ਜੰਡਿਆਲਾ ਗੁਰੂ, 6 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੋਰਾਨ ਕਵਿਤਾਵਾਂ, ਤੇ ਗੀਤ ਆਦਿ ਵੀ ਪੇਸ਼ ਕੀਤੇ ਗਏ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।
Read More »Monthly Archives: September 2019
ਗੰਦੇ ਪਾਣੀ ਤੇ ਚਿੱਕੜ ਨਾਲ ਭਰੀਆਂ ਟੁੱਟੀਆਂ ਗਲੀਆਂ ਤੋਂ ਤੰਗ ਤੇ ਪ੍ਰੇਸ਼ਾਨ ਹਨ ਨਗਰ ਵਾਸੀ
ਜੰਡਿਆਲਾ ਗੁਰੂ, 7 ਸਤੰਬਰ (ਪੰਜਾਬ ਪੋਸਟ -ਹਰਿੰਦਰ ਪਾਲ ਸਿੰਘ) – ਇੱਕ ਪਾਸੇ ਹਾਕਮ ਧਿਰ ਸਰਕਾਰ ਵਿਕਾਸ ਦੇ ਦਾਅਵਿਆਂ ਦਾ ਢੰਡੋਰਾ ਪਿੱਟ ਰਹੀ ਹੈ, ਦੂਸਰੇ ਪਾਸੇ ਸ਼ਹਿਰ ਵਾਸੀ ਗੰਦੇ ਪਾਣੀ ਤੇ ਚਿੱਕੜ ਨਾਲ ਭਰੀਆਂ ਟੁੱਟੀਆਂ ਗਲੀਆਂ ਤੋਂ ਡਾਢੈ ਤੰਗ ਤੇ ਪ੍ਰੇਸ਼ਾਨ ਹਨ।ਇਹ ਵੀ ਚਰਚਾ ਹੈ ਕਿ ਸ਼ਹਿਰ ਨੂੰ ਰੁਸ਼ਨਾਉਣ ਲਈ 50 ਐਲ.ਡੀ ਲਾਈਟਾਂ ਆਈਆਂ ਸਨ, ਪਰ ਇਹਨਾਂ ਵਿਚੋਂ 3 ਦਰਜਨ ਦੇ …
Read More »ਅਕੇਡੀਆ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ
ਸੰਗਰੂਰ/ ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅਧਿਆਪਕ ਦਿਵਸ ਦੇ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕਸ਼ਿਕਾ ਅਰੋੜਾ ਵਲੋਂ ਸੁੰਦਰ ਡਾਂਸ ਪੇਸ਼ ਕੀਤਾ ਗਿਆ।ਉਪਰੰਤ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਨੇ ਸਮੂਹ ਗਾਣ ਪੇਸ਼ ਕੀਤਾ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਤਿੰਦਰ ਸਿੰਘ ਵਲੋਂ ਇੱਕ ਮੈਸ਼ਅਪ ਡਾਂਸ …
Read More »ਰਾਜ ਪੱਧਰੀ ਲਾਅਨ ਟੈਨਿਸ ਚੈਂਪੀਅਨਸ਼ਿਪ ਲਈ ਸੰਗਰੂਰ ਦੇ 15 ਖਿਡਾਰੀਆਂ ਦੀ ਚੋਣ
9 ਖਿਡਾਰੀ ਰਣਬੀਰ ਕਲੱਬ ਦੇ ਲਾਅਨ ਟੈਨਿਸ ਕੋਰਟ ਤੋਂ ਸਿੱਖਿਅਤ – ਘਨਸ਼ਿਆਮ ਥੋਰੀ ਸੰਗਰੂਰ/ ਲੌਂਗੋਵਾਲ, 7 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਰਾਜ ਪੱਧਰੀ ਲਾਅਨ ਟੈਨਿਸ ਚੈਂਪੀਅਨਸ਼ਿਪ ਲਈ ਸੰਗਰੂਰ ਜ਼ਿਲ੍ਹੇ ਦੇ 15 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।ਜਿਸ ਵਿੱਚੋਂ 9 ਖਿਡਾਰੀ ਰਣਬੀਰ ਕਲੱਬ ਦੇ ਲਾਅਨ ਟੈਨਿਸ ਕੋਰਟ ਵਿਖੇ ਸਿਖਲਾਈ ਹਾਸਲ ਕਰ ਰਹੇ ਹਨ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਡਿਪਟੀ ਕਮਿਸ਼ਨਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਸ਼ਬਦ ਸੰਧਿਆ` ਵਿਸ਼ੇ `ਤੇ ਵਿਸ਼ੇਸ਼ ਪ੍ਰੋਗਰਾਮ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਸਭਿਆਚਾਰਕ ਵਿਭਾਗ ਵੱਲੋਂ ਤਿਆਰ ਕੀਤੇ ਪੋ੍ਰਗਰਾਮਾਂ ਦੇ ਕੈਲੰਡਰ ਅਨੁਸਾਰ ਸੰਗੀਤ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ “ਸ਼ਬਦ ਸੰਧਿਆ” ਇਕ ਵਿਸ਼ੇਸ਼ ਪ੍ਰੋਗਰਾਮ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਖੇ ਆਯੋਜਿਤ ਕਰਵਾਇਆ ਗਿਆ । ਇਸ ਪ੍ਰੋਗਰਾਮ …
Read More »ਰਾਸਾ ਵੱਲੋਂ ਵਿਰਸਾ ਵਿਹਾਰ `ਚ ਮਨਾਇਆ ਗਿਆ ਅਧਿਆਪਕ ਦਿਵਸ
ਬੱਚਿਆਂ ਦਾ ਭਵਿੱਖ ਅਧਿਆਪਕਾਂ ‘ਤੇ ਨਿਰਭਰ – ਸੋਨੀ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲਾਂ ਦੀ ਸਥਾਨਕ ਇਕਾਈ ਵੱਲੋਂ ਅਧਿਆਪਕ ਦਿਵਸ ਮਨਾਇਆ ਗਿਆ।ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਅੰਮ੍ਰਿਤਸਰ ਦੇ ਕਰੀਬ 100 ਤੋਂ ਜਿਆਦਾ ਨਿੱਜੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਆਪਕ ਮੌਜੂਦ …
Read More »ਪਟਾਖਾ ਫੈਕਟਰੀ ਧਮਾਕੇ ਦੇ ਜਖਮੀਆਂ ਦਾ ਹਾਲ-ਚਾਲ ਪੁੱਛਣ ਗੁਰੂ ਨਾਨਕ ਦੇਵ ਹਸਪਤਾਲ ਪੁੱਜੇ ਸੋਨੀ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਬਟਾਲਾ ਵਿਖੇ ਪਟਾਖਾ ਫੈਕਟਰੀ `ਚ ਹੋਏ ਧਮਾਕੇ ਦੌਰਾਨ ਜਖਮੀ ਹੋਏ ਵਿਅਕਤੀਆਂ ਦਾ ਹਾਲ ਚਾਲ ਪੁੱਛਣ ਲਈ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪੁੱਜੇ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਧਮਾਕੇ ਦੌਰਾਨ ਜਿੰਨਾਂ ਵਿਅਕਤੀਆਂ ਦੀਆਂ ਮੌਤਾਂ ਹੋਈਆਂ ਹਨ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦਿੱਤੇ …
Read More »ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਵਾਲੀਬਾਲ ਵੱਲੋਂ ਯੂਨੀਵਰਸਿਟੀ `ਚ ਵਾਲੀਬਾਲ ਮੁਕਾਬਲੇ 27 ਸਤੰਬਰ ਤੋਂ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਅਤੇ ਪੰਜਾਬ ਖੇਡ ਵਿਭਾਗ ਵੱਲੋਂ ਜੱਲਿਆਂਵਾਲਾ ਬਾਗ ਸਾਕਾ ਦੇ 100 ਸਾਲ ਮੁਕੰਮਲ ਹੋਣ ’ਤੇ ਫੈਡਰੇਸ਼ਨ ਨੈਸ਼ਨਲ ਗੋਲਡ ਕੱਪ ਆਫ ਵਾਲੀਬਾਲ ਵੱਲੋਂ 27 ਸਤੰਬਰ ਤੋਂ 3 ਅਕਤੂਬਰ 2019 ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਹਾਲ ਵਿੱਚ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਸ਼ਿਵੁਦਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਵਲੋਂ …
Read More »ਡੇਅਰੀ ਉਦਮ ਸਿਖਲਾਈ ਲਈ ਕੋਸਲਿੰਗ 16 ਸਤੰਬਰ ਨੂੰ – ਡਿਪਟੀ ਡਾਇਰੈਕਟਰ ਡੇਅਰੀ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 23 ਸਤੰਬਰ ਤੋਂ 24 ਅਕਤੂਬਰ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਅੰਮਿ੍ਤਸਰ ਵਿਖੇ ਚਲਾਇਆ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਗੋਰਾਇਆ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ ਹੋਣ, …
Read More »ਰਿਸ਼ਟ-ਪੁਸ਼ਟ ਜੀਵਨ ਲਈ ਘਰ-ਘਰ ਲਗਾਓ ਸੁਹੰਜਣਾ ਦਾ ਬੂਟਾ – ਸੁਰਜੀਤ ਸਹੋਤਾ
300 ਤੋਂ ਜ਼ਿਆਦਾ ਰੋਗਾਂ ਲਈ ਲਾਭਕਾਰੀ ਹੈ ਸੁਹੰਜਣਾ- ਹਰਦਿਆਲ ਸਿੰਘ ਘਰਿਆਲਾ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਪੋਸ਼ਣ ਮੁਹਿੰਮ ਸਤੰਬਰ ਮਹੀਨੇ ਚਲਾਈ ਜਾ ਰਹੀ ਹੈ, ਜਿਸ ਤਹਿਤ ਘਰ-ਘਰ ਪੌਸ਼ਟਿਕ ਭੋਜਨ ਬਾਰੇ ਜਾਗਰੂਕਤਾ ਚਲਾਈ ਜਾ ਰਹੀ ਹੈ। ਜੰਗਲਾਤ ਵਿਭਾਗ ਵੱਲੋਂ ਬੂਟੇ ਲਗਾ ਕੇ ਸ਼ੁਧ ਵਾਤਾਵਰਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਜੰਗਲਾਤ ਵਿਭਾਗ ਦੇ ਜ਼ਿਲ੍ਹਾ …
Read More »
Punjab Post Daily Online Newspaper & Print Media