Tuesday, November 24, 2026

Monthly Archives: September 2019

ਗਰਾਮ ਵਿਕਾਸ ਸਭਾ ਧਾਂਦਰਾ ਨੇ ਪਹਿਲਾ ਖੂਨਦਾਨ ਕੈਂਪ ਲਗਾਇਆ

ਧੂਰੀ, 5 ਸਤੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਗਰਾਮ ਵਿਕਾਸ ਸਭਾ ਪਿੰਡ ਧਾਂਦਰਾ ਵਲੋਂ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਸਿਕੰਦਰ ਸਿੰਘ ਨੇ ਕੀਤਾ।ਕੈਂਪ ਵਿੱਚ ਬਲੱਡ ਬੈਂਕ ਸੰਗਰੂਰ ਦੀ ਡਾ. ਦੀਪਿਕਾ ਦੀ ਅਗਵਾਈ ਹੇਠ ਆਈ ਟੀਮ ਵਲੋਂ ਕਰੀਬ 50 ਖੂਨਦਾਨੀਆਂ ਦਾ …

Read More »

‘Tree Ganesha’ introduced to students to commemorate Swachhata Awareness day

Amritsar, Sept 5 (Punjab Post Bureau) –  On the second day of CBSE’s cleanliness drive DAV Public School Lawrence Road introduced ‘Tree Ganesha’ ( Bel Patra Ganesha) to the students with the aim to spread awareness to tackle air pollution and water pollution. Lord Ganesha symbolises auspicious new beginnings, so its high time that we too switch to eco–friendly Lord …

Read More »

ਵਿਆਹ ਦੀ ਵਰੇਗੰਢ੍ਹ ਮੋਕੇ ਖਿਡਾਰੀਆਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਭੀਖੀ/ਮਾਨਸਾ, 5 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਰੋਟਰੀ ਕਲੱਬ ਮਾਨਸਾ ਗਰੇਟਰ ਨੇ ਪ੍ਰਧਾਨ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਗੋਰਮਿੰਟ ਪ੍ਰਾਇਮਰੀ ਸਕੂਲ ਮਾਨਸਾ ਖੁਰਦ ਵਿੱਚ ਕਬੱਡੀ ਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ।ਕਲੱਬ ਮੈਂਬਰ ਆਸ਼ੂ ਜੈਨ ਨੇ ਇਹ ਸੇਵਾ ਆਪਣੇ ਵਿਆਹ ਦੀ ਵਰੇਗੰਢ੍ਹ ਦੀ ਖੁਸ਼ੀ ਵਿੱਚ ਕਰਵਾਈ।ਸੈਕਟਰੀ ਵਿਨੋਦ ਗੋਇਲ ਨੇ ਦੱਸਿਆ ਕਿ ਕਲੱਬ ਹਮੇਸ਼ਾਂ ਸਮਾਜ ਭਲਾਈ ਦੇ ਕੰਮ ਪਹਿਲ ਦੇ …

Read More »

ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਜ਼ਖਮੀਆਂ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ’ਚ ਦਿੱਤੀਆਂ ਜਾਣਗੀਆਂ ਮੁਫਤ ਸੇਵਾਵਾਂ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਟਾਲਾ ਵਿਚ ਪਟਾਕਾ ਫੈਕਟਰੀ ਵਿਚ ਧਮਾਕਾ ਹੋਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਇਸ ਹਾਦਸੇ ਵਿਚ ਚਲਾਣਾ ਕਰ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀਆਂ …

Read More »

ਅੰਤਰਰਾਸ਼ਟਰੀ ਨਗਰ ਕੀਰਤਨ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੰਗਤ ਦੇ ਭਰਵੇਂ ਉਤਸ਼ਾਹ ਦੇ ਚੱਲਦਿਆਂ ਅੰਤਰਰਾਸ਼ਟਰੀ ਨਗਰ ਕੀਰਤਨ ਉੜੀਸਾ ਦੇ ਰੌੜਕਿਲ੍ਹਾ ਤੋਂ ਕੱਟਕ ਭੁਵਨੇਸ਼ਵਰ ਲਈ ਰਵਾਨਾ ਹੋ ਗਿਆ ਹੈ।      ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਕਾਰਨ ਨਗਰ ਕੀਰਤਨ ਦੀ ਵਿਸ਼ੇਸ਼ ਮਹੱਤਤਾ ਦੇ ਮੱਦੇਨਜ਼ਰ ਹਰ ਸੂਬੇ ਅੰਦਰ ਸੰਗਤਾਂ ਦਰਸ਼ਨਾਂ ਲਈ ਹੁੰਮ-ਹੁੰਮਾ ਕੇ ਪੁੱਜ ਰਹੀਆਂ ਹਨ।ਇਸੇ …

Read More »

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਸਰਾ ਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਸੈਮੀਨਾਰਾਂ ਦੀ ਲੜੀ ਦਾ ਤੀਸਰਾ ਸੈਮੀਨਾਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ (ਹਰਿਆਣਾ) ਵਿਖੇ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਇਸ ਸੈਮੀਨਾਰ ਦੌਰਾਨ ਜਿਥੇ ਉਘੇ ਵਿਦਵਾਨਾਂ ਨੇ ਸ੍ਰੀ ਗੁਰੂ ਨਾਨਕ ਦੇਵ …

Read More »

ਦਮਦਮੀ ਟਕਸਾਲ ਵਲੋਂ ਖਾਲਸਾ ਕਾਲਜ ਵਿਖੇ ਅੰਤਰਾਸ਼ਟਰੀ ਸੈਮੀਨਾਰ ਕੀਤਾ ਗਿਆ

ਕੌਮ `ਚ ਜਾਗਰੂਕਤਾ ਲਿਆਉਣਾ ਤੇ ਪੰਥਕ ਸ਼ਕਤੀ ਨੂੰ ਇਕਜੁੱਟ ਕਰਨਾ ਜਰੂਰੀ- ਗਿ. ਹਰਨਾਮ ਸਿੰਘ ਖਾਲਸਾ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਸਥਾਨਕ ਖਾਲਸਾ ਕਾਲਜ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਮੌਕੇ ਦਮਦਮੀ ਟਕਸਾਲ ਦੇ ਤਿੰਨ ਮੁਖੀਆਂ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰਾਂ ਦੇ ਉਦੇਸ਼ ਬਾਰੇ ਗੱਲ …

Read More »

ਤਖਤ ਸ੍ਰੀ ਹਜੂਰ ਸਾਹਿਬ ਦੇ 61 ਕਰੋੜ ਮੁਆਫ ਕਰਨ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਾ ਧੰਨਵਾਦ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਬੋਰਡ ਦੀ 61 ਕਰੋੜ ਰੁਪਏ ਦੀ ਰਾਸ਼ੀ ਮੁਆਫ ਕਰਨ ’ਤੇ ਸੂਬੇ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਦਾ ਧੰਨਵਾਦ  ਕੀਤਾ ਹੈ।ਉਨ੍ਹਾਂ ਕਿਹਾ ਕਿ ਅਜਿਹਾ ਕਰ ਕੇ ਮੁੱਖ ਮਤਰੀ ਨੇ ਆਪਣੀ ਵਚਨਬੱਧਤਾ ਨਿਭਾਈ ਹੈ। …

Read More »

Third round of India- Pakistan talks on Kartarpur Sahib Corridor held today

5000 pilgrims everyday and Indian origin OCI card holder can visit Holy Gurdwara New Delhi/ Amritsar, Sept 4 (Punjab Post Bureau) – The third round of talks with Pakistan on the modalities for operationalisation of the Kartarpur Sahib Corridor are held today at Attari Amritsar. Indian delegation comprised of representatives from the Ministry of External Affairs, Ministry of Defence, Government …

Read More »

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਟਾਲਾ ਦੇ ਸਿਵਲ ਹਸਪਤਾਲ ਪਹੁੰਚੇ

ਪਟਾਖਾ ਫੈਕਟਰੀ ਧਮਾਕੇ ਦੇ ਜਖਮੀਆਂ ਨਾਲ ਕੀਤੀ ਮੁਲਾਕਾਤ ਬਟਾਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਟਾਲਾ ਦੇ ਸਿਵਲ ਹਸਪਤਾਲ ਪਹੁੰਚ ਕੇ ਪਟਾਖਾ ਫੈਕਟਰੀ ਧਮਾਕੇ ਦੇ ਜਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੇ ਹੋ ਰਹੇ ਇਲਾਜ ਬਾਰੇ  ਜਾਣਕਾਰੀ ਹਾਸਲ ਕੀਤੀ।ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀੜਤਾਂ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨਾਂ …

Read More »