਰ ਤੱਕ ਸਵੱਛਤਾ ਰੇਟਿੰਗ ਯਕੀਨੀ ਬਣਾਉਣ- ਸੀ.ਐਫ.ਡੀ.ਏ

   ਚੰਡੀਗੜ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਸਾਫ-ਸੁਥਰੇ ਢੰਗ ਨਾਲ ਤਿਆਰ ਕੀਤੇ ਭੋਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਐਗਰੀਗੇਟਰ ਕੰਪਨੀਆਂ ਰਾਹੀਂ ਆਨਲਾਈਨ ਭੋਜਨ ਸਪਲਾਈ ਕਰਨ ਵਾਲੇ ਸਾਰੇ ਐਫ.ਬੀ.ਓ ਨੂੰ 31 ਅਕਤੂਬਰ 2019 ਤੱਕ ਆਪਣੀਆਂ ਸਬੰਧਤ ਇਕਾਈਆਂ ਦੀ ਸਵੱਛਤਾ ਰੇਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਅਜਿਹਾ ਨਾ ਕਰਨ ਦੀ ਸਥਿਤੀ ਵਿੱਚ ਸਬੰਧਤ …

Read More »

ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ-ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਨਾਲ ਸਮਝੌਤਾ

ਚੰਡੀਗੜ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਗਵਰਨਮੈਂਟ ਈ-ਮਾਰਕਿਟਿੰਗ ਆਰਗੇਨਾਈਜੇਸ਼ਨ ਟਰਾਂਸਫੌਰਮੇਸ਼ਨ ਟੀਮ-ਪ੍ਰਾਜੈਕਟ ਮੈਨੇਜਮੈਂਟ ਯੂਨਿਟ ਦੀ ਸਥਾਪਨਾ ਲਈ ਕੇਂਦਰ ਸਰਕਾਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ।ਜੀ.ਓ.ਟੀ.ਟੀ ਖਰੀਦ ਵਿਭਾਗਾਂ ਅਤੇ ਏਜੰਸੀਆਂ ਦੀ ਉਨਾਂ ਦੀਆਂ ਵਪਾਰਕ ਗਤੀਵਿਧੀਆਂ, ਮੁਕਾਬਲੇਬਾਜ਼ੀ ਅਤੇ ਮਾਡਲਾਂ ਵਿੱਚ ਤਬਦੀਲੀ ਲਿਆਉਣ ਵਿੱਚ ਮਦਦ ਕਰੇਗਾ ਤਾਂ ਜੋ ਉਹ ਓਪਨ ਮਾਰਕੀਟ ਆਧਾਰਿਤ ਖਰੀਦ ਦੇ ਮੌਕਿਆਂ ਦਾ ਪੂਰਾ ਲਾਹਾ ਲੈ ਸਕਣ।           …

Read More »

ਮੰਤਰੀ ਮੰਡਲ ਵਲੋਂ ਨੇਹਾ ਸ਼ੋਰੀ ਦੇ ਪਰਿਵਾਰ ਨੂੰ 31 ਲੱਖ ਦੇ ਵਿਸ਼ੇਸ਼ ਵਿੱਤੀ ਲਾਭ ਮਿਲਣਗੇ

ਸੁਲਤਾਨਪੁਰ ਲੋਧੀ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਨੇ ਵਿਸ਼ੇਸ਼ ਕੇਸ ਵਜੋਂ ਮ੍ਰਿਤਕ ਨੇਹਾ ਸ਼ੋਰੀ ਦੇ ਕਾਨੂੰਨੀ ਵਾਰਸਾਂ ਨੂੰ ਲਗਭਗ 31 ਲੱਖ ਰੁਪਏ ਦੇ ਵਿੱਤੀ ਲਾਭ ਦੇਣ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਨੇਹਾ ਸ਼ੋਰੀ ਜ਼ੋਨਲ ਲਾਈਸੈਂਸਿੰਗ ਅਥਾਰਟੀ ਮੋਹਾਲੀ ਵਜੋਂ ਤਾਇਨਾਤ ਸੀ, ਜਿਸ ਦੀ 29 ਮਾਰਚ 2019 ਨੂੰ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ …

Read More »

15 ਸਾਲਾਂ ਮਗਰੋਂ ਖਰੀਦੀ ਪੰਜਾਬ ਰਾਜ ਰਾਖੀ ਬੰਪਰ ਦੀ ਟਿਕਟ ਨਾਲ ਪਟਿਆਲਾ ਦਾ ਅਵਤਾਰ ਸਿੰਘ ਨੂੰ ਬਣਿਆ ਕਰੋੜਪਤੀ

ਚੰਡੀਗੜ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ‘ਕਿਸਮਤ ਚਮਕਦੀ ਦਾ ਕੋਈ ਪਤਾ ਨਹੀਂ ਲੱਗਦਾ’, ਇਹ ਗੱਲ 63 ਸਾਲਾ ਅਵਤਾਰ ਸਿੰਘ ’ਤੇ ਬਿਲਕੁੱਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਰਾਖੀ ਬੰਪਰ 2019 ਨੇ ਰਾਤੋ ਰਾਤ ਕਰੋੜਪਤੀ ਬਣਾ ਦਿੱਤਾ ਹੈ।         ਰਾਖੀ ਬੰਪਰ ਦੇ ਡੇਢ-ਡੇਢ ਕਰੋੜ ਰੁਪਏ ਦੇ ਪਹਿਲੇ ਦੋ ਇਨਾਮਾਂ ’ਚੋਂ ਇਕ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੇ ਪਟਿਆਲਾ ਵਾਸੀ …

Read More »

ਬੈਂਸ `ਤੇ ਕੇਸ ਦਰਜ ਕਰ ਕੇ ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪੰਜਾਬ ਸਰਕਾਰ – ਕਾਮਰੇਡ ਛਾਜਲੀ

ਲੌਂਗੋਵਾਲ, 10 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਬਟਾਲਾ ਵਿਖੇ ਜੋ ਪਟਾਕਾ ਫੈਕਟਰੀ ਬਲਾਸਟ ਦਾ ਜਾਇਜ਼ਾ ਲੈਣ ਲਈ ਪਹੁੰਚੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਜਖਮੀਆਂ ਦਾ ਹਾਲ ਚਾਲ ਪੁੱਛਿਆ ਅਤੇ ਮ੍ਰਿਤਕ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।ਇਸ ਬਾਬਤ ਕਿਸੇ ਮਾਮਲੇ ਨੂੰ ਲੈ ਕੇ ਡੀ.ਸੀ ਗੁਰਦਾਸਪੁਰ ਨਾਲ ਉਨ੍ਹਾਂ ਦੀ ਤੂੰ ਤੂੰ ਮੈਂ ਮੈਂ ਹੋ ਗਈ।ਜਿਸ …

Read More »

ਯੂਨੀਵਰਸਿਟੀ `ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ “ਅੰਤਰ ਧਰਮ ਅਤੇ ਸੂਝ” ਵਿਸ਼ੇ `ਤੇ ਇਕ ਰੋਜ਼ਾ ਸੈਮੀਨਾਰ ਅੱਜ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਜੋ 11 ਸਤੰਬਰ ,2019  ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਹਾਲ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ ਦੀਆਂ ਤਿਆਰੀਆਂ ਮੁਕਮੰਲ ਹੋ ਗਈਆਂ ਹਨ।               ਸ਼੍ਰੀ ਗੁਰੂ ਗ੍ਰੰਥ ਸਾਹਿਬ …

Read More »