Chandigarh, September 5 (Punjab Post Bureau) – Punjab Chief Minister Captain Amarinder Singh on Thursday launched a website, a mobile app and various social media platforms dedicated to the 550th Prakash Purb of Sri Guru Nanak Dev Ji. The platforms are aimed at providing an interactive and engaging experience to the devotees seeking information related to ongoing activities and …
Read More »Monthly Archives: September 2019
ਵਿਜੇ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਨੀਤੀ 2019-20 ਜਾਰੀ
ਕਿਹਾ ਸਕੂਲਾਂ ਦੇ ਬਨਿਆਦੀ ਢਾਂਚੇ ਤੇ ਸਿੱਖਿਆ ਦੇ ਮਿਆਰ `ਚ ਲਿਆਂਦੀ ਜਾਵੇਗੀ ਇਨਕਲਾਬੀ ਤਬਦੀਲੀ ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ਵਿਚ ਮਿਆਰੀ ਅਤੇ ਕਦਰਾ-ਕੀਮਤਾਂ ਅਧਾਰਿਤ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੇ ਉਦੇਸ਼ਾਂ ਨੂੰ ਅੱਗੇ ਖੜਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਸਮਾਰਟ ਸਕੂਲ ਨੀਤੀ 2019-20 ਜਾਰੀ ਕੀਤੀ।ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਮੌਜੂਦਾ …
Read More »ਕੈਪਟਨ ਅਮਰਿੰਦਰ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬਸਾਈਟ, ਮੋਬਾਈਲ ਐਪ ਤੇ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ
ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵੈਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਲਾਂਚ ਕੀਤੇ। ਸੂਚਨਾ ਤਕਨਾਲੋਜੀ ਦੇ ਇਨਾਂ ਪਲੇਟਫਾਰਮਾਂ ਨੂੰ ਲਾਂਚ ਕਰਨ ਦਾ ਮਕਸਦ ਚੱਲ ਰਹੀਆਂ ਗਤੀਵਿਧੀਆਂ ਅਤੇ ਇਸ ਸਾਲ ਨਵੰਬਰ ਮਹੀਨੇ ਹੋਣ …
Read More »ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ 12 ਤੇ 13 ਸਤੰਬਰ ਨੂੰ ਪੰਜਾਬ ਦੌਰੇ `ਤੇ
ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗਠਿਤ ਕੀਤੀ ਅੰਤਰ ਮੰਤਰਾਲਿਆਂ ਦੀ ਇੱਕ ਟੀਮ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਦੋ ਰੋਜ਼ਾ ਦੌਰਾ ਕਰੇਗੀ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਇਸ ਸਬੰਧੀ ਜਾਣਕਾਰੀ …
Read More »ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਧਿਆਪਕ ਦਿਵਸ ਮੌਕੇ ਸੈਮੀਨਾਰ
ਵਿਦਿਆਰਥੀਆਂ ਨੂੰ ਪੈਰਾ-ਲੀਗਲ ਵਲੰਟੀਅਰ ਵਜੋਂ ਕੰਮ ਕਰਨ ਲਈ ਕੀਤਾ ਉਤਸ਼ਾਹਿਤ ਚੰਡੀਗੜ, 5 ਸਤੰਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਦਿਵਸ ਮੌਕੇ ਪੰਜਾਬ ਰਾਜ ਕਾਨੰਨੀ ਸੇਵਾਵਾਂ ਅਥਾਰਟੀ ਵੱਲੋਂ ਆਰਮੀ ਇੰਸਟੀਟਿਊਟ ਆਫ ਲਾਅ ਮੋਹਾਲੀ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਪੰਜਾਬ ਰਾਜ ਕਾਨੰਨੀ ਸੇਵਾਵਾਂ ਅਥਾਰਟੀ ਦੇ ਵਧੀਕ ਮੈਂਬਰ ਸਕੱਤਰ ਡਾ. ਮਨਦੀਪ ਮਿੱਤਲ ਨੇ 250 ਵਿਦਿਆਰਥੀਆਂ ਆਪਣਾ ਨਿਸ਼ਾਨਾ ਮਿਥ ਕੇ ਨਿਰੰਤਰ ਕੰਮ …
Read More »ਸੰਗਰੂਰ ਵਿਖੇ ਬੇਸਹਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ 10 ਮੈਂਬਰੀ ਟੀਮ ਬਣਾਈ
5 ਦਿਨਾਂ ਅੰਦਰ 66 ਬੇਸਹਾਰਾ ਪਸ਼ੂ ਫੜ ਕੇ ਗਊਸ਼ਾਲਾ ਪਹੁੰਚਾਏ ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੇਸਹਾਰਾ ਪਸ਼ੂ ਧੰਨ ਕਾਰਨ ਵਾਪਰਣ ਵਾਲੇ ਸੜਕ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਮੂਹ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਧਿਕਾਰੀਆਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਤੁਰੰਤ ਢੁੱਕਵੀ ਕਾਰਵਾਈ ਅਮਲ ’ਚ ਲਿਆਉਣ ਦੇ ਸਖ਼ਤ ਆਦੇਸ਼ ਜਾਰੀ …
Read More »ਸਾਂਝ ਕੇਂਦਰਾਂ ਨੇ ਪਬਲਿਕ ਨੂੰ ਕੁੱਲ 7,01,093 ਸੇਵਾਵਾਂ ਮੁਹੱਈਆ ਕਰਵਾਈਆਂ
ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਪੁਲਿਸ ਕਪਤਾਨ ਸੰਗਰੂਰ ਡਾ. ਸੰਦੀਪ ਕੁਮਾਰ ਗਰਗ ਆਈ.ਪੀ.ਐਸ ਦੀ ਅਗਵਾਈ ਹੇਠ ਗੁਰਮੀਤ ਸਿੰਘ ਸਿੱਧੂ ਪੀ.ਪੀ.ਐਸ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਕਮ ਜ਼ਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸੰਗਰੂਰ ਵਲੋਂ ਜਿਲ੍ਹਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਦੇ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਸਾਲ 2012 ਤੋਂ ਜੁਲਾਈ 2019 ਤੱਕ ਦੇ ਸਾਂਝ ਕੇਂਦਰਾਂ ਦੇ ਕੰਮਕਾਰ ਨੂੰ ਵਾਚਿਆ …
Read More »ਡੀ.ਸੀ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਤੇ ਟਰਾਲੀਆਂ ਨੂੰ ਦਿਖਾਈ ਹਰੀ ਝੰਡੀ
ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਲੰਧਰ ਦੇ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਨਾਲ ਭਰਿਆ ਟਰੱਕ ਅਤੇ ਟਰਾਲੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸੂਬੇ ਦੇ ਜਿਹੜੇ ਜ਼ਿਲ੍ਹਿਆਂ ਅੰਦਰ ਹੜ੍ਹਾਂ ਕਾਰਨ ਮਾੜੀ ਸਥਿਤੀ ਪੈਦਾ ਹੋ ਗਈ ਸੀ ਉਥੇ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਹਰੇਕ …
Read More »ਅਕੇਡੀਆ ਵਰਲਡ ਸਕੂਲ ਵਿਖੇ ਕਰਵਾਇਆ ਡੈਕਲਾਮੇਸ਼ਨ ਮੁਕਾਬਲਾ
ਲੌਂਗੋਵਾਲ, 5 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਅੰਗਰੇਜ਼ੀ, ਹਿੰਦੀ ਅਤੇ ਪੰਜਾਬੀ ਭਾਸ਼ਾ ਦੇ ਡੈਕਲਾਮੇਸ਼ਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਚਾਰੇ ਹਾਉਸ ਦੇ ਬੱਚਿਆਂ ਨੇ ਹਿੱਸਾ ਲਿਆ।ਮੁਕਾਬਲਿਆਂ ਦਾ ਮੁੱਖ ਟੀਚਾ ਬੱਚਿਆਂ ਦੀ ਜਨਤਕ ਬੋਲਚਾਲ ਦੀ ਪ੍ਰਤੀਭਾ ਨੂੰ ਨਿਖਾਰਣਾ ਹੁੰਦਾ ਹੈ।ਅੰਗਰੇਜ਼ੀ ਭਾਸ਼ਾ ਦੇ ਮੁਕਾਬਲੇ ਵਿੱਚ ਟਰੂਪਰਸ ਹਾਉਸ ਦੀ ਸਿਮਰਨਜੀਤ ਕੌਰ (ਅੱਠਵੀਂ) ਨੇ ਪਹਿਲਾ, ਰੇਡਰਜ਼ …
Read More »ਪੰਡਿਤ ਮੋਤੀ ਲਾਲ ਨਹਿਰੂ ਲਾਇਬਰੇਰੀ ਦੀਆਂ ਕਿਤਾਬਾਂ ਤੇ ਦਸਤਾਵੇਜ ਡਿਜ਼ੀਟਲ ਕਰਾਉਣ ਦੀ ਮੰਗ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋੋ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਟਿਡ, ਲੁਧਿਆਣਾ/ ਅੰਮ੍ਰਿਤਸਰ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਥਾਨਕ ਟਾਊਨ ਹਾਲ ਵਿਖੇ 99 ਸਾਲਾਂ ਤੋਂ ਚਲ ਰਹੀ ਪੰਡਿਤ ਮੋਤੀ ਲਾਲ ਨਹਿਰੂ ਮਿਉਂਸਿਪਲ ਕਾਰਪੋਰੇਸ਼ਨ ਲਾਇਬਰੇਰੀ ਵਿਚ 20 ਹਜ਼ਾਰ ਤੋਂ …
Read More »
Punjab Post Daily Online Newspaper & Print Media