Tuesday, November 24, 2026

Monthly Archives: September 2019

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਿਲ੍ਹਾ ਪੱਧਰੀ ਮੁਕਾਬਲਿਆਂ `ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਰਕਾਰੀ ਸਕੂਲ ਸ.ਕੰ.ਸ.ਸ.ਸਮਾਰਟ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਸਮੇਤ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਭਾਗ ਲਿਆ।             ਵਿਦਿਆਰਥੀਆਂ ਨੇ ਦਸਤਾਰ ਬੰਦੀ, ਸ਼ਬਦ ਗਾਇਨ, ਭਾਸ਼ਣ …

Read More »

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਪੇ ਅਧਿਆਪਕ ਮਿਲਣੀ

ਮਲੋਟ, 29 ਸਤੰਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਵਿਦਿਆਰਥਣਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਪਤਾ ਕੀਤਾ।ਸਵੱਛ ਭਾਰਤ ਅਭਿਆਨ ਤਹਿਤ ਬਚਿਆ ਵਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਬਾਰੇ ਆਏ …

Read More »

ਸਰਕਾਰੀ ਹਾਈ ਸਕੂਲ ਕਰਹਾਲੀ `ਚ ਮਾਪੇ ਅਧਿਆਪਕ ਮਿਲਣੀ ਹੋਈ

ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਪੁੱਜੇ ਪਟਿਆਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਸਕੂਲ ਇੰਚਾਰਜ਼ ਨਵਨੀਤ ਸਿੰਘ ਦੀ ਅਗਵਾਈ `ਚ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ।ਜਿਸ ਵਿੱਚ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੁਲਾਈ ਅਤੇ ਸਤੰਬਰ 2019 ਪ੍ਰੀਖਿਆਵਾਂ ਵਿੱਚ ਪ੍ਰਾਪਤ ਅੰਕਾਂ ਬਾਰੇ ਅਤੇ ਵਿਦਿਆਰਥੀ ਦੀ ਸਮੁੱਚੀ …

Read More »

ਵੈਟਨਰੀ ਪੋਲੀਕਲੀਨਿਕ ਮਨਵਾਲ ਵਿਖੇ 550ਵੇਂ ਪ੍ਰਕਾਸ਼ ਪੁਰਬ ਸਬੰਧੀ 100 ਬੂਟੇ ਲਵਾਏ ਗਏ

ਪਠਾਨਕੋਟ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਠਾਨਕੋਟ ਡਾ. ਕੁਲਭੂਸ਼ਨ ਦੀ ਅਗਵਾਈ `ਚ ਵੈਟਨਰੀ ਪੋਲੀਕਲੀਨਿਕ ਮਨਵਾਲ ਜਿਲਾ ਪਠਾਨਕੋਟ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੋਕੇ ਤੇ ਸ਼ਾਮ ਲਾਲ ਪ੍ਰੈਜੀਡੈਂਟ ਸ਼ੋਸ਼ਲ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ 100 ਬੂਟੇ ਲਗਵਾਏ ਗਏ।ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਣ ਲਿਆ ਕਿ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ …

Read More »

707 ਸੁਆਮੀ ਰਵੀ ਚਰਨ ਦਾਸ ਜੀ (ਕਾਸ਼ੀ ਵਾਲੇ) ਦੀ ਸਮਾਧੀ ਦੀ ਰਸਮ ਅੱਜ

ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – 707 ਸੁਆਮੀ ਰਵੀ ਚਰਨ ਦਾਸ ਜੀ (ਕਾਸ਼ੀ ਵਾਲੇ) ਜੋ ਪਿਛਲੇ ਦਿਨੀਂ ਆਪਣੀ ਪਵਿੱਤਰ ਦੇਹ ਨੂੰ ਤਿਆਗ ਕੇ ਸੱਚਖੰਡ ਵਿੱਚ ਜਾ ਬਿਰਾਜੇ ਸਨ।ਉਨ੍ਹਾਂ ਦੇ ਪੂਰਨ ਭਗਤ ਕੁਲਵਿੰਦਰ ਸਿੰਘ ਭਗਵਾਨਪੁਰਾ, ਹਰਬੰਸ ਸਿੰਘ ਅਤੇ ਬਲਵੀਰ ਸਿੰਘ ਚਾਵਾ ਨੇ ਦੱਸਿਆ ਕਿ  ਸੁਆਮੀ ਰਵੀ ਚਰਨ ਦਾਸ ਦੀ ਸਮਾਧੀ ਦੀ ਰਸਮ 29 ਸਤੰਬਰ ਨੂੰ ਆਦਿ ਸਤਿਗੁਰੂ ਰਵਿਦਾਸ ਆਦਿ …

Read More »

ਐਨ.ਸੀ.ਸੀ ਕੈਡਿਟਾਂ ਵਲੋਂ ਮੈਗਾ ਸਵੱਛਤਾ ਪਖਵਾੜਾ ਮਨਾਇਆ ਗਿਆ

ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਕਮਾਂਡਿੰਗ ਅਫ਼ਸਰ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਰਨਲ ਵਿਜੈਦੀਪ ਸਿੰਘ, ਐਡਮ ਅਫ਼ਸਰ ਕਰਨਲ ਮਨਜੀਤ ਸਿੰਘ ਅਤੇ ਸੂਬੇਦਾਰ ਮੇਜਰ ਰਣਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਆਈ.ਟੀ.ਆਈ. ਸਮਰਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੇ ਐਨ.ਸੀ.ਸੀ ਕੈਡਿਟਾਂ ਵਲੋਂ ਪਿ੍ਰੰਸੀਪਲ ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਦਵਿੰਦਰ ਸਿੰਘ ਦੀ ਅਗਵਾਈ ਹੇਠ ਦੋਨੋਂ ਸੰਸਥਾਵਾਂ ਦੇ ਐਨ.ਸੀ.ਸੀ …

Read More »

ਪੰਜਾਬੀ ਸਾਹਿਤ ਸਭਾ ਵਲੋਂ ਪੁਸਤਕ ‘ਚਾਨਣ ਦੇ ਦੀਪ’ ਰਲੀਜ਼

ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੀ ਇਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਕੀਤੀ ਗਈ, ਜਿਸ ਵਿੱਚ ਪੰਜਾਬੀ ਦੇ ਮਸ਼ਹੂਰ ਲੇਖਕ ਗੁਰਨਾਮ ਸਿੰਘ ‘ਬਿਜਲੀ’ ਦੀ ਗਿਆਰਵੀਂ ਪੁਸਤਕ ‘ਚਾਨਣ ਦੇ ਦੀਪ’ (ਗੀਤ ਸੰਗ੍ਰਹਿ) ਹਾਜ਼ਰੀਨ ਵਲੋਂ ਰਿਲੀਜ਼ ਕੀਤੀ ਗਈ। ਇਸ ਕਿਤਾਬ `ਤੇ …

Read More »

ਗੁਰਦੁਆਰਾ ਅਗੰਮਗੜ੍ਹ ਸਾਹਿਬ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਪੁਸ਼ਕਰ ਲਈ ਰਵਾਨਾ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਰਾਜਿਸਥਾਨ ਦੇ ਕੋਟਾ ਸਥਿਤ ਗੁਰਦੁਆਰਾ ਅਗੰਮਗੜ੍ਹ ਸਾਹਿਬ ਤੋਂ ਅਗਲੇ ਪੜਾਅ ਪੁਸ਼ਕਰ ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਗੀ ਹੋਈ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ …

Read More »

ਗੁਰਦਾਸ ਮਾਨ ਵਲੋਂ ਪੰਜਾਬੀ ਨਾਲ ਕਮਾਏ ਧ੍ਰੋਹ ਪ੍ਰਤੀ ਸ਼ੋ੍ਮਣੀ ਕਮੇਟੀ ਦਾ ਸਟੈਂਡ ਸਪੱਸ਼ਟ – ਡਾ. ਰੂਪ ਸਿੰਘ

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮਾਨ ਨੂੰ ਸਿਰੋਪਾ ਦੇਣ ਦੀ ਜਾਂਚ ਦੇ ਆਦੇਸ਼ ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗਾਇਕ ਗੁਰਦਾਸ ਮਾਨ ਨੂੰ ਸਿਰੋਪਾ ਦੇਣ ਸਬੰਧੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰਦਾਸ ਮਾਨ ਵੱਲੋਂ ਪੰਜਾਬੀ …

Read More »

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ 4 ਅਕਤੂਬਰ ਨੂੰ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇਕਜੁੱਟਤਾ ਨਾਲ ਮਨਾਉਣ ਲਈ ਤਾਲਮੇਲ ਕਮੇਟੀ ਦੀ ਅਗਲੀ ਇਕੱਤਰਤਾ ਬੁਲਾਈ ਗਈ ਹੈ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 4 ਅਕਤੂਬਰ ਨੂੰ ਸਵੇਰੇ 10:00 ਵਜੇ ਹੋਵੇਗੀ। ਇਕੱਤਰਤਾ ਵਿਚ ਪੰਜਾਬ ਸਰਕਾਰ ਤਰਫੋਂ ਨੁਮਾਇੰਦਿਆਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ …

Read More »