ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ `ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸੰਗਤਾਂ ਨੂੰ ਕਥਾ ਸਰਵਣ ਕਰਵਾਈ।ਇਸ ਸਮੇਂ ਵੱਡੀ ਗਿਣਤੀ `ਤ ਸੰਗਤਾ ਤੇ ਹੋਰ ਧਾਰਮਿਕ ਸ਼ਖਸ਼ੀਅਤਾਂ ਹਾਜ਼ਰ …
Read More »Monthly Archives: September 2019
ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਵੰਡੇਗੀ ਮਾਰਕਫੈਡ ਦੀ ਪਸ਼ੂ ਫੀਡ
ਸਰਦੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਪ੍ਰਭਾਵਿਤਾਂ ਨੂੰ ਵੰਡੇ ਜਾਣਗੇ 20000 ਗਰਮ ਕੰਬਲ ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸ ਬਿਊਰੋ) – ਲੰਮੇ ਸਮੇਂ ਤੋਂ ਨਿਰਸਵਾਰਥ ਭਾਵਨਾ ਨਾਲ ਅਰਬ ਦੇਸ਼ਾਂ `ਚ ਫਸੇ ਨੌਜਵਾਨਾਂ ਨੂੰ ਫਾਂਸੀ ਤੋਂ ਬਚਾਉਣ, ਵਿਦੇਸ਼ ਮਾਰ ਜਾਣ ਵਾਲੇ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪੰਜਾਬ ਸਮੇਤ ਹੋਰਨਾਂ ਸੂਬਿਆਂ ਅੰਦਰ ਲੋੜਵੰਦ ਲੋਕਾਂ ਦੀ ਸਿਹਤ ਤੇ …
Read More »ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਰਾਤ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਜਗਤਾਰ ਸਿੰਘ, ਭਾਈ ਹਰਨਾਮ ਸਿੰਘ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ਼ `ਚ ਖੜਗਪੁਰ ਤੋਂ ਅੱਗੇ ਰਵਾਨਾ
ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਖੜਗਪੁਰ ਤੋਂ ਜਮਸ਼ੇਦਪੁਰ ਲਈ ਖ਼ਾਲਸਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋ ਗਿਆ।ਸੰਗਤ ਵੱਲੋਂ ਜੈਕਾਰਿਆਂ ਨਾਲ ਸ਼ਰਧਾ ਪ੍ਰਗਟਾਈ ਗਈ।ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਰੀਦਾ ਖੜਗਪੁਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ …
Read More »ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜਮਸ਼ੇਦਪੁਰ ਦੀ ਸੰਗਤ ਵੱਲੋਂ ਭਰਵਾਂ ਸਵਾਗਤ
ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਝਾਰਖੰਡ ਦੇ ਜਮਸ਼ੇਦਪੁਰ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਵੱਖ-ਵੱਖ ਪੜਾਵਾਂ ਤੋਂ ਹੋਇਆ ਬੀਤੀ ਰਾਤ ਨਗਰ ਕੀਰਤਨ ਇਥੇ ਪਹੁੰਚਿਆ।ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੇ ਸ੍ਰੀ ਗੁਰੂ …
Read More »ਫਿਲਮ ਪ੍ਰੋਡਿਊਸਰ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਗਤ ਪਾਸੋਂ ਮੰਗੀ ਮੁਆਫ਼ੀ
ਮਾਮਲਾ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਾਉਣ ਦਾ ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਿਲਮ ‘ਇਸ਼ਕ ਮਾਈ ਰਿਲੀਜਨ’ ਦੇ ਪੋਸਟਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਗਾਉਣ ’ਤੇ ਇਤਰਾਜ਼ ਪ੍ਰਗਟ ਕਰਨ ’ਤੇ ਫਿਲਮ ਦੇ ਪ੍ਰੋਡਿਊਸਰ ਗੁਰਦੀਪ ਸਿੰਘ ਢਿੱਲੋਂ ਨੇ ਸਿੱਖ ਜਗਤ ਤੋਂ ਮੁਆਫ਼ੀ ਮੰਗ ਲਈ ਹੈ। ਦੱਸਣਯੋਗ ਹੈ …
Read More »ਗੁਰਦੁਆਰਾ ਜੋਤੀ ਸਰੂਪ ਦੇ ਕਥਾਵਾਚਕ ’ਤੇ ਹਮਲੇ ਦੀ ਲੌਂਗੋਵਾਲ ਵੱਲੋਂ ਨਿੰਦਾ
ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਜੋਤੀ ਸਰੂਪ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕਥਾਵਾਚਕ ਭਾਈ ਅਤਰ ਸਿੰਘ ਦੀ ਬੀਤੀ ਰਾਤ ਪਿੰਡ ਝੰਜੇੜੀ ਵਿਖੇ ਕੁੱਝ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ …
Read More »ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕ ਅਮਿਤ ਵਿੱਜ ਨੇ ਲੋਕ ਨਿਰਮਾਣ ਵਿਭਾਗ ਨਾਲ ਕੀਤੀ ਮੀਟਿੰਗ
ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਵਲੋਂ ਹਲਕਾ ਪਠਾਨਕੋਟ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ ਸਹਿਰ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਆਪਣੇ ਦਫਤਰ ਵਿਖੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ …
Read More »Home Minister of Singapore Mr. K Shanmugam meets Amit Shah
New Delhi, Sept. 2 (Punjab Post Bureau) – The Home Minister of Singapore Mr. K Shanmugam calling on the Union Home Minister Shri Amit Shah in New Delhi.
Read More »ਜਿਲ੍ਹਾ ਪਠਾਨਕੋਟ ਦੇ ਪਿੰਡ ਦਰਸੋਪੁਰ `ਚ ਜਿਲ੍ਹਾ ਪੱਧਰੀ ਪੋਸ਼ਣ ਪ੍ਰੋਗਰਾਮ ਦੀ ਸ਼ੁਰੂਆਤ
ਗਰਭਵਤੀ ਔਰਤਾਂ ਨੂੰ ਪੋਸ਼ਟਿਕ ਅਹਾਰ ਦੀਆਂ ਕਿੱਟਾਂ ਨਾਲ ਕੀਤਾ ਸਨਮਾਨਿਤ ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਰਕਾਰ ਵੱਲੋਂ ਸਤੰਬਰ 2019 ਦਾ ਮਹੀਨਾ ਜਿਲ੍ਹਾ ਪੱਧਰੀ ਪੋਸ਼ਣ ਦੇ ਤੋਰ ਤੇ ਮਨਾਇਆ ਜਾ ਰਿਹਾ ਹੈ।ਜਿਸ ਦੀ ਅੱਜ ਸੁਰੂਆਤ ਜਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਦਰਸੋਪੁਰ ਤੋਂ ਕੀਤੀ ਗਈ ਹੈ। ਅਜਿਹੇ ਪ੍ਰੋਗਰਾਮ ਕਰਵਾਉਣ ਦਾ ਸਰਕਾਰ ਦਾ ਇੱਕ …
Read More »
Punjab Post Daily Online Newspaper & Print Media