Tuesday, November 24, 2026

Monthly Archives: September 2019

Principal and Teachers DAV Public School honoured by different organisations

Amritsar, Sept 10 (Punjab Post Bureau) – At different functions organised in the city to commemorate Teacher’s Day 6 teachers including the Principal of DAV Public School Lawrence Road were honored by various agencies for their commendable achievements in the field of education. Dr. Neera Sharma the Principal of the school was awarded at a scintillating function by Sahodaya Schools …

Read More »

ਜਨਮ ਦਿਨ ਮੁਬਾਰਕ – ਜਾਨਵੀ ਮਲਹੋਤਰਾ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਅਮਨ) – ਸਥਾਨਕ ਬਟਾਲਾ ਰੋਡ ਵਾਸੀ ਵਿਪੁਲ ਮਲਹੋਤਰਾ ਅਤੇ ਸੁਪਨਾ ਮਲਹੋਤਰਾ ਵਲੋਂ ਹੋਣਹਾਰ ਬੇਟੀ ਜਾਨਵੀ ਮਲਹੋਤਰਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਕੀਤੀ ਗਈ ਨਿਰਾਦਰੀ ਤੇ ਬੇਕਸੂਰ ਵਿਦਿਆਰਥੀ ਦੀ ਕੁੱਟਮਾਰ ਨਿੰਦਣਯੋਗ – ਜਥੇਦਾਰ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਗੁਰੂ ਨਾਨਕ ਦੇਵ ਇੰਜੀਨਿਅਰਿੰਗ ਕਾਲਜ ਲੁਧਿਆਣਾ ਵਿਖੇ ਬੀਤੇ ਦਿਨੀਂ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਕੀਤੀ ਗਈ ਨਿਰਾਦਰੀ ਅਤੇ ਬੇਕਸੂਰ ਵਿਦਿਆਰਥੀ ਦੀ ਕੀਤੀ ਗਈ ਕੁੱਟਮਾਰ ਬਹੁਤ ਹੀ ਨਿੰਦਣਯੋਗ ਘਟਨਾ ਹੈ।ਗੁਰੂ ਸਾਹਿਬਾਨਾ ਵਲੋਂ ਦਰਸਾਏ ਮਾਰਗ …

Read More »

ਜ਼ੋਨ ਪੱਧਰੀ (ਲੜਕੀਆਂ) ਫੁਟਬਾਲ ਟੂਰਨਾਮੈਂਟ `ਚ ਭੁੱਲਰ ਸਕੂਲ ਦੀਆਂ ਲੜਕੀਆਂ ਜੇਤੂ

ਅੰਡਰ 19 ਉਮਰ ਗਰੁੱਪ `ਚ ਹਾਸਲ ਕੀਤਾ ਦੂਜਾ ਸਥਾਨ ਬਟਾਲਾ, 9 ਸਤੰਬਰ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਉਪਰਾਲਾ ਕਰਦਾ ਹੈ।ਇਸੇ ਲੜੀ ਨੂੰ ਤਹਿਤ ਜ਼ੋਨ ਪੱਧਰੀ ਫੁੱਟਬਾਲ ਟੂਰਨਾਮੈਂਟ ਆਈ.ਟੀ.ਆਈ ਵਿਖੇ ਕਰਵਾਏ ਗਏ।ਇਨਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭੂੱਲਰ ਦੀ ਟੀਮ ਅੰਡਰ 19 ਗਰੁੱਪ ਵਿਚ ਦੂਜੇ ਸਥਾਨ `ਤੇ ਰਹੀ।ਇਸ …

Read More »

International Group art exhibition of art works held at KT:Kala

Amritsar, Sept 9 (Punjab Post Bureau) – This exhibition was organised by J&K Centre for Creative Arts in collaboration with  KAUSA Trust and KGN  Cultural Society Amritsar.         Ramesh Arora MLC J&K inaugurated the exhibition. Madam Laxmi Kanta Chawla, Ex Cabinet Minister Punjab was Guest of Honour. They enlightened the lamp along with Ms Swaroop Dar, President KT:Kala, Rajesh Raina Secretary KT:Kala. …

Read More »

ਕੈਪਟਨ ਅਮਰਿੰਦਰ ਸੁਪਰੀਮ ਕੋਰਟ ਵਲੋਂ ਚਾਰ ਮਹੀਨਿਆਂ ਦੇ ਦਿੱਤੇ ਸਮੇਂ `ਚ ਹਰਿਆਣਾ ਨਾਲ ਐਸ.ਵਾਈ.ਐਲ ਦੇ ਸੁਖਾਵੇਂ ਹੱਲ ਲਈ ਆਸਵੰਦ

ਬੈਂਸ ਖਿਲਾਫ ਕੇਸ ਮੇਰੇ ਹੁਕਮਾਂ ’ਤੇ ਹੀ ਦਰਜ ਹੋਇਆ – ਮੁੱਖ ਮੰਤਰੀ ਐਸ.ਏ.ਐਸ ਨਗਰ (ਮੁਹਾਲੀ), 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਸ ਗੱਲ `ੁਤੇ ਪੂਰਨ ਆਸ ਪ੍ਰਗਟਾਈ ਕਿ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ) ਨਹਿਰ ਮਸਲੇ ਦਾ ਸੁਖਾਵਾਂ ਹੱਲ ਪੰਜਾਬ ਤੇ ਹਰਿਆਣਾ ਵਿਚਾਲੇ ਗੱਲਬਾਤ ਜ਼ਰੀਏ ਨਿਕਲ ਆਵੇਗਾ।           ਅੱਜ ਇਥੇ ਡਿਜ਼ੀਟਲ ਜਾਂਚ …

Read More »

ਜੇਲ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜ਼ੀਹ – ਸੁਖਜਿੰਦਰ ਰੰਧਾਵਾ

ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਵਾਂਗੇ ਜੇਲ ਵਿਕਾਸ ਬੋਰਡ ਬਣਾਉਣ ਤੇ ਜੇਲ ਮੈਨੁਅਲ ਮਾਡਲ ਡਰਾਫ਼ਟ ’ਤੇ ਚਰਚਾ ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ‘ਆਧੁਨਿਕ ਸਮੇਂ ਦੀਆਂ ਮੰਗਾਂ ਦੇ ਮੱਦੇਨਜ਼ਰ ਪੰਜਾਬ ਵਿਚਲੀਆਂ ਜੇਲਾਂ ਦਾ ਮੌਜੂਦਾ ਢਾਂਚਾ ਇੱਕ ਵੱਡੀ ਤਬਦੀਲੀ ਲਈ ਪੂਰੀ ਤਰਾਂ ਤਿਆਰ ਹੈ।ਜੇਲ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।’ ਇਹ ਗੱਲ ਪੰਜਾਬ ਦੇ ਸਹਿਕਾਰਤਾ ਤੇ ਜੇਲਾਂ …

Read More »

ਪੰਜਾਬ ਸਰਕਾਰ ਇੱਕ ਲੱਖ ਤੋਂ ਵੱਧ ਸਰਕਾਰੀ ਨੌਕਰੀਆਂ ਦੀ ਪ੍ਰਕਿਰਿਆ `ਚ – ਚਰਨਜੀਤ ਚੰਨੀ

ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਇੱਕ ਲੱਖ ਤੋਂ ਵੀ ਵੱਧ ਸਰਕਾਰੀ ਨੌਕਰੀਆਂ ਤੇ ਭਰਤੀ ਦੀ ਪ੍ਰੀਕਿਆ ਲਈ ਲੋੜੀਂਦੀ ਕਾਰਵਾਈ ਪੂਰੀ ਕਰ ਚੁੱਕੀ ਹੈ ਤੇ ਜਲਦ ਹੀ ਭਰਤੀਆਂ ਸ਼ੁਰੂ ਕੀਤੀਆਂ ਜਾਣਗੀਆਂ। ਕੁਝ ਵਿਭਾਗਾਂ ਲਈ ਤਾਂ ਇਸ਼ਤਿਹਾਰ ਵੀ ਜਾਰੀ ਹੋ ਚੁੱਕੇ ਹਨ।ਇਹ ਭਰਤੀਆਂ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਜਾਵੇਗੀਆਂ।ਇਹ ਜਾਣਕਾਰੀ ਰਾਜ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ …

Read More »

ਪੰਜਾਬ ਵਿਚ 7ਵੀਂ ਆਰਥਿਕ ਗਣਨਾ ਸ਼ੁਰੂ, ਕੰਮ 3 ਮਹੀਨਿਆਂ ਵਿਚ ਹੋਵੇਗਾ ਮੁਕੰਮਲ

ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਭਰ ਵਿਚ 7ਵੀਂ ਆਰਥਿਕ ਗਣਨਾ ਦਾ ਕੰਮ ਅੱਜ ਤੋਂ ਮੁਕੰਮਲ ਰੂਪ ਵਿਚ ਸ਼ੁਰੂ ਹੋ ਚੁੱਕਾ ਹੈ ਜਿਸ ਵਿਚ ਸਾਰੇ ਆਰਥਿਕ ਅਦਾਰਿਆਂ ਦੀ ਕਾਰਜਸ਼ੀਲਤਾ ਅਤੇ ਢਾਂਚਾਗਤ ਪਹਿਲੂਆਂ ਦੀ ਵਿਸਥਾਰਪੂਰਵਕ ਸੂਚਨਾ ਇਕੱਠੀ ਕੀਤੀ ਜਾਵੇਗੀ।ਆਰਥਿਕ ਗਣਨਾ ਵੱਖ-ਵੱਖ ਸੰਗਠਨਾਂ ਅਤੇ ਅਦਾਰਿਆਂ ਦੀਆਂ ਗਤੀਵਿਧੀਆਂ, ਭੂਗੋਲਿਕ ਸਥਿਤੀਆਂ, ਆਰਥਿਕ ਕਾਰਜ, ਮਲਕੀਅਤ ਅਤੇ ਕੰਮ ਕਰ ਰਹੇ ਵਿਅਕਤੀਆਂ ਆਦਿ ਬਾਰੇ ਵਡਮੁੱਲੀ …

Read More »

550ਵਾਂ ਪ੍ਰਕਾਸ਼ ਪੁਰਬ ਮਨਾਉਣ ਬਾਰੇ ਸ਼ੋ੍ਮਣੀ ਕਮੇਟੀ ਵੱਲੋਂ ਲਾਏ ਦੋਸ਼ਾਂ ਨੂੰ ਕੀਤਾ ਮੁੱਢੋਂ ਰੱਦ

ਮੁੱਖ ਮੰਤਰੀ ਅਮਰਿੰਦਰ ਵਲੋਂ ਸ਼ੋ੍ਮਣੀ ਕਮੇਟੀ ਨੂੰ ਸਰਕਾਰ ਨਾਲ ਮਿਲ ਕੇ ਪ੍ਰਕਾਸ਼ ਪੁਰਬ ਮਨਾਉਣ ਦੀ ਅਪੀਲ ਚੰਡੀਗੜ੍ਹ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ੋ੍ਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਂਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੂਬਾ ਸਰਕਾਰ ’ਤੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਦੇ …

Read More »