ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੇ ਸ਼ਹਿਰ ਹਿਊਸਟਨ ਵਿੱਚ ਪਹਿਲੇ ਸਿੱਖ ਪੁਲਿਸ ਅਫਸਰ ਸੰਦੀਪ ਸਿੰਘ ਧਾਲੀਵਾਲ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸ਼ੋ੍ਰਮਣੀ ਕਮੇਟੀ ਵੱਲੋਂ ਕਰੜੇ ਸ਼ਬਦਾਂ ਵਿਚ ਨਖੇਧੀ ਕੀਤੀ ਗਈ ਹੈ।ਇਸ ਮੰਦਭਾਗੀ ਘਟਨਾ ਨੂੰ ਦੇਸ਼ ਵਿਦੇਸ਼ ਅੰਦਰ ਵੱਸਦੇ ਸਿੱਖਾਂ ਲਈ ਸਦਮੇ ਵਾਲੀ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …
Read More »Monthly Archives: September 2019
ਨੇਪਾਲ ਪੁੱਜੇ ਲੌਂਗੋਵਾਲ ਤੇ ਗਿ. ਹਰਪ੍ਰੀਤ ਸਿੰਘ ਦਾ ਭਾਰਤੀ ਸਵਾਗਤ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੇਪਾਲ ਵਿਚ ਹੋ ਰਹੇ ਗੁਰਮਤਿ ਸਮਾਗਮ ਅਤੇ ਸੈਮੀਨਾਰ ਵਿਚ ਸ਼ਮੂਲੀਅਤ ਲਈ ਕਾਠਮੰਡੂ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਥਾਨਕ ਭਾਰਤੀ ਅੰਬੈਸਡਰ ਮਨਜੀਵ ਸਿੰਘ ਪੁਰੀ …
Read More »550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੇਪਾਲ ਦੇ ਪ੍ਰਧਾਨ ਮੰਤਰੀ ਓਲੀ ਨੂੰ ਦਿੱਤਾ ਸੱਦਾ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਸ੍ਰੀ ਕੇਪੀ ਸ਼ਰਮਾ ਓਲੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਦਾ ਸੱਦਾ ਦਿੱਤਾ।ਲੌਂਗੋਵਾਲ ਜੋ ਨੇਪਾਲ ਅੰਦਰ ਭਾਰਤੀ ਦੂਤਾਵਾਸ ਵੱਲੋਂ ਕਾਠਮੰਡੂ ’ਚ ਰੱਖੇ ਇੱਕ …
Read More »ਸੁਲਤਾਨਪੁਰ ਲੋਧੀ ਵਿਖੇ ਦਮਦਮੀ ਟਕਸਾਲ ਵਲੋਂ ਸ਼ੁੱਧ ਪਾਠ ਬੋਧ ਸਮਾਗਮ ਦੀ ਆਰੰਭਤਾ 1 ਅਕਤੂਬਰ ਨੂੰ
ਸੁਲਤਾਨਪੁਰ ਲੋਧੀ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵਲੋਂ ਸ਼੍ਰੀ ਸੁਲਤਾਨਪੁਰ ਸਾਹਿਬ ਲੋਧੀ ਦੇ ਗੁਰਦੁਆਰਾ ਹੱਟ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਕਰਾਇਆ ਜਾ ਰਿਹਾ ਹੈ, ਜਿਸ ਦੀ ਆਰੰਭਤਾ ਮਿਤੀ 1 ਅਕਤੂਬਰ ਨੂੰ ਹੋਵੇਗੀ। ਦਮਦਮੀ ਟਕਸਾਲ ਦੇ ਮੁਖੀ …
Read More »ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਸਨਮਾਨਿਤ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਦਿਆਰਥੀਆਂ ਨੂੰ ਸਮਾਜ ਵਿਚ ਫੈਲੇ ਅੰਧ ਵਿਸ਼ਵਾਸ਼ਾਂ, ਵਹਿਮਾਂ ਅਤੇ ਸਮਾਜਿਕ ਬੁਰਾਈਆਂ ਖਿਲਾਫ ਜਾਗਰੂਕ ਕਰਨ ਲਈ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਰਾਸ਼ਟਰੀ ਬਾਲ ਸ਼ਿਕਸ਼ਾ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਇਸਲਾਮਾਬਾਦ ਦੇ ਵਿਦਿਆਰਥੀਆਂ ਨੂੰ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਜਥੇਬੰਦਕ ਮੁਖੀ …
Read More »ਸ਼ਹੀਦੇ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਜੰਮੂ-ਕਸ਼ਮੀਰ ਵਿੱਚ ਜਮਹੂਰੀਅਤ ਦੀ ਬਹਾਲੀ’ ਸੈਮੀਨਾਰ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਵਲੋਂ ਵੱਖ-ਵੱਖ ਰਾਜਸੀ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਕੇ ਸ਼ਹੀਦੇ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸੈਮੀਨਾਰ ‘ਜੰਮੂ-ਕਸ਼ਮੀਰ ਵਿੱਚ ਜਮਹੂਰੀਅਤ ਦੀ ਬਹਾਲੀ’ ਵਿਸ਼ੇ `ਤੇ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ’ਚ ਵਿਸ਼ੇਸ਼ ਤੌਰ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ ਨੇ ਕਿਹਾ …
Read More »ਨੈਸ਼ਨਲ ਕਾਲਜ ਦੇ ਐਨ.ਐਸ.ਐਸ ਦੇ ਵਲੰਟੀਅਰਾਂ ਵਲੋਂ ਪਲਾਸਟਿਕ ਹਟਾਓ ਰੈਲੀ ਕੱਢੀ ਗਈ
ਭੀਖੀ, 29 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਐਨ.ਐਸ.ਐਸ ਦੇ 450 ਵਲੰਟੀਅਰਾਂ ਦੇ ਗਰੁੱਪਾਂ ਨੂੰ ਕਾਲਜ ਕਮੇਟੀ ਸਕੱਤਰ ਮਾਸਟਰ ਜਗਦੀਪ ਸਿੰਘ ਮਿੱਤਲ ਨੇ ਹਰੀ ਝੰਡੀ ਦੇ ਕੇ ਵਾਤਾਵਰਣ ਬਚਾਓ ਚੇਤਨਾ ਰੈਲੀ ਕੱਢਣ ਲਈ ਰਵਾਨਾ ਕੀਤਾ। ਕਾਲਜ ਵਲੰਟੀਅਰਾਂ ਵੱਲੋ ਵਾਤਾਵਰਣ ਜਾਗਰੂਕਤਾ ਚੇਤਨਾ ਮੁਹਿੰਮ ਦੇ ਅਧੀਨ ਇਲਾਕੇ ਦੀਆਂ ਵੱਖ-ਵੱਖ ਗਲੀਆਂ ਅਤੇ ਬਜ਼ਾਰਾਂ ਵਿੱਚ ਜਾ ਕੇ ਲੋਕਾਂ …
Read More »ਜਨਮ ਦਿਨ ਮੁਬਾਰਕ – ਖੁਸ਼ਦੀਪ ਕੌਰ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਵਾਸੀ ਜੋਗਿੰਦਰ ਸਿੰਘ ਡੱਲ ਤੇ ਮਨਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਖੁਸ਼ਦੀਪ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਸਿਮਰਦੀਪ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ ਕਾਲਜ ਦਾ ਨਾਂ ਰੌਸ਼ਨ ਕਰਦਿਆਂ ਹੋਇਆ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਬੀ.ਐਸ.ਸੀ (ਆਈ.ਟੀ) ਸਮੈਸਟਰ ਚੌਥਾ ਵਿਚੋਂ ਪਹਿਲਾ ਅਤੇ ਚੌਥਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਮੈਰਿਟ ਸਥਾਨ ਤੇ ਪਹੁੰਚਾਉਣ ਵਾਲੇ …
Read More »ਆਰਟ ਗੈਲਰੀ `ਚ ਲੱਗੀ ਪੇਟਿੰਗ ਅਤੇ ਗ੍ਰਾਫਿਕਸ ਪ੍ਰਿੰਟ ਪ੍ਰਦਰਸ਼ਨੀ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਪੇਟਿੰਗ ਅਤੇ ਗ੍ਰਾਫਿਕਸ ਪ੍ਰਿੰਟ ਦੀ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁਹੰਚੇ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।ਇਹ ਡਿਊਟ ਪ੍ਰਦਰਸ਼ਨੀ ਲਗਾਉਣ ਵਾਲੇ ਕਲਾਕਾਰ ਸ੍ਰੀਮਤੀ ਬਿਨੀਤਾ ਬੰਦਯੋਪਾਦਿਆਏ ਝਾਰਖੰਡ ਅਤੇ ਸ੍ਰੀ ਗੌਤਮ ਸਾਹਾ ਪੱਛਮੀ ਬੰਗਾਲ ਤੋਂ ਹਨ। ਜੋ ਇਸ ਤੋਂ ਪਹਿਲਾਂ ਵੀ ਕਈ …
Read More »
Punjab Post Daily Online Newspaper & Print Media