Tuesday, November 24, 2026

Monthly Archives: September 2019

Hoshiarpur Grievance Redressal Committee constituted

Chandigarh, September 7 (Punjab Post Bureau) – The District Grievance Redressal Committee, Hoshiarpur has been constituted under the Chairmanship of Cabinet Minister, Mrs. Aruna Chaudhary, informed an official Spokesman of Government of Punjab. The notification in this connection has been issued with an amendment in the notification made earlier in the year. The tenure of the Committee would be three …

Read More »

ਰਾਖੀ ਬੰਪਰ ਦਾ ਡੇਢ ਕਰੋੜ ਦਾ ਇਨਾਮ ਜ਼ੀਰਕਪੁਰ ਦੇ ਹਰਭਗਵਾਨ ਦੇ ਨਾਂ

ਕਰੋੜਪਤੀ ਬਣਿਆ ਬੱਚਆਂ ਦੇ ਭਵਿੱਖ ‘ਤੇ ਖਰਚ ਕਰੇਗਾ ਪੈਸਾ ਚੰਡੀਗੜ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਰੱਬ ਜਦੋਂ ਵੀ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ।ਇਹ ਕਹਾਵਤ ਜ਼ੀਰਕਪੁਰ ਵਾਸੀ ਹਰਭਗਵਾਨ ‘ਤੇ 16 ਆਨੇ ਸੱਚ ਢੁੱਕਦੀ ਹੈ।ਰਾਖੀ ਬੰਪਰ ਦਾ ਡੇਢ ਕਰੋੜ ਰੁਪਏ ਦਾ ਪਹਿਲਾ ਇਨਾਮ ਨਿਕਲਣ ਦੀ ਖਬਰ ਜਦੋਂ ਜ਼ੀਰਕਪੁਰ ਵਾਸੀ ਹਰਭਗਵਾਨ ਗਿਰ ਨੂੰ ਮਿਲੀ ਤਾਂ ਉਸ ਨੂੰ ਯਕੀਨ ਹੀ …

Read More »

ਕੈਪਟਨ ਅਮਰਿੰਦਰ ਵਲੋਂ ਸਾਬਕਾ ਐਮ.ਪੀ ਸੁਖਦੇਵ ਸਿੰਘ ਲਿਬੜਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ

ਚੰਡੀਗੜ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਲਿਬੜਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਉਹ 87 ਵਰਿਆਂ ਦੇ ਸਨ ਜਿਨਾਂ ਨੇ ਅੱਜ ਸਵੇਰੇ ਖੰਨਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ।ਉਹ ਆਪਣੇ ਪਿੱਛੇ ਪਤਨੀ, ਦੋ ਬੇਟੇ ਤੇ ਦੋ ਬੇਟੀਆਂ ਛੱਡ ਗਏ।             ਇਕ ਸ਼ੋਕ ਸੰਦੇਸ਼ …

Read More »

ਹੁਸ਼ਿਆਰਪੁਰ ਸ਼ਿਕਾਇਤ ਨਿਵਾਰਨ ਕਮੇਟੀ ਗਠਿਤ

ਚੰਡੀਗੜ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਕੈਬੀਨੇਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀ ਅਗਵਾਈ ਹੇਠ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ, ਹੁਸ਼ਿਆਰਪੁਰ ਦਾ ਗਠਨ ਕੀਤਾ ਗਿਆ।ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ।ਉਹਨਾਂ ਕਿਹਾ ਕਿ ਇਸ ਸਬੰਧੀ ਸਾਲ ਦੇ ਸ਼ੁਰੂ `ਚ ਜਾਰੀ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਜਾਰੀ ਕਰ ਦਿੱਤਾ ਗਿਆ ਹੈ।ਇਸ ਕਮੇਟੀ ਦਾ ਕਾਰਜਕਾਲ 3 ਸਾਲ ਹੋਵੇਗਾ, ਪਰ ਸਰਕਾਰ ਵਲੋਂ ਕਿਸੇ ਵੀ …

Read More »

ਸਿਹਤ ਮੰਤਰੀ ਵਲੋਂ ਕਾਇਆਕਲਪ ਸਵੱਛ ਭਾਰਤ ਅਭਿਆਨ ਤਹਿਤ ਪੁਰਸਕਾਰਾਂ ਦੀ ਵੰਡ

ਜਿਲਾ ਹਸਪਤਾਲ ਪਠਾਨਕੋਟ ਦੀ ਝੋਲੀ ਪਹਿਲਾ ਇਨਾਮ ਚੰਡੀਗੜ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵਲੋਂ ਇੱਕ ਸਮਾਗਮ ਦੌਰਾਨ ਸਰਕਾਰੀ ਹਸਪਤਾਲਾਂ ਨੂੰ ਬਿਹਤਰੀਨ ਮੈਡੀਕਲ ਸੇਵਾਵਾਂ ਬਦਲੇ ਸਾਲ 2018-19 ਲਈ ਰਾਜ ਪੱਧਰੀ ਕਾਇਆ ਕਲਪ ਸਵੱਛ ਭਾਰਤ ਅਭਿਆਨ ਪੁਰਸਕਾਰਾਂ ਦੀ ਵੰਡ ਕੀਤੀ ਗਈ। ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਇਨਾਂ ਪੁਰਸਕਾਰਾਂ ਦਾ ਮਕਸਦ ਸਰਵੋਤਮ …

Read More »

ਅਧਿਆਪਕ ਦਲ ਨੇ ਮੰਗਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਨਾਲ ਮੀਟਿੰਗ ਕੀਤੀ

ਸਮਰਾਲਾ, 7 ਸਤੰਬਰ (ਪੰਜਾਬ ਪੋਸਟ – ਇੰਦਰਜੀਤ ਸਿੰਘ) –  ਅਧਿਆਪਕ ਦਲ ਪੰਜਾਬ, ਜ਼ਿਲ੍ਹਾ ਲੁਧਿਆਣਾ ਦਾ ਵਫਦ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਲੁਧਿਆਣਾ ਸ੍ਰੀਮਤੀ ਸਵਰਨਜੀਤ ਕੌਰ ਨੂੰ ਜ਼ਿਲ੍ਹਾ ਪ੍ਰਧਾਨ ਲਖਵਿੰਦਰਪਾਲ ਸਿੰਘ ਖਾਲਸਾ ਸਮਰਾਲਾ ਦੀ ਅਗਵਾਈ ਹੇਠ ਮਿਲਿਆ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦੇ ਹੋਏ ਪ੍ਰੈਸ ਸਕੱਤਰ ਗੁਰਨਾਮ ਸਿੰਘ ਭੈਣੀ ਸਾਹਿਬ ਨੇ ਦੱਸਿਆ ਕਿ ਮਿਡਲ ਸਕੂਲ/ਹਾਈ ਸਕੂਲ ਦੀ ਅਚਨਚੇਤ ਛੁੱਟੀ ਨੂੰ ਸਕੂਲ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਗਰਾਉਂ ਨੇੜਲੇ ਪਿੰਡ ਸ਼ੇਰਪੁਰ ਖੁਰਦ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਕੱਟਕ ਭੁਵਨੇਸ਼ਵਰ ਤੋਂ ਸੰਬਲਪੁਰ ਲਈ ਰਵਾਨਾ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਕੱਟਕ ਭੁਵਨੇਸ਼ਵਰ ਤੋਂ ਅਗਲੇ ਪੜਾਅ ਸੰਬਲਪੁਰ (ਉੜੀਸਾ) ਲਈ ਰਵਾਨਾ ਹੋ ਗਿਆ।ਬੀਤੀ ਰਾਤ ਕੱਟਕ ਭੁਵਨੇਸ਼ਵਰ ਵਿਖੇ ਪਹੁੰਚਣ ਸਮੇਂ ਵੱਡੀ ਗਿਣਤੀ `ਚ ਸੰਗਤਾਂ ਮੌਜੂਦ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸ਼੍ਰੋਮਣੀ ਕਮੇਟੀ …

Read More »

ਪੋਸਣ ਅਭਿਆਨ ਅਧੀਨ ਕਰਵਾਏ ਸਮਾਰੋਹ ਵਿੱਚ ਪਹੁੰਚੇ ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ

ਹਰੇਕ ਲਾਭਪਾਤਰੀ ਨੂੰ ਮਿਲੇ ਉਸ ਦਾ ਬਣਦਾ ਅਧਿਕਾਰ- ਸ੍ਰੀਮਤੀ ਜਸਵਿੰਦਰ ਪਠਾਨਕੋਟ, 7 ਸਤੰਬਰ  (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸਤੰਬਰ 2019 ਦਾ ਪੂਰਾ ਮਹੀਨਾ ਪੋਸ਼ਣ ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਅਧੀਨ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਰਕਸ਼ਾਪ ਲਗਾਈ ਗਈ।ਸ੍ਰੀਮਤੀ ਜਸਵਿੰਦਰ ਕੁਮਾਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਮੁੱਖ ਮਹਿਮਾਨ ਅਤੇ ਡਿਪਟੀ ਕਮਿਸ਼ਨਰ ਰਾਮਵੀਰ ਵਿਸ਼ੇਸ਼ …

Read More »

ਜੰਡਿਆਲਾ ਗੁਰੂ ਪੁਲਿਸ ਵਲੋਂ 24 ਘੰਟਿਆਂ `ਚ ਚੋਰ ਗ੍ਰਿਫ਼ਤਾਰ

ਜੰਡਿਆਲਾ ਗੁਰੂ, 7 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) -ਰਾਤ ਸਮੇਂ ਚੋਰਾਂ ਵਲੋਂ ਮੁੱਖ ਰੋਡ `ਤੇ ਪੈਂਦੀਆਂ ਫੋਟੋਗ੍ਰਾਫਰਾਂ ਦੀਆਂ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ।ਦੁਕਾਨਾਂ ਦੇ ਸ਼ਟਰਾਂ ਦੇ ਤਾਲੇ ਤੋੜ ਇਕ ਦੁਕਾਨ ਵਿੱਚੋਂ ਦੋ ਲੱਖ ਪੰਜਾਹ ਹਜ਼ਾਰ ਦਾ ਸਮਾਨ ਤੇ ਨਗਦੀ ਚੋਰੀ ਹੋਣ ਦੇ ਮਾਮਲੇ `ਚ ਪੁਲਿਸ ਨੇ ਇਕ ਦਿਨ ਵਿੱਚ ਹੀ ਚੋਰਾਂ ਨੂੰ ਕਾਬੂ ਕਰਨ `ਚ ਵੱਡੀ ਸਫਲਤਾ ਹਾਸਲ …

Read More »