Tuesday, November 24, 2026

Monthly Archives: September 2019

ਬਟਾਲਾ ਦੀ ਪਟਾਖਾ ਫੈਕਟਰੀ ਧਮਾਕੇ `ਚ ਮ੍ਰਿਤਕਾਂ ਦੀ ਗਿਣਤੀ 23 ਹੋਈ

ਮੁੱਖ ਮੰਤਰੀ ਵਲੋਂ ਸਹਾਇਤਾ ਦਾ ਐਲਾਨ, ਵੀਰਵਾਰ ਬਟਾਲਾ ਪੁੱਜਣਗੇ ਬਟਾਲਾ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਬਟਾਲਾ ਦੇ ਰਿਹਾਇਸ਼ੀ ਖੇਤਰ ਵਿੱਚ ਚੱਲ ਰਹੀ ਪਟਾਖਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਮ੍ਰਿਤਕਾਂ ਦੀ ਗਿਣਤੀ 23 ਹੋ ਗਈ ਹੈ, ਜਦਕਿ 3 ਦਰਜਨ ਦੇ ਕਰੀਨ ਲੋਕ ਜਖਮੀ ਹੋਏ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ …

Read More »

ਵਿਜੇ ਇੰਦਰ ਸਿੰਗਲਾ ਵਲੋਂ ਅਧਿਆਪਕਾਂ ਲਈ ਸਟੇਟ ਐਵਾਰਡਾਂ ਨੂੰ ਪ੍ਰਵਾਨਗੀ

ਅਧਿਆਪਕ ਦਿਵਸ ’ਤੇ 5 ਸਤੰਬਰ ਨੂੰ ਦਿੱਤੇ ਜਾਣਗੇ ਸਟੇਟ ਐਵਾਰਡ ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ ਨੇ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਸਟੇਟ ਐਵਾਰਡਾਂ ਵਾਸਤੇ ਅਧਿਆਪਕਾਂ ਦੇ ਨਾਵਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।                  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ …

Read More »

ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਐਮਰਜੈਂਸੀ ਸੇਵਾਵਾ ਮੁਹੱਈਆ ਕਰਵਾਉਣ ਦੀ ਹਦਾਇਤ

ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਰੇ ਸਿਵਲ ਸਰਜਨ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ ਮਰੀਜ਼ਾਂ ਨੂੰ ਸੂਚੀਬੱਧ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਨਾਉਣ। ਇਹ ਨਿਰਦੇਸ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਸਰਕਾਰਾਂ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਹੋਈ ਇੱਕ ਉੱਚ ਪੱਧਰੀ ਵਿਭਾਗੀ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ।          ਸਰਬੱਤ …

Read More »

ਪੰਜਾਬ ਸਰਕਾਰ ਵਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ ਤੇ ਵੈਟ ਰਿਫੰਡ ਲਈ 97 ਕਰੋੜ ਮਨਜ਼ੂਰ

ਸੁੰਦਰ ਸ਼ਾਮ ਅਰੋੜਾ ਨੇ ਪਹਿਲਕਦਮੀ ਕਰਨ ਲਈ ਮਨਪ੍ਰੀਤ ਬਾਦਲ ਦਾ ਕੀਤਾ ਧੰਨਵਾਦ  ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿੱਤ ਵਿਭਾਗ ਵਲੋਂ ਉਦਯੋਗ ਵਿਭਾਗ ਨੂੰ ਜੀ.ਐਸ.ਟੀ ਅਤੇ ਵੈਟ ਰਿਫੰਡ ਲਈ 97 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।ਹਾਲ ਹੀ ’ਚ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਖ਼ਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਸ ਸਬੰਧੀ ਬੇਨਤੀ …

Read More »

ਕੈਪਟਨ ਦੇ ਹੁਕਮਾਂ ’ਤੇ ਪੰਜਾਬ `ਚ ਬਿਜਲੀ ਦੀਆਂ ਲਾਈਨਾਂ ਤਬਦੀਲ ਕਰਨ ਦੇ ਖਰਚਿਆਂ ਤੋਂ ਛੋਟ

ਚੰਡੀਗੜ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਪਾਵਰਕੌਮ (ਪੀ.ਐਸ.ਪੀ.ਸੀ.ਐਲ.) ਵੱਲੋਂ ਆਪਣੀਆਂ ਇਮਾਰਤਾਂ ਉਤੋਂ/ਨੇੜਿਓਂ ਲੰਘ ਰਹੀਆਂ 11 ਕੇ.ਵੀ ਐਚ.ਟੀ/ਐਲ.ਟੀ ਦੀਆਂ ਲਾਈਨਾਂ ਦੀ ਤਬਦੀਲੀ ਲਈ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ ਸਮੱਗਰੀ ਅਤੇ ਭੰਡਾਰਨ ਦੀ ਲਾਗਤ ਦੀ ਛੋਟ ਦੇ ਨਾਲ ਨਾਲ ਨਿਗਰਾਨੀ ਖਰਚਿਆਂ ਤੋਂ ਵੀ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ।            ਖੱਪਤਕਾਰਾਂ ਨੂੰ …

Read More »

Balbir Sidhu directs Civil Surgeons to ensure emergency services under Sarbat Sehat Bima Yojna

Chandigarh, Sept 4 (Punjab Post Bureu) – The Civil Surgeons must ensure that every patient across the State is provided emergency services in empanelled hospitals under Ayushman Bharat Sarbat Sehat Bima Yojna. The instructions were today issued by Health & Family Welfare Minister Mr. Balbir Singh Sidhu during a high level departmental review meeting held here at auditorium of Local Government …

Read More »

Punjab CM Underlines need for values-led education on Teachers’ Day

 Chandigarh, Sept 4 (Punjab Post Bureu) – Greeting teachers on the eve of Teachers’ Day, Punjab Chief Minister Captain Amarinder Singh on Wednesday exhorted them to follow a quality values-centric teaching philosophy to imbue children with the right set of values for their future growth.  In his message, the Chief Minister urged teachers to emulate the ideals of eminent educationist …

Read More »

Punjab Government Sanctions Rs.97 Crore of Gst & Vat Refund to Industry Department

      Sunder Sham Arora expressed Gratitude towards Manpreet Singh Badal’s  action Chandigarh, Sept 4 (Punjab Post Bureu) – The Finance Department has released amount of Rs. 97 corore to Industry Department, Punjab on account of GST and VAT refunds. Request in this regard was made by Mr. Sunder Sham Arora, Industry Minister to Mr. Manpreet Singh Badal, Finance Minister in the …

Read More »

Vijay Inder Singla approves State Awards on Teacher’s Day

Chandigarh, Sept 4 (Punjab Post Bureu) – The Education Minister Punjab Mr. Vijay Inder Singla has approved the names of teachers for the State Awards.           Disclosing this here today a spokesperson of the state government said that the education minister has signed the file in this regard on this evening. These state awards will be given to 55 teachers …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 4 ਸਤੰਬਰ ਤੋਂ ਸ਼ੁਰੂ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਕਿਸਾਨ ਸਿਖਲਾਈ ਕੇਂਦਰ, ਖ਼ਾਲਸਾ ਕਾਲਜ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 4 ਤੋਂ 11 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧ ’ਚ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁੰਬਾਂ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਜਾਵੇਗੀ।ਡਾ. ਕੁਲਵੰਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਕਿਸਾਨ ਸਿਖਲਾਈ …

Read More »